27 ਅਗਸਤ ਨੂੰ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਵਿਰੁੱਧ ਮਹਾਰੈਲੀ ਕਰਨ ਦਾ ਐਲਾਨ ਕਰਨਾ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ– ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 13 ਅਗਸਤ ( ਸਰਬਜੀਤ ਸਿੰਘ)– ਲੰਮੇ ਲੰਮੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਮੰਗ ਕੀਤੀ ਜਾ ਰਹੀ ਹੈ ਸਰਕਾਰੀ ਡੀਏ ਭੱਤਾ ਤੇ ਹੋਰ ਸਹੂਲਤਾਂ ਦਿੱਤੀਆਂ ਜਾਣ, ਇਸ ਸਬੰਧੀ ਪੰਜਾਬ ਹਰਿਆਣਾ ਹਾਈਕੋਰਟ ਵੀ ਮੁਲਾਜ਼ਮਾਂ ਦੇ ਹੱਕ ਸਰਕਾਰ ਨੂੰ ਕਹੇ ਚੁੱਕੀ ਹੈ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮੰਗਿਆਈ ਭੱਤਾ ਤੇ ਡੀ […]

Continue Reading

ਪੰਜਾਬ ਸਰਕਾਰ ਦੀ ਨਲਾਇਕੀ ਸਦਕਾ ਹਜਾਰਾਂ ਵਣ ਕਾਮੇ ਭੁੱਖਮਰੀ ਦਾ ਜੀਵਨ ਜਿਊਣ ਲਈ ਮਜ਼ਬੂਰ- ਐਡਵੋਕੇਟ ਉੱਡਤ

ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਹਜਾਰਾ ਕਾਮੇ ਲੰਮੇ ਸਮੇ ਤੋ ਤਨਖਾਹਾ ਤੋ ਵਾਂਝੇ ਮਾਨਸਾ, ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)— ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਇੱਕ ਪਾਸੇ ਤਾਂ ਪੰਜਾਬ ਵਿਧਾਨ ਸਭਾ ਠੇਕੇਦਾਰੀ ਮਜਦੂਰ ਪ੍ਰਬੰਧ ਦੇ ਨਕਲੀ ਦਾਅਵੇ ਕਰਦਾ ਨਹੀ ਥੱਕਦਾ ਤੇ ਕਰੋੜਾਂ ਰੁਪਏ ਲਾ ਕੇ ਇਸ਼ਤਿਹਾਰ, ਹੋਲਡਿੰਗ ਤੇ ਟੀਵੀ ਤੇ ਪ੍ਰਚਾਰ ਕੀਤਾ ਜਾ ਰਿਹਾ ਕਿ […]

Continue Reading

ਚੰਨੀ ਅਤੇ ਰਾਜਾਂ ਵੜਿੰਗ ਬਾਅਦ ਹੁਣ ਪ੍ਰਤਾਪ ਸਿੰਘ ਬਾਜਵਾ ਦੀ 15 ਵਿਧਾਇਕਾਂ ਨਾਲ ਚੰਡੀਗੜ੍ਹ’ਚ ਮੀਟਿੰਗ ਬਾਅਦ ਰਾਹੁਲ ਗਾਂਧੀ ਨੂੰ ਮਿਲਣ ਦੀ ਇੱਛਾ ਵੱਡਾ ਸਿਆਸੀ ਧਮਾਕਾ ਕਰ ਸਕਦੀ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)–ਪੰਜਾਬ 2027 ਦੀਆਂ ਵਿਧਾਨ ਸਭਾ ਸਿਰ ਆ ਕੇ ਗਈਆਂ ਪੰਜਾਬ ਹਨ ਜਿਥੇ ਹੋਰ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ,ਬੜੇ ਜੋੜ ਤੋੜ ਚੱਲ ਰਹੇ ਹਨ ਉਥੇ ਪੰਜਾਬ ਵਿੱਚ ਕਾਂਗਰਸ ਦਾ ਕਾਟੋ ਕਲੇਸ਼ ਅਜੇ ਖਤਮ ਹੋਣ ਦੀ ਬਜਾਏ ਹੋਰ ਵਧਦਾ ਜਾ ਰਿਹਾ ਹੈ ਅਤੇ ਹੁਣ ਚੰਨੀ ਅਤੇ ਰਾਜਾਂ ਵੜਿੰਗ ਧੜੇ […]

