ਫਿਰਕੂ ਫਾਸੀਵਾਦੀ ਮੋਦੀ ਹਕੂਮਤ ਦੇਸ ਦੀ ਜਮਹੂਰੀਅਤ ਲਈ ਖਤਰਨਾਕ- ਕਾਮਰੇਡ ਹਰਦੇਵ ਅਰਸੀ

ਅਮਰੀਕਨ ਸਾਮਰਾਜ ਦੇ ਇਸਾਰੇ ਤੇ ਇਜ਼ਰਾਈਲ ਵੱਲੋ ਜੋ ਫਲਸਤੀਨ ਲੋਕਾਂ ਤੇ ਅਤਿਆਚਾਰ ਕੀਤਾ ਜਾ ਰਿਹਾ ਹੈ ਤੇ ਮਾਨਵਤਾ ਦਾ ਘਾਣ ਕੀਤਾ ਜਾ ਰਿਹਾ , ਜੋ ਅਤਿ ਨਿੰਦਣਯੋਗ-ਕਾਮਰੇਡ ਅਰਸੀ 25 ਨਵੰਬਰ ਦੀ ਫਰੀਦਕੋਟ ਰੈਲੀ ਵਿੱਚ ਮਾਨਸਾ ਜਿਲ੍ਹੇ ਵਿੱਚੋ 600 ਵਰਕਰ ਸਮੂਲੀਅਤ ਕਰਨਗੇ : ਚੌਹਾਨ/ਉੱਡਤ ਮਾਨਸਾ, ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਮਾਨਸਾ ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ […]

Continue Reading

ਪੰਜਾਬ ਸਰਕਾਰ ਨੇ ਧਰਨਾਕਾਰੀ ਮੁਲਾਜ਼ਮਾਂ ਤੇ ਕਿਸਾਨਾਂ ਨਾਲ ਮੀਟਿੰਗ ਸੱਦੀ, ਏਜੰਡਾ ਜਾਰੀ

ਚੰਡੀਗੜ੍ਹ, ਗੁਰਦਾਸਪੁਰ, 14 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ 22 ਨਵੰਬਰ ਨੂੰ ਧਰਨਾਕਾਰੀ ਮੁਲਾਜ਼ਮਾਂ ਤੇ ਕਿਸਾਨਾਂ ਨਾਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਕੈਬਨਿਟ ਦੀ ਸਬ-ਕਮੇਟੀ ਨਾਲ ਹੋਵੇਗੀ। ਇਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਕਮੇਟੀ ਨੇ ਸਾਰੀਆਂ ਯੂਨੀਅਨਾਂ ਨੂੰ ਇੱਕੋ ਦਿਨ ਬੁਲਾਇਆ ਹੈ ਪਰ ਮੀਟਿੰਗ ਦਾ ਸਮਾਂ ਸਾਰਿਆਂ ਲਈ ਵੱਖਰਾ ਰੱਖਿਆ […]

Continue Reading

ਮਜਦੂਰ ਏਕਤਾ ਜਿੰਦਾਬਾਦ! ਲੋਟੂ ਸਰਮਾਏਦਾਰ ਮੁਰਦਾਬਾਦ!

ਸੰਘਰਸ਼ ਦੇ ਰਾਹ ਪਏ ਮਾਰਸ਼ਲ ਮਸ਼ੀਨਜ ਮਜਦੂਰਾਂ ਦਾ ਡੱਟ ਕੇ ਸਾਥ ਦਿਓ! ਲੁਧਿਆਣਾ, ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਲੁਧਿਆਣੇ ਦੇ ਫੋਕਲ ਪੁਆਇੰਟ ਵਿੱਚ ਸੀ.ਐਨ.ਸੀ. ਟਰਨਿੰਗ ਮਸ਼ੀਨਾਂ ਬਣਾਉਣ ਵਾਲ਼ੀ ਕੰਪਨੀ ਮਾਰਸ਼ਲ ਮਸ਼ੀਨਜ ਲਿਮਿਟੇਡ (ਸੀ-86, ਫੇਸ-5) ਦੇ ਮਜਦੂਰ ਇੱਕ ਵਾਰ ਫੇਰ ਹੜਤਾਲ ‘ਤੇ ਹਨ ਕਿਉਂ ਕਿ ਮਾਲਕਾਂ ਨੇ ਯੂਨੀਅਨ ਦੇ ਪ੍ਰਧਾਨ, ਮੀਤ ਪ੍ਰਧਾਨ, ਖਜਾਨਚੀ, ਪ੍ਰੈਸ ਸਕੱਤਰ ਅਤੇ […]

Continue Reading

ਦੇਸ਼ ਲਈ ਜਾਨਾਂ ਵਾਰਨ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਮਿਲੇਗੀ ਪਹਿਚਾਣ, ਪੰਜਾਬ ਸਰਕਾਰ ਨੇ ਲੋਕਾਂ ਤੋਂ ਸਹਿਯੋਗ ਮੰਗਿਆ

ਚੰਡੀਗੜ੍ਹ, ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਹੁਣ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਜਾਨਾਂ ਵਾਰਨ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਵੀ ਪਹਿਚਾਣ ਮਿਲੇਗੀ।ਸੰਗਰੂਰ ਵਿੱਚ ਸਥਾਪਤ ਹੋ ਰਹੀ ਸ਼ਹੀਦੀ ਯਾਦਗਾਰ ਵਿੱਚ ਅਜਿਹਾ ਸੰਭਵ ਹੋਣ ਜਾ ਰਿਹਾ ਹੈ। ਉਥੇ ਸਾਰੇ ਸ਼ਹੀਦਾਂ ਦੇ ਨਾਂ ਪ੍ਰਦਰਸ਼ਿਤ ਕੀਤੇ ਜਾਣਗੇ। ਇਸ ਦੇ ਲਈ ਸਰਕਾਰ ਨੇ ਸ਼ਹੀਦਾਂ ਦੀ ਸੂਚੀ ਤਿਆਰ ਕੀਤੀ ਹੈ ਹੁਣ […]

Continue Reading

ਸੱਦਾ ਪੱਤਰ

ਬਠਿੰਡਾ,ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)-ਰੋਹੀ ਦਾ ਲਾਲ ਹਰਦੇਵ ਅਰਸ਼ੀ ਉਪਰ ਵਿਚਾਰ ਗੋਸ਼ਟੀ 13 ਨਵੰਬਰ ਸਵੇਰੇ 11 ਵਜੇ ਟੀਚਰ ਹੋਮ ਨੇੜੇ ਫੌਜੀ ਚੌਂਕ ਬਠਿੰਡਾ ਵਿਖੇ ਮਨਾਈ ਜਾ ਰਹੀ ਹੈ। ਜਿਸ ਵਿੱਚ ਬੁੱਧੀਜੀਵੀਆਂ ਨੂੰ ਹੁੰਮਹਮਾ ਕੇ ਪਹੁੰਚਣ ਦੀ ਸੱਦਾ ਪੱਤਰ ਦਿੱਤਾ ਗਿਆ ਹੈ।

Continue Reading

ਮਾਨਸਾ ਥਾਣੇ ਵਿੱਚ ਦਿੱਤੇ ਜਾ ਰਹੇ ਧਰਨੇ ਵਿੱਚ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਕੀਤੀ ਸ਼ਮੂਲੀਅਤ

ਨਸ਼ਿਆਂ ਖਿਲਾਫ ਚੱਲ ਰਹੇ ਅੰਦੋਲਨ ਨੂੰ ਤਕਰੀਬਨ ਚਾਰ ਮਹੀਨੇ ਹੋ ਚੁੱਕੇ ਹਨ ਪਰ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੇ ਕੰਨ ਤੇ ਜੂੰਅ ਨਹੀਂ ਸਰਕੀ-ਬਲਵਿੰਦਰ ਸਿੰਘ ਘਰਾਗਣਾ ਮਾਨਸਾ, ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਥਾਣਾ ਸਿਟੀ 2 ਮਾਨਸਾ ਵਿਖੇ ਨਸ਼ਿਆਂ ਖਿਲਾਫ ਚੱਲ ਰਹੇ ਦਿਨ ਰਾਤ ਦੇ ਪੱਕੇ ਧਰਨੇ ਦੇ 118 ਵੇਂ ਦਿਨ ਤੇ ਅੱਜ ਸੀ ਪੀ ਆਈ ਐੱਮ […]

Continue Reading

ਬਿਜਲੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਵਿਰੁੱਧ ਯੂਨੀਅਨਾਂ ਵੱਲੋਂ ਰੋਸ਼ ਧਰਨਾ ਦਿੱਤਾ-ਪ੍ਰਧਾਨ ਜਤਿੰਦਰ ਪਾਲ ਸਿੰਘ  

ਲੁਧਿਆਣਾ, ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ)– ਸੀਟੂ ਨਾਲ ਸਬੰਧਤ ਯੂਨੀਅਨਾਂ ਹੀਰਾ ਸਾਈਕਲ, ਬਜਾਜ ਸਨੇਜ ਅਤੇ ਰੇਹੜੀ ਫੜੀ ਯੂਨੀਅਨ ਪੰਜਾਬ ਦੇ ਸਾਥੀਆਂ ਨੇ ਫੋਕਲ ਪੁਆਇੰਟ ਲੁਧਿਆਣਾ ਬਿਜਲੀ ਦਫਤਰ ਅੱਗੇ ਬਿਜਲੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਵਿਰੁੱਧ ਰੋਸ਼ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜਤਿੰਦਰ ਪਾਲ ਸਿੰਘ ਪ੍ਰਧਾਨ ਅਤੇ ਸਕੱਤਰ ਪੰਜਾਬ ਸੀਟੂ ਨੇ ਕੇਂਦਰ ਦੀ ਮੋਦੀ […]

Continue Reading

ਅਨਾਜ਼ ਮੰਡੀ ਸੁਨਾਮ ਵਿੱਚ 21 ਨਵੰਬਰ ਕੀਤਾ ਜਾਵੇਗਾ ਸੰਘਰਸ਼

ਮਾਮਲਾ-ਦਿਹਾੜੀ ਵਿੱਚ ਵਾਧਾ ਕਰਨ ਦਾ ਸੁਨਾਮ, ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ)- ਸਤਿਕਾਰ ਯੋਗ ਸਾਥੀਓ ਮੇਰਾ ਨਾਮ ਕਾਮਰੇਡ ਧਰਮਪਾਲ ਸੁਨਾਮ ਸਾਥੀਓ ਅਸੀਂ 21 ਤਰੀਕ ਨੂੰ ਨੱਵੀ ਅਨਾਜ਼ ਮੰਡੀ ਸੁਨਾਮ ਦੇ ਵਿੱਚ ਚਿਟੇ ਦੇ ਸਵਾਲ ਅਤੇ ਮਜਦੂਰਾਂ ਦੀ ਮਜਦੂਰੀ ਜੋ ਕਿ ਸੰਘਰਸ਼ ਕਰਕੇ ਕੁਰਬਾਨੀਆਂ ਕਰਕੇ 8 ਘੰਟੇ ਤੈ ਕਰਵਾਈ ਸੀ ਜੋ ਕਿ ਉਹ ਹੁਣ ਪੰਜਾਬ ਸਰਕਾਰ ਨੇ […]

Continue Reading

ਡੀਜੀਪੀ ਗੌਰਵ ਯਾਦਵ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼

ਚੰਡੀਗੜ੍ਹ, ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਸੂਬੇ ਦੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ […]

Continue Reading

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ‘ਚ 12 ਕੋਆਰਡੀਨੇਟਰ ਲਗਾਏ

ਚੰਡੀਗੜ੍ਹ, ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਦੇ 12 ਕੋਆਰਡੀਨੇਟਰ ਲਗਾਏ ਗਏ ਹਨ।

Continue Reading