ਪਿੰਡ ਭੂੰਦੜੀ ਵਿਖੇ ਲੱਗ ਰਹੀ ਫੈਕਟਰੀ ਦੇ ਵਿਰੋਧ ਵਿੱਚ ਕਿਸਾਨਾ ਵੱਲੋਂ ਦਿੱਤਾ ਜਾ ਰਿਹਾ ਧਰਨਾ 10ਵੇਂ ਦਿਨ ਵੀ ਜਾਰੀ

ਜਗਰਾਓਂ, ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)– ਜਗਰਾਊਂ ਦੇ ਪਿੰਡ ਭੂੰਦੜੀ ਵਿਖੇ ਲੱਗ ਰਹੀ ਫੈਕਟਰੀ ਦੇ ਵਿਰੋਧ ਵਿੱਚ ਕਿਸਾਨਾ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਤੋਂ ਇਸ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਅੱਜ ਇਹ ਧਰਨਾ 10ਵੇਂ ਦਿਨ ਪ੍ਰਵੇਸ਼ ਹੋ ਗਿਆ ਹੈ। ਪਰ ਸਰਕਾਰ ਦੇ ਕੰਨਾਂ ਦੇ ਜੂੰ ਨਹੀਂ […]

Continue Reading

ਲੋਕ ਸਭਾ ਚੋਣਾਂ ਦੌਰਾਨ ਮੋਦੀ ਦੀ ਫਿਰਕੂ ਫਾਸ਼ੀਵਾਦੀ ਸਰਕਾਰ ਨੂੰ ਹਰਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਨਿੱਤਰਿਆ ਜਾਵੇਗਾ-ਕਾਮਰੇਡ ਰਾਜਵਿੰਦਰ ਰਾਣਾ

ਮਾਨਸਾ, ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਮਾਰਚ ਸੀ.ਪੀ.ਆਈ (ਐੱਮ.ਐੱਲ) ਲਿਬਰੇਸ਼ਨ ਦੀ ਜ਼ਿਲ੍ਹਾ ਵਿਸਥਾਰਿਤ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ ਇਸ ਮੀਟਿੰਗ ਵਿੱਚ ਸੱਦਾ ਦਿੱਤਾ ਕਿ ਲੋਕ ਸਭਾ ਚੋਣਾਂ ਦੌਰਾਨ ਮੋਦੀ ਦੀ ਫਿਰਕੂ ਫਾਸ਼ੀਵਾਦੀ ਸਰਕਾਰ ਨੂੰ ਹਰਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਨਿੱਤਰਿਆ ਜਾਵੇਗਾਇਹ ਮੀਟਿੰਗ ਕਾਮਰੇਡ ਸੁਰਿੰਦਰਪਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ […]

Continue Reading

ਲੋਕ ਸਭਾ ਚੋਣਾਂ ਦੌਰਾਨ ਮੋਦੀ ਸਰਕਾਰ ਨੂੰ ਹਰਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਨਿੱਤਰਿਆ ਜਾਵੇਗਾ- ਕਾਮਰੇਡ ਸੁਰਿੰਦਰਪਾਲ

ਮਾਨਸਾ, ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)– ਸੀ.ਪੀ.ਆਈ (ਐੱਮ.ਐੱਲ) ਲਿਬਰੇਸ਼ਨ ਦੀ ਜ਼ਿਲ੍ਹਾ ਵਿਸਥਾਰਿਤ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ ਇਸ ਮੀਟਿੰਗ ਵਿੱਚ ਸੱਦਾ ਦਿੱਤਾ ਕਿ ਲੋਕ ਸਭਾ ਚੋਣਾਂ ਦੌਰਾਨ ਮੋਦੀ ਦੀ ਫਿਰਕੂ ਫਾਸ਼ੀਵਾਦੀ ਸਰਕਾਰ ਨੂੰ ਹਰਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਨਿੱਤਰਿਆ ਜਾਵੇਗਾ। ਇਹ ਮੀਟਿੰਗ ਕਾਮਰੇਡ ਸੁਰਿੰਦਰਪਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ […]

