ਮਗਨਰੇਗਾ ਦੀ ਥਾਂ ਨਵਾਂ ਕਾਨੂੰਨ ਬਣਾਉਣ ਲਈ ਲੋਕ ਸਭਾ ਵਿੱਚ ਬਿਲ ਪੇਸ਼ ਕਰਨ ਦਾ ਮਜ਼ਦੂਰ ਆਗੂਆਂ ਨੇ ਕੀਤਾ ਡਟਵਾਂ ਵਿਰੋਧ
ਰਾਮਪੁਰਾ-ਚਾਉਕੇ, ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)— ਕੱਲ੍ਹ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਮਗਨਰੇਗਾ ਦੀ ਥਾਂ ਨਵਾਂ ਕਾਨੂੰਨ ਬਣਾਉਣ ਲਈ ‘ਵੀ ਬੀ -ਜੀ ਰਾਮ ਜੀ ਐਕਟ -2025’ ਦੇ ਨਾਮ ਹੇਠ ਨਵਾਂ ਬਿਲ ਪੇਸ਼ ਕੀਤਾ ਗਿਆ ਹੈ। ਜਿਸਦਾ ਮਜ਼ਦੂਰ ਜਥੇਬੰਦੀਆਂ ਵੱਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਇਥੋਂ ਨੇੜਲੇ ਪਿੰਡ ਬੁੱਗਰ ਵਿਖੇ ਮੋਦੀ ਸਰਕਾਰ ਦੀਆਂ […]
Continue Reading

