ਕ੍ਰਾਂਤੀਕਾਰੀ ਧੀ ਦੀ ਬੇਵਕਤੀ ਮੌਤ ਦੀ ਉੱਚ ਪੱਧਰੀ ਜਾਂਚ ਹੋਵੇ ਅਤੇ ਮ੍ਰਿਤਕਾ ਦੇ ਵਾਰਸਾਂ ਨੂੰ ਇਨਸਾਫ਼ ਦਿਵਾਇਆ ਜਾਵੇ-ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਮਾਨਸਾ ਰੋਡ ਤੇ ਸਥਿੱਤ ਪਿੰਡ ਰੱਲਾ ਦੀ ਇੱਕ ਹੋਰ ਹਾਰ ਬੇਟੀ ਦਿਲਜੋਤ ਕੌਰ ਜਿਸਦੀ ਪਿਛਲੇ ਦਿਨੀਂ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਸੀਪੀਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ ਇਸ […]

Continue Reading

ਕਾਮਰੇਡ ਧਰਮਸਾਲ ਸੁਨਾਮ ਦੇ ਮਾਤਾ ਨਹੀਂ ਰਹੇ

ਸੁਨਾਮ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਦੇ ਜਿਲ੍ਹਾ ਆਗੂ ਕਾਮਰੇਡ ਧਰਮਪਾਲ ਸੁਨਾਮ ਦੇ ਮਾਤਾ ਤੇਜ ਕੌਰ  ਸੰਖੇਪ ਬਿਮਾਰੀ ਮਗਰੋਂ 75ਸਾਲ ਦੀ ਉਮਰੇ ਸਦੀਵੀ ਵਿਛੋੜਾ ਦੇ ਗਏ ਹਨ ਉਨ੍ਹਾਂ ਦੇ ਕਾਮਰੇਡ ਧਰਮਪਾਲ ਤੋਂ ਬਗੈਰ ਚਾਰ ਬੇਟੀਆਂ ਸਨ ਜਦ ਕਿ ਉਨ੍ਹਾਂ ਦੇ ਜੀਵਨ ਸਾਥੀ ਕੁਝ ਸਾਲ ਪਹਿਲਾਂ ਵਿਗੋਚਾ ਦੇ ਗਏ ਸਨ ਮਾਤਾ ਤੇਜ […]

Continue Reading

ਭੇਦਭਰੇ ਹਲਾਤ ਵਿੱਚ ਐਡਵੋਕੇਟ ਦਿਲਜੋਤ ਸ਼ਰਮਾ ਦੀ ਹੋਈ ਮੌਤ ਦੀ ਜਾਂਚ ਉੱਚ ਪੱਧਰੀ ਹੋਣੀ ਚਾਹੀਦੀ-ਕਾਮਰੇਡ ਨੱਤ

ਲੁਧਿਆਣਾ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਲਲਕਾਰ ਜਥੇਬੰਦੀ ਨਾਲ ਜੁੜੀ ਐਡਵੋਕੇਟ ਦਿਲਜੋਤ ਸ਼ਰਮਾ ਦੀ ਭੇਤਭਰੇ ਹਲਾਤ ਵਿੱਚ ਹੋਈ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਲੁਧਿਆਣਾ ਦੇ ਮਿੰਨੀ ਸੈਕਟਰੀਏਟ ਵਿਖੇ ਸਮੂਹ ਖੱਬੇ ਪੱਖੀ ਜਥੇਬੰਦੀਆਂ ਦਾ ਇਕੱਠ ਹੋਇਆ। ਜਥੇਬੰਦੀ ਦੇ ਆਗੂਆਂ ਨੇ ਇੱਕ ਤਾਲਮੇਲ ਕਮੇਟੀ ਬਣਾ ਕੇ ਫੈਸਲਾ ਕੀਤਾ ਕਿ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦੁਆਉਣ ਤੱਕ […]

Continue Reading

ਲਿਬਰੇਸ਼ਨ ਵੱਲੋਂ ਐਡਵੋਕੇਟ ਦਿਲਜੋਤ ਕੌਰ ਸ਼ਰਮਾ ਦੀ ਮੌਤ ਸਬੰਧੀ ਲੁਧਿਆਣਾ ਪੁਲਸ ਤੋਂ ਐਫ ਆਈ ਆਰ ਦਰਜ ਕਰਨ ਦੀ ਮੰਗ-ਹਰਭਗਵਾਨ ਭੀਖੀ

