ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਾਨਕ ਨਿਰੰਕਾਰ ਬੱਦੋਵਾਲ ਲੁਧਿਆਣਾ ਵਿਖੇ 41 ਅਖੰਡ ਪਾਠਾਂ ਦੇ ਭੋਗ ਉਪਰੰਤ ਮਹਾਨ ਧਾਰਮਿਕ ਦੀਵਾਨ ਸਜਾਏ-ਸੰਤ ਬਾਬਾ ਰੇਸ਼ਮ ਸਿੰਘ ਚੱਕ ਪੱਖੀ ਵਾਲੇ
ਲੁਧਿਆਣਾ, ਗੁਰਦਾਸਪੁਰ, 4 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਨਾਨਕ ਨਿਰੰਕਾਰ ਬੱਦੋਵਾਲ ਲੁਧਿਆਣਾ ਵਿਖੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ, ਅਖੰਡਪਾਠ ਸਾਹਿਬ ਜੀ ਲੜੀਵਾਰ ਅਖੰਡਪਾਠਾਂ ਦੇ ਭੋਗ ਪਾਏ, ਧਾਰਮਿਕ ਦੀਵਾਨ ਸਜਾਏ ਗਏ ਅਤੇ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰ ਕ ਤੇ ਕਥਾ ਵਾਚਕਾਂ ਨੇ ਹਾਜ਼ਰੀ ਲਵਾਈ ਅਤੇ […]
Continue Reading

