ਦੁਸਹਿਰੇ ਮਹਾਤਮ ਨੂੰ ਸਮਰਪਿਤ ਗੁਰਦੁਆਰਾ ਸਿਘਾਂ ਸ਼ਹੀਦਾਂ ਡੇਰਾ ਬਾਬਾ ਜਰਨੈਲ ਸਿੰਘ ਵਿਖੇ ਪੰਜ ਲੜੀਵਾਰ ਪਾਠਾਂ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ – ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸਹੀਦਾ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਹਰ ਐਤਵਾਰ ਸ਼ਰਧਾਲੂਆਂ ਵੱਲੋਂ ਕਰਵਾਏ ਅਖੰਡ ਪਾਠਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਇਸੇ ਮਰਯਾਦਾ ਤੇ ਪਹਿਰਾ ਦੇਂਦਿਆਂ ਇਸ ਐਤਵਾਰ ਨੂੰ ਦੁਸਹਿਰੇ ਮਹਾਤਮ ਨੂੰ ਮੁੱਖ ਰੱਖਦਿਆਂ ਤਿੰਨ ਆਦਿ ਗੁਰੂ ਗ੍ਰੰਥ ਸਾਹਿਬ ਜੀ,ਇੱਕ […]

Continue Reading

ਸ਼ਹਾਦਤ ਦਿਵਸ ਮੌਕੇ ਯਾਦ ਕਰਦਿਆਂ-

ਸੁਨਾਮ, ਭੀਖੀ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਸ਼ਹੀਦ ਬਲਦੇਵ ਸਿੰਘ ਮਾਨ ਦੇ 39 ਵੇਂ ਸ਼ਹਾਦਤ ਦਿਵਸ ਮੌਕੇ ਉਨ੍ਹਾਂ ਵੱਲੋਂ ਆਪਣੀ ਬੇਟੀ ਸੋਨੀਆ ਦੇ ਨਾਮ ਲਿਖੀ ਚਿੱਠੀ ਸਾਂਝੀ ਕਰ ਰਿਹਾ ਹਾਂ। 10ਸਤੰਬਰ ਨੂੰ ਸੋਨੀਆ ਦਾ ਜਨਮ ਹੋਇਆ ਤੇ 26ਸਤੰਬਰ ਨੂੰ ਮਾਨ ਦੀ ਸ਼ਹਾਦਤ।ਆਪਣੀ ਧੀ ਦੇ ਜਨਮ ਤੇ ਉਹ ਖੁਸ਼ ਸਨ ਉਨ੍ਹਾਂ ਆਪਣੀ ਧੀ ਦੇ ਨਾਮ ਜੋ […]

Continue Reading

ਲੱਦਾਖ ਨੂੰ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਸ਼ਾਮਲ ਕਰਨ ਅਤੇ ਸੂਬੇ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਅੰਦੋਲਨਕਾਰੀਆਂ ਉਤੇ ਗੋਲੀਬਾਰੀ ਅਤੇ ਚਾਰ ਨੌਜਵਾਨਾਂ ਦੀਆਂ ਜਾਨਾਂ ਲੈਣ ਦੀ ਲਿਬਰੇਸ਼ਨ ਵੱਲੋਂ ਸਖਤ ਨਿੰਦਾ

ਮੁਸਲਿਮ ਤੇ ਈਸਾਈ ਭਾਈਚਾਰਿਆਂ ਤੋਂ ਬਾਅਦ ਹੁਣ ਲਦਾਖ਼ ਦੇ ਬੋਧੀ ਵੀ ਬਣੇ ਬੀਜੇਪੀ ਹਕੂਮਤ ਦੇ ਹਮਲੇ ਦਾ ਨਿਸ਼ਾਨਾ ਮਾਨਸਾ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਲੱਦਾਖ ਆਦਿਵਾਸੀ ਖਿੱਤੇ ਨੂੰ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਸ਼ਾਮਲ ਕਰਨ ਅਤੇ ਇਸ ਵਿਸ਼ਾਲ ਖਿੱਤੇ ਨੂੰ ਸੂਬੇ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਵੱਡੇ ਪੱਧਰ ਉੱਤੇ ਹੋਏ ਵਿਰੋਧ ਪ੍ਰਦਰਸ਼ਨ […]

Continue Reading

ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ ਵੱਲੋਂ ਡਾਇਰੈਕਟਰ ਆਫ ਸਕੂਲ  ਐਜੂਕੇਸ਼ਨ (ਸੈਕੰਡਰੀ), ਪੰਜਾਬ ਨੂੰ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖਟੜਾ ਦੀ ਮੁਅੱਤਲੀ ਸਬੰਧੀ  ਦਿੱਤਾ ਮੰਗ ਪੱਤਰ

