ਸਾਹਿਬਜ਼ਾਦਿਆਂ ਦੀ ਸ਼ਹਾਦਤੀ ਸਭਾ ਦੇ ਆਖਰੀ ਦਿਨ ਨਿਹੰਗ ਸਿੰਘ ਜਥੇਬੰਦੀਆਂ ਨੇ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ-ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ

ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ)- ਸਾਹਿਬਜ਼ਾਦਿਆਂ ਦੀ ਸ਼ਹਾਦਤ ਸਭਾ ਦੇ ਆਖਰੀ ਦਿਨ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਅਤੇ ਆਈ ਸੰਗਤ ਨੂੰ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਸੁਨਹਿਰੇ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ […]

Continue Reading

ਸੀਪੀਆਈ ਦੇ ਆਗੂ ਲਾਲ ਚੰਦ ਸਰਦੂਲਗੜ੍ਹ ( ਬਿਸਕੁਟਾਂ ਵਾਲੇ) ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਸਰਦੂਲਗੜ੍ਹ, ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)– ਸਰਦੂਲਗੜ੍ਹ ਸੀਪੀਆਈ ਦੇ ਆਗੂ ਲਾਲ ਚੰਦ ਸਰਦੂਲਗੜ੍ਹ ( ਬਿਸਕੁਟਾਂ ਵਾਲੇ) ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੀਪੀਆਈ ਦੇ ਕੌਮੀ ਕੌਸਲ ਮੈਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸੀ, ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸਨ ਚੌਹਾਨ, ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ, ਤਹਿਸੀਲ ਸਕੱਤਰ ਕਾਮਰੇਡ ਸਾਧੂ ਸਿੰਘ ਰਾਮਾਨੰਦੀ, ਸਹਾਇਕ ਸਕੱਤਰ […]

Continue Reading

ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਦਾ ਗਲ਼ਾ ਘੋਟਣ ਖਿਲਾਫ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਵਲੋਂ ਰੋਸ ਧਰਨਾ

ਮਾਨ ਸਰਕਾਰ ਸਾਰੇ ਪਿੰਡਾਂ ਵਿੱਚ ਮੰਗ ਮੁਤਾਬਕ ਮਨਰੇਗਾ ਦਾ ਕੰਮ ਤੁਰੰਤ ਸ਼ੁਰੂ ਕਰੇ – ਮੁਕਤੀ ਮੋਰਚਾ ਪੰਜਾਬ ਅੱਕੇ ਹੋਏ ਮਜ਼ਦੂਰਾਂ ਨੇ ਬੀਡੀਉ ਬਲਾਕ ਝੁਨੀਰ ਦਾ ਗੇਟ ਕੀਤਾ ਬੰਦ ਝੁਨੀਰ, ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)– ਮੋਦੀ ਸਰਕਾਰ ਵਲੋਂ ਪਿਛਲੇ ਵੀਹ ਸਾਲ ਤੋਂ ਚੱਲ ਰਹੀ ਮਗਨਰੇਗਾ ਸਕੀਮ ਦਾ ਖਾਤਮਾ ਕਰਨ ਲਈ ਨਵਾਂ ਕਾਨੂੰਨ ਬਣਾਉਣ ਦਾ ਵਿਰੋਧ ਕਰਦੇ […]

Continue Reading

ਮਨਰੇਗਾ ਕਾਨੂੰਨ ਨੂੰ ਬਹਾਲ ਕਰਵਾਉਣ ਲਈ ਮੋਦੀ ਹਕੂਮਤ ਖਿਲਾਫ ਆਰ -ਪਾਰ ਦੀ ਲੜਾਈ ਦਾ ਐਲਾਨ – ਚੌਹਾਨ/ਉੱਡਤ

ਏਟਕ ਤੇ ਪੰਜਾਬ ਖੇਤ ਮਜਦੂਰ ਯੂਨੀਅਨ ਵੱਲੋ ਰੋਸ ਪੰਦਰਵਾੜਾ ਮਨਾਉਣ ਦਾ ਫੈਸਲਾ ਮਾਨਸਾ, ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)– ਆਲ ਇੰਡੀਆ ਟਰੇਡ ਯੂਨੀਅਨ ਕਾਗਰਸ (ਏਟਕ) ਤੇ ਪੰਜਾਬ ਖੇਤ ਮਜਦੂਰ ਯੂਨੀਅਨ ਜਿਲ੍ਹਾ ਸਕੱਤਰੇਤ ਦੀ ਸਾਝੀ ਆਨਲਾਈਨ ਮੀਟਿੰਗ ਹੋਈ , ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਮੋਦੀ ਹਕੂਮਤ ਵੱਲੋ ਮਨਰੇਗਾ ਕਾਨੂੰਨ ਨੂੰ ਖਤਮ ਕਰਨ ਤੇ 29 ਕਿਰਤ ਕਾਨੂੰਨ […]