Continue Reading

ਕਿਰਤੀ ਕਿਸਾਨ ਯੂਨੀਅਨ ਦਾ ਹੋਇਆ ਜਿਲ੍ਹਾ ਇਜਲਾਸ

ਜਗਤਾਰ ਸਿੰਘ ਭਿੰਡਰ ਜਿਲਾ ਪ੍ਰਧਾਨ ਅਤੇ ਕੁਲਵਿੰਦਰ ਸਿੰਘ ਚਾਹਲ ਜਿਲਾ ਸਕੱਤਰ ਬਣੇ ਗੜ੍ਹਸ਼ੰਕਰ, ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)– ਅੱਜ ਇਥੇ ਆਨੰਦਪੁਰ ਸਾਹਿਬ ਰੋਡ ‘ਤੇ ਸਥਿਤ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ ਵਿਖੇ ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਹੁਸ਼ਿਆਰਪੁਰ ਦਾ ਜਿਲਾ ਡੇਲੀਗੇਟ ਇਜਲਾਸ ਹੋਇਆ। ਜਿਲਾ ਕਮੇਟੀ ਜਿਲਾ ਸਕੱਤਰ ਕੁਲਵਿੰਦਰ ਚਾਹਲ ਨੇ ਜਥੇਬੰਦੀ ਦੀ ਸਰਗਰਮੀਆਂ ਦੀ ਰੀਵੀਊ ਰਿਪੋਰਟ ਪੇਸ਼ […]

Continue Reading

ਜਥੇਦਾਰ ਹਵਾਰਾ ਲਈ ਦਸ ਦਿਨ ਦੀ ਪੈਰੋਲ ਲਈ ਸਿਫਾਰਸ਼ ਕਰਨ ਤੱਕ ਸੀਮਤ ਰਹਿਣ ਦੀ ਬਜਾਏ, ਮਾਨ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਤੁਰੰਤ ਰਿਹਾਈ ਲਈ ਯਤਨ ਕਰੇ – ਸੁਖਦਰਸ਼ਨ ਸਿੰਘ ਨੱਤ

ਮਾਨਸਾ, ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)– ਭਗਵੰਤ ਮਾਨ ਸਰਕਾਰ ਵਲੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਦਸ ਦਿਨ ਲਈ ਪੈਰੋਲ ਦੇਣ ਦੀ ਸਿਫਾਰਸ਼ ਕਰਨ ਬਾਰੇ ਟਿੱਪਣੀ ਕਰਦਿਆਂ ਸੀਪੀਆਈ ਐਮ ਐਲ ਲਿਬਰੇਸ਼ਨ ਦਾ ਕਹਿਣਾ ਹੈ ਕਿ ਕਈ ਸਿਆਸੀ ਗਿਣਤੀਆਂ ਮਿਣਤੀਆਂ ਵਿਚੋਂ ਲਿਆ ਮਾਨ ਸਰਕਾਰ ਦਾ ਇਹ ਫੈਸਲਾ ਅਧੂਰਾ ਤੇ ਊਣਾ ਹੈ। ਪਾਰਟੀ ਦੇ ਸੂਬਾਈ ਬੁਲਾਰੇ ਸੁਖਦਰਸ਼ਨ ਸਿੰਘ […]

Continue Reading

ਪੁਲਸ ਪ੍ਰਸ਼ਾਸਨ ਦੀਆਂ ਰੋਕਾਂ ਤੋੜ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ- ਕੁਲਵਿੰਦਰ ਉੱਡਤ, ਗੁਰਸੇਵਕ ਮਾਨ

 ਮਾਨਸਾ, ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)– -ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ  ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਵਿਆਪੀ ਸੱਦੇ ਤਹਿਤ ਮਾਨਸਾ ਦੇ ਮਾਲ ਗੋਦਾਮ ਤੇ ਵਿਸਾ਼ਾਲ  ਰੈਲੀ ਕੀਤੀ ਗਈ ਅਤੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਮਾਨਸਾ ਕਚਹਿਰੀਆਂ ਵਿਚ ਪੁਲਸ ਦੀਆਂ  ਰੋਕਾਂ ਨੂੰ ਤੋੜਦਿਆਂ ਕਚਹਿਰੀਆਂ ਦੇ ਗੇਟ ਅੱਗੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਇਸ […]

