ਨਕਸਲਬਾੜੀ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕਰੋ ਨਕਸਲਬਾੜੀ ਜਨਤਕ ਵਿਦਰੋਹ ਨੂੰ ਬੁਲੰਦ ਕਰੋ ਅਤੇ ਲੋਕ ਜਮਹੂਰੀ ਇਨਕਲਾਬ ਲਈ ਅੱਗੇ ਵਧੋ– ਲਾਭ  ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)– ਉਹ ਇਤਿਹਾਸਕ ਦਿਨ ਹੈ, ਜਦੋਂ ਨਕਸਲਬਾੜੀ ਲਹਿਰ ਦੇ ਪ੍ਰਮੁੱਖ ਆਗੂ ਅਤੇ ਸੀ.ਪੀ.ਆਈ. (ਐੱਮ.ਐੱਲ.) ਦੇ ਪਹਿਲੇ ਜਨਰਲ ਸਕੱਤਰ ਕਾਮਰੇਡ ਚਾਰੂ ਮਜੂਮਦਾਰ ਨੂੰ 28 ਜੁਲਾਈ 1972 ਨੂੰ ਕਲਕੱਤਾ ਦੇ ਲਾਲ ਬਾਜ਼ਾਰ ਪੁਲਿਸ ਸਟੇਸ਼ਨ ਵਿਖੇ ਭਿਆਂਨਕ ਅਤੇ ਅਣਮਨੁੱਖੀ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ।  ਇਹ ਯਾਦ ਕਮਿਊਨਿਸਟ ਇਨਕਲਾਬੀਆਂ ਦੇ ਹਿਰਦੇ […]

Continue Reading

ਸ਼ਹੀਦ ਊਧਮ ਸਿੰਘ ਦੇ ਦਿਹਾੜੇ ਤੇ “ਨਸੇ਼  ਨਹੀਂ– ਰੁਜ਼ਗਾਰ ” ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ- ਯਾਦਵਿੰਦਰ ਲਾਡੀ ਬੁਢਲਾਡਾ

ਬੁੱਢਲਾਡਾ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)– ਸ਼ਹਿਰ ਵਿਚ ਇੰਨਕਲਾਬੀ ਨੌਜਵਾਨ ਸਭਾ ਦੀ ਭਰਵੀਂ ਸ਼ਮੂਲੀਅਤ ਵਾਲੀ ਮੀਟਿੰਗ ਵਿੱਚ  ਦਿੱਲੀ ਦੇ ਜੰਤਰ ਮੰਤਰ ਤੇ ਵਿਦਿਆਰਥੀ ਨੌਜਵਾਨਾਂ ਦੀ ਹੋਈ ਇਤਿਹਾਸਿਕ ਜਿੱਤ ਤੇ ਖੁਸ਼ੀ ਪ੍ਰਗਟ ਕਰਦਿਆਂ ਇਨਕਲਾਬੀ ਨੌਜਵਾਨ ਸਭਾ ਪੰਜਾਬ ਦੇ  ਪੰਜਾਬ  ਇੰਚਾਰਜ ਹੈਪੀ ਮਾਨ ਅਤੇ  ਜਿ਼ਿਲ੍ਹਾ  ਮਾਨਸਾ ਦੇ ਆਗੂ ਮਲਕੀਤ ਸਿੰਘ ਅਹਿਮਦਪੁਰ ਨੇ ਕਿਹਾ ਲੋਕਾਂ ਦੇ ਟੈਕਸਾਂ ਵਿਚੋਂ […]

Continue Reading

ਸਾਡੇ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਹਾਕਮ ਜਮਾਤ ਦੇ ਨੁਮਾਇੰਦੇ ਕਾਕਰੋਚ ਪਰਖ਼ ਰਹੇ-ਰਾਜਦੀਪ ਮਾਨਸਾ

