ਸੈਂਕੜੇ ਮਜ਼ਦੂਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਿਜ਼ਦਾ ਕੀਤਾ ਅਤੇ ਕਨਵੈਨਸ਼ਨ ਕਰਨ ਤੋਂ ਬਾਅਦ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ

ਤਪਾ ਮੰਡੀ, ਗੁਰਦਾਸਪੁਰ, 1 ਮਈ‌ ( ਸਰਬਜੀਤ ਸਿੰਘ)–ਅੱਜ ਇੱਥੇ ਪਰਜਾਪਤ ਧਰਮਸ਼ਾਲਾ ਵਿਖੇ ਟ੍ਰੇਡ ਯੂਨੀਅਨ ਸੈਂਟਰ ਆਫ਼ ਇੰਡੀਆ (ਟੂਸੀ) ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਜਿਸ ਵਿੱਚ ਇੱਕ ਦਰਜਨ ਪਿੰਡਾਂ ਵਿੱਚੋਂ ਵੱਡੇ ਪੱਧਰ ‘ਤੇ ਮਜ਼ਦੂਰਾਂ ਅਤੇ ਮਨਰੇਗਾ ਔਰਤਾਂ ਨੇ ਭਾਗ ਲਿਆ। ਵੱਖ ਵੱਖ ਜਥੇਬੰਦੀਆਂ ਦੇ […]

Continue Reading

ਲੋਕ ਗਾਇਕਾ ਨੇਹਾ ਸਿੰਘ ਰਾਠੌਰ ਅਤੇ ਡਾ. ਮੇਡਿਊਸਾ ’ਤੇ ਦਰਜ ਐਫਆਈਆਰ ਵਾਪਸ ਲਓ

ਪਹਿਲਗਾਮ ਤ੍ਰਾਸਦੀ ਦੀ ਆੜ ’ਚ ਜਨਤਾ ਦੇ ਸਵਾਲ ਪੁੱਛਣ ਦੇ ਅਧਿਕਾਰ ਦੀ ਉਲੰਘਣਾ ਬੰਦ ਕਰੋ ਮਾਨਸਾ, ਗੁਰਦਾਸਪੁਰ 30 ਅਪ੍ਰੈਲ 2025 (ਸਰਬਜੀਤ ਸਿੰਘ)–    ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ , ਕਾਮਰੇਡ ਨਛੱਤਰ ਸਿੰਘ ਖੀਵਾ , ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭਜਨ ਸਿੰਘ ਘੁੰਮਣ, ਨੇ  ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ […]

Continue Reading

ਸਚਖੰਡ ਵਾਸੀ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ’ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ- ਭਾਈ  ਮਨਪ੍ਰੀਤ ਸਿੰਘ

ਮਲੇਰਕੋਟਲਾ , ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)— ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਵੱਡਾ ਘੱਲੂਘਾਰਾ ਕੁੱਪ ਕਲਾਂ ਮਲੇਰਕੋਟਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਮੁੱਖ ਸੇਵਾਦਾਰ ਸੰਤ ਮਹਾਂਪੁਰਸ਼ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ […]

Continue Reading

ਮਾਨਸਾ ਜ਼ਿਲ੍ਹੇ ਦੀਆਂ ਯੂਨੀਅਨਾਂ ਪੀੜਤ ਕਸ਼ਮੀਰੀ ਲੋਕਾਂ ਦੇ ਹੱਕ ਵਿੱਚ ਨਿੱਤਰੀਆਂ

ਮਾਨਸਾ, ਗੁਰਦਾਸਪੁਰ,28 ਅਪ੍ਰੈਲ (ਸਰਬਜੀਤ ਸਿੰਘ)– ਮਾਨਸਾ ਵਿਖੇ ਬਾਬਾ ਬੂਝਾ ਸਿੰਘ ਭਵਨ ਵਿੱਚ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਤੇ ਸੰਸਥਾਵਾਂ ਦੀ ਸਾਂਝੀ ਮੀਟਿੰਗ ਹੋਈ । ਜਿਸ ਵਿੱਚ ਜ਼ਬਰ ਤੇ ਫਿਰਕਾਪ੍ਰਸਤੀ ਵਿਰੋਧੀ ਫਰੰਟ ਦਾ ਗਠਨ ਕੀਤਾ ਗਿਆ ਇਸ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਤੋਂ ਪਹਿਲਾਂ ਪਹਿਲਗਾਮ ਹਮਲੇ ਵਿੱਚ ਮਾਰੇ ਗਏ ਬੇਗੁਨਾਹ ਲੋਕਾਂ ਦੀ ਯਾਦ ਵਿੱਚ ਦੁੱਖ ਪ੍ਰਗਟਾਉਂਦਿਆਂ ਸ਼ੋਕ […]

Continue Reading

ਕਾਮਰੇਡ ਮਨਜੀਤ ਗਾਮੀਵਾਲਾ ਕ਼ਤਲ ਕਾਂਡ ,ਬੋਹਾ ਪੁਲਸ ਮੁਲਜ਼ਮਾਂ ਨੂੰ ਬਚਾਉਣ ਲੱਗੀ, ਇਨਸਾਫ਼ ਲਈ ਥਾਣਾ ਬੋਹਾ ਦਾ ਘਿਰਾਓ 2 ਮਈ ਨੂੰ-ਚੌਹਾਨ, ਉੱਡਤ

ਘਿਰਾਓ ਮੌਕੇ ਐਸ ਕੇ ਐਮ, ਰਾਜਸੀ ਧਿਰਾਂ ਸਮੇਤ ਮਜ਼ਦੂਰ ਸੰਗਠਨ ਵੀ ਸ਼ਾਮਲ ਹੋਣ ਦੀ ਅਪੀਲ ਮਾਨਸਾ, ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਕੌਮਾਂਤਰੀ ਇਸਤਰੀ ਦਿਵਸ ਮੌਕੇ 8 ਮਾਰਚ ਨੂੰ ਦਿਨ ਦਿਹਾੜੇ, ਭਰੇ ਬਜ਼ਾਰ ਕਸਬਾ ਬੋਹਾ ਵਿੱਚ ਸੀ ਪੀ ਆਈ ਦੇ ਸੂਬਾ ਕੌਂਸਲ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਪੰਜਾਬ ਇਸਤਰੀ ਸਭਾ ਮਨਜੀਤ ਕੌਰ ਗਾਮੀਵਾਲਾ ਦਾ ਇੱਕ ਡੂੰਘੀ ਸਾਜ਼ਿਸ਼ […]

Continue Reading

ਸੱਤਾਧਾਰੀਆਂ ਦੀ ਸਰਪ੍ਰਸਤੀ ਹੇਠਲੇ ਭੂਮੀ ਮਾਫੀਆ ਵੱਲੋਂ ਕਿਸਾਨ ਆਗੂ ਨੂੰ ਬੁਰੀ ਤਰ੍ਹਾਂ ਫ਼ੱਟੜ ਕਰਨ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਪੇਂਡੂ ਖੇਤਰ ਵਿੱਚ ਪੈਦਾ ਹੋ ਰਹੀ ਬੈਚੈਨੀ ਲਈ ਮਾਨ ਸਰਕਾਰ ਜ਼ਿੰਮੇਵਾਰ ਮਾਨਸਾ, ਗੁਰਦਾਸਪੁਰ,  28 ਅਪ੍ਰੈਲ (ਸਰਬਜੀਤ ਸਿੰਘ)— ਸੀਪੀਆਈ ਐਮ ਐਲ ਲਿਬਰੇਸ਼ਨ ਨੇ ਲਹਿਰਾਂ ਨੇੜਲੇ ਪਿੰਡ ਖਾਈ ਦੇ ਵਾਸੀ ਕਿਸਾਨ ਆਗੂ ਮਾਸਟਰ ਨਿਰਭੈ ਸਿੰਘ ਨੂੰ ਸਤਾਧਾਰੀ ਆਪ ਨਾਲ ਜੁੜੇ ਭੂਮੀ ਮਾਫੀਆ ਗਿਰੋਹ ਵਲੋਂ ਹਮਲਾ ਕਰਕੇ ਬੁਰੀ ਤਰ੍ਹਾਂ ਫ਼ੱਟੜ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਾਰੇ […]

Continue Reading

ਸ਼੍ਰੀ ਗੁਰੂ ਅੰਗਦ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ -ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਲੁਧਿਆਣਾ ਵਿਖੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ ਸਹਿਜ ਸੰਪਟ ਪਾਠਾਂ ਦੇ ਭੋਗ ਗਏ, ਕੀਰਤਨ ਦਰਬਾਰ ਕਰਵਾਇਆ ਗਿਆ ਤੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ ਵੱਲੋਂ ਹੁਕਮ ਨਾਮੇ ਦੀ ਕਥਾ ਵਿਚਾਰ ਕੀਤੀ […]

