ਮਜ਼ਦੂਰ ਜਥੇਬੰਦੀਆਂ ਦੇ ਸੱਦੇ ‘ਤੇ ‘ਚਾਰ ਲੇਬਰ ਕੋਡ’ ਰੱਦ ਕਰਵਾਉਣ ਲਈ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ

ਬਠਿੰਡਾ, ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਵੱਖ ਵੱਖ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਜ਼ਬਰਦਸਤ ਧਰਨਾ ਦਿੱਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਸ਼ਾਮਲ ਹੋਈਆਂ। ਮਜ਼ਦੂਰ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮਜ਼ਦੂਰਾਂ ਦੀਆਂ ਮੰਗਾਂ ਦੇ ਅਧਾਰਤ ਆਗੂਆਂ ਨੇ ਮੀਟਿੰਗ ਕੀਤੀ ਗਈ ਅਤੇ ਮੰਗ […]

Continue Reading

ਦਿੱਲੀ ਤੋਂ ਆਨੰਦਪੁਰ ਸਾਹਿਬ ਨੂੰ ਜਾਣ ਲਈ 25 ਤੋਂ ਅਰੰਭ ਸੀਸ ਭੇਂਟ ਨਗਰ ਕੀਰਤਨ ਸੀਸ ਗੰਜ ਨਾਭਾ ਸਾਹਿਬ ਜੀਰਕਪੁਰ ‘ਚ ਰਾਤਰੀ ਪੜਾਅ ਉਪਰੰਤ ਅੱਜ ਸਵੇਰੇ ਅਗਲੇ ਪੜਾਅ ਲਈ ਰਵਾਨਾ – ਸਮੂਹ ਰੰਘਰੇਟਾ ਦਲ ਪੰਥ

ਨਾਭਾ, ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਗੁਰੂ ਸਾਹਿਬ ਜੀ ਦਾ ਪਾਵਨ ਪਵਿੱਤਰ ਸ਼ਹੀਦੀ ਸੀਸ ਨੂੰ ਦਿੱਲੀ ਤੋਂ ਪੈਦਲ ਚੱਲ ਅਨੰਦਪੁਰ ਸਾਹਿਬ ਦੀ ਧਰਤੀ ਤੇ ਗੂਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰ “ਰੰਗਰੇਟਾ ਗੁਰ ਕਾ ਬੇਟਾ ” ਦਾ ਵਰਦਾਨ […]

Continue Reading

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਕਰਨ ਦਾ ਫੈਸਲਾ ਵਾਪਸ ਲੈਂਦਿਆਂ ਸੈਨੇਟ ਦੀਆਂ ਚੋਣਾਂ ਕਰਵਾਈਆਂ ਜਾਣ – ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਦੀਆਂ ਚੋਣਾਂ ਕਰਵਾਈਆਂ ਜਾਣ,ਪੰਜਾਬ ਦੀਆਂ ਬਾਕੀ ਯੂਨੀਵਰਸਿਟੀਆਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਵੀ ਸੈਨੇਟ ਜਿਹਾ ਜਮਹੂਰੀ ਪ੍ਰਬੰਧ ਸਥਾਪਿਤ ਕੀਤਾ ਜਾਵੇ ਅਤੇ ਵਿਦਿਆਰਥੀ ਚੋਣਾਂ ਕਰਵਾਈਆਂ ਜਾਣ,ਨਵੀਂ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ,ਹਰ ਇਕ ਨੂੰ ਮੁਫ਼ਤ ਅਤੇ ਵਿਗਿਆਨਿਕ ਸਿੱਖਿਆ ਮਿਲੇ,ਜਲੰਧਰ ਵਿੱਚ 13 ਸਾਲਾਂ ਦੀ ਪਾਰੁਲ ਕੌਰ ਦੇ […]

Continue Reading

ਚਾਰ ਲੇਬਰ ਕੋਡ ਦੇ ਖ਼ਿਲਾਫ਼ ਸਮੁੱਚੇ ਮਜ਼ਦੂਰ ਵਰਗ ਨੂੰ ਤਿੱਖੇ ਸੰਘਰਸ਼ ਦੇ ਰਾਹ ਪੈਣ ਦਾ ਸੱਦਾ – ਲਾਭ ਸਿੰਘ ਅਕਲੀਆ

