10 ਮਾਰਚ : ਸਵਿੱਤਰੀ ਬਾਈ ਫੂਲੇ ਨੂੰ  ਯਾਦ ਕਰਦਿਆਂ– ਲਾਭ ਸਿੰਘ ਅਕਲੀਆ

ਗੁਰਦਾਸਪੁਰ, ਮਾਨਸਾ,10 ਮਾਰਚ (ਸਰਬਜੀਤ ਸਿੰਘ)–    ਸਵਿੱਤਰੀ ਬਾਈ ਫੂਲੇ ਦਾ ਜਨਮ  ਮਹਾਂਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਵਿੱਚ  ‘ਨਮਾਂਗਾਓਂ’ ਪਿੰਡ ਵਿਖੇ  ਪਿਤਾ ਖ਼ੰਦੋਜ਼ੀ ਨੈਵੇਸੇ ਦੇ ਘਰ ਅਤੇ ਮਾਤਾ ਲਕਸ਼ਮੀ ਬਾਈ ਦੀ ਕੁੱਖੋਂ 3 ਜਨਵਰੀ 1837 ਨੂੰ ਹੋਇਆ ਸੀ। ਅੱਜ ਉਸਨੂੰ ਭਾਰਤ ਦੀ ਪਹਿਲੀ ਮਹਿਲਾ ਅਧਿਆਪਕਾ ਅਤੇ ਮਰਾਠੀ ਭਾਸ਼ਾ ਦੀ ਕਵਿੱਤਰੀ ਦੇ ਨਾਂ ਨਾਲ  ਵੀ ਜਾਣਿਆਂ ਜਾਂਦਾ ਹੈ। ਉਸਨੇ […]

Continue Reading

ਗੁਰੂ ਰਵਿਦਾਸ ਮਹਾਰਾਜ ਜੀ ਦਾ 648 ਵਾਂ ਪ੍ਰਕਾਸ਼ ਦਿਹਾੜਾ ਮੁਹੱਲਾ ਸੰਤੋਖਪੁਰਾ ਫਿਲੌਰ ਦੀਆਂ ਸੰਗਤਾਂ ਨੇ ਸ਼ਰਧਾ ਨਾਲ ਮਨਾਇਆ, ਬਾਬਾ ਸੁਖਵਿੰਦਰ ਸਿੰਘ ਨੂੰ ਕੀਤਾ ਸਨਮਾਨਿਤ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)–        ਗੁਰ ਰਵਿਦਾਸ ਮਹਾਰਾਜ ਜੀ ਦਾ 648 ਵਾਂ ਪ੍ਰਕਾਸ਼ ਦਿਹਾੜੇ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਰਵਿਦਾਸ ਮੰਦਰ ਮੁਹੱਲਾ ਸੰਤੋਖਪੁਰਾ ਫਿਲੌਰ ਵਿਖੇ ਮਨਾਇਆ ਗਿਆ,ਇਸ ਮੌਕੇ ਤੇ ਨਿਸ਼ਾਨ ਸਾਹਿਬ ਦੀ ਸੇਵਾ ਵੀ ਕੀਤੀ ਗਈ, ਜਿਸ ਦੀ ਅਰਦਾਸ ਵਿਸ਼ੇਸ਼ ਸੱਦੇ ਤੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ […]