ਮੋਹਾਲੀ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)–  ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ  ਵੱਲੋਂ ਡੀਪੀਆਈ ਸਕੈਂਡਰੀ ਗੁਰਿੰਦਰ ਸਿੰਘ ਸੋਢੀ ਨਾਲ ਮਿਲ ਕੇ ਉਹਨਾਂ ਨੂੰ   ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਤੇ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖਟੜਾ ਨੂੰ ਐਸੋਸੀਏਸ਼ਨ ਦੀਆਂ ਨੀਤੀਆਂ ਦੇ ਵਿਰੁੱਧ ਜਾ ਕੇ ਮੀਟਿੰਗ […]

Continue Reading

ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੇਟ ਅੱਗੇ ਰੋਡ ਉੱਪਰ ਸਪੀਡ ਬ੍ਰੇਕਰ ਬਣਾਏ ਜਾਣ ਅਤੇ ਪੱਕਾ ਬੱਸ ਸਟੈਂਡ ਬਣਾਉਂਦਿਆਂ ਹਰੇਕ ਬੱਸਾਂ ਦਾ ਰੁਕਣਾ ਯਕੀਨੀ ਬਣਾਇਆ ਜਾਵੇ-ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਅੱਜ ਸਥਾਨਕ ਨਹਿਰੂ ਮੇਮੋਰਿਅਲ ਸਰਕਾਰੀ ਕਾਲਜ ਮਾਨਸਾ ਵਿੱਚ ਕਾਲਜ ਦੇ ਗੇਟ ਅੱਗੇ ਬੱਸਾਂ ਰੁਕਣੀਆਂ ਯਕੀਨੀ ਬਣਾਈਆਂ ਜਾਣ,ਕਾਲਜ ਦੇ ਵਿੱਚ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕੀਤਾ ਜਾਵੇ,1158 ਅਸਿਸਟੈਂਟ ਪ੍ਰੋਫ਼ੈਸਰਾਂ ਤੇ ਲਾਇਬ੍ਰੀਅਨਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਸਮੇਤ ਸਾਰੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ,ਨਵੀਂ ਸਿੱਖਿਆ ਨੀਤੀ ਤਹਿਤ ਲਿਆਂਦੇ ਗਏ ਵਾਧੂ ਵਿਸ਼ੇ […]

Continue Reading

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਵੱਲੋਂ ਡੀਸੀ ਨੂੰ ਸੌਂਪਿਆ ਮੰਗ ਪੱਤਰ

ਮਾਨਸਾ, ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ ਜ਼ਿਲ੍ਹਾ ਮਾਨਸਾ ਵੱਲੋਂ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਮਾਣਯੋਗ ਡਿਪਟੀ ਕਮਿਸ਼ਨਰ ਸਾਹਿਬ ਮਾਨਸਾ ਰਾਹੀਂ ਪ੍ਰਧਾਨ ਮੰਤਰੀ ਭਾਰਤ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਹਿੰਮਤ ਸਿੰਘ ਦੂਲੋਵਾਲ ਜਸਪ੍ਰੀਤ ਸਿੰਘ ਮਾਨਸਾ, ਗੁਰਸੇਵਕ ਸਿੰਘ ਭੀਖੀ, ਗੁਰਪ੍ਰੀਤ ਸਿੰਘ ਮਾਨਸਾ, […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਫਿਲੌਰ ਵਿਖੇ ਗੁਰਮਤਿ ਸਮਾਗਮ ‘ ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ – ਸੰਤ ਸੁਖਵਿੰਦਰ ਸਿੰਘ ।

ਫਿਲੌਰ , ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਹਰ ਮਹੀਨਵਾਰੀ ਗੁਰਮਤਿ ਸਮਾਗਮ ‘ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਆਖੰਡ ਪਾਠ ਸਾਹਿਬ ਕਰਵਾਏ ਗਏ, ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਤੇ ਪ੍ਰਚਾਰਕਾ ਵੱਲੋਂ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ, ਇਸ ਸਬੰਧੀ ਪ੍ਰੈਸ […]

Continue Reading

ਹਿੰਦੋਸਤਾਨ ਯੂਨੀਲੀਵਰ ਇੰਪਲਾਈਜ ਯੂਨੀਅਨ ਵੱਲੋਂ ਭਾਰਤੀ ਕਮਿਊਨਿਸਟ ਪਾਰਟੀ ਦੇ 25ਵੇਂ ਮਹਾ ਸੰਮੇਲਨ ਵਿੱਚ ਜ਼ੋਰਦਾਰ ਹਿੱਸਾ ਲਿਆ

