ਭਾਜਪਾ ਨੂੰ ਸੱਤਾ ਤੋਂ ਹਟਾਇਆ ਜਾਵੇ-ਲਾਭ ਅਕਲੀਆ

ਮਜ਼ਦੂਰਾਂ ਨੂੰ ਦਿੱਤਾ ਸੱਦਾ ਰਾਮਪੁਰਾ – ਚਾਉਕੇ, ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)- ਸੀ ਪੀ ਆਈ (ਐਮ ਐਲ) ਰੈੱਡ ਸਟਾਰ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਰਾਮਪੁਰਾ ਬਲਾਕ ਦੇ ਪਿੰਡ ਬੁੱਗਰਾਂ ਅਤੇ ਗਿੱਲ ਕਲਾਂ ਵਿਖੇ ਮਜ਼ਦੂਰਾਂ ਦੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਮਜ਼ਦੂਰ ਅਧਿਕਾਰ […]

Continue Reading

ਬਰਸੀ ਤੇ ਵਿਸ਼ੇਸ਼, ਕਿਸਾਨ ਆਗੂ ਜਗਸੀਰ ਸਿੰਘ ਝੁਨੀਰ ਦੇ ਪਿਤਾ ਨੂੰ ਵੱਖ-ਵੱਖ ਆਗੂਆਂ ਵੱਲੋ ਸਰਧਾਂਜ਼ਲੀਆ ਭੇਂਟ

ਲੋਕਾਂ ਦਾ ਜੁੜਿਆ ਇਕੱਠ ਰਸਾਲ ਸਿੰਘ ਸੰਧੂ ਵੱਲੋਂ ਸਮਾਜ ਵਿੱਚ ਕਮਾਇਆ ਪਿਆਰ ਦਾ ਪ੍ਰਗਟਾਵਾ-ਉੱਡਤ ਝੁਨੀਰ/ ਸਰਦੂਲਗੜ੍ਹ, ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)– ਕੁਲ ਹਿੰਦ ਕਿਸਾਨ ਸਭਾ ਜਿਲ੍ਹਾ ਮੀਤ ਪ੍ਰਧਾਨ ਤੇ ਤਹਿਸੀਲ ਸਰਦੂਲਗੜ੍ਹ ਦੇ ਸਕੱਤਰ ਸਾਥੀ ਜਗਸੀਰ ਸਿੰਘ ਝੁਨੀਰ ਦੇ ਪਿਤਾ ਰਸਾਲ ਸਿੰਘ ਸੰਧੂ ਦੀ ਅੰਤਿਮ ਅਰਦਾਸ ਉਪਰੰਤ ਰੱਖੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਰਾਜਸੀ , ਸਮਾਜਿਕ ਤੇ […]

Continue Reading

ਫਿਰੋਜ਼ਪੁਰ ਬੇਅਦਬੀ ਮਾਮਲੇ’ਚ ਜਰਨੈਲ ਸਿੰਘ ਨਾਮੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਬਾਕੀ ਕਾਤਲਾਂ ਦੀ ਭਾਲ ਕਰਨਾ ਵਧੀਆ ਫੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਫਿਰੋਜ਼ਪੁਰ, ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਫਿਰੋਜ਼ਪੁਰ ਬੇਅਦਬੀ ਮਾਮਲੇ’ਚ ਓਦੋਂ ਇੱਕ ਨਵਾਂ ਮੋੜ ਆਇਆ ਜਦੋਂ ਬੇਅਦਬੀ ਮਾਮਲੇ ਦੇ ਦੋਸ਼ੀ ਨੂੰ ਪਿੰਡ ਦੀ ਇਕੱਠੀ ਹੋਈ ਭੀੜ ਨੇ ਬੇਰਹਿੰਮੀ ਨਾਲ ਕਤਲ ਕਰ ਦਿੱਤਾ ਸੀ ਅਤੇ ਜਦੋਂ ਉਸ ਦਾ ਪਿਤਾ ਆਪਣੇ ਪੁੱਤਰ ਨੂੰ ਭੀੜ ਤੋਂ ਬਚਾਉਣ ਲਈ ਲਾਗੇ ਪਹੁੰਚਾ, ਤਾਂ ਭੀੜ ਨੇ ਉਹਨਾਂ ਨੂੰ ਵੀ ਮਾਰਨ ਕੋਸ਼ਿਸ਼ ਕੀਤੀ […]