ਕਥਿਤ ਖੁਦਕੁਸ਼ੀ ਨੋਟ ਦੀ ਲਿਖਾਵਟ ਬਾਰੇ ਫੋਰੈਂਸਿਕ ਮਾਹਰ ਤੋਂ ਜਾਂਚ ਕਰਵਾਈ ਜਾਵੇਮਾਨਸਾ, ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)— ਸੀਪੀਆਈ ਐਮ ਐਲ ਲਿਬਰੇਸ਼ਨ ਨੇ ਲੁਧਿਆਣਾ ਪੁਲਸ ਤੋਂ ਮੰਗ ਕੀਤੀ ਹੈ ਕਿ ਮਾਨਸਾ ਜਿਲ੍ਹੇ ਦੇ ਪਿੰਡ ਰੱਲਾ ਦੀ ਧੀ ਐਡਵੋਕੇਟ ਦਿਲਜੋਤ ਕੌਰ ਦੀ ਲੁਧਿਆਣਾ ਵਿਖੇ ਭੇਤ ਭਰੀ ਹਾਲਤ ਚ ਹੋਈ ਮੌਤ ਬਾਰੇ ਤੁਰੰਤ ਐਫ ਆਈ ਆਰ ਦਰਜ ਕਰਕੇ […]

Continue Reading

ਐਡਵੋਕੇਟ ਦਿਲਜੋਤ ਕੌਰ ਸ਼ਰਮਾ ਦੀ ਮੌਤ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ-ਕਾਮਰੇਡ ਰਾਣਾ

ਮਾਨਸਾ, ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– ਮਾਨਸਾ ਜਿਲ੍ਹੇ ਦੇ ਪਿੰਡ ਰੱਲਾ ਦੀ ਧੀ ਦਿਲਜੋਤ ਕੌਰ ਦੀ ਲੁਧਿਆਣਾ ਵਿਖੇ ਭੇਤ ਭਰੀ ਹਾਲਤ ਚ ਹੋਈ ਮੌਤ ਦੀ ਸੀ ਪੀਆਈ ਐਮ ਐਲ ਲਿਬਰੇਸ਼ਨ ਨੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਮੌਤ ਲਈ ਜੁੰਮੇਵਾਰ ਕਥਿਤ ਦੋਸੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਅੱਜ ਪਿੰਡ ਰੱਲਾ ਵਿਖੇ ਪੀੜਤ ਪਰਿਵਾਰ […]

Continue Reading

ਵੈਨੇਜ਼ੁਏਲਾ ਉੱਤੇ ਅਮਰੀਕੀ ਹਮਲੇ ਦੀ ਨਿੰਦਾ ਕਰਨ ਵਿੱਚ ਮੋਦੀ ਸਰਕਾਰ ਦੀ ਸ਼ਰਮਨਾਕ ਚੁੱਪ-ਲਾਭ ਸਿੰਘ ਅਕਲੀਆਂ

ਬਰਨਾਲਾ, ਗੁਰਦਾਸਪੁਰ 7 ਜਨਵਰੀ (ਸਰਬਜੀਤ ਸਿੰਘ)– ਲਾਭ ਸਿੰਘ ਅਕਲੀਆਂ ਪੀਜ਼ੇ ਜੇਮਜ਼, ਜਨਰਲ ਸਕੱਤਰ ਸੀਪੀਆਈ (ਐਮ ਐਲ) ਰੈੱਡ ਸਟਾਰ ਨੇ ਕਿਹਾ ਕਿ ਭਾਵੇਂ,ਮੋਦੀ ਸਰਕਾਰ ਭਾਰਤ ਨੂੰ “ਲੋਕਤੰਤਰ ਦੀ ਮਾਂ” ਵਜੋਂ ਪੇਸ਼ ਕਰਨ ਵਿੱਚ ਹਮੇਸ਼ਾ ਰੁੱਝੀ ਰਹਿੰਦੀ ਹੈ ਪਰ ਟ੍ਰੰਪ ਵੱਲੋਂ “ਅੰਤਰਰਾਸ਼ਟਰੀ ਕਾਇਦੇ ਕਾਨੂੰਨਾਂ” ਦੀ ਘੋਰ ਉਲੰਘਣਾ ਕਰਨ ਦੇ ਬਾਵਜੂਦ ਭਾਰਤ ਸਰਕਾਰ ਵੱਲੋਂ ਉਸਦੀ ਨਿੰਦਿਆ ਕਰਨ ਵਿੱਚ […]

Continue Reading

ਬਲਾਕ ਭੀਖੀ ਨੂੰ ਖਤਮ ਕਰਨ ਦਾ ਸਰਕਾਰ ਫੈਸਲਾ ਵਾਪਸ ਲਵੇ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ

ਭੀਖੀ, ਗੁਰਦਾਸਪੁਰ 7 ਜਨਵਰੀ ( ਸਰਬਜੀਤ ਸਿੰਘ)– ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਦੇ ਕਾਨੂੰਨ ਬਦਲਣ ਕਾਰਨ ਦੇਸ ਵਿਚ ਕਰੋੜਾਂ ਮਨਰੇਗਾ ਵਰਕਰਾਂ ਨੂੰ ਰੁਜ਼ਗਾਰ ਤੋਂ ਵਿਹਲਾ ਕਰ ਦਿੱਤਾ ਇਸ ਦਾ ਅਸਰ ਪਹਿਲ ਦੇ ਅਧਾਰ ਪੰਜਾਬ ਦੇ ਮਨਰੇਗਾ ਵਰਕਰਾਂ ਤੇ ਪਿਆ ਇਸ ਦੇ ਸਬੰਧ ਮਾਨਸਾ ਦੇ ਬਲਾਕ ਭੀਖੀ ਵਿਖੇ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਦੀ ਅਗਵਾਈ […]

Continue Reading

ਮਨਰੇਗਾ ਨੂੰ ਖਤਮ ਕਰਕੇ ਮੋਦੀ ਸਰਕਾਰ ਨੇ ਮਜਦੂਰ ਵਰਗ ਨਾਲ ਧ੍ਰੋਹ ਕਮਾਇਆ- ਐਡਵੋਕੇਟ ਉੱਡਤ

ਰੋਸ ਪੰਦਰਵਾੜੇ ਦੇ ਤਹਿਤ ਪਿੰਡ ਦੂਲੋਵਾਲ ਵਿੱਖੇ ਮੋਦੀ ਹਕੂਮਤ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਮਾਨਸਾ, ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)– ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ਏਟਕ ਤੇ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੱਦੇ ਤੇ ਮਨਰੇਗਾ ਕਾਨੂੰਨ ਨੂੰ ਬਹਾਲ ਕਰਵਾਉਣ, ਚਾਰ ਲੇਬਰ ਕੌਡਾ ਨੂੰ ਰੱਦ ਕਰਵਾਉਣ, ਬਿਜਲੀ ਐਕਟ 2025 ਤੇ ਸੀਡ ਬਿੱਲ 2025 ਰੱਦ ਕਰਵਾਉਣ ਲਈ […]

Continue Reading

ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦਾ 2026 ਦਾ ਕਲੰਡਰ ਮਾਨਸਾ ਤੋਂ ਜਾਰੀ

ਮਾਨਸਾ, ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦਾ ਸਾਲ 2026 ਦਾ ਕਲੰਡਰ  ਮਾਨਸਾ ਮੰਡਲ ਨੰਬਰ 2 ਮਾਨਸਾ ਤੋਂ ਜਾਰੀ ਕੀਤਾ ਗਿਆ। ਜਥੇਬੰਦੀ ਨੇ ਆਪਣਾ ਕਲੰਡਰ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਦੇ ਸੂਬਾ ਪ੍ਰਧਾਨ ਸਾਥੀ ਗਗਨਦੀਪ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ […]

Continue Reading

ਲਿਬਰੇਸ਼ਨ ਨੇ ਸਾੜਿਆ ਟਰੰਪ ਦਾ ਪੁੱਤਲਾ , ਭਾਰਤ ਸਰਕਾਰ ਦੀ ਖਾਮੋਸ਼ੀ ਦੀ ਆਲੋਚਨਾ-ਨੱਤ

ਵੈਨੇਜ਼ੁਏਲਾ ਦੇ ਰਾਸ਼ਟਰਪਤੀ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੂੰ ਤੁਰੰਤ ਰਿਹਾਅ ਕਰਨ ਦੀ ਮੰਗਮਾਨਸਾ, ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਅਮਰੀਕੀ ਸਾਮਰਾਜ ਵੱਲੋਂ ਰਾਸ਼ਟਰਪਤੀ ਟਰੰਪ ਦੀ ਅਗਵਾਈ ਹੇਠ ਵੈਨਜੂਏਲਾ ਉੱਪਰ ਹਮਲਾ ਕਰਕੇ ਉਥੋਂ ਦੇ ਰਾਸ਼ਟਰਪਤੀ ਤੇ ਉਸ ਦੀ ਪਤਨੀ ਨੂੰ ਅਗਵਾ ਕਰਕੇ ਗਿਰਫਤਾਰ ਕਰਨ ਵਿਰੁੱਧ ਦੇਸ਼ ਵਿਆਪੀ ਸੱਦੇ ਤਹਿਤ ਅੱਜ ਇਥੇ ਜਿਲ੍ਹਾ ਕੰਪਲੈਕਸ ਅੱਗੇ ਸੀਪੀਆਈ (ਐਮ […]

Continue Reading