ਹੋਲੇ ਮਹੱਲੇ ਨੂੰ ਸਮਰਿਪਤ ਜਗਰਾਉਂ ਵਿਖੇ ਦਸ਼ਮੇਸ਼ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ‘ਚ ਨਿਹੰਗ ਸਿੰਘਾ ਨੇ ਮਹੱਲਾ ਖੇਡਿਆ-ਭਾਈ ਖਾਲਸਾ

ਜਗਰਾਉਂ, ਗੁਰਦਾਸਪੁਰ, 26 ਫਰਵਰੀ (ਸਰਬਜੀਤ ਸਿੰਘ)– ਅੱਜ ਜਗਰਾਉਂ ਦੇ ਗੁਰਦੁਵਾਰਾ ਸ਼੍ਰੋਮਣੀ ਸਹੀਦ ਬਾਬਾ ਜੀਵਨ ਸਿੰਘ ਮਿਸਲ ਸ਼ਹੀਦ ਬਾਬਾ ਆਲਮ ਸਿੰਘ ਜੀ ਨੱਚਣਾ ਤਰਨਾਦਲ ਦੇ ਦੂਸਰੇ ਸਹੀਦੀ ਸਮਾਗਮ ਨੂੰ ਸਮਰਪਤ ਨਿਹੰਗ ਸਿੰਘਾ ਵੱਲੋ ਸਾਨਦਾਰ ਮਹੱਲਾ ਮੁਖ ਪਰਬੰਧਕ ਜਥੇਦਾਰ ਬਾਬਾ ਸੁਖਦੇਵ ਸਿੰਘ ਲੋਪੋ ਸਮੇਤ ਸਥਾਨਕ ਸੰਗਤਾ ਦੇ ਸੰਯੋਗ ਅਤੇ ਸਮਾਗਮ’ਚ ਵਿਸੇਸ ਤੋਰ ਤੇ ਪਹੁੰਚੇ ਦਸਮੇਸ ਤਰਨਾਦਲ ਦੇ […]

Continue Reading

ਮੋਦੀ ਸ਼ਾਹ ਤੇ ਖੱਟੜ ਦਾ ਪੁਤਲਾ ਸਾੜਿਆ

ਮਾਨਸਾ, ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਪੰਜਾਬ ਦੀਆਂ ਹੱਦਾਂ ਉਤੇ ਮੋਦੀ ਤੇ ਖੱਟੜ ਸਰਕਾਰਾਂ ਵਲੋਂ ਅੰਦੋਲਨਕਾਰੀ ਕਿਸਾਨਾਂ ਮਜ਼ਦੂਰਾਂ ਉਤੇ ਢਾਹੇ ਜਬਰ ਦੇ ਖਿਲਾਫ ਅੱਜ ਇਥੇ ਕਾਲਾ ਦਿਨ ਮਨਾਉਂਦੇ ਹੋਏ ਸੰਯੁਕਤ ਕਿਸਾਨ ਮੋਰਚੇ ਤੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਵਰਕਰਾਂ ਵਲੋਂ ਰੋਸ ਰੈਲੀ ਤੇ ਵਿਖਾਵਾ ਕਰਨ ਤੋਂ ਬਾਦ ਜ਼ਿਲਾ ਕਚਿਹਰੀ ਦੇ ਗੇਟ ‘ਤੇ ਪਹੁੰਚ ਕੇ ਪ੍ਰਧਾਨ […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਪਰਿਵਾਰ ਨੇ ਸਾਂਝਾ ਕੀਤਾ ਦੁੱਖ

ਬਠਿੰਡਾ, ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)- ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਬਠਿੰਡਾ ਜਿਲ੍ਹੇ ਦੇ ਪਿੰਡ ਬੱਲੋ ਦੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੇ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਨੌਜਵਾਨ ਦੇ ਕਤਲ ਦੇ ਦੋਸ਼ ਵਿੱਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਖਿਲਾਫ ਧਾਰਾ 302 ਤਹਿਤ […]