Continue Reading

ਕਰਨੈਲ ਸਿੰਘ ਮਾਲੀ ਕਮ ਚੌਕੀਦਾਰ ਨੂੰ ਵਿਦਾਇਗੀ ਪਾਰਟੀ ਦੌਰਾਨ ਦਿੱਤਾ ਮਾਨ ਸਨਮਾਨ

ਸਰਦੂਲਗੜ੍ਹ /ਝੁਨੀਰ, ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)– ਕਰਨੈਲ ਸਿੰਘ ਮਾਲੀ ਕਮ ਚੌਕੀਦਾਰ ਨੂੰ ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ (ਵਿਗਿਆਨਕ) ਵੱਲੋਂ ਉਨਾਂ ਦੀ 30 ਸਾਲਾ ਦੇ ਕਾਰਜਕਾਲ ਉਪਰੰਤ ਰਿਟਾਇਰ ਹੋਣ ਸਮੇਂ ਮਾਨ ਸਨਮਾਨ ਨਾਲ ਸਰਦੂਲਗੜ੍ਹ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ । ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕਰਨੈਲ ਸਿੰਘ ਨੇ ਵਿਭਾਗ ਵਿਚ ਲੰਬਾ ਸਮਾਂ ਬੇਦਾਗ਼ […]

Continue Reading

ਝੂਠ, ਲੁੱਟ ਅਤੇ ਨਫ਼ਰਤ ਦੀ ਵਿਚਾਰਧਾਰਾ ਰਾਹੀਂ ਦੇਸ਼ ਨੂੰ ਤੋੜਨ ਵਾਲੀ ਭਾਜਪਾ ਨੂੰ ਹਰਾਉਣਾ ਸਮੇਂ ਦੀ ਲੋੜ-ਚੌਹਾਨ

ਬਾਬਾ ਸਾਹਿਬ ਦੇ ਜਨਮ ਦਿਨ ਮੌਕੇ ਭਾਜਪਾ ਭਜਾਓ-ਸੰਵਿਧਾਨ ਤੇ ਦੇਸ਼ ਬਚਾਓ ਦੇ ਨਾਹਰੇ ਹੇਠ 12 ਅਪ੍ਰੈਲ ਨੂੰ ਜਾਗਰੂਕਤਾ ਮਾਰਚ ਕੱਢਿਆ ਜਾਵੇਗਾ ਝੁਨੀਰ/ਸਰਦੂਲਗੜ੍ਹ, ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)– ਝੂਠ, ਲੁੱਟ ਤੇ ਨਫ਼ਰਤ ਦੀ ਵਿਚਾਰਧਾਰਾ ਨੂੰ ਲਾਗੂ ਕਰਦਿਆਂ ਹਿਟਲਰਸ਼ਾਹੀ ਸੋਚ ਰਾਹੀਂ ਸੰਵਿਧਾਨਕ ਸੰਸਥਾਵਾਂ ਦਾ ਘਾਂਣ ਕਰਕੇ ਦੇਸ਼ ਨੂੰ ਤੋੜਨ ਵਾਲੀ ਭਾਜਪਾ ਨੂੰ ਹਰਾਉਣਾ ਸਮੇਂ ਦੀ ਲੋੜ ਹੈ।ਹਰ […]

Continue Reading

ਲਿਬਰੇਸ਼ਨ ਵਲੋਂ ਦਿੱਲੀ ਰੈਲੀ ਵਿਚ ਸ਼ਮੂਲੀਅਤ ਦਾ ਐਲਾਨ

ਵਿਰੋਧੀ ਪਾਰਟੀਆਂ ਨੂੰ ਚੋਣਾਂ ਲੜਨੋਂ ਰੋਕਣ ਲਈ ਮੋਦੀ ਸਰਕਾਰ ਇਕ ਤੋਂ ਬਾਦ ਇਕ ਸਾਜ਼ਿਸ਼ ਅਤੇ ਹਮਲਾ ਕਰ ਰਹੀ ਹੈ – ਬੱਖਤਪੁਰ, ਨੱਤ ਮਾਨਸਾ, ਗੁਰਦਾਸਪੁਰ 31 ਮਾਰਚ (ਸਰਬਜੀਤ ਸਿੰਘ)– ਮੋਦੀ ਸਰਕਾਰ ਵਲੋਂ ਵੱਖ ਵੱਖ ਹਥਕੰਡੇ ਵਰਤ ਕੇ ਵਿਰੋਧੀ ਪਾਰਟੀਆਂ ਦੇ ਚੋਣ ਪ੍ਰਚਾਰ ਨੂੰ ਅਸੰਭਵ ਬਣਾ ਦੇਣ ਖਿਲਾਫ ਇੰਡੀਆ ਗੱਠਜੋੜ ਵਲੋਂ 31 ਮਾਰਚ ਨੂੰ ਦਿੱਲੀ ਵਿਖੇ ਕੀਤੀ […]

