ਸਰਕਾਰ ਦੀ ਅਣਗਹਿਲੀ ਕਾਰਨ ਆਯੁਸ਼ਮਾਨ ਆਰੋਗਿਆ ਕੇਂਦਰਾਂ ’ਤੇ ਲੱਗੇ ਤਾਲੇ

 ਸੀਐਚਓ ਐਸੋਸੀਏਸ਼ਨ ਵੱਲੋਂ ਪੰਜਾਬ ਭਰ ਵਿੱਚ ਰੋਸ ਪੋਸਟਰ ਲਗਾਏ ਗਏ– ਡਾ ਸੁਨੀਲ ਤਰਗੋਤਰਾ ਪੰਜਾਬ, ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)— ਪੰਜਾਬ ਦੇ ਪਿੰਡਾਂ ਵਿੱਚ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਕੰਮ ਕਰ ਰਹੇ ਕਮਿਊਨਿਟੀ ਹੈਲਥ ਅਫ਼ਸਰਾਂ (ਸੀਐਚਓ) ਵੱਲੋਂ ਆਪਣੀਆਂ ਜਾਇਜ਼ ਵਿੱਤੀ ਅਤੇ ਸੇਵਾ ਸਬੰਧੀ ਮੰਗਾਂ ਲਈ ਚੱਲ ਰਹੇ ਸੰਘਰਸ਼ ਤਹਿਤ […]

Continue Reading

ਚਾਲ ਸਾਲਾਂ ‘ਚ ਸਰਕਾਰੀ ਹਸਪਤਾਲਾਂ ਤੋਂ ਫ੍ਰੀ ‘ਚ ਜੇਭ ਤੇ ਰੱਖਣ ਵਾਲੀਆਂ 43 ਕਰੌੜ 44 ਲੱਖ ਗੋਲੀਆਂ ਪੰਜਾਬੀਆਂ ਵੱਲੋਂ ਡੰਕਾਰ ਜਾਣੀਆਂ ਗਹਿਰੀ ਚਿੰਤਾ ਦਾ ਵਿਸ਼ਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)– ਉਸ ਤਰ੍ਹਾਂ ਪੰਜਾਬ ਸਰਕਾਰ ਲੋਕਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾ ਕੇ ਰੰਗਲਾ ਪੰਜਾਬ ਬਣਾਉਣ ਦੀਆਂ ਗੱਲਾ ਕਰਦੀ ਨਹੀਂ ਥੱਕਦੀ ਪਰ ਅਸਲ ਵਿੱਚ ਸਰਕਾਰ ਲੋਕਾਂ ਨੂੰ ਆਪ ਧੱਕ ਰਹੀ ਹੈ,ਚਿੱਟਾ,ਹੈਰੋਇਨ,ਅਫੀਮ,ਪੋਸਤ ਤੇ ਨਸ਼ੀਲੀਆਂ ਗੋਲੀਆਂ ਤੋਂ ਇਲਾਵਾ ਸਰਕਾਰ ਵੱਲੋਂ ਹਸਪਤਾਲਾਂ ‘ਚ ਜੀਭ ਤੇ ਰੱਖਣ ਵਾਲੀਆਂ ਦਿਤੀਆਂ ਜਾਂਦੀਆਂ ਫ੍ਰੀ ਨਸ਼ੇ ਵਾਲੀਆਂ ਗੋਲੀਆਂ ਇੱਕ […]

Continue Reading

ਪਿੰਡ ਤਾਮਕੋਟ ਦੇ ਪੜੇ ਲਿਖੇ ਲਾਅ ਦੇ ਵਿਦਿਆਰਥੀ ਦੀ ਨਸ਼ੇ ਦੀ ਨਾਲ ਹੋਈ ਮੌਤ ਇੱਕ ਵੱਡੀ ਚਿੰਤਾਜਨਕ ਘਟਨਾ-ਕਾਮਰੇਡ ਸੁਰਿੰਦਰਪਾਲ ਸ਼ਰਮਾ

ਮਾਨਸਾ, ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)– ਨੇੜਲੇ ਪਿੰਡ ਤਾਮਕੋਟ ਦੇ ਪੜੇ ਲਿਖੇ ਲਾਅ ਦੇ ਵਿਦਿਆਰਥੀ ਅਮਨਪ੍ਰੀਤ ਸਿੰਘ ਦੀ ਨਸ਼ੇ ਦੀ ਨਾਲ ਹੋਈ ਮੌਤ ਇੱਕ ਵੱਡੀ ਚਿੰਤਾਜਨਕ ਘਟਨਾ ਹੈ। ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਇਨਕਲਾਬੀ ਨੌਜਵਾਨ ਸਭਾ ਦੇ ਸੂਬਾ ਇੰਚਾਰਜ ਹੈਪੀ ਮਾਨ ਅਤੇ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਜ਼ਿਲ੍ਹਾ ਸਕੱਤਰ ਕਾਮਰੇਡ ਸੁਰਿੰਦਰਪਾਲ ਸ਼ਰਮਾ ਨੇ ਕਿਹਾ। […]