Continue Reading

ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ “ਖੁਵਾਰ ਹੋਏ ਸਭ ਮਿਲੇਂਗੇ”ਵਿੱਢੀ ਸਿੱਖ ਜਾਗਰੂਕਤਾ ਮੁਹਿੰਮ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਦੀ ਅਗਵਾਈ ‘ਚ ਮਾਨਸਾ ਪਹੁੰਚੀ -ਭਾਈ ਵਿਰਸਾ ਸਿੰਘ ਖਾਲਸਾ

ਮਾਨਸਾ, ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)– ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਤੇ ਮੀਤ ਜਥੇਦਾਰ ਬਾਬਾ ਪਰਦੀਪ ਸਿੰਘ ਦੀ ਅਗਵਾਈ ਹੇਠ “ਖੁਆਰ ਹੋਏ ਸਭ ਮਿਲੇਂਗੇ” ਵਿੱਢੀ ਮੁਹਿੰਮ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ,ਇਹ ਮੁਹਿੰਮ ਪਿੰਡੋ ਪਿਡ ਸਿੱਖੀ ਪ੍ਰਚਾਰ ਕਰਦੀ ਕਰਦੀ ਮਾਲਵਾ ਖੇਤਰ ਦੇ ਮਾਨਸਾ ਜ਼ਿਲ੍ਹੇ’ਚ […]

Continue Reading

ਕੌਮਾਂਤਰੀ ਮਜ਼ਦੂਰ ਦਿਵਸ ਨੂੰ “ਫਾਸ਼ੀਵਾਦੀ ਵਿਰੋਧੀ ਦਿਵਸ”ਵਜੋਂ ਮਨਾਉਣ ਦਾ ਫੈਸਲਾ

ਮਾਨਸਾ, ਗੁਰਦਾਸਪੁਰ 27 ਅਪ੍ਰੈਲ (ਸਰਬਜੀਤ ਸਿੰਘ ) ਕੌਮਾਂਤਰੀ ਮਜ਼ਦੂਰ ਦਿਵਸ ਦੇ ਦਿਨ ਨੂੰ ਮਨਾਉਣ ਲਈ ਮਾਨਸਾ ਜ਼ਿਲ੍ਹੇ ਦੀ ਸਾਝੀ ਮਜ਼ਦੂਰ ਕਿਸਾਨ ਦੁਕਾਨਦਾਰ, ਮੁਲਾਜ਼ਮ ਸੰਘਰਸ਼ ਕਮੇਟੀ ਦੀ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ , ਜਿਸ ਵਿਚ ਟਰੇਡ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਸੰਯੁਕਤ ਕਿਸਾਨ ਮੋਰਚਾ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਕੌਮਾਂਤਰੀ ਮਜ਼ਦੂਰ ਦਿਵਸ ਨੂੰ “ਫਾਸ਼ੀਵਾਦੀ ਵਿਰੋਧੀ ਦਿਵਸ ” […]

Continue Reading

ਪਹਿਲਗਾਮ ਵਿੱਚ ਨਿਹੱਥੇ ਸੈਲਾਨੀਆਂ ਉੱਤੇ ਅੱਤਵਾਦੀ ਹਮਲੇ ਦੀ ਜ਼ੋਰਦਾਰ ਨਿੰਦਾ -ਲਾਭ ਅਕਲੀਆ

ਬਰਨਾਲਾ, ਗੁਰਦਾਸਪੁਰ 23 ਅਪ੍ਰੈਲ (ਸਰਬਜੀਤ ਸਿੰਘ)–ਕੱਲ੍ਹ ਦੁਪਹਿਰ ਸਮੇਂ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਖ਼ੇਤਰ ਵਿੱਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ 26 ਦੇ ਕਰੀਬ ਨਿਹੱਥੇ ਸੈਲਾਨੀਆਂ ਨੂੰ ਮਾਰ ਦਿੱਤਾ ਗਿਆ, ਜੋ ਵੱਖ ਵੱਖ ਰਾਜਾਂ ਤੋਂ ਗਰਮੀ ਦੀਆਂ ਛੁੱਟੀਆਂ ਬਿਤਾਉਣ ਆਏ ਹੋਏ ਸਨ। ਸੀਪੀਆਈ (ਐਮ ਐਲ) ਰੈੱਡ ਸਟਾਰ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ […]

Continue Reading