ਜ਼ਿਲ੍ਹਾ ਲਾਇਬ੍ਰੇਰੀ ਨੂੰ ਬਚਾਉਣ ਲਈ ਕੀਤੀ ਜਾ ਰਹੀ ਵਿਦਿਆਰਥੀ ਪੰਚਾਇਤ ਦੀ ਤਿਆਰੀ ਲਈ ਰੋਸ਼ ਪ੍ਰਦਰਸ਼ਨ
ਬੁਢਲਾਡਾ, ਗੁਰਦਾਸਪੁਰ 7 ਦਸੰਬਰ (ਸਰਬਜੀਤ ਸਿੰਘ )-ਮਾਨਸਾ ਵਿਖੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵੱਧ ਰਹੀ ਧੁੱਸ ਦੀ ਨੀਤੀ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਇਕਾਈ ਵੱਲੋਂ ਸਥਾਨਕ ਬੱਸ ਸਟੈਂਡ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਦਸਤਖ਼ਤੀ ਮੁਹਿੰਮ ਚਲਾ ਕੇ 11ਦਸੰਬਰ […]
Continue Reading