Continue Reading

ਕਿਰਤੀ ਕਿਸਾਨ ਯੂਨੀਅਨ ਬਲਾਕ ਪਾਤੜਾਂ ਦਾ ਇਜਲਾਸ ਸਫ਼ਲਤਾਪੂਰਵਕ ਸੰਪੰਨ, ਮਹਿੰਦਰ ਸਿੰਘ ਖਾਂਗ ਬਲਾਕ ਪ੍ਰਧਾਨ ਚੁਣੇ

1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਪਾਤੜਾਂ, ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)- ਕਿਰਤੀ ਕਿਸਾਨ ਯੂਨੀਅਨ ਬਲਾਕ ਪਾਤੜਾਂ ਦੀਆਂ ਸਰਗਰਮੀਆਂ ਨੂੰ ਮਜ਼ਬੂਤ ਕਰਨ ਲਈ ਅਜਲਾਸ ਪਿੰਡ ਦੇਧਨਾ ਵਿਖੇ ਸਥਿਤ ਡੀ ਹਵੇਲੀ ਵਿੱਚ ਵੱਖ-ਵੱਖ ਪਿੰਡਾਂ ਦੀਆਂ ਚੁਣੀਆਂ ਹੋਈਆਂ ਕਮੇਟੀਆਂ ਦੀ ਭਰਵੀਂ ਹਾਜ਼ਰੀ ਵਿੱਚ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿੱਚ […]

Continue Reading

2500 ਪਿੰਡਾਂ ਦੀਆਂ ਆਯੁਸ਼ਮਾਨ ਆਰੋਗਿਆ ਕੇਂਦਰ ਡਿਸਪੈਂਸਰੀਆਂ ਰਹਿਣਗੀਆਂ ਬੰਦ – ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਮੁਕੰਮਲ ਹੜਤਾਲ ਸ਼ੁਰੂ

10 ਅਗਸਤ ਨੂੰ ਐਨ.ਐਚ.ਐਮ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਵਿਸ਼ਾਲ ਧਰਨਾ – ਸਰਕਾਰ ਵੱਲੋਂ ਸੀ.ਐਚ.ਓ ਨਾਲ ਕੀਤਾ ਗਿਆ ਧੋਖਾ, ਸੰਘਰਸ਼ ਹੋਵੇਗਾ ਹੋਰ ਤਿੱਖਾ- ਡਾ ਸੁਨੀਲ ਤਰਗੋਤਰਾ ਚੰਡੀਗੜ੍ਹ, ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਪੰਜਾਬ ਦੇ ਲਗਭਗ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਸੇਵਾਵਾਂ ਦੇ ਰਹੇ ਕਮਿਊਨਟੀ ਹੈਲਥ ਅਫ਼ਸਰ (ਸੀ.ਐਚ.ਓ ) ਅੱਜ ਤੋਂ ਮੁਕੰਮਲ ਹੜਤਾਲ ’ਤੇ ਚਲੇ ਗਏ ਹਨ। […]

Continue Reading

ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਹੋ ਰਹੀਆਂ ਬਾਰਸ਼ਾਂ ਕਾਰਨ ਸਾਰੇ ਡੈਮ ਖ਼ਤਰੇ ਨਿਸ਼ਾਨ ਤੱਕ ਪਹੁੰਚ ਗਏ ਹਨ ਅਤੇ ਡੈਮਾਂ ਤੋਂ ਪਾਣੀ ਛੱਡਣ ਨਾਲ ਆ ਸਕਦਾ ਹੈ ਹੜ – ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)–ਪੰਜਾਬ ਦੇ ਨਾਲ ਲਗਦੇ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਸ਼ਾਂ ਹੋਣ ਕਰਕੇ ਸਾਰੇ ਡੈਮਾਂ ਦਾ ਪਾਣੀ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਹੈ ਕਿਉਂਕਿ ਬਾਰਸ਼ਾਂ ਦਾ ਸਾਰਾ ਪਾਣੀ ਹਾਲ ਦੀ ਘੜੀ ਪਾਖੜਾ ਡੈਮ,ਪੌਗ ਡੈਮਾਂ ਆਦਿ ਵਿੱਚ ਅਧਿਕਾਰੀਆਂ ਵੱਲੋਂ ਪਾ ਕੇ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ ਕਿ ਡੈਮਾਂ ਵਿਚ ਪਾਣੀ […]

