ਇਤਿਹਾਸਕ ਨਗਰੀ ਸੁਰਸਿੰਘ ਝੁਬਾਲ ਤੋਂ ਹੋਲੇ ਮੁਹੱਲੇ ਅਨੰਦਪੁਰ ਸਾਹਿਬ ਨੂੰ ਜਾ ਰਹੇ ਸਿੰਘਾਂ ਨੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਮੌੜਸਰ ਲੋਹਟਬੱਦੀ ਵਿਖੇ ਕੀਤਾ ਪੜਾਅ – ਜਥੇਦਾਰ ਰਣਜੀਤ ਸਿੰਘ।
ਅਨੰਦਪੁਰ ਸਾਹਿਬ , ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਪੰਜਾਬ ਦੇ ਸਭ ਤੋਂ ਮਹਾਨ ਤੇ ਇਤਿਹਾਸਕ ਜੋੜ ਮੇਲੇ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਆਪਣੇ ਆਪਣੇ ਵਹੀਕਲਾਂ ਤੇ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਰਵਾਨਾ ਹੋ ਰਹੀਆਂ ਹਨ ਅਤੇ ਰਸਤੇ ਵਿੱਚ ਵੱਖ ਵੱਖ ਗੁਰਦੁਆਰਿਆਂ ਤੇ ਹੋਰ ਅਸਥਾਨਾਂ ਤੇ ਇੰਨਾ ਸੰਗਤਾਂ ਦੇ ਅਰਾਮ […]
Continue Reading