Continue Reading

ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਫਿਲੌਰ ਵਿਖੇ ਪ੍ਰਭਾਤ ਫੇਰੀ’ਚ ਸੰਤ ਸੁਖਵਿੰਦਰ ਸਿੰਘ ਸਮੇਤ ਦਸ ਹਜ਼ਾਰ ਸੰਗਤਾਂ ਨੇ ਹਾਜ਼ਰੀ ਲਵਾਈ- ਭਾਈ ਖਾਲਸਾ

ਫਿਲੌਰ, ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)– ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ 24 ਫਰਵਰੀ ਨੂੰ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸੰਗਤਾਂ ਵੱਲੋਂ ਪ੍ਰਭਾਤ ਫੇਰੀਆਂ, ਨਗਰ ਕੀਰਤਨ, ਤੇ ਧਾਰਮਿਕ ਦੀਵਾਨ ਸਜਾ ਕੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ, ਭਗਤੀ, ਸਿਮਰਨ […]

Continue Reading

ਅੰਦੋਲਨਕਾਰੀਆਂ ਉਤੇ ਵਹਿਸ਼ੀ ਜਬਰ ਦੇ ਵਿਰੋਧ ਵਿਚ ਲਿਬਰੇਸ਼ਨ ਵਲੋਂ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਸਾੜਨ ਦਾ ਐਲਾਨ

ਅੰਦੋਲਨ ਨੂੰ ਦੇਸ਼ ਭਰ ਵਿਚ ਫੈਲਾਉਣ ਤੇ ਇਸ ਦੇ ਪੱਖ ਵਿਚ ਦੇਸ਼ ਦੀਆਂ ਸਮੂਹ ਜਮਹੂਰੀ ਤਾਕਤਾਂ ਨੂੰ ਲਾਮਬੰਦ ਕਰਨ ਦਾ ਸੱਦਾ ਮਾਨਸਾ, ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)– ਮੋਦੀ ਸਰਕਾਰ ਦੇ ਹੁਕਮਾਂ ‘ਤੇ ਹਰਿਆਣਾ ਪੁਲਸ ਤੇ ਅਰਧ ਸੈਨਿਕ ਬਲਾਂ ਵਲੋਂ ਖਨੌਰੀ ਤੇ ਸ਼ੰਭੂ ਬਾਰਡਰਾਂ ਉਤੇ ਅੰਦੋਲਨਕਾਰੀ ਕਿਸਾਨਾਂ ਮਜ਼ਦੂਰਾਂ ਉਤੇ ਢਾਹੇ ਵਹਿਸ਼ੀ ਜਬਰ, ਇਕ ਨੌਜਵਾਨ ਜਾਨ ਲੈਣ, […]

Continue Reading

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਲੁਧਿਆਣਾ, ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)-ਲੁਧਿਆਣਾ ਦੇ ਸਲੇਮ ਟਾਬਰੀ ਦੀਆਂ ਸ਼ਰਧਾ ਵਾਨ ਸੰਗਤਾਂ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਉਥੇ ਇਸ ਨਗਰ ਕੀਰਤਨ ਵਿੱਚ ਦੁਆਬਾ ਖੇਤਰ’ਚ ਧਾਰਮਿਕ, ਸਮਾਜਿਕ ਸੇਵਾਵਾਂ […]

Continue Reading

ਹਰਿਆਣਾ ਪੁਲਸ ਕੇਂਦਰ ਦੇ ਇਸ਼ਾਰੇ ਤੇ ਕਿਸਾਨਾ ਉੱਪਰ ਅਣ ਮਨੁੱਖਾ ਤਸ਼ੱਦਦ ਢਾਹ ਰਹੀ-ਜਗਤਾਰ ਸਿੰਘ ਭਿੰਡਰ

