ਦੁਸ਼ਹਿਰਾ ਸਿੰਘ ਸਮੇਤ ਦਰਜਨਾਂ ਸਾਥੀ ਰੈੱਡ ਸਟਾਰ ਵਿੱਚ ਸ਼ਾਮਲ ਹੋਏ

ਮੌੜ ਮੰਡੀ, ਗੁਰਦਾਸਪੁਰ, 14 ਅਪ੍ਰੈਲ ( ਸਰਬਜੀਤ ਸਿੰਘ)–ਅੱਜ ਇੱਥੇ ਡਾਕਟਰ ਅੰਬੇਦਕਰ ਨਗਰ ਮੌੜ ਮੰਡੀ ਵਿਖੇ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਨਛੱਤਰ ਸਿੰਘ ਰਾਮਨਗਰ ਦੀ ਅਗਵਾਈ ਹੇਠ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਸਾਥੀ ਦੁਸ਼ਹਿਰਾ ਸਿੰਘ ਆਪਣੇ ਦਰਜਨਾਂ ਸਾਥੀਆਂ ਸਮੇਤ ਬੀ ਐੱਸ […]

Continue Reading

ਜ਼ਬਰ ਜਨਾਹ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ – ਲਾਭ ਅਕਲੀਆ

ਤਪਾ ਮੰਡੀ, ਗੁਰਦਾਸਪੁਰ, 14 ਅਪ੍ਰੈਲ ( ਸਰਬਜੀਤ ਸਿੰਘ)– ਪਿਛਲੇ ਦਿਨੀਂ ਸਰਕਾਰੀ ਰਿਪੂਦਮਨ ਕਾਲਜ ਨਾਭਾ ਵਿਖੇ ਕਾਲਜ ਦੀ ਇੱਕ ਵਿਦਿਆਰਥਣ ਨਾਲ਼ ਸਮੂਹਿਕ ਜ਼ਬਰ- ਜਨਾਹ ਦੀ ਘਟਨਾ ਨੇ ਸਮੁੱਚੇ ਸਮਾਜ ਨੂੰ ਸ਼ਰਮਸ਼ਾਰ ਕਰ ਦਿੱਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਕਿਹਾ 21ਵੀਂ […]

Continue Reading

ਪੰਜਾਬ ’ਚ ਆਈ.ਪੀ.ਐਸ ਅਤੇ ਪੀ.ਪੀ.ਐਸ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, ਗੁਰਦਾਸਪੁਰ, 13 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਵਿੱਚ ਚੋਣ ਕਮਿਸ਼ਨਰ ਦੀਆਂ ਹਿਦਾਇਤਾਂ ਉਤੇ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਲਿਬਰੇਸ਼ਨ ਵੱਲੋਂ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ ਕਨਵੈਨਸ਼ਨ

ਡਾਕਟਰ ਭੀਮ ਰਾਓ ਅੰਬੇਡਕਰ ਨੇ ਸਮਾਜਿਕ, ਰਾਜਨੀਤਕ ਅਤੇ ਆਰਥਿਕ ਨਾ ਬਰਾਬਰੀ ਖਿਲਾਫ ਸੰਘਰਸ਼ ਲੜਦੇ ਹੋਏ ਭਾਰਤੀ ਸੰਵਿਧਾਨ ਲਿਖਣ ਤੱਕ ਅਹਿਮ ਭੂਮਿਕਾ ਨਿਭਾਈ–ਕਾਮਰੇਡ ਸੁਖਦਰਸ਼ਨ ਨੱਤ ਮੋਦੀ ਹਰਾਓ, ਸੰਵਿਧਾਨ ਬਚਾਓ, ਲੋਕਤੰਤਰ ਬਚਾਓ ਦਾ ਸੱਦਾ ਮਾਨਸਾ, ਗੁਰਦਾਸਪੁਰ, 13 ਅਪ੍ਰੈਲ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ […]

Continue Reading

ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਬਾਬਾ ਸਾਹਿਬ ਦੇ ਵਿਚਾਰਾਂ ਤੇ ਚੱਲਣ ਦੀ ਲੋੜ-ਕਾਮਰੇਡ ਖੀਵਾ

ਮਾਨਸਾ, ਗੁਰਦਾਸਪੁਰ, 12 ਅਪ੍ਰੈਲ (ਸਰਬਜੀਤ ਸਿੰਘ)– ਡਾਕਟਰ ਭੀਮ ਰਾਓ ਅੰਬੇਦਕਰ ਸਾਹਿਬ ਜੀ ਦੇ 133ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮੋਦੀ ਹਰਾਓ ਸੰਵਿਧਾਨ ਬਚਾਓ ਲੋਕਤੰਤਰ ਬਚਾਓ ਦੇ ਸੱਦੇ ਤਹਿਤ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਣ ਵਾਲੀ ਕਨਵੈਂਸ਼ਨ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ।  ਪ੍ਰੈਸ ਨੂੰ ਜਾਣਕਾਰੀ ਦਿੰਦਿਆਂ  ਸੀਪੀਆਈਐਮਐਲ ਲਿਬਰੇਸ਼ਨ ਦੇ ਸੈਂਟਰਲ ਪੈਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਨਛੱਤਰ […]

