ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਸਜਾਏ ਧਾਰਮਿਕ ਦੀਵਾਨ’ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ – ਬਾਬਾ ਸੁਖਵਿੰਦਰ ਸਿੰਘ
ਫਿਲੌਰ, ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)- ਸਿੱਖ ਰਾਜ ਦੇ ਕੌਮ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਲੱਗੇ ਧਾਰਮਿਕ ਦੀਵਾਨ ‘ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਆਪਣਾਂ ਮਨੁੱਖੀ ਜੀਵਨ ਸਫ਼ਲ ਬਣਾਇਆਂ,ਚਾਰ ਸਹਿਜ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ […]
Continue Reading

