ਨੀਟ ਦੀ ਪ੍ਰੀਖਿਆ ਵਿੱਚ ਹੋਏ ਘੁਟਾਲੇ ਦੋਸ਼ੀਆਂ ਉੱਪਰ ਕਾਰਵਾਈ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ
ਨੀਟ 2024 ਦੀ ਪ੍ਰੀਖਿਆ ਦੁਬਾਰਾ ਲਈ ਜਾਵੇ-ਸੁਖਜੀਤ ਰਾਮਾਨੰਦੀ ਮਾਨਸਾ, ਗੁਰਦਾਸਪੁਰ, 19 ਜੂਨ ( ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਇਸੇ ਸਾਲ ਦੌਰਾਨ ਹੋਈ ਨੀਟ 2024 ਦੀ ਪ੍ਰੀਖਿਆ ਵਿੱਚ ਹੋਏ ਘੁਟਾਲੇ ਕਾਰਨ ਪ੍ਰੀਖਿਆ ਨੂੰ ