ਮੰਗਾਂ ਨੂੰ ਲੈ ਕੇ ਟੈਂਕੀ ਉਤੇ ਚੜ੍ਹੇ ਅਧਿਆਪਕ ਨੂੰ ਨੌਕਰੀ ਤੋਂ ਕੱਢਣ ਦੀ ਤਿਆਰੀ

ਸੰਗਰੂਰ,ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਸੋਸ਼ਲ ਮੀਡੀਆ ਤੇ ਇੱਕ ਪੱਤਰ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਮੰਗਾਂ ਨੂੰ ਲੈ ਕੇ 105 ਦਿਨਾਂ ਤੋਂ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਅਧਿਆਪਕ ਇੰਦਰਜੀਤ ਸਿੰਘ ਉਤੇ ਵਿਭਾਗ ਸਖਤ ਕਾਰਵਾਈ ਕਰਨ ਦੀ ਤਿਆਰੀ ਵਿੱਚ ਹੈ। ਵਿਭਾਗ ਨੇ ਅਧਿਆਪਕ ਇੰਦਰਜੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। […]

Continue Reading

ਸ਼ਹੀਦ ਬਲਦੇਵ ਸਿੰਘ ਮਾਨ ਗਾਥਾ ਇੱਕ ਸੂਰਮੇ ਦੀ

ਸ਼ਹਾਦ ਦਿਵਸ ਦੇ ਮੌਕੇ ਤੇ ਯਾਦ ਕਰਦਿਆਂ ਕਾਮਰੇਡ ਹਰਭਗਵਾਨ ਭੀਖੀ ਵੱਲੋਂ ਭੇਜੇ ਗਏ ਇਲਫਾਜ਼ ਮਾਨਸਾ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਸ਼ਹੀਦ ਸਾਥੀ ਬਲਦੇਵ ਸਿੰਘ ਮਾਨ ਦਾ ਇਹ ਆਖ਼ਰੀ ਖ਼ਤ ਹੈ। ਇਹ ਉਨ੍ਹਾਂ ਆਪਣੀ ਨਵ-ਜਨਮੀ ਬੱਚੀ ਨੂੰ ਸੰਬੋਧਨ ਕਰਕੇ ਲਿਖਿਆ ਹੈ। ਨਵਾਂਸ਼ਹਿਰ ਇਲਾਕੇ ਦੇ ਕਿਸਾਨ ਘੋਲ ਦੀਆਂ ਜ਼ਿੰਮੇਦਾਰੀਆਂ ਨੂੰ ਨਿਭਾਉਂਦੇ ਹੋਣ ਕਰਕੇ, ਸਾਥੀ ਮਾਨ ਨੇ ਆਪਣੀ […]

Continue Reading

ਓਵਰਟਾਈਮ ਕੰਮ ਦੇ ਘੰਟੇ ਵਧਾਉਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੀ ਨਿਖੇਧੀ

ਲੁਧਿਆਣਾ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਕਾਰਖਾਨਾ ਮਜਦੂਰ ਯੂਨੀਅਨ, ਪੰਜਾਬ ਅਤੇ ਟੈਕਸਟਾਈਲ-ਹੌਜਰੀ ਕਾਮਗਾਰ ਯੂਨੀਅਨ, ਪੰਜਾਬ ਨੇ ਓਵਰਟਾਈਮ ਸਬੰਧੀ ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਕੀਤੇ ਨਵੇਂ ਨੋਟੀਫਿਕੇਸ਼ਨ ਦੀ ਸਖਤ ਨਿਖੇਧੀ ਕਰਦੇ ਹੋਏ ਇਸਨੂੰ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ ਹੈ। ਯੂਨੀਅਨਾਂ ਦੇ ਆਗੂਆਂ ਲਖਵਿੰਦਰ ਸਿੰਘ ਅਤੇ ਜਗਦੀਸ਼ ਸਿੰਘ ਨੇ ਸਾਂਝਾ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦੱਸਿਆ […]

Continue Reading

ਵਿਜੀਲੈਂਸ ਜਾਂਚ ‘ਚ ਪਤਾ ਲੱਗਾ ਕਿ ਬਾਦਲ ਨੇ ਮਾਡਲ ਟਾਊਨ ਬਠਿੰਡਾ ‘ਚ ਘੱਟ ਰੇਟ ‘ਤੇ 2 ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼

ਚੰਡੀਗੜ੍ਹ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ […]

Continue Reading

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ- ਮੁੱਖ ਮੰਤਰੀ

ਚੰਡੀਗੜ੍ਹ, ਗੁਰਦਾਸਪੁਰ 26 ਸਤੰਬਰ (ਸਰਬਜੀਤ ਸਿੰਘ)– ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਨਜ਼ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ।ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ […]