ਬੁਢਲਾਡਾ, ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਦਿੱਲੀ ਵਿਖੇ ਜੰਤਰ ਮੰਤਰ ਤੇ ਵਿਦਿਆਰਥੀ ਨੌਜਵਾਨਾਂ ਦੀ ਹੋਈ ਇਤਿਹਾਸਿਕ ਜਿੱਤ ਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਵੱਲੋਂ ਬੁੱਢਲਾਡਾ ਵਿਖੇ ਇੱਕ ਭਰਵੀਂ ਮੀਟਿੰਗ ਕਰਵਾਈ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਨੌਜਵਾਨ ਸਭਾ ਪੰਜਾਬ ਦੇ ਸੂਬਾ ਇੰਚਾਰਜ ਹੈਪੀ ਮਾਨ ਨੇ ਕਿਹਾ ਕਿ ਅੱਜ ਦੇ ਸਮੇਂ ਇਹ ਹਾਲਾਤ ਬਣਦੇ ਜਾ ਰਹੇ ਨੇ […]

Continue Reading

ਬਾਜਵਾ ਨੇ ਪੰਜਾਬ ਦੇ ਮੁੱਦਿਆਂ ’ਤੇ ਬਹਿਸ ਕਰਵਾਉਣ ਲਈ ਸਪੀਕਰ ਨੂੰ ਲਿਖਿਆ ਪੱਤਰ

ਚੰਡੀਗੜ੍ਹ,ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ 3 ਅਗਸਤ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਨਾਲ ਸਬੰਧਤ ਅਤਿ ਮਹੱਤਵਪੂਰਨ ਅਤੇ ਲੋਕ ਹਿੱਤ ਦੇ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਲਈ ਯੋਗ ਸਮਾਂ […]

Continue Reading

ਚਿੱਟੇ ਨਾਲ ਕਾਲਜ ਪੜ੍ਹਦੇ ਨੌਜਵਾਨ ਦੀ ਮੌਤ

ਭੀਖੀ, ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਭੀਖੀ ਨਜ਼ਦੀਕ ਪਿੰਡ ਮੋਹਰ ਸਿੰਘਵਾਲਾ ਵਿਖੇ ਰੋਇਲ ਕਾਲਜ ਬੋੜਾਵਾਲ ਵਿਚ ਪੜਦੇ 19 ਸਾਲਾਂ ਨੌਜਵਾਨ ਕਰਨਦੀਪ ਸਿੰਘ ਦੀ ਚਿੱਟੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਗਈ। ਅੱਜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਗਏ ਲਿਬਰੇਸ਼ਨ ਪਾਰਟੀ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਰਾਣਾ, ਮਜ਼ਦੂਰ ਮੁਕਤੀ ਮੋਰਚਾ ਦੇ ਜਿ਼ਿਲ੍ਹਾ  ਪ੍ਰਧਾਨ ਕਾਮਰੇਡ ਬਲਵਿੰਦਰ ਘਰਾਗਣਾ, […]

Continue Reading

ਸੀ ਪੀ ਆਈ ( ਐਮ ਐਲ) ਲਿਬਰੇਸ਼ਨ ਅਤੇ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਵੱਲੋਂ ਅਰਥੀ ਸਾੜ ਕੇ ਕੀਤੀ ਨਾਅਰੇਬਾਜੀ-ਸੁਖਜੀਤ ਰਾਮਾਨੰਦੀ