Continue Reading

ਗਵਰਨਰ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦੇ ਕੇ ਸਪੱਸ਼ਟ ਕਰਨਾ, ਚਿੱਠੀ ਦਾ ਜਵਾਬ ਨਾ ਦਿੱਤਾ ਤਾਂ ਪੰਜਾਬ ‘ਚ ਲੱਗ ਸਕਦਾ ਗਵਰਨਰ ਰਾਜ ਗੰਭੀਰ ਮਸਲਾ – ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਗਵਰਨਰ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਦੀ ਸਿਆਸੀ ਜੰਗ ਅਜੇ ਖਤਮ ਹੋਣ ਦਾ ਨਾਮ ਨਹੀਂ ਲੈ ਰਹੀ,ਸਗੋ ਹੋਰ ਜੋਰ ਫੜ ਗਈ ਹੈ,ਕਿਉਂਕਿ ਗਵਰਨਰ ਪੰਜਾਬ ਵੱਲੋਂ ਲਿਖੀਆਂ ਚਿੱਠੀਆਂ ਦੇ ਜੁਵਾਬ ਮੁੱਖ ਮੰਤਰੀ ਭਗਵੰਤ ਮਾਨ ਬਿਲਕੁਲ ਨਹੀਂ ਦੇ ਰਹੇ ਅਤੇ ਹੁਣ ਇਹ ਸਿਆਸੀ ਜੰਗ ਉਸ ਵੇਲੇ […]

Continue Reading

ਆਪ੍ਰੇਸ਼ਨ ਹਾਰਡ ਬਾਲ ਦਾ ਮੁੱਦਾ ਚੁੱਕਦਿਆਂ ਬਾਜਵਾ ਨੇ ਪੁਲਸ–ਗੈਂਗਸਟਰ ਗੱਠਜੋੜ ’ਤੇ ਆਪ ਸਰਕਾਰ ਤੋਂ ਮੰਗਿਆ ਜਵਾਬ

ਚੰਡੀਗੜ੍ਹ, ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਜ਼ੀਰੋ ਆਵਰ ਦੌਰਾਨ ਆਪ੍ਰੇਸ਼ਨ ਹਾਰਡ ਬਾਲ ਦਾ ਮੁੱਦਾ ਚੁੱਕਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਐੱਫਬੀਆਈ ਦੀ ਅਗਵਾਈ ਹੇਠ ਕੌਮਾਂਤਰੀ ਪੱਧਰ ’ਤੇ ਟਰਾਂਸਨੈਸ਼ਨਲ ਸੰਗਠਿਤ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਹੋਈ ਜਾਂਚ ਵਿੱਚ ਸਾਹਮਣੇ ਆਏ ਦੋਸ਼ਾਂ ਬਾਰੇ ਵਿਸਥਾਰਪੂਰਵਕ ਰਿਪੋਰਟ […]

Continue Reading

ਸੰਤ ਬਾਬਾ ਜੰਗ ਸਿੰਘ ਜੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਯੋਗੀ ਮਾਜਰਾ ਰੋਡ ਕੁੱਪ ਕਲਾਂ ਵਿਖੇ ਮਨਾਇਆ-ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)– ਸੰਤ ਬਾਬਾ ਜੰਗ ਸਿੰਘ ਜੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵੱਡਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਯੋਗੀ ਮਾਜਰਾ ਰੋਡ ਕੁੱਪ ਕਲਾਂ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮਜੌਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਦੀ […]

Continue Reading

ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ 10 ਅਗਸਤ ਨੂੰ ਜੇਲ੍ਹ ਭਰੋ ਅੰਦੋਲਨ ਦਾ ਐਲਾਨ

ਮੋਦੀ ਸਰਕਾਰ ਦੀਆਂ ਲੋਕ-ਵਿਰੋਧੀ ਅਤੇ ਸਾਮਰਾਜ-ਪ੍ਰਸਤ ਨੀਤੀਆਂ ਖ਼ਿਲਾਫ਼ 10 ਅਗਸਤ ਨੂੰ ਮਨਾਇਆ ਜਾਵੇਗਾ “ਸਾਮਰਾਜ ਵਿਰੋਧੀ ਦਿਵਸ ਮਾਨਸਾ, ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਅੱਜ ਬਾਬਾ ਬੂਝਾ ਸਿੰਘ ਭਵਨ, ਮਾਨਸਾ ਵਿਖੇ ਸਮੂਹ ਟ੍ਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਅਹਿਮ ਸਾਂਝੀ ਮੀਟਿੰਗ ਕਾਮਰੇਡ ਰਾਜਵਿੰਦਰ ਰਾਣਾ ਅਤੇ ਕਰਨੈਲ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ […]

Continue Reading