Continue Reading

ਕੇਂਦਰ ਸਰਕਾਰ ਵਲੋਂ ਮਗਨਰੇਗਾ ਸਕੀਮ ਦਾ ਗਲ਼ਾ ਘੋਟਣ ਖਿਲਾਫ ਕਾਮਰੇਡਾਂ ਵਲੋਂ ਰੋਸ ਵਿਖਾਵਾ

ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ ਮਾਨਸਾ, ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)– ਮੋਦੀ ਸਰਕਾਰ ਵਲੋਂ ਪਿਛਲੇ ਵੀਹ ਸਾਲ ਤੋਂ ਚੱਲ ਰਹੀ ਮਗਨਰੇਗਾ ਸਕੀਮ ਦਾ ਖਾਤਮਾ ਕਰਨ ਲਈ ਨਵਾਂ ਕਾਨੂੰਨ ਬਣਾਉਣ ਦਾ ਵਿਰੋਧ ਕਰਦਿਆਂ ਸੀਪੀਆਈ ਅਤੇ ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਦੇਸ਼ ਵਿਆਪੀ ਪ੍ਰੋਟੈਸਟ ਦੇ ਸੱਦੇ ਤਹਿਤ ਅੱਜ ਇਥੇ ਸਾਂਝੀ ਰੋਸ ਰੈਲੀ ਕੀਤੀ ਗਈ ਅਤੇ ਨਵੇਂ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ,ਮਾਤਾ ਗੁਜ਼ਰ ਕੌਰ ਅਤੇ ਸਮੂਹ ਸ਼ਹੀਦਾਂ ਦੀ ਯਾਦ ‘ਚ ਗੁਰਮਤਿ ਸਮਾਗਮ ਕਰਵਾਏ ਗਏ-ਸੰਤ ਸੁਖਵਿੰਦਰ ਸਿੰਘ

ਫਿਲੌਰ , ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਲੁਧਿਆਣਾ ਦੁਆਬਾ ਖੇਤਰ ਦਾ ਇੱਕ ਐਹੋ ਜਿਹੀ ਇੱਕ ਮਹਾਨ ਧਾਰਮਿਕ ਅਸਥਾਨ ਬਣਾ ਚੁੱਕਾ ਹੈ ਹੈਂ ਅਤੇ ਇੱਥੇ 24 ਘੰਟੇ ਲਗਾਤਾਰ ਗੁਰਬਾਣੀ ਦੇ ਅਖੰਡਪਾਠ ਸਾਹਿਬ ਚਲਦੇ ਰਹਿੰਦੇ ਹਨ ਅਤੇ ਸੰਗਤਾਂ ਲਈ ਰਹਾਇਸ਼ ਅਤੇ ਲੰਗਰ ਆਦਿ ਸਾਰੇ […]

Continue Reading

ਮਗਨਰੇਗਾ ਵਿੱਚ ਬਦਲਾਵਾਂ ਵਿਰੁੱਧ ਦੇਸ਼ ਭਰ ਵਿੱਚ ਖੱਬੇ ਪੱਖੀਆਂ ਵੱਲੋਂ 22 ਦਸੰਬਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ÷ਸੁਖਜੀਤ ਰਾਮਾਨੰਦੀ

