ਪੰਜਾਬ ਵਿੱਚੋਂ ਪ੍ਰਵਾਸੀ ਮਜ਼ਦੂਰਾਂ ਨੂੰ ਕੱਢਣ ਦਾ ਤੁਗਲਕੀ ਫਰਮਾਨ, ਪੰਜਾਬੀਆਂ ਨੂੰ ਮਹਿੰਗਾ ਪਵੇਗਾ – ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ 21 ਸਤੰਬਰ ( ਸਰਬਜੀਤ ਸਿੰਘ)– ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਜਾਤੀਵਾਦੀ ਅਤੇ ਫਿਰਕੂ ਸਿਆਸਤ ਵਿੱਚ ਅੰਨ੍ਹੇ ਹੋਏ ਕੁੱਝ ਲੋਕਾਂ ਵੱਲੋਂ ਪ੍ਰਵਾਸੀ (ਬਿਹਾਰੀ) ਮਜ਼ਦੂਰਾਂ ਨੂੰ ਬਾਹਰ ਕੱਢਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜੋ ਅਤਿ ਨਿੰਦਣਯੋਗ ਹੈ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਪੀਆਈ (ਐਮ ਐਲ) ਰੈੱਡ […]

Continue Reading

ਫਿਲੌਰ ‘ਚ ਹੜ ਪ੍ਰਭਾਵਿਤ ਲੋਕਾਂ ਨੂੰ ਦਵਾਈਆਂ ਦੇਣ ਤੋਂ ਬਾਅਦ ਡਾਕਟਰੀ ਟੀਮ ਨੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਬਾਬਾ ਜਰਨੈਲ ਸਿੰਘ ਨੰਗਲ ਬੇਟ ਫਿਲੌਰ ਵਿਖੇ ਮੱਥਾ ਟੇਕਿਆ- ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 20ਸਤੰਬਰ (ਸਰਬਜੀਤ ਸਿੰਘ)– ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਦੇਣੀ ਤੇ ਪਸ਼ੂਆਂ ਨੂੰ ਚਾਰੇ ਦੇ ਨਾਲ ਨਾਲ ਡਾਕਟਰੀ ਟੀਮਾਂ ਵੱਲੋਂ ਵੱਖ ਵੱਖ ਪਿੰਡਾਂ ਦੇ ਹੜ ਪ੍ਰਭਾਵਿਤ ਲੋਕਾਂ ਨੂੰ ਦਵਾਈਆਂ ਵੰਡਣ ਦੀ ਸੇਵਾ ਵੀ ਲਗਾਤਾਰ ਜਾਰੀ ਹੈ ਅਤੇ ਇਸੇ ਸੇਵਾ ਤਹਿਤ ਅੱਜ ਡਾਕਟਰ ਕੇਸਵਰੀ ਬਾਵਾ ( ਸੀਐਚਓ ) ਡਾਕਟਰ ਮਨਦੀਪ ਕੌਰ (ਏਐਨਐਮ), ਪਰਵਿੰਦਰ ਕੌਰ […]

Continue Reading

ਮਨਰੇਗਾ ਮਜ਼ਦੂਰਾਂ ਨੇ ਡੀਸੀ ਦਫ਼ਤਰ ਦਿੱਤਾ ਧਰਨਾ, ਬਰਸਾਤਾਂ ਵਿੱਚ ਹੋਏ ਨੁਕਸਾਨ ਦਾ ਮੁਆਵਜ਼ਾ ਮੰਗਿਆ

ਬਰਨਾਲਾ, ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਅੱਜ ਇੱਥੇ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਡੀ ਸੀ ਦਫ਼ਤਰ ਬਰਨਾਲਾ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ। ਜਿਸ ਵਿੱਚ ਔਰਤਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਮਜ਼ਦੂਰਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮਕੇ ਨਾਹਰੇਬਾਜੀ ਕੀਤੀ। ਅਜਮੇਰ ਸਿੰਘ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਧਰਨੇ ਦੀ ਸ਼ੁਰੂਆਤ ਕੀਤੀ ਗਈ। ਸਭ ਤੋਂ […]

Continue Reading

ਪਿੰਡ ਕੋਟ ਫੱਤਾ ਜਿਲਾ ਬਠਿੰਡਾ ਦੇ ਨੌਜਵਾਨ ਦੀ ਹੋਈ ਚਿੱਟੇ ਨਾਲ ਮੌਤ-ਕਾਮਰੇਡ ਰਾਣਾ

 ਚਿੱਟੇ ਨਾਲ ਹੋਈ ਨੌਜਵਾਨ ਦੀ ਮੌਤ ,ਲਾਸ਼ ਕੋਟ ਭੱਤਾ ਥਾਣੇ ਅੱਗੇ ਰੱਖ ਕੇ ਦਿੱਤਾ ਧਰਨਾ ਮਾਨਸਾ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)–  ਅੱਜ ਸਰਕਾਰ ਦੇ ਨਸ਼ਿਆਂ ਵਿਰੁੱਧ ਯੁੱਧ ਦੇ ਦਾਅਵੇ ਉਸ ਸਮੇਂ ਖੋਖਲੇ ਸਾਬਤ ਹੋਏ ਜਦੋਂ ਬਠਿੰਡਾ ਦੇ ਪਿੰਡ ਕੋਟਫੱਤਾ ਵਿੱਚ ਇੱਕ 24 ਸਾਲਦੇ ਨੌਜਵਾਨ ਸੰਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ […]

Continue Reading

ਮੋਹਾਲੀ ਰੈਲੀ ਵਿੱਚ ਜ਼ਿਲ੍ਹਾ ਮਾਨਸਾ ਵਿੱਚੋਂ ਬੱਸਾਂ ਦੇ ਕਾਫਲੇ ਰਾਹੀਂ ਇੱਕ ਹਜ਼ਾਰ ਤੋਂ ਵੱਧ ਸਾਥੀ ਸ਼ਾਮਲ ਹੋਣਗੇ -ਉੱਡਤ, ਚੌਹਾਨ

ਮਾਨਸਾ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ ) ਸੀ ਪੀ ਆਈ ਦੇ 100 ਵੀਂ ਵਰੇ ਗੰਢ ਮੌਕੇ 21 ਤੋਂ 25 ਸਤੰਬਰ ਤੱਕ ਹੋਣ ਜਾ ਰਹੇ ਚੰਡੀਗੜ੍ਹ ਮਹਾਂ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। 21 ਸਤੰਬਰ ਨੂੰ ਮੋਹਾਲੀ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਪੂਰੇ ਪੰਜਾਬ ਵਿੱਚ ਉਤਸ਼ਾਹ ਜਨਕ ਰਿਪੋਰਟਾਂ ਆ ਰਹੀਆਂ ਹਨ। ਸਥਾਨਕ ਤੇਜਾ […]

Continue Reading

ਸਿੱਖ ਨੂੰ ਆਪਣੇ ਹਰ ਕਾਰਜ਼ ਤੋਂ ਪਹਿਲਾਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਰੱਬੀ ਗੁਰਬਾਣੀ ਦਾ ਓਟ ਆਸਰਾ ਲੈਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ- ਸੰਤ ਸੁਖਵਿੰਦਰ ਸਿੰਘ ਨੰਗਲ ਬੇਟ

ਮਾਛੀਵਾੜਾ ਸਾਹਿਬ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)— ਹਰ ਮਾਈ ਭਾਈ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਿੱਖੀ ਸਿਧਾਂਤਾਂ ਤੇ ਸਿੱਖੀ ਰਵਾਇਤਾਂ ਅਨੁਸਾਰ ਆਪਣੇ ਹਰ ਕਾਰਜ ਤੋਂ ਪਹਿਲਾਂ ਤੇ ਦੁੱਖ ਸੁੱਖ ਵੇਲੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦਾ ਓਟ ਆਸਰਾ ਲੈਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਅਤੇ ਇਸੇ ਸਿੱਖ ਪਰੰਪਰਾ […]

Continue Reading

ਸਮੂਹ ਵਿਦਿਆਰਥੀਆਂ ਦੀ ਕੇਂਦਰ ਵੱਲੋਂ ਰੁਕੀ ਹੋਈ ਵਜ਼ੀਫਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ,ਰੀਅਪੀਅਰਾਂ ਕੱਢਣੀਆਂ ਬੰਦ ਕੀਤੀਆਂ ਜਾਣ ਅਤੇ ਰੁਕੇ‌ ਹੋਏ ਨਤੀਜੇ ਤੁਰੰਤ ਜਾਰੀ ਕੀਤੇ ਜਾਣ- ਸੁਖਜੀਤ ਸਿੰਘ ਰਾਮਾਨੰਦੀ‌

ਮਾਨਸਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)–ਸਮੂਹ ਵਿਦਿਆਰਥੀਆਂ ਦੀ ਕੇਂਦਰ ਵੱਲੋਂ ਰੁਕੀ ਹੋਈ ਵਜ਼ੀਫਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ,ਵੱਡੀ ਗਿਣਤੀ ਵਿੱਚ ਰੀਅਪੀਅਰਾਂ ਕੱਢ ਕੇ ਅੰਨੀ ਲੁੱਟ ਕਰਨੀ ਬੰਦ ਕੀਤੀ ਜਾਵੇ,ਰੁਕੇ ਹੋਏ ਨਤੀਜੇ ਤੁਰੰਤ ਜਾਰੀ ਕੀਤੇ ਜਾਣ,ਪ੍ਰੀਖਿਆ ਫੀਸਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ,ਨਵੀਂ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ,ਮੇਜਰ ਅਤੇ ਮਾਈਨਰ ਵਿਸ਼ਿਆਂ ਦਾ ਵਾਧੂ ਬੋਝ […]

Continue Reading

21 ਸਤੰਬਰ ਦੀ ਮੌਹਾਲੀ ਰੈਲੀ ਲਾਮਿਸਾਲ ਤੇ ਇਤਿਹਾਸਕ ਹੋਵੇਗੀ : ਐਡਵੋਕੇਟ ਉੱਡਤ

ਸਬ ਡਵੀਜਨ ਸਰਦੂਲਗੜ੍ਹ ਵਿੱਚੋ ਵੱਡੀ ਤਦਾਦ ਵਿੱਚ ਵਰਕਰ ਕਰਨਗੇ ਸਮੂਲੀਅਤ ਝੁਨੀਰ/ ਸਰਦੂਲਗੜ੍ਹ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਸੀਪੀਆਈ ਦੀ 25 ਵੀ ਪਾਰਟੀ ਕਾਗਰਸ ਦੇ ਸੁਰੂਆਤ ਮੌਕੇ 21 ਸਤੰਬਰ ਨੂੰ ਹੋਣ ਵਾਲੀ ਰੈਲੀ ਲਾਮਿਸਾਲ ਤੇ ਇਤਿਹਾਸਕ ਹੋਵੇਗੀ ਤੇ  ਸਮੇ ਦੇ ਹੁਕਮਰਾਨਾ ਦੀਆ ਜੜ੍ਹਾ ਹਿਲਾ ਕੇ ਰੱਖ ਦੇਵੇਗੀ , ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਇੱਥੋ ਥੋੜੀ ਦੂਰ ਸਥਿਤ […]

Continue Reading

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਉਤੇ ਰੋਕ ਲਾਉਣ ਦੀ ਲਿਬਰੇਸ਼ਨ ਵਲੋਂ ਨਿਖੇਧੀ

ਮਾਨਸਾ,  ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)–  ਸੀਪੀਆਈ ਐਮ ਐਲ ਲਿਬਰੇਸ਼ਨ ਨੇ ਨਵੰਬਰ ਮਹੀਨੇ ਵਿੱਚ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਜਾਣ ਦੀ ਇਜਾਜ਼ਤ ਨਾ ਦੇਣ ਬਦਲੇ ਮੋਦੀ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸ ਰੋਕ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਾਰ […]

Continue Reading

ਸੀ ਪੀ ਆਈ ਦੀ 21 ਸਤੰਬਰ ਮੋਹਾਲੀ ਰੈਲੀ ਇਤਿਹਾਸਕ ਸਿੱਧ ਹੋਵੇਗੀ-ਅਰਸੀ

ਇੱਕ ਹਜ਼ਾਰ ਤੋਂ ਵੱਧ ਸਾਥੀਆਂ ਦਾ ਕਾਫ਼ਲਾ ਮੋਹਾਲੀ ਰੈਲੀ ਵਿੱਚ ਬੁਢਲਾਡਾ ਤੇ ਮਾਨਸਾ ਵਿੱਚੋਂ ਸ਼ਾਮਲ ਹੋਵੇਗਾ। ਬੁਢਲਾਡਾ,ਗੁਰਦਾਸਪੁਰ 15 ਸਤੰਬਰ (ਸਰਬਜੀਤ ਸਿੰਘ)– ਸੀ ਪੀ ਆਈ ਦੇ 100 ਵੀਂ ਵਰੇ ਗੰਢ ਮੌਕੇ 21 ਤੋਂ 25 ਸਤੰਬਰ ਤੱਕ ਹੋਣ ਜਾ ਰਹੇ ਚੰਡੀਗੜ੍ਹ ਮਹਾਂ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।  21 ਸਤੰਬਰ ਨੂੰ ਮੋਹਾਲੀ ਵਿਖੇ ਹੋਣ ਵਾਲੀ ਰੈਲੀ […]

Continue Reading