ਬਰਨਾਲਾ,ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)— ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰੀਬ ਪੰਜ ਸਾਲ ਪਹਿਲਾਂ ਦੇਸ਼ ਦੀ ਸਮੁੱਚੀ ਮਿਹਨਤਕਸ਼ ਜਨਤਾ ਅਤੇ ਖ਼ਾਸ ਕਰਕੇ ਮਜ਼ਦੂਰ ਵਰਗ ਉੱਪਰ ਵੱਡਾ ਹਮਲਾ ਸ਼ੁਰੂ ਕੀਤਾ ਗਿਆ ਸੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਟ੍ਰੇਡ ਯੂਨੀਅਨ ਸੈਂਟਰ ਆਫ਼ ਇੰਡੀਆ (ਟੂਸੀ) ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਕਿਹਾ ਕਿ ਦੇਸ਼ ਦੇ […]

Continue Reading

ਕਾਰਪੋਰੇਟ ਘਰਾਣੇ  ਦੇਸ ਦੇ ਸਾਰੇ ਆਰਥਿਕ ਵਸੀਲਿਆ ਤੇ ਕਾਬਜ ਹੋਣ ਲਈ ਤਰਲੋ ਮੱਛੀ-ਅਰਸੀ/ ਸੋਹਲ

ਕਾਮਰੇਡ ਚੌਹਾਨ ਲਗਾਤਾਰ ਪੰਜਵੀ ਵਾਰ ਬਣੇ ਜਿਲ੍ਹਾ ਸਕੱਤਰ, ਕਾਮਰੇਡ ਉੱਡਤ ਤੇ ਕਾਮਰੇਡ ਵੇਦ ਪ੍ਰਕਾਸ ਜਿਲ੍ਹਾ ਸਹਾਇਕ ਸਕੱਤਰ ਚੁਣੇ ਗਏ ਮਾਨਸਾ, ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ ਵਿੱਖੇ ਸੀਪੀਆਈ ਦੀ 25 ਵੀ ਜ਼ਿਲ੍ਹਾ ਡੈਲੀਗੇਟ ਕਾਨਫਰੰਸ ਤਿੰਨ ਮੈਬਰੀ ਪ੍ਰਧਾਨਗੀ ਮੰਡਲ ਕ੍ਰਮਵਾਰ ਕਾਮਰੇਡ ਰੂਪ ਸਿੰਘ ਢਿੱਲੋ , ਕਾਮਰੇਡ ਸਾਧੂ ਸਿੰਘ ਰਾਮਾਨੰਦੀ ਤੇ ਕਾਮਰੇਡ ਅਰਵਿੰਦਰ […]

Continue Reading

ਬਾਜਵਾ ਨੇ ਗੁਰੂ ਤੇਗ ਬਹਾਦਰ ਜੀ ਦੀ ਸਦੀਵੀ ਕੁਰਬਾਨੀ ਦੀ ਭਾਵਨਾ ਨਾਲ ਪੰਜਾਬ ਦੀ ਏਕਤਾ ਦਾ ਸੱਦਾ ਦਿੱਤਾ

ਆਨੰਦਪੁਰ ਸਾਹਿਬ, ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਰਾਜਨੀਤਿਕ ਵੰਡਾਂ ਤੋਂ ਉੱਪਰ ਉੱਠਣ ਅਤੇ ਗੁਰੂ ਤੇਗ ਬਹਾਦਰ ਜੀ ਦੀਆਂ ਸਦੀਵੀ ਸਿੱਖਿਆਵਾਂ ਦੀ ਭਾਵਨਾ ਨਾਲ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਨੌਵੇਂ ਗੁਰੂ ਜੀ ਦੀ ਸਰਬਉੱਚ ਸ਼ਹਾਦਤ ਦੇ 350ਵੇਂ ਸਾਲ ਦੀ ਯਾਦ ਵਿੱਚ ਆਨੰਦਪੁਰ ਸਾਹਿਬ […]

Continue Reading

ਕੇਂਦਰ ਸਰਕਾਰ ਅਸਿੱਧੇ ਢੰਗ ਨਾਲ ਬਿਜਲੀ ਬਿਲ 2020 ਲਾਗੂ ਕਰਨ ਤੇ ਤੁਲੀ-ਹਰਮੇਸ਼ ਸਿੰਘ

ਗੜ੍ਹਸ਼ੰਕਰ, ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਮਨਾਏ ਜਾ ਰਹੇ ਫਤਿਹ ਦਿਵਸ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਵੱਲੋਂ ਪਿੰਡ ਸਕੰਦਰਪੁਰ, ਰਸੂਲਪੁਰ ਅਤੇ ਚਾਹਲ ਪੁਰ ਵਿੱਚ ਕਿਸਾਨਾ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਜਿਸ ਵਿੱਚ ਸਮੂਹ ਕਿਸਾਨਾ ਨੂੰ ਚੰਡੀਗੜ੍ਹ ਪੁੱਜਣ ਦੀ ਅਪੀਲ ਕੀਤੀ ਗਈ। ਕਿਸਾਨਾ ਨੂੰ […]

