ਕਿਸਾਨਾਂ ਤੇ ਕੀਤੇ ਤਸ਼ੱਦਦ ਅਤੇ ਧੱਕੇਸ਼ਾਹੀ ਦੇ ਖਿਲਾਫ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ
ਗੜਸ਼ੰਕਰ, ਗੁਰਦਾਸਪੁਰ,20 ਮਾਰਚ (ਸਰਬਜੀਤ ਸਿੰਘ)– ਸਰਕਾਰ ਦੀ ਸ਼ਹਿ ਤੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਧੱਕੇਸ਼ਾਹੀ, ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਸੰਘਰਸ਼ਸ਼ੀਲ ਕਿਸਾਨਾਂ ਦੇ ਟੈਂਟ ਪੁੱਟਣ ਅਤੇ ਦੇਰ ਰਾਤ ਸਮਾਨ ਚੁੱਕ ਕੇ ਲੈ ਜਾਣ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦੇ ਦਿੱਤੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਦੀ ਗੜਸ਼ੰਕਰ ਇਕਾਈ ਵਲੋਂ […]
Continue Reading