Continue Reading

ਕਿਸਾਨ ਆਗੂ ਰੁਲਦੂ ਸਿੰਘ ਖ਼ਿਲਾਫ਼ ਅਫਵਾਹ ਫੈਲਾਉਣ ਖ਼ਿਲਾਫ਼ ਐਸਐਸਪੀ ਮਾਨਸਾ ਨੂੰ ਦਿੱਤੀ ਲਿਖਤੀ ਸ਼ਿਕਾਇਤ

ਬਦਲਾਖ਼ੋਰੀ ਲਈ ਅਫਵਾਹ ਫੈਲਾਉਣ ਵਾਲੇ ਬੀਜੇਪੀ ਦੇ ਆਈ ਟੀ ਸੈਲ ਦੇ ਅਹੁਦੇਦਾਰਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਕੀਤੀ ਮੰਗ-ਕਾਮਰੇਡ ਰਾਜਵਿੰਦਰ ਰਾਣਾ ਮਾਨਸਾ, ਗੁਰਦਾਸਪੁਰ, 10 ਮਈ ( ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੇ ਖਿਲਾਫ ਸੋਚੇ ਸਮਝੇ ਢੰਗ ਨਾਲ ਸੋਸ਼ਲ ਮੀਡੀਆ ਜਰੀਏ ਅਫਵਾਹ ਫੈਲਾਉਣ […]

Continue Reading

ਬੈਂਕ ਤੋਂ ਲੱਖਾਂ ਰੁਪਏ ਦਾ ਕਰਜ਼ਾ ਲੈਣ ਵਾਲੇ 7 ਮੁਲਜਾਮਾ ਖਿਲਾਫ ਮਾਮਲਾ ਦਰਜ, ਤਿੰਨ ਮੁਲਜਮ ਕਾਬੂ

ਫਿਰੋਜਪੁਰ, ਗੁਰਦਾਸਪੁਰ, 7 ਮਈ ( ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਬਦਲ ਕਰਕੇ ਜਾਅਲੀ ਜਮਾਂਬੰਦੀਆਂ ਦੇ ਅਧਾਰ ਤੇ ਐਚ.ਡੀ.ਐਫ.ਸੀ ਬੈਂਕ ਤੋਂ 40 ਲੱਖ ਰੁਪਏ ਦਾ ਖੇਤੀਬਾੜੀ ਹੱਦ ਕਰਜ਼ਾ ਹਾਸਲ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਉਹਨਾਂ ਵਿੱਚੋਂ […]

Continue Reading

ਪੰਜਾਬ ਸਰਕਾਰ ਵੱਲੋਂ 2 ਪੀਸੀਐਸ ਅਫਸਰਾਂ ਦਾ ਤਬਾਦਲਾ, ਪੜੋ ਕਿੰਨਾ ਅਫਸਰਾਂ ਦਾ ਹੋਇਆ ਤਬਾਦਲਾ

ਚੰਡੀਗੜ੍ਹ, ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ 2 ਪੀਸੀਐਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸ਼ੋਕ ਸਭਾ ਕਰਕੇ ਸ਼ਰਧਾਂਜਲੀਆਂ ਭੇਂਟ -ਐਡਵੋਕੇਟ ਕੁਲਵਿੰਦਰ ਸਿੰਘ ਉੱਡਤ

ਮਾਨਸਾ, ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)- ਮਾਨਸਾ ਬੀਤੇ ਦਿਨੀ ਗੰਭੀਰ ਬੀਮਾਰੀ ਤੋ ਸੀਪੀਆਈ ਦੇ ਕੌਮੀ ਸਕੱਤਰ ਤੇ ਕੁਲ ਹਿੰਦ ਕਿਸਾਨ ਸਭਾ ਦੇ ਕੁਲ ਹਿੰਦ ਜਰਨਲ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਇਸ ਫਾਨੀ ਦੁਨੀਆ ਤੋ ਰੁਕਸਤ ਹੋ ਗਏ , ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ ਵਿੱਖੇ ਸ਼ੋਕ ਸਭਾ ਦਾ ਆਯੋਜਨ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਅੱਲੋਵਾਲ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠਾਂ ਭੋਗ ਤੇ ਧਾਰਮਿਕ ਦੀਵਾਨ ਸਜਾਏ –ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ,‌‌ 6 ਮਈ ( ਸਰਬਜੀਤ ਸਿੰਘ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠਾਂ ਦੇ ਭੋਗ ਪਾਏ, ਧਾਰਮਿਕ ਦੀਵਾਨ ਸਜਾਏ ਗਏ, ਅਖੰਡ ਪਾਠ ਸ਼ਰਧਾਲੂਆਂ ਨੂੰ ਸੀਰੀਪਾਓ ਤੇ ਹੁਕਮਨਾਮੇ ਬਖਸ਼ਿਸ਼ ਕੀਤੇ ਗਏ ਗੁਰੂ ਕੇ […]

