ਡੀ.ਸੀ ਦਫਤਰ ਸੰਗਰੂਰ ਵਿਖੇ ਕਿਸਾਨਾਂ ਵੱਲੋਂ ਪਰਾਲੀ ਫੂੰਕਣ ਦੀ ਤਿਆਰੀ

ਸੰਗਰੂਰ,ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਨਾ ਸਾੜਨ ਦੇ ਰੋਸ਼ ਵਜੋਂ ਅਤੇ ਸਰਕਾਰਾਂ ਵਿੱਚੋਂ ਵਿਆਪਕ ਪ੍ਰਬੰਧ ਨਾ ਕੀਤੇ ਜਾਣ ਦੇ ਮੱਦੇਨਜਰ ਰੱਖਦੇ ਹੋਏ ਅੱਜ ਡੀ.ਸੀ ਦਫਤਰ ਸੰਗਰੂਰ ਵਿਖੇ ਕਿਸਾਨਾਂ ਨੇ ਟ੍ਰੈਕਟਰ ਟਰਾਲੀਆਂ ਭਰਾਲੀ ਨਾਲ ਭਰ ਕੇ ਸਾੜਨ ਦੀ ਤਿਆਰੀ ਕਰਨ ਦਾ ਇੱਕ ਦ੍ਰਿਸ਼।

Continue Reading

ਬਦਲਾਅ ਵਾਲੀ ਆਪ ਸਰਕਾਰ ਵੀ ਰਿਵਾਇਤੀ ਪਾਰਟੀਆਂ ਦੇ ਨਕਸੇ ਕਦਮਾ ਤੇ ਤੁਰੀ-ਐਡਵੋਕੇਟ ਉੱਡਤ

ਪੰਜਾਬ ਦਾ ਮੁੱਖ ਮੰਤਰੀ ਆਪਣੇ ਰਿਵਾਇਤੀ ਕੰਮ ਅਨੁਸਾਰ ਕੇਵਲ ਸਟੇਜਾ ਤੇ ਕਮੇਡੀ ਕਰਨ ਵਿੱਚ ਮਸਰੂਫ ਰਹਿੰਦੇ ਹਨ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਫੱਤਾ ਮਾਲੋਕਾ ਵਿੱਖੇ ਕੀਤੀ ਜਨਤਕ ਮੀਟਿੰਗ ਸਰਦੂਲਗੜ੍ਹ/ਝੁਨੀਰ, ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਬਦਲਾਅ ਵਾਲੀ ਆਪ ਸਰਕਾਰ ਵੀ ਆਮ ਲੋਕਾ ਦਾ ਕੰਚੂਮਰ ਕੱਢਣ ਵਿੱਚ ਕੋਈ ਕਸਰ ਬਾਕੀ ਨਹੀ ਛੱਡ ਰਹੀ ਤੇ ਪੰਜਾਬ ਵਿਧਾਨਸਭਾ ਚੌਣਾ […]

Continue Reading

ਕੱਚੇ ਅਧਿਆਪਕ ਆਪਣੀ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ

ਸੰਗਰੂਰ, ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਦੇ ਰਿਹਾਇਸ਼ ਤੇ ਕੱਚੇ ਅਧਿਆਪਕ ਆਪਣੀ ਮੰਗਾਂ ਦੀ ਪੂਰਤੀ ਲਈ ਜਦੋਂ ਉਸਦੇ ਨਿਵਾਸ ਸਥਾਨ ਤੇ ਪਹੁੰਚਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਨੂੰ ਬੇਇੱਜਤ ਕੀਤਾ ਅਤੇ ਆਪਣੀ ਮੰਜਿਲ ਤੇ ਨਹੀਂ ਪਹੁੰਚਣ ਦਿੱਤਾ। ਇਸ ਕਰਕੇ ਖਫਾ ਹੋਏ ਅਧਿਆਪਕਾਂ ਨੇ ਸ਼ੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਕੀਤੀ ਹੈ […]

Continue Reading

7 ਜਿਲ੍ਹਿਆਂ ਦੇ ਐਸ.ਐਸ.ਪੀ ਸਮੇਤ ਹੋਰ ਉਚ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ, ਪੜ੍ਹੋ ਲਿਸਟ

ਚੰਡੀਗੜ੍ਹ, ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਨੇ 7 ਜਿਲ੍ਹਿਆਂ ਦੇ ਐਸ.ਐਸ.ਪੀ ਸਮੇਤ ਹੋਰ ਉਚ ਅਧਿਕਾਰੀਆਂ ਦੀਆਂ ਥੋਕ ਵਿੱਚ ਬਦਲੀਆਂ ਕੀਤੀਆਂ ਗਈਆਂ।

Continue Reading

25 ਨਵੰਬਰ ਦੀ ਫਰੀਦਕੋਟ ਰੈਲੀ ਲਾਮਿਸਾਲ ਤੇ ਇਤਿਹਾਸਕ ਹੋਵੇਗੀ -ਚੌਹਾਨ, ਉੱਡਤ

ਪੰਜਾਬ ਸਰਕਾਰ ਨੇ ਵੀ ਮੋਦੀ ਸਰਕਾਰ ਵਾਂਗ ਮਜਦੂਰਾ ਦੀ ਭਲਾਈ ਲਈ ਬਣੇ ਮਨਰੇਗਾ ਕਾਨੂੰਨ ਨੂੰ ਖਤਮ ਕਰਨ ਲਈ ਕੋਈ ਕਸਰ ਬਾਕੀ ਨਹੀ ਛੱਡੀ–ਆਗੂ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਬਾਜੇਵਾਲਾ ਵਿੱਖੇ ਭਰਵੀ ਜਨਤਕ ਮੀਟਿੰਗ ਕੀਤੀ ਸਰਦੂਲਗੜ੍ਹ/ਝੁਨੀਰ, ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆ ਕਾਰਪੋਰੇਟ ਘਰਾਣਿਆਂ ਪੱਖੀ ਤੇ ਮਜਦੂਰ ਵਿਰੋਧੀ ਨੀਤੀਆ ਖਿਲਾਫ ਪੰਜਾਬ ਖੇਤ ਮਜਦੂਰ ਸਭਾ […]

Continue Reading

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਜਲਦ ਹੀ ਹਸਪਤਾਲਾਂ ਵਿੱਚ ਹਰ ਬੀਮਾਰੀਆਂ ਦੀਆਂ ਦਵਾਈਆਂ ਉਪਲੱਬਧ ਹੋਣਗੀਆਂ

ਡਾਕਟਰ ਬਾਹਰੋਂ ਪਰਚੀ ਲਿਖ ਕੇ ਦਵਾਈ ਖ੍ਰੀਦਣ ਲਈ ਨਹੀਂ ਭੇਜਣਗੇ ਚੰਡੀਗੜ੍ਹ, ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕਰਨ ਵਿੱਚ ਤੱਤਪਰ ਹਨ। ਉਨ੍ਹਾਂ ਪੰਜਾਬ ਦੇ ਸਮੂਹ ਮੈਡੀਕਲ ਅਫਸਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਡਾਕਟਰ ਕਿਸੇ ਮਰੀਜ਼ ਲਈ ਜੋ ਦਵਾਈ ਲਿਖੇਗਾ, ਉਨ੍ਹਾਂ […]

Continue Reading

ਮਾਰਸ਼ਲ ਮਸ਼ੀਨਜ ਲਿਮਟਿਡ ਕੰਪਨੀ ਦੇ ਮਜਦੂਰ ਦਸਵੇਂ ਦਿਨ ਵੀ ਹੜਤਾਲ ‘ਚ ਡਟੇ ਰਹੇ

ਕੰਮ ਤੋਂ ਕੱਢੇ ਗਏ ਆਗੂਆਂ ਦੀ ਬਹਾਲੀ, ਤਨਖਾਹ ਵਾਧਾ, ਬੋਨਸ ਅਤੇ ਹੋਰ ਜਾਇਜ ਹੱਕਾਂ ਲਈ ਅਣਮਿੱਥੇ ਸਮੇਂ ਤੱਕ ਸੰਘਰਸ਼ ਜਾਰੀ ਰਹੇਗਾ ਲੁਧਿਆਣਾ, ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)– ਲੁਧਿਆਣੇ ਫੋਕਲ ਪੁਆਂਇਟ ਇਲਾਕੇ ‘ਚ ਸਥਿਤ ਮਾਰਸ਼ਲ ਮਸ਼ੀਨਜ ਲਿਮਟਿਡ ਕੰਪਨੀ ਦੇ ਮਜਦੂਰ ਪਿਛਲੇ ਦਸ ਦਿਨਾਂ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਡਟੇ ਹੋਏ ਹਨ ਅਤੇ ਹੁਣ ਇਹ ਹੜਤਾਲੀ […]