Continue Reading

ਸੀਪੀਆਈ ਆਗੂ ਮਨਜੀਤ ਕੌਰ ਗਾਮੀਵਾਲਾ ਨੂੰ ਇਨਸਾਫ ਦਿਵਾਉਣ ਲਈ ਪੱਕਾ ਮੋਰਚਾ ਜਾਰੀ

ਬੁਢਲਾਡਾ, ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)– ਅੱਜ ਇਥੇ ਸੀਪੀਆਈ ਦੇ ਸੂਬਾਈ ਕੋਸਲ ਮੈਬਰ ਅਤੇ ਪੰਜਾਬ ਇਸਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਮਨਜੀਤ ਕੌਰ ਗਾਮੀਵਾਲਾ ਦੇ ਕਤਲ ਦੇ ਮਾਮਲੇ ਨੂੰ ਲੈਕੇ ਸਥਾਨਿਕ ਸਿਵਲ ਹਸਪਤਾਲ ਵਿੱਖੇ ਦੂਜੇ ਦਿਨ ਵੀ ਪ੍ਰਦਰਸਨ ਜਾਰੀ ਰਿਹਾ। ਸੀਪੀਆਈ ਅਤੇ ਵੱਖ- ਵੱਖ ਸਿਆਸੀ ਤੇ ਜਨਤਕ ਜੱਥੇਬੰਦੀਆ ਦੇ ਆਗੂਆ ਨੇ ਪੁਲਿਸ ਪ੍ਰਾਸਾਸਨ ਅਤੇ ਪੰਜਾਬ […]

Continue Reading

ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਅਤੇ ਕੁੱਲ ਹਿੰਦ ਕ੍ਰਾਂਤੀਕਾਰੀ ਇਸਤਰੀ ਸਭਾ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਤਪਾ ਮੰਡੀ, ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਅੱਜ ਇੱਥੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਅਤੇ ਕੁੱਲ ਹਿੰਦ ਕ੍ਰਾਂਤੀਕਾਰੀ ਇਸਤਰੀ ਸਭਾ ਵੱਲੋਂ ਤਪ ਮੰਡੀ ਦੀ ਪਰਜਾਪਤ ਧਰਮਸ਼ਾਲਾ ਵਿਖੇ ਮਨਜੀਤ ਕੌਰ ਖੋਖਰ, ਮਨਜੀਤ ਕੌਰ ਪੱਖੋਕਲਾਂ, ਛਿੰਦਰਪਾਲ ਕੌਰ ਦਰਾਕਾ, ਕਰਮਜੀਤ ਕੌਰ ਕਰਾੜਵਾਲਾ ਅਤੇ ਲਾਭ ਸਿੰਘ ਅਕਲੀਆ ਦੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਕਰਕੇ ਅੰਤਰਰਾਸ਼ਟਰੀ ਮਹਿਲਾ ਦਿਵਸ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਆਲੋਵਾਲ ਫਿਲੌਰ ਤੋਂ ਡੇਰਾ ਸਾਹਿਬ ਬਾਬਾ ਵਡਭਾਗ ਸਿੰਘ ਵਿਖੇ ਅਖੰਡ ਪਾਠਾਂ ਦੀਆਂ ਲੜੀਆਂ ਸਬੰਧੀ ਸੁੰਦਰ ਪਾਲਕੀ ਸਾਹਿਬ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਸਰੂਪ ਭੇਜੇ ਗਏ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਹੋਲੇ ਮਹੱਲੇ ਅਨੰਦਪੁਰ ਸਾਹਿਬ ਦੇ ਨਾਲ ਨਾਲ ਕਈ ਸ਼ਰਧਾਵਾਨ ਇੰਨਾ ਦਿਨਾਂ’ਚ ਗੁਰਦੁਆਰਾ ਡੇਰਾ ਸਾਹਿਬ ਬਾਬਾ ਵਡਭਾਗ ਸਿੰਘ ਹਿਮਾਚਲ ਵਿਖੇ ਵੀ ਜਾ ਕੇ ਹੋਲਾ ਮਹੱਲਾ ਮਨਾਉਂਦੇ ਹਨ ਤੇ ਧੋਲੀਧਾਰ ਗੋਤੇ ਖਾਂਦਾ ਹਨ,ਅਤੇ ਲੱਖਾਂ ਸ਼ਰਧਾਲੂਆਂ ਵੱਲੋਂ ਇਥੇ ਅਖੰਡ ਪਾਠ ਵੀ ਰਖਵਾਏ ਜਾਂਦੇ ਹਨ ਤੇ ਧਾਰਮਿਕ ਦੀਵਾਨ ਵੀ ਸਜ਼ਾਏ ਜਾਂਦੇ, ਸੈਂਕੜੇ ਸੰਤਾਂ […]