ਝੁਨੀਰ, ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਅੱਜ ਇੱਥੇ ਸੀ ਪੀ ਆਈ ( ਐਮ ਐਲ) ਲਿਬਰੇਸ਼ਨ ਅਤੇ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਵੱਲੋਂ ਲੰਘੀ 20 ਜੁਲਾਈ ਦਿੱਲੀ ਜੰਤਰ ਮੰਤਰ ਉੱਪਰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਝੁਨੀਰ ਬੱਸ ਸਟੈਂਡ ਤੇ ਅਰਥੀ ਸਾੜ ਕੇ ਨਾਅਰੇਬਾਜ਼ੀ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਫਰਵਰੀ 1762 ਈ ਜੋਗੀ ਮਾਜਰਾ ਰੋੜ ਕੁੱਪ ਕਲਾਂ ਵਿਖੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਵੇਂ ਮੌਕੇ ਸੱਜੇ ਧਾਰਮਿਕ ਦੀਵਾਨ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ- ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸਹੀਦ ਸਿੰਘਾ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਫਰਵਰੀ 1762 ਈ ਜੋਗੀ ਮਾਜਰਾ ਰੋਡ ਕੁੱਪ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਵੇਂ ਦੇ ਸ਼ੁਭ ਦਿਹਾੜੇ ਤੇ ਵੱਡੇ ਗੁਰਮਤਿ ਸਮਾਗਮ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਸੇਵਾਦਾਰ ਭਾਈ ਮਨਪ੍ਰੀਤ […]

Continue Reading

ਦਿੱਲੀ ਵਿਚ ਨੌਜਵਾਨਾਂ ਤੇ ਕੀਤੇ ਜ਼ਬਰ ਖਿ਼ਿਲਾਫ਼ ਮੋਦੀ ਸਰਕਾਰ ਦੀ ਅਰਥੀ ਸਾੜੀ

ਮਾਨਸਾ, ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)—ਅੱਜ ਪਿੰਡ ਫਫੜੇ ਭਾਈਕੇ ਵਿਚ ਸਯੰੁੰਕਤ  ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਅਮਰੀਕ ਸਿੰਘ ਫਫੜੇ ਭਾਈਕੇ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਨਿਰਮਲ ਸਿੰਘ ਝੰਡੂਕੇ ਤੋਂ ਇਲਾਵਾ ਲਿਬਰੇਸ਼ਨ ਦੇ […]

Continue Reading

ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਸਤੀਫਾ ਦਿਓ

ਨੀਟ ਦਾ ਪੇਪਰ ਲੀਕ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਓ NTA ਵਰਗੀ ਭ੍ਰਿਸ਼ਟ ਅਤੇ ਗੈਰ ਜਿੰਮੇਵਾਰ ਸੰਸਥਾ ਨੂੰ ਭੰਗ ਕਰੋ ਪੇਪਰ ਲੀਕ ਹੋਣ ਕਾਰਨ ਖੁਦਕੁਸ਼ੀ ਕਰ ਗਏ ਵਿਦਿਆਰਥੀਆਂ ਨੂੰ ਇਨਸਾਫ਼ ਦਿਉ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰੋ ਦਿੱਲੀ ਜੰਤਰ ਮੰਤਰ ਤੇ ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਲਾਠੀਚਾਰਜ ਕਰਨ ਵਾਲੇ ਦਿੱਲੀ ਪੁਲਿਸ ਅਧਿਕਾਰੀਆਂ […]

Continue Reading

ਦਸਵੀਂ ਦਾ ਦਿਹਾੜਾ ਗੁਰਦੁਆਰਾ ਸਾਹਿਬ ਸਹੀਦ ਸਿੰਘਾ, ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ ,ਕੁੱਪ ਕਲਾਂ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ- ਭਾਈ ਮਨਪ੍ਰੀਤ ਸਿੰਘ

ਮਾਲੇਰਕੋਟਲਾ, ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ਹਰ ਮਹੀਨੇ ਦਸਵੀਂ ਦਾ ਦਿਹਾੜਾ ਗੁਰਦੁਆਰਾ ਸ਼ਹੀਦ ਸ਼ਹੀਦ ਸਿੰਘਾਂ, ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ,ਕੁੱਪ ਕਲਾਂ ਮਾਲੇਰਕੋਟਲਾ ਵਿਖੇ ਮਨਾਏ ਜਾਣ ਮਰਯਾਦਾ ਤਹਿਤ ਹਾੜ ਸੁਦੀ ਦਸਮੀਂ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਅਖੰਡਪਾਠ ਸਾਹਿਬ ਜੀ ਦੇ ਰੱਖੇਂ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ […]

Continue Reading