Continue Reading

ਸੰਵਿਧਾਨ ਬਚਾਉਣ ਲਈ ਭਾਜਪਾ ਨੂੰ ਭਾਂਜ ਦੇਣਾ ਜਰੂਰੀ-ਕਾ. ਹਰਭਗਵਾਨ ਭੀਖੀ

ਸੁਨਾਮ, ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਨੇ ਅੱਜ ਇਥੇ ਹੋਈ ਵਿਸਥਾਰਿਤ ਮੀਟਿੰਗ ਦੌਰਾਨ ਸੱਦਾ ਦਿੱਤਾ ਕਿ ਲੋਕ ਸਭਾ ਚੋਣਾਂ ਦੌਰਾਨ ਮੋਦੀ ਦੀ ਫਿਰਕੂ ਫਾਸ਼ੀਵਾਦੀ ਸਰਕਾਰ ਨੂੰ ਹਰਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਨਿੱਤਰਿਆ ਜਾਵੇ।ਮਨਜੀਤ ਕੌਰ ਆਲੋਅਰਖ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ ਪੀ ਆਈ ਐੱਮ […]

Continue Reading

ਆਰ. ਐਸ. ਐਸ- ਭਾਜਪਾ ਨੂੰ ਹਰਾਓ , ਲੋਕਤੰਤਰ, ਸੰਵਿਧਾਨ, ਧਰਮਨਿਰਪੱਖਤਾ ਅਤੇ ਜਾਤੀ ਆਧਾਰਤ ਰੀਜ਼ਰਵੇਸ਼ਨ ਨੂੰ ਬਚਾਓ -ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)– ਲਾਭ ਸਿੰਘ ਅਕਲੀਆ, ਸੂਬਾ ਸਕੱਤਰ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਕਿਹਾ ਕਿ ਜਨਤਾ ਦੀ ਦੁਸ਼ਮਣ ਨੰਬਰ ਇੱਕ ਅਤੇ ਅਡਾਨੀ – ਅੰਬਾਨੀ ਵਰਗੇ ਮਹਾਂਭ੍ਰਿਸਟ ਕਾਰਪੋਰੇਟ ਘਰਾਣਿਆਂ ਦੀਆਂ ਲਠੈਤ ਸੰਘੀ ਮਨੂੰਵਾਦੀ ਫਾਸ਼ੀਵਾਦੀ ਤਾਕਤਾਂ ਦੇ ਖ਼ਿਲਾਫ਼ ‘ਸੰਸਦੀ ਸੰਘਰਸ਼’ ਨੂੰ ਇੱਕ ਮਾਧਿਅਮ ਦੇ ਰੂਪ ‘ਚ ਵਰਤਣਾ ਚਾਹੀਦਾ। ਜਿਹੜੇ ਲੋਕ ਸੰਸਦੀ ਸੰਘਰਸ਼ […]

Continue Reading

10 ਆਈ.ਏ.ਐਸ ਅਫਸਰਾਂ ਨੂੰ ਦਿੱਤਾ ਵਾਧੂ ਚਾਰਜ

ਚੰਡੀਗੜ੍ਹ,ਗੁਰਦਾਸਪੁਰ 29 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ 10 ਆਈ ਏ ਐਸ ਅਫਸਰਾਂ ਨੂੰ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ।

Continue Reading

ਛੁੱਟੀ ਵਾਲੇ ਦਿਨ ਖਜ਼ਾਨਾ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ

ਚੰਡੀਗੜ੍ਹ, ਗੁਰਦਾਸਪੁਰ,29ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਖਜ਼ਾਨਾ ਦਫ਼ਤਰਾਂ ਨੂੰ ਛੁੱਟੀ ਵਾਲੇ ਦਿਨ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ।

Continue Reading