Continue Reading

ਸਰਕਾਰ ਦੀ ਟਰੈਕਟਰ ਤੇ ਹੋਰ ਵਹੀਕਲਾਂ ਤੇ ਉੱਚੀ ਅਵਾਜ਼’ਚ ਸਾਊਂਡ ਚਲਾਉਣ ਵਾਲਿਆਂ ਤੇ ਧਾਰਾ 163 ਬੀਐਨਐਸਐਸ ਤਹਿਤ ਕਾਰਵਾਈ ਹੋਲੇ ਮਹੱਲੇ ਤੇ ਹੁਲੜਬਾਜਾਂ ਨੂੰ ਨੱਥ ਪਾਉਣ ਵਾਲੀ-  ਭਾਈ ਵਿਰਸਾ ਸਿੰਘ ਖਾਲਸਾ

ਆਨੰਦਪੁਰ ਸਾਹਿਬ, ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਆਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਤੇ ਹੁਲੜਬਾਜਾਂ ਨੂੰ ਨੱਥ ਪਾਉਣ ਵਾਲੇ ਪਲੇਠੇ ਸ਼ਹੀਦ ਭਾਈ ਪਰਦੀਪ ਸਿੰਘ ਖਾਲਸਾ ਗਾਜ਼ੀ ਕੋਟ ਗੁਰਦਾਸਪੁਰ ਦੀ ਕੁਰਬਾਨੀ ਨੂੰ  ਹਮੇਸ਼ਾ ਹੀ ਯਾਦ ਰੱਖਿਆ ਜਾਵੇਗਾ, ਕਿਉਂਕਿ ਉਨ੍ਹਾਂ ਨੇ ਅਨੰਦਪੁਰ ਸਾਹਿਬ ਦੀ ਇਤਿਹਾਸਕ ਨਗਰੀ’ਚ ਟ੍ਰੈਕਟਰਾਂ ਤੇ ਹੋਰ ਵਹੀਕਲਾਂ ਤੇ ਉੱਚੀ ਆਵਾਜ਼’ਚ ਸਾਊਂਡ ਲਾ ਕੇ ਦੇਸ਼ਾਂ ਵਿਦੇਸ਼ਾਂ […]

Continue Reading

ਪ੍ਰਗਤੀਸ਼ੀਲ ਇਸਤਰੀ ਸਭਾ ਨੇ ਮਨਾਇਆ ਗਿਆ ਕੌਮਾਂਤਰੀ ਔਰਤ ਦਿਵਸ

ਪਾਸ਼ ਕੀਤੇ ਮਤਿਆਂ ਵਿੱਚ ਔਰਤਾਂ ਦੀਆਂ ਅਹਿਮ ਮੰਗਾਂ ਨੂੰ ਉਭਾਰਿਆ ਮਾਨਸਾ, ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਅਪਣੇ ਲਈ ਸੁਰਖਿਆ, ਸਮਾਨਤਾ ਅਤੇ ਸਨਮਾਨ ਹਾਸਲ ਕਰਨ ਲਈ ਅੱਜ ਸਮੂਹ ਔਰਤਾਂ ਨੂੰ ਜਾਗੀਰੂ ਸੋਚ ਅਤੇ ਮਨੂੰਵਾਦੀ ਵਿਚਾਰਧਾਰਾ ਦੇ ਖਿਲਾਫ ਆਰ ਪਾਰ ਦੀ ਲੜਾਈ ਲੜਨ ਲਈ ਵੱਡੇ ਪੈਮਾਨੇ ‘ਤੇ ਜਾਗਰੂਕ ਅਤੇ ਸੰਗਠਤ ਹੋਣ ਦੀ ਜ਼ਰੂਰਤ ਹੈ, ਇਹ ਗੱਲ ਅੱਜ […]