Continue Reading

10 ਅਗਸਤ ਦੇ ‘ਜੇਲ੍ਹ ਭਰੋ ਅੰਦੋਲਨ’ ਦੀਆਂ ਤਿਆਰੀਆਂ  ਮੁਕੰਮਲ- ਕਾਮਰੇਡ ਰਾਜਵਿੰਦਰ ਰਾਣਾ

ਕੋਰਪੋਰੇਟ ਪੱਖੀ ਤੇ ਮਜ਼ਦੂਰ ਕਿਸਾਨ ਵਿਰੋਧੀ ਨੀਤੀਆਂ ਚਲਾਉਣ ਵਾਲੀ ਮੋਦੀ ਸਰਕਾਰ ਨੂੰ  ਚਲਦਾ ਕਰਨਾ ਜ਼ਰੂਰੀ: ਮਜ਼ਦੂਰ ਆਗੂ ਮਾਨਸਾ, ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)–  ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ 10 ਅਗਸਤ (ਸੋਮਵਾਰ) ਨੂੰ ਦਿੱਤੇ ਗਏ ਦੇਸ਼-ਵਿਆਪੀ ‘ਜੇਲ੍ਹ ਭਰੋ ਅੰਦੋਲਨ’ ਦੇ ਸੱਦੇ ਦੀਆਂ ਤਿਆਰੀਆਂ ਵਜੋਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੀ ਇੱਕ ਵਿਸ਼ੇਸ਼ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਚਿੱਠੀ ਲਿਖ ਕੇ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪਰੋਲ ਛੁੱਟੀ ਦੀ ਬੇਨਤੀ ਸ਼ਲਾਘਾਯੋਗ ਕਦਮ – ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)– ਲੋਕਾਂ ਨੂੰ ਯੌਕੀਨ ਨਹੀਂ ਆ ਰਿਹਾ ਕਿ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਲਾ ਕੇ ਜੇਲ੍ਹ ਵਿੱਚ ਬੰਦ ਕਰ ਰਹੇ ਹਨ ਅਤੇ ਪੰਜ ਸਾਲ ਤੋਂ ਇਸ ਨਜ਼ਰਬੰਦ ਵਿਚ ਲਗਾਤਾਰ ਵਾਧਾ ਕਰਦੇ ਆ ਰਹੇ ਹਨ, ਅਤੇ ਲੋਕਾਂ ਦੀ ਮੰਗ ਤੇ ਛੱਡਿਆ […]

Continue Reading

ਮੋਗਾ ‘ਚ ਅਮੀਰ ਪਰਿਵਾਰ ਨਾਲ ਵਿਆਹ ਕਰਵਾਉਣ ਦੇ ਬਹਾਨੇ ਨਕਲੀ ਏ ਐਸ ਆਈ ਬਣੀ ਲੜਕੀ ਦੇ ਫੜੇ ਜਾਣ ਵਾਲੀ ਘਟਨਾ ਦੀ ਹੋਵੋ ਪੂਰੀ ਜਾਂਚ- ਭਾਈ ਵਿਰਸਾ ਸਿੰਘ ਖਾਲਸਾ

ਮੋਗਾ , ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਅੱਜ ਕੱਲ ਦੇ ਜ਼ਮਾਨੇ ਵਿੱਚ ਦੋ ਨੰਬਰ ਦੇ ਕੰਮਾਂ ਵਿੱਚ ਲੜਕਿਆਂ ਨਾਲੋਂ ਲੜਕੀਆਂ ਅੱਗੇ ਵਧ ਗਈਆਂ, ਪ੍ਰਾਪਤ ਜਾਣਕਾਰੀ ਅਨੁਸਾਰ ਮੋਗੇ ਦੀ ਇੱਕ ਲੜਕੀ ਨੇ ਅਮੀਰ ਘਰਾਣੇ ‘ਚ ਵਿਆਹ ਕਰਵਾਉਣ ਦੇ ਬਹਾਨੇ ਨਕਲੀ ਏ ਐਸ ਆਈ ਬਣਨ ਦਾ ਸਹਾਰਾ ਲਿਆ ਅਤੇ ਉਹ ਵਿਆਹ ਕਰਵਾਉਣ ਵਿੱਚ ਸਫਲ ਵੀ ਹੋ ਗਈ,ਪਰ […]

Continue Reading

6 ਅਤੇ 9 ਅਗਸਤ : ਹੀਰੋਸ਼ੀਮਾ ਅਤੇ ਨਾਗਾਸਾਕੀ ਦਾ ਮੰਜ਼ਰਅਮਰੀਕੀ ਮਹਾਂਸ਼ਕਤੀ ਦੀ ਵਿਨਾਸ਼ਕਾਰੀ ਲੀਲ੍ਹਾ-ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ,  8 ਅਗਸਤ (ਸਰਬਜੀਤ ਸਿੰਘ)— 1943 ਵਿੱਚ ਦੂਜਾ ਵਿਸ਼ਵ ਯੁੱਧ ਖ਼ਤਮ ਹੋ ਚੁੱਕਾ ਸੀ ਅਤੇ ਜਪਾਨ ਆਤਮ ਸਮਰਪਣ ਕਰਨ ਨੂੰ ਤਿਆਰ ਸੀ।  ਪਰ ਇਸਦੇ ਬਾਵਜੂਦ ਅਮਰੀਕੀ ਸਾਮਰਾਜਵਾਦ ਵੱਲੋਂ ਸੂਰਜ ਚੜ੍ਹਨ ਤੋਂ ਪਹਿਲਾਂ ਜਪਾਨ ਦੇ ਘੁੱਗ ਵਸਦੇ ਦੋ ਸ਼ਹਿਰਾਂ ਹੀਰੋਸ਼ੀਮਾ ਅਤੇ ਨਾਗਾਸਾਕੀ ਉੱਪਰ ਕ੍ਰਮਵਾਰ 6 ਅਤੇ 9 ਅਗਸਤ 1945 ਨੂੰ ਦੋ ਪ੍ਰਮਾਣੂੰ ਬੰਬ ‘ਲਿਟਲ ਬੁਆਏ’ […]

Continue Reading