ਝੁਨੀਰ, ਗੁਰਦਾਸਪੁਰ , 21 ਦਸੰਬਰ ( ਸਰਬਜੀਤ ਸਿੰਘ) –ਬਲਾਕ ਦੇ ਮੋਫ਼ਰ,ਫਤਿਹਪੁਰ,ਝੁਨੀਰ,ਖਿਆਲੀ ਚਹਿਲਾਂਵਾਲੀ ਅਤੇ ਲਾਲਿਆਂਵਾਲੀ ਆਦਿ ਪਿੰਡਾਂ ਵਿੱਚ ਮਗਨਰੇਗਾ ਸਕੀਮ ਵਿੱਚ ਕੀਤੇ ਬਦਲਾਵਾਂ ਵਿਰੁੱਧ ਰੈਲੀਆਂ ਕਰਵਾਉਂਦਿਆਂ ਲਿਬਰੇਸ਼ਨ ਦੇ ਜ਼ਿਲਾ ਸਕੱਤਰ ਕਾਮਰੇਡ ਗੁਰਮੀਤ ਨੰਦਗੜ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਦਰਸ਼ਨ ਦਾਨੇਵਾਲਾ ਨੇਂ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਮੋਦੀ ਸਰਕਾਰ ਵੱਲੋਂ ਮਨਰੇਗਾ ਕਾਨੂੰਨ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਫਿਲੌਰ ਵਿਖੇ ਸਾਹਿਬਜ਼ਾਦਿਆਂ ਦੀ ਯਾਦ ‘ਚ ਰੱਖੇਂ 15 ਲੜੀਵਾਰ ਪਾਠਾਂ ਦੇ ਭੋਗ 21 ਦਸੰਬਰ ਐਤਵਾਰ ਨੂੰ ਪਾਉਣ ਬਾਅਦ ਦੀਵਾਨ ਸਜਾਏ ਜਾਣਗੇ – ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਲੁਧਿਆਣਾ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੌਟੇ ਸਾਹਿਬ ਯਾਦਿਆ ਦੀ ਯਾਦ ਨੂੰ ਸਮਰਪਿਤ ਰੱਬੀ ਗੁਰਬਾਣੀ ਦੇ 15 ਲੜੀਵਾਰ ਅਖੰਡਪਾਠ ਸਾਹਿਬ ਸਮੇਤ ਜਪੁਜੀ ਸਾਹਿਬ 19 ਦਸੰਬਰ ਤੋਂ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅੱਜ […]

Continue Reading

ਮਨਰੇਗਾ ਸਕੀਮ ਨੂੰ ਖਤਮ ਕਰਨ ਵਿਰੁੱਧ 22 ਦਸੰਬਰ ਮਾਨਸਾ ਵਿੱਖੇ ਕਰਾਗੇ ਪ੍ਰਦਰਸਨ – ਚੌਹਾਨ, ਉੱਡਤ

ਮਾਨਸਾ, ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਦੇਸ ਦੀ ਫਾਸੀਵਾਦੀ ਤੇ ਮਜਦੂਰ ਵਿਰੋਧੀ ਮੋਦੀ ਹਕੂਮਤ ਵੱਲੋ ਕ੍ਰਾਂਤੀਕਾਰੀ ਕਾਨੂੰਨ ਮਨਰੇਗਾ ਨੂੰ ਖਤਮ ਕਰਕੇ ਲਿਆਦੇ ਪਿਛਾਖੜੀ ਕਾਨੂੰਨ ਵਿਕਸਤ ਭਾਰਤ ਗਰੰਟੀ ਆਫ ਰੁਜ਼ਗਾਰ ਤੇ ਉਪਜੇਵਿਕਾ ਮਿਸਨ ਗ੍ਰਾਮੀਣ ਦੇ ਵਿਰੁੱਧ ਸੀਪੀਆਈ ਦੇ ਕੌਮੀ ਸੱਦੇ ਤੇ 22 ਦਸੰਬਰ ਨੂੰ ਮਾਨਸਾ ਵਿੱਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ,ਇਹ ਜਾਣਕਾਰੀ ਪ੍ਰੈਸ ਬਿਆਨ ਰਾਹੀ ਸਾਝੀ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਵੱਡਾ ਘੱਲੂਘਾਰਾ ਕੁੱਪ ਕਲਾਂ ਵਿਖੇ ਭਾਈ ਮਨਪ੍ਰੀਤ ਸਿੰਘ ਮੁਖੀ ਸਮੇਤ ਸੰਤਾਂ ਮਹਾਂਪੁਰਸ਼ਾਂ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ ਕਰਨਾ ਸ਼ਲਾਘਾਯੋਗ ਉਪਰਾਲਾ – ਭਾਈ ਵਿਰਸਾ ਸਿੰਘ ਖਾਲਸਾ

ਮਾਲੇਰਕੋਟਲਾ , ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)— ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ( ਸਾਕਾ ਪੰਜ ਫਰਵਰੀ 1762 ) ਜੋਗੀ ਮਾਜਰਾ ਰੋਡ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਸਮੇਤ ਮਸਤੂਆਣਾ ਸੰਪਰਦਾ ਨਾਲ ਸਬੰਧਤ ਕਈ ਸੰਤਾਂ ਮਹਾਪੁਰਸ਼ਾਂ ਵੱਲੋਂ ਨਵੇਂ ਸਾਲ ਸਲਾਨਾ ਕੈਲੰਡਰ ਜਾਰੀ ਕੀਤਾ, ਇਸ ਮੌਕੇ ਤੇ ਸੁਖਮਨੀ ਸਾਹਿਬ ਜੀ ਦੇ ਸੰਪੂਰਨ […]

Continue Reading