Continue Reading

ਮਨਜੀਤ ਕੌਰ ਦੇ ਕਾਤਲਾ ਨੂੰ ਬਿਨਾ ਦੇਰੀ ਗ੍ਰਿਫਤਾਰ ਕਰੇ ਪੁਲਿਸ ਪ੍ਰਸ਼ਾਸਨ- ਐਡਵੋਕੇਟ ਉੱਡਤ

ਮਾਨਸਾ, ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਸੀਪੀਆਈ ਦੀ ਸੂਬਾਈ ਕੋਸਲ ਮੈਬਰ ਤੇ ਪੰਜਾਬ ਇਸਤਰੀ ਸਭਾ ਦੀ ਜਿਲ੍ਹਾ ਪ੍ਰਧਾਨ ਭੈਣ ਮਨਜੀਤ ਕੌਰ ਗਾਮੀਵਾਲਾ ਦਾ  ਬੇਰਹਿਮੀ ਨਾਲ ਕਤਲ ਕਰਨ ਵਾਲੇ ਦੋਸੀਆ ਖਿਲਾਫ ਸਖਤ ਕਾਨੂੰਨੀ ਕਾਰਵਾਈ ਤੇ ਦੋਸ਼ੀਆ ਨੂੰ ਫੌਰੀ ਤੌਰ ਤੇ ਗ੍ਰਿਫਤਾਰ ਕੀਤਾ ਜਾਵੇ , ਇਹ ਮੰਗ ਪ੍ਰੈਸ ਬਿਆਨ ਰਾਹੀ ਜਿਲ੍ਹਾ ਪੁਲਿਸ ਪ੍ਰਸਾਸਨ ਤੋ ਕਰਦਿਆ ਆਲ ਇੰਡੀਆ […]

Continue Reading

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪਮਾਨਜਨਕ ਢੰਗ ਨਾਲ ਅਹੁਦੇ ਤੋਂ ਹਟਾਉਣ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਪੰਜਾਬ ਨੂੰ ਬੀਜੇਪੀ ਦੇ ਪੰਜੇ ਵਿੱਚ ਫਸਣੋਂ ਬਚਾਉਣ ਲਈ ਉਸ ਦੇ ਪਿੱਠੂ ਬਾਦਲ ਦਲ ਦੀਆਂ ਆਪਹੁਦਰੀਆਂ ਰੋਕਣ ਲਈ ਸਿੱਖ ਜਗਤ ਨੂੰ ਸਾਹਮਣੇ ਆਉਣ ਦਾ ਸੱਦਾ ਮਾਨਸਾ,  ਗੁਰਦਾਸਪੁਰ, 7 (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਨੇ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ ਐਸਜੀਪੀਸੀ ਦੀ ਅੰਤਰਿੰਗ ਕਮੇਟੀ ਵਲੋਂ ਇਕਤਰਫਾ ਤੌਰ ‘ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ […]

Continue Reading

ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ਤੇ ਹੁਲੜਬਾਜਾਂ ਨੂੰ ਠੱਲ ਪਾਉਣ ਵਾਲੇ ਪਲੇਠੇ ਸ਼ਹੀਦ ਭਾਈ ਪ੍ਰਦੀਪ ਸਿੰਘ ਖਾਲਸਾ ਦੀ ਦੂਜੀ ਬਰਸੀ ਗਾਜ਼ੀ ਕੋਟ ਗੁਰਦਾਸਪੁਰ ਵਿਖੇ ਮਨਾਈ ਗਈ- ਭਾਈ ਵਿਰਸਾ ਸਿੰਘ ਖਾਲਸਾ

ਆਨੰਦਪੁਰ, ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਦੋ ਸਾਲ ਪਹਿਲਾਂ ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ਤੇ ਹੁਲੜਬਾਜਾਂ ਨਾਲ਼ ਲੋਹਾ ਲੈਂ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਪਰਦੀਪ ਸਿੰਘ ਗਾਜ਼ੀ ਕੋਟ ਗੁਰਦਾਸਪੁਰ ਦੀ ਦੂਸਰੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਗਾਜ਼ੀ ਕੋਟ ਗੁਰਦਾਸਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਗਈ, ਅਖੰਡ ਪਾਠ ਸਾਹਿਬ ਦੇ […]

Continue Reading