Continue Reading

ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ 32 ਰੰਗਰੇਟਾ ਦਲ 15 ਅਪ੍ਰੈਲ ਨੂੰ ਮਹੱਲਾ ਖੇਡਣਗੇ-ਭਾਈ ਵਿਰਸਾ ਸਿੰਘ ਖਾਲਸਾ

ਆਨੰਦਪੁਰ ਸਾਹਿਬ,ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)- ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉਥੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਦਸਮੇਸ਼ ਤਰਨਾ ਦਲ ਚਕਰਵਰਤੀ ਦੇ ਚੀਫ ਕਮਾਂਡਰ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਨਕਾਣਾ ਸਾਹਿਬ ਜੀ ਅਗਵਾਈ’ਚ […]

Continue Reading

ਵਿਧਾਇਕ ਵਿਕਰਮ ਸਿੰਘ ਚੌਧਰੀ ਨੇ ਕਾਂਗਰਸ ਦੇ ਚੀਫ ਵਿੱਪ ਦੇ ਅਹੁੱਦੇ ਤੋਂ ਅਸਤੀਫਾ ਦੇ ਕੇ ਸ਼ਲਾਘਾਯੋਗ ਫ਼ੈਸਲਾ ਲਿਆ- ਬਾਬਾ ਸੁਖਵਿੰਦਰ ਸਿੰਘ, ਭਾਈ ਖਾਲਸਾ

ਫਿਲੌਰ, ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)– ਕਾਂਗਰਸ ਦੇ ਫਿਲੌਰ ਤੋਂ ਵਿਧਾਇਕ ਚੋਧਰੀ ਵਿਕਰਮ ਨੇ ਕਾਂਗਰਸ ਦੇ ਚੀਫ ਵਿੱਪ ਦੇ ਅਹੁੱਦੇ ਤੋਂ ਅਸਤੀਫਾ ਦੇ ਕੇ ਵਧੀਆਂ ਫੈਸਲਾ ਹੈ ਕਿਉਂ ਕਾਂਗਰਸ ਨੇ ਜਲੰਧਰ ਲੋਕ ਸਭਾ ਦੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾ ਕੇ ਲੰਮੇ ਸਮੇਂ ਤੋਂ ਇਹ ਸੀਟ ਕਾਂਗਰਸ ਦੀ ਝੋਲੀ ਪਾਉਂਦੇ […]

Continue Reading

ਮਹਿਲਾ ਆਈ ਏ ਐਸ ਅਫਸਰ ਦਾ ਅਸਤੀਫਾ ਮਨਜੂਰ ਹੋਣਾ ਤੈਅ

ਬਠਿੰਡਾ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਹੋ ਸਕਦੇ ਨੇਭਾਜਪਾ ਅਤੇ ਅਕਾਲੀ ਵਰਕਰ ਦੁਵਿਧਾ ਚਕੀ ਅਕਾਲੀ ਨੇਤਾ ਪਰਿਵਾਰ ਦਾ ਸਾਥ ਦੇਣਗੇ ਜਾ ਪਾਰਟੀ ਦਾ ? ਬੁਢਲਾਡਾ, ਗੁਰਦਾਸਪੁਰ, 9 ਅਪ੍ਰੈਲ (ਸਰਬਜੀਤ ਸਿੰਘ) ਮਾਲਵਾ ਖੇਤਰ ਦੇ ਸੀਨੀਅਰ ਅਕਾਲੀ ਆਗੂ ਦੀ ਆਈ ਏ ਐੱਸ ਅਫਸਰ ਨੰਹੂ ਵੱਲੋਂ ਆਪਣੇ ਅਹੁਦੇ ਤੋਂ ਅਚਾਨਕ ਅਤਸੀਫ਼ਾ ਦੇ ਕੇ ਭਾਜਪਾ ਦੀ ਟਿਕਟ ’ਤੇ ਬਠਿੰਡਾ […]

Continue Reading

ਡਾ. ਬੀ ਆਰ ਅੰਬੇਡਕਰ ਰੇਹੜੀ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਜਰਨੈਲ ਸਿੰਘ ਮਾਨਸਾ ਨੇ ਮੁੜ ਕੀਤੀ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਵਿੱਚ ਵਾਪਸੀ

ਮਾਨਸਾ ਗੁਰਦਾਸਪੁਰ 6 ਅਪ੍ਰੈਲ (ਸਰਬਜੀਤ ਸਿੰਘ)– ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਦੇ ਸੂਬਾ ਦਫ਼ਤਰ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਪਹੁੰਚ ਕੇ ਡਾ਼ ਬੀ ਆਰ ਅੰਬੇਡਕਰ ਰੇਹੜੀ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਜਰਨੈਲ ਸਿੰਘ ਮਾਨਸਾ ਨੇ ਸਾਥੀਆਂ ਸਮੇਤ ਪਾਰਟੀ ਦੇ ਸੈਂਟਰਲ ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਨਛੱਤਰ ਸਿੰਘ ਖੀਵਾ ੍ਕੇਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ […]

Continue Reading

63 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਲਿਸਟ

ਚੰਡੀਗੜ੍ਹ, ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਚੋਣ ਕਮਿਸ਼ਨ ਦੀ ਮੰਜੂਰੀ ਨਾਲ 63 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੂਰੀ ਜਾਣਕਾਰੀ ਲਈ ਪੜ੍ਹੋ ਲਿਸਟ

Continue Reading