ਮਾਈਕਰੋ ਫਾਈਨਾਂਸ ਕੰਪਨੀ ਸੱਤਿਆ ਵੱਲੋਂ ਬਣਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ- ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ
ਝੁਨੀਰ, ਗੁਰਦਾਸਪੁਰ, 4 ਜੂਨ ( ਸਰਬਜੀਤ ਸਿੰਘ )– ਪਿੰਡ ਰਾਮਾਨੰਦੀ ਵਿੱਚ ਸੱਤਿਆ ਕੰਪਨੀ ਵੱਲੋਂ ਸੁਖਪਾਲ ਕੌਰ ਪਤਨੀ ਜੁਗਰਾਜ ਸਿੰਘ ਨੂੰ ਬਣਦੀ ਯੋਗ ਮੁਆਵਜ਼ਾ ਰਾਸ਼ੀ ਨਾਂ ਦੇਣ ਦੇ ਕਾਰਨ ਮਜ਼ਦੂਰਾਂ ਵੱਲੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਆਇਰਲਾ) ਦੀ ਅਗਵਾਈ ਵਿੱਚ ਰੋਸ ਰੈਲੀ ਕੀਤੀ ਗਈ। ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਬਲਵਿੰਦਰ ਸਿੰਘ […]
Continue Reading