ਰਾਜਪੁਰਾ, ਗੁਰਦਾਸਪੁਰ, 21 ਸਤੰਬਰ ( ਸਰਬਜੀਤ ਸਿੰਘ)– ਅੱਜ ਹਿੰਦੋਸਤਾਨ ਯੂਨੀਲੀਵਰ ਇੰਪਲਾਈਜ ਯੂਨੀਅਨ (ਰਜਿ: ਰਾਜਪੁਰਾ) ਵੱਲੋਂ ਪ੍ਰਧਾਨ ਕਾਮਰੇਡ ਮੋਹਨ ਸਿੰਘ ਨਾਭਾ ਅਤੇ ਜਨਰਲ ਸਕੱਤਰ ਸੰਦੀਪ ਬਖਤੜੀ ਦੀ ਅਗਵਾਈ ਹੇਠ ਭਾਰਤੀ ਕਮਿਊਨਿਸਟ ਪਾਰਟੀ ਦੇ 25ਵੇਂ ਮਹਾ ਸੰਮੇਲਨ ਵਿੱਚ ਜ਼ੋਰਦਾਰ ਹਿੱਸਾ ਲਿਆ ਗਿਆ।ਇਸ ਮਹਾ ਸੰਮੇਲਨ ਵਿੱਚ ਦੇਸ਼ ਭਰ ਤੋਂ ਡੇਲੀਗੇਟ ਸ਼ਾਮਲ ਹੋਏ। ਪੰਜਾਬ ਦੇ ਮਿਹਨਤਕਸ਼ ਕਿਰਤੀ ਲੋਕਾਂ—ਨਰੇਗਾ ਕਾਮੇ, […]

Continue Reading

ਸੀ ਪੀ ਆਈਂ ਦਾ 25 ਵਾਂ ਮਹਾਂ ਸੰਮੇਲਨ ਚੰਡੀਗੜ੍ਹ ਕਿਰਤੀਆਂ ਨੂੰ ਸੰਘਰਸ਼ ਲਈ ਪ੍ਰੇਰਿਤ ਕਰੇਗਾ। ਚੋਹਾਨ/ਉੱਡਤ

ਜ਼ਿਲ੍ਹਾ ਮਾਨਸਾ ਸੀ ਪੀ ਆਈ ਇੱਕ ਹਜ਼ਾਰ ਤੋਂ ਵੱਧ ਸਾਥੀਆਂ ਦੇ ਕਾਫਲੇ ਮੋਹਾਲੀ ਰੈਲੀ ਲਈ ਰਵਾਨਾ ਮਾਨਸਾ, ਗੁਰਦਾਸਪੁਰ, 21 ਸਤੰਬਰ ( ਸਰਬਜੀਤ ਸਿੰਘ)– ਸੀ ਪੀ ਆਈ ਦੇ 25 ਵੇਂ ਮਹਾਂ ਸੰਮੇਲਨ ਚੰਡੀਗੜ੍ਹ ਦੇ ਮੌਕੇ ਪਹਿਲੇ ਦਿਨ ਮੋਹਾਲੀ ਮਹਾਂ ਰੈਲੀ ਵਿੱਚ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ, ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਉੱਡਤ, ਵੇਦ ਪ੍ਰਕਾਸ਼ ਬੁਢਲਾਡਾ, ਸੀਤਾਰਾਮ ਗੋਬਿੰਦਪੁਰਾ, […]

Continue Reading

ਪੰਜਾਬ ਵਿੱਚੋਂ ਪ੍ਰਵਾਸੀ ਮਜ਼ਦੂਰਾਂ ਨੂੰ ਕੱਢਣ ਦਾ ਤੁਗਲਕੀ ਫਰਮਾਨ, ਪੰਜਾਬੀਆਂ ਨੂੰ ਮਹਿੰਗਾ ਪਵੇਗਾ – ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ 21 ਸਤੰਬਰ ( ਸਰਬਜੀਤ ਸਿੰਘ)– ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਜਾਤੀਵਾਦੀ ਅਤੇ ਫਿਰਕੂ ਸਿਆਸਤ ਵਿੱਚ ਅੰਨ੍ਹੇ ਹੋਏ ਕੁੱਝ ਲੋਕਾਂ ਵੱਲੋਂ ਪ੍ਰਵਾਸੀ (ਬਿਹਾਰੀ) ਮਜ਼ਦੂਰਾਂ ਨੂੰ ਬਾਹਰ ਕੱਢਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜੋ ਅਤਿ ਨਿੰਦਣਯੋਗ ਹੈ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਪੀਆਈ (ਐਮ ਐਲ) ਰੈੱਡ […]

Continue Reading