ਦਲਿਤ ਮਜ਼ਦੂਰਾਂ ਦੀ ਹੱਕੀ ਸੰਘਰਸ਼ ਨੂੰ ਕੀਤਾ ਜਾਵੇਗਾ ਤੇਜ਼- ਕਾਮਰੇਡ ਵੀਜੇ ਕੁਮਾਰ ਭੀਖੀ
ਮਾਨਸਾ, ਗੁਰਦਾਸਪੁਰ 17 ਸਤੰਬਰ (ਸਰਬਜੀਤ ਸਿੰਘ)– ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋ ਮਜ਼ਦੂਰਾਂ ਦੇ ਹੱਕੀ ਸੰਘਰਸ਼ ਨੂੰ ਤੇਜ਼ ਕਰਨ ਦੇ ਅਹਿਦ ਨਾਲ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਦੇ ਅੱਗੇ ਧਰਨਾ ਦੇ ਕੇ ਮੰਗ ਪੱਤਰ ਦਿੱਤਾ ਗਿਆ ।ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਰੂੜੇਕੇ ਤੇ ਸੂਬਾ ਮੀਤ ਪ੍ਰਧਾਨ […]
Continue Reading