Continue Reading

ਲਿਬਰੇਸ਼ਨ ਵਲੋਂ ਮੋਦੀ ਸਰਕਾਰ ਦੀਆਂ ਪੰਜਾਬ ਦੋਖੀ ਸਾਜ਼ਿਸ਼ਾਂ ਦਾ ਸਖ਼ਤ ਵਿਰੋਧ

ਮਸਲਾ ਚੰਡੀਗੜ੍ਹ ਨੂੰ ਸਥਾਈ ਸ਼ਾਸਤ ਪ੍ਰਦੇਸ਼ ਬਣਾਉਣ ਦਾ ਮਾਨਸਾ, ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)– ਸੀਪੀਆਈ (ਐਮਐਲ) ਲਿਬਰੇਸ਼ਨ ਨੇ ਮੋਦੀ-ਸ਼ਾਹ ਸਰਕਾਰ ਵੱਲੋ ਪੰਜਾਬ ਯੂਨੀਵਰਿਸਟੀ ਚੰਡੀਗੜ੍ਹ ਦੇ ਪਹਿਲਾਂ ਤੋਂ ਹੀ ਅੰਦੋਲਨ ਦਾ ਮੁੱਦਾ ਬਣੇ ਮਸਲੇ ਨੂੰ ਹੱਲ ਕਰਨ ਦੀ ਬਜਾਏ, ਉਲਟਾ ਹੁਣ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਮੁਕੰਮਲ ਤੌਰ ਤੇ ਕੇਂਦਰੀ ਸ਼ਾਸਤ ਪ੍ਰਦੇਸ਼ ਬਨਾਉਣ ਲਈ ਲੋਕ ਸਭਾ […]

Continue Reading

26 ਨਵੰਬਰ ਕਿਸਾਨ ਅੰਦੋਲਨ ਦੀ ਵਰੇਗੰਢ ਮੌਕੇ ਚੰਡੀਗੜ੍ਹ ਰੈਲੀ ਕਿਸਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ-ਅਰਸੀ਼

ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਹਮ ਖਿਆਲੀ ਤੇ ਨਿਰੋਈ ਸੋਚ ਵਾਲੀਆਂ ਧਿਰਾਂ ਨਾਲ਼ ਤਾਲਮੇਲ ਕਰਕੇ ਲੜਾਂਗੇ।-ਸੀ ਪੀ ਆਈ 25 ਨਵੰਬਰ ਨੂੰ ਹੋਵੇਗਾ ਜ਼ਿਲ੍ਹਾ ਡੈਲੀਗੇਟ ਇਜਲਾਸ, ਤਿਆਰੀ ਸਬੰਧੀ ਜ਼ਿਲ੍ਹਾ ਕੌਂਸਲ ਮੀਟਿੰਗ ਕੀਤੀ ਮਾਨਸਾ, ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਮਾਨਸਾ ਵਿਖੇ ਸੀ ਪੀ ਆਈ ਦੀ 25 ਵੀਂਂ ਜ਼ਿਲ੍ਹਾ ਜਥੇਬੰਦਕ ਕਾਨਫਰੰਸ 25 […]

Continue Reading

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸਰਬਸੰਮਤੀ ਨਾਲ ਹੋਈ ਚੋਣ

ਮਾਨਸਾ, ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਜ਼ਿਲ੍ਹਾ ਮਾਨਸਾ ਦੀ ਚੋਣ ਸ੍ਰੀ ਮੇਜਰ ਸਿੰਘ ਬਾਜੇ ਵਾਲਾ, ਬੂਟਾ ਸਿੰਘ ਖੀਵਾ, ਅਤੇ ਰਾਮ ਸਿੰਘ ਖੋਖਰ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਡੀ.ਏ.ਸੀ ਮਾਨਸਾ ਵਿਖੇ ਚੋਣ ਸਰਬਸੰਮਤੀ ਨਾਲ ਹੋਈ। ਜਿਸ ਦੌਰਾਨ ਚੇਅਰਮੈਨ ਬੂਟਾ ਸਿੰਘ ਖੀਵਾ, ਸਰਪ੍ਰਸਤ ਮੇਜ਼ਰ ਸਿੰਘ ਬਾਜੇਵਾਲ, ਸਲਾਹਕਾਰ ਹਰਬੰਸ ਸਿੰਘ ਫਰਵਾਹੀ,ਰਾਮ ਸਿੰਘ ਖੋਖਰ, […]

Continue Reading