ਕਿਸਾਨ ਜਥੇਬੰਦੀਆਂ ਤੇ ਹੋਰਾਂ ਵੱਲੋਂ ਲਾਡੋਵਾਲ ਟੋਲ ਪਲਾਜੇ ਨੂੰ ਅਗਲੇ ਸਮੇਂ ਤੱਕ ਪਰਚੀ ਮੁਕਤ ਕਰਨਾ ਸ਼ਲਾਘਾਯੋਗ ਫ਼ੈਸਲਾ- ਬਾਬਾ ਸੁਖਵਿੰਦਰ ਸਿੰਘ ਅਲੋਵਾਲ
ਫਿਲੌਰ,ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਦੇਸ਼ ਦੇ ਸਭ ਤੋਂ ਮਹਿੰਗੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜੇ ਤੇ ਕਿਸਾਨ ਜਥੇਬੰਦੀਆਂ ਸਹਿਯੋਗੀ ਯੂਨੀਅਨ ਤੇ ਹੋਰ ਸੰਗਠਨਾਂ ਵੱਲੋਂ ਟੋਲ ਦਰਾਂ ਵਿਚ ਕੀਤੇ ਵਾਧੇ ਨੂੰ ਲੈ ਕੇ ਪਿਛਲੇ 15 ਦਿੱਨਾ ਤੋਂ ਰੋਸ ਪ੍ਰਦਰਸ਼ਨ ਧਰਨਾ ਲਾਇਆ ਗਿਆ ਸੀ ਅਤੇ ਮੰਗ ਕੀਤੀ ਗਈ ਸੀ ਕਿ ਸਰਕਾਰ ਇਸ ਕੀਤੇ ਵਾਧੇ ਨੂੰ ਵਾਪਸ ਲਵੇ […]
Continue Reading