ਗੜਸ਼ੰਕਰ, ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)–ਕਿਰਤੀ ਕਿਸਾਨ ਯੂਨੀਅਨ ਨੇ ਖਨੌਰੀ ਬਾਡਰ ਉੱਪਰ ਕਿਸਾਨਾ ਤੇ ਤਸ਼ੱਦਦ ਕਰਨ ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਇਕ ਨੋਜਵਾਨ ਕਿਸਾਨ ਨੂੰ ਗੋਲੀ ਮਾਰਕੇ ਸ਼ਹੀਦ ਕਰਨ ਦੀ ਹਰਿਆਣਾ ਪੁਲਸ ਦੀ ਸਖਤ ਨਿਖੇਧੀ ਕੀਤੀ ਹੈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆ ਜਥੇਬੰਦੀ ਦੇ ਜਿਲਾ ਪ੍ਰਧਾਨ ਜਗਤਾਰ ਸਿੰਘ ਭਿੰਡਰ ਅਤੇ ਸਕੱਤਰ ਕੁਲਵਿੰਦਰ ਸਿੰਘ ਚਾਹਲ […]

Continue Reading

ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਇਕ ਅੰਦੋਲਨਕਾਰੀ ਨੌਜਵਾਨ ਨੂੰ ਸ਼ਹੀਦ ਅਤੇ ਦਰਜਨਾਂ ਨੂੰ ਫੱਟੜ ਕਰਨ ਦੀ ਕੀਤੀ ਸਖਤ ਨਿੰਦਾ

ਮੋਦੀ ਵਲੋਂ ਢਾਹੇ ਜਬਰ ਦਾ ਬਣਦਾ ਜਵਾਬ ਆ ਰਹੀਆਂ ਚੋਣਾਂ ਵਿਚ ਦੇਵਾਂਗੇ ਮਾਨਸਾ, ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮੋਦੀ ਸਰਕਾਰ ਵੱਲੋਂ ਦਿੱਲੀ ਜਾਣ ਦੀ ਕੋਸ਼ਿਸ਼ ਕਰ ਰਹੇ ਅੰਦੋਲਨਕਾਰੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਹਿਮਤੀ ਨਾਲ ਰਸਤਾ ਦੇਣ ਦੀ ਬਜਾਏ, ਉਨਾਂ ਉਤੇ ਡ੍ਰੋਨ ਅਤੇ ਬੰਦੂਕਾਂ ਨਾਲ ਲਗਾਤਾਰ ਹੰਝੂ ਗੈਸ ਦੇ ਬੰਬ ਸੁੱਟਣ […]

Continue Reading

ਪੰਜਾਬ ਸਰਕਾਰ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਪੰਜਾਬ ਦੇ ਮੁੱਖ ਸਕੱਤਰ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ ਚੰਡੀਗੜ੍ਹ, ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਬਣੇ ਹਾਲਾਤਾਂ ਨਾਲ […]

Continue Reading

ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਅਹਿਮ ਸਵਾਲ ਬਣਾਏ ਜਾਣ ਲਈ ਵਿਦਿਆਰਥੀ ਨੌਜਵਾਨਾਂ ਵੱਲੋਂ ਦਿੱਲੀ ਚੱਲੋ ਦਾ ਸੱਦਾ

ਮਾਨਸਾ, ਗੁਰਦਾਸਪੁਰ, 22 (ਸਰਬਜੀਤ ਸਿੰਘ)– -ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਦੇਸ਼ ਭਰ ਵਿੱਚ ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਉਭਾਰੇ ਜਾਣ ਲਈ ਜਿੱਥੇ ਦੇਸ਼ ਭਰ ਵਿੱਚ ਪੰਜਾਹ ਤੋਂ ਵੱਧ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਰਾਇਸ਼ੁਮਾਰੀ ਕਰਵਾਈ ਗਈ, ਉੱਥੇ ਹੁਣ ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਹੋਰ ਵੀ ਵੱਧ ਅਹਿਮੀਅਤ ਨਾਲ ਉਭਾਰੇ ਜਾਣ ਨੂੰ ਲੈਕੇ 28ਫਰਵਰੀ ਨੂੰ […]

Continue Reading