ਸੋਮਵਾਰ ਨੂੰ ਕਿਸਾਨ ਸੰਘਰਸ਼ ਮੋਰਚੇ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਨਿਵਾਸ ਅਸਥਾਨਾਂ ਦਾ ਘਿਰਾਓ ਕਰਨ ਐਲਾਨ ਕਰਨਾ ਸਹੀ ਤੇ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ
ਚੰਡੀਗੜ੍ਹ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਸਰਕਾਰ ਆਪਣੀਆਂ ਮੰਗਾਂ ਨੂੰ ਲੈਕੇ ਲੰਮੇ ਸਮੇਂ ਤੋਂ ਸਰਕਾਰਾਂ ਵਿਰੁੱਧ ਰੋਸ ਮੁਜ਼ਾਹਰੇ,ਰੋਸ ਮਾਰਚਾ,ਧਰਨੇ ਅਤੇ ਇਕੱਠ ਕਰਨ ਦੇ ਨਾਲ ਨਾਲ ਬੰਦ ਦੇ ਸੱਦੇ ਦੇ ਕੇ ਸਰਕਾਰ ਤੇ ਦਬਾਅ ਬਣਾ ਕੇ ਮੰਗਾਂ ਮੰਨਣ ਲਈ ਮਜਬੂਰ ਕਰ ਰਹੀ ਹੈ ਪਰ ਸਰਕਾਰ ਅਜੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਗੰਭੀਰ ਨਹੀਂ ਲਗਦੀ,ਬੀਤੀ ਦਿਨੀ ਕਿਸਾਨਾਂ ਨੇ […]
Continue Reading