Continue Reading

ਭਾਕਿਯੂ ਏਕਤਾ ਉਗਰਾਹਾਂ ਵੱਲੋਂ ਟੀਐੱਸਯੂ ਪੰਜਾਬ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੀਤੇ ਜਾ ਰਹੇ ਹੱਕੀ ਸੰਘਰਸ਼ਾਂ ਦੀ ਹਮਾਇਤ

ਚੰਡੀਗੜ੍ਹ, ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)– ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਬਿਜਲੀ ਕਾਮਿਆਂ ਦੀ ਜਥੇਬੰਦੀ ਟੀ ਐੱਸ ਯੂ ਦੁਆਰਾ 7 ਦਸੰਬਰ ਨੂੰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 30 ਨਵੰਬਰ ਨੂੰ ਆਪਣੀਆਂ ਚਿਰਾਂ ਤੋਂ ਲਟਕਦੀਆਂ ਜਾਇਜ਼ ਤੇ ਹੱਕੀ ਮੰਗਾਂ ਮੰਨਵਾਉਣ ਲਈ ਕੀਤੇ ਜਾ ਰਹੇ ਪੰਜਾਬ ਪੱਧਰ ਦੇ ਸੰਘਰਸ਼ਾਂ ਦੀ ਹਮਾਇਤ ਕਰਨ ਦਾ […]

Continue Reading

ਹੁਣ ਨਕਲੀ ਆਮ ਆਦਮੀ ਟ੍ਰੈਫ਼ਿਕ ਪੁਲਸ ਤੋਂ ਸਨਮਾਨ ਦੀ ਸਲਾਮੀ ਚਾਹੁੰਦੇ ਹਨ-ਬਾਜਵਾ

ਬਠਿੰਡਾ ਦੇ ਕੁਝ ਜ਼ਿਲ੍ਹਾ ਪੱਧਰੀ ਚੇਅਰਮੈਨਾਂ ਨੇ ਐਸਐਸਪੀ ਨੂੰ ਸ਼ਿਕਾਇਤ ਕੀਤੀ ਕਿ ਜਦੋਂ ਵੀ ਉਨ੍ਹਾਂ ਨੇ ਹੂਟਰ ਵਜਾਇਆ ਤਾਂ ਟ੍ਰੈਫ਼ਿਕ ਪੁਲਿਸ ਨੇ ਟ੍ਰੈਫ਼ਿਕ ਨੂੰ ਸੁਚਾਰੂ ਨਹੀਂ ਬਣਾਇਆ- ਵਿਰੋਧੀ ਧਿਰ ਦੇ ਆਗੂ  ਚੰਡੀਗੜ੍ਹ, ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)– ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਕੁਝ ਜ਼ਿਲ੍ਹਾ ਪੱਧਰੀ ਚੇਅਰਮੈਨਾਂ ਵੱਲੋਂ ਟ੍ਰੈਫ਼ਿਕ ਪੁਲਿਸ ਤੋਂ ‘ਸਨਮਾਨ ਦੀ ਸਲਾਮੀ’ ਮੰਗੇ […]

Continue Reading

ਵਾਅਦੇ ਨਾ ਪੂਰੇ ਕਰਨ ਤੋਂ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਨੇ ਫਿਰ ਸੰਘਰਸ਼ ਉਲੀਕਣ ਦੀ ਦਿੱਤੀ ਚੇਤਾਵਨੀ

ਵਿਧਾਇਕ ਬੁੱਧ ਰਾਮ ਜੀ ਮਾਨਸਾ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰੋ, ਚੋਣਾ ਸਿਰ ਤੇ ਹਨ, ਹਲਕੇ ਵਿੱਚ ਹੋਵੋ ਸਰਗਰਮ-ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਮਾਨਸਾ, ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)–ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਨੇ ਬਾਲ ਭਵਨ ਵਿਖੇ ਇੱਕ ਹੰਗਾਮੀ ਮੀਟਿੰਗ ਕਰਕੇ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਵਾਅਦੇ ਯਾਦ ਕਰਵਾਉਂਦਿਆਂ ਕਿਹਾ ਹੈ ਕਿ ਜੇਕਰ […]

Continue Reading