ਸੈਂਕੜੇ ਮਜ਼ਦੂਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਿਜ਼ਦਾ ਕੀਤਾ ਅਤੇ ਕਨਵੈਨਸ਼ਨ ਕਰਨ ਤੋਂ ਬਾਅਦ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ
ਤਪਾ ਮੰਡੀ, ਗੁਰਦਾਸਪੁਰ, 1 ਮਈ ( ਸਰਬਜੀਤ ਸਿੰਘ)–ਅੱਜ ਇੱਥੇ ਪਰਜਾਪਤ ਧਰਮਸ਼ਾਲਾ ਵਿਖੇ ਟ੍ਰੇਡ ਯੂਨੀਅਨ ਸੈਂਟਰ ਆਫ਼ ਇੰਡੀਆ (ਟੂਸੀ) ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਜਿਸ ਵਿੱਚ ਇੱਕ ਦਰਜਨ ਪਿੰਡਾਂ ਵਿੱਚੋਂ ਵੱਡੇ ਪੱਧਰ ‘ਤੇ ਮਜ਼ਦੂਰਾਂ ਅਤੇ ਮਨਰੇਗਾ ਔਰਤਾਂ ਨੇ ਭਾਗ ਲਿਆ। ਵੱਖ ਵੱਖ ਜਥੇਬੰਦੀਆਂ ਦੇ […]
Continue Reading