Continue Reading

ਭਗਤ ਸਿੰਘ ਦੇ ਜਨਮ ਦਿਹਾੜੇ ਤੋਂ ਬਾਅਦ ਨਸ਼ਾ ਵਿਰੋਧੀ ਮੁਹਿੰਮ ਕੀਤੀ ਜਾਵੇਗੀ ਹੋਰ ਤੇਜ- ਕਮੇਟੀ

ਕਿਰਾਏ ਦੇ ਲਾਇਸੰਸ ‘ਤੇ ਚੱਲ ਰਹੇ ਮੈਡੀਕਲ ਸਟੋਰਾਂ ਖਿਲਾਫ ਵੱਡੀ ਮੁਹਿੰਮ ਦਾ ਐਲਾਣਮਾਨਸਾ, ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿਗ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ। ਜਿਸ ਵਿੱਚ ਨਸ਼ੇ ਖਿਲਾਫ ਚੱਰ ਰਹੇ ਪੱਕੇ ਧਰਨੇ ਨੂੰ ਇਸੇ ਤਰ੍ਹਾਂ ਚਾਲੂ ਰੱਖਣ ਦਾ ਐਲਾਣ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਰਹੇ ਐਡਵੋਕੇਟ […]

Continue Reading

ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਵਿਭਾਗ ’ਚ ਮੋਹਾਲੀ ਜ਼ਿਲ੍ਹੇ ਦੇ ਇਕ ਪ੍ਰੋਫੈਸਰ ਨੂੰ ਡਿਪਟੀ ਡਾਇਰੈਕਟਰ ਤੇ ਇਕ ਸਹਾਇਕ ਡਾਇਰੈਕਟਰ ਲਗਾਇਆ

ਚੰਡੀਗੜ, ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਵਿਭਾਗ ’ਚ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਕਾਲਜ ਦੇ ਪ੍ਰੋਫੈਸਰ ਡਾ. ਹਰਜਿੰਦਰ ਸਿੰਘ ਨੂੰ ਡਿਪਟੀ ਡਾਇਰੈਕਟਰ ਅਤੇ ਸਰਨਜੀਤ ਸੰਘ ਸਹਾਇਕ ਪ੍ਰੋਫੈਸਰ  ਨੂੰ ਸਹਾਇਕ ਡਾਇਰੈਕਟਰ ਲਗਾਇਆ ਹੈ।

Continue Reading

3 ਰੋਜਾਂ ਮੇਲਾ ਸੁਖਵਾਲ ਦਾ 24 ਤੋਂ

ਨਾਭਾ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– 3 ਰੋਜਾ ਮੇਲਾ ਸੁਖੇਵਾਲ ਦਾ  24 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪ੍ਰੋ. ਧਰਮਿੰਦਰ ਸਿੰਘ ਸੁਖੇਵਾਲ ਨੇ ਦੱਸਿਆ ਕਿ 3 ਰੋਜਾਂ ਮੇਲਾ 24 ਤੋਂ ਲੈ ਕੇ 26 ਸਤੰਬਰ ਤਕ ਜਾਰੀ ਰਹੇਗਾ। ਜਿਸ ਵਿੱਚ ਬਤੌਰ ਮੁੱਖ ਮਹਿਮਾਨ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਨਾਭਾ ਦੇ ਵਿਧਾਇਕ […]

Continue Reading

ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਸਬੰਧੀ ਕਮੇਟੀ ਦਾ ਗਠਨ, ਪੱਤਰ ਜਾਰੀ

ਚੰਡੀਗੜ੍ਹ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਸਬੰਧੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

Continue Reading

ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਲਈ ਮੁੱਖ ਮੰਤਰੀ ਵੱਲੋਂ ਨਵੇਂ ਵਟਸਐਪ ਚੈਨਲ ਦੀ ਸ਼ੁਰੂਆਤ

ਚਡੀਗੜ੍ਹ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਲੋਕਾਂ ਦੀ ਬਰਾਬਰ ਭਾਈਵਾਲੀ ਲਈ ਆਪਣੇ ਨਵੇਂ ਵਟਸਐਪ ਚੈਨਲ ਸ਼ੁਰੂਆਤ ਕੀਤੀ।ਨਵੇਂ ਵਟਸਐਪ ਚੈਨਲ https://whatsapp.com/channel/0029va42i695fm5iifathj0q ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਨਾਗਰਿਕ ਕੇਂਦਰਿਤ ਫੈਸਲਾ ਦੱਸਿਆ ਜਿਸ ਦਾ ਮਨੋਰਥ […]

Continue Reading