Continue Reading

ਹਿੰਦੂ ਮਹਾਗੰਢਨ ਦੇ ਆਗੂ ਸੰਦੀਪ ਪਾਠਕ ਵੱਲੋਂ ਸ਼ਿਵ ਸੈਨਾ ਆਗੂ ਜਿੰਦਲ ਨੂੰ ਦੋ ਲੱਖ ਰੁਪਏ ਲੈ ਕੇ ਸਿਖਜਫਾਰ ਜਸਟਿਸ ਦੇ ਪੋਸਟਰ ਲਾਉਣ ਲਈ ਮਜਬੂਰ ਕਰਨ ਵਾਲੀ ਘਟਨਾ ਦੀ ਹੋਵੇ ਉੱਚ ਪੱਧਰੀ ਜਾਂਚ ਲਈ — ਭਾਈ ਵਿਰਸਾ ਸਿੰਘ ਖਾਲਸਾ

ਬਠਿੰਡਾ, ਗੁਰਦਾਸਪੁਰ, 6 ਮਈ ( ਸਰਬਜੀਤ ਸਿੰਘ)–ਬਠਿੰਡਾ’ਚ ਸਿੱਖਸ ਫਾਰ ਜਸਟਿਸ ਅਤੇ ਖਾਲਸਤਾਨ ਦੇ ਲੱਗੇ ਪੋਸਟਰਾਂ ਦਾ ਸੱਚ ਸਹਾਮਣੇ ਆ ਜਾਣ ਤੋਂ ਬਾਅਦ ਹੁਣ ਲੋਕ ਕਹੇ ਰਹੇ ਹਨ ਕਿ ਸਿੱਖਾਂ ਨੂੰ ਦੇਸ਼ ਧ੍ਰੋਹੀ ਤੇ ਖਾਲਸਤਾਨੀ ਦੱਸ ਕੇ ਬਦਨਾਮ ਕਰਨ ਵਾਲੇ ਹਿੰਦੂ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆਂ ਨਾਂ ਜਾਵੇ ਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਕਿਉਂਕਿ […]

Continue Reading

ਜਾਤੀ ਤੌਰ ਤੇ ਜ਼ਲੀਲ ਕਰਨ ਵਾਲੇ ਆੜਤੀਏ ਤੇ ਪਰਚਾ ਦਰਜ ਕੀਤਾ ਜਾਵੇ– ਹਰਭਗਵਾਨ ਭੀਖੀ

ਬਰੇਟਾ,ਗੁਰਦਾਸਪੁਰ, 6 ਮਈ ( ਸਰਬਜੀਤ ਸਿੰਘ)– ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਨੇ ਐਲਾਨ ਕੀਤਾ ਹੈ ਕਿ ਮਜ਼ਦੂਰਾਂ ਦੇ ਲੱਖਾਂ ਰੁਪਏ ਹੜੱਪਣ ਵਾਲੇ ਤੇ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਖੁੱਲੇਆਮ ਜਾਤੀ ਤੌਰ ਤੇ ਗਾਲਾਂ ਕੱਢਣ ਵਾਲੇ ਆੜਤੀਏ ਜਤਿੰਦਰ ਕੁਮਾਰ ਗਰਗ ਤੇ ਉਸ ਦੇ ਪੋਤੇ ਅਰਪਿਤ ਗਰਗ ਖਿਲਾਫ਼ ਦੇ ਕਾਰਵਾਈ ਨਾ ਹੋਈ ਤਾਂ ਦਸ ਮਈ ਨੂੰ ਬਰੇਟੇ […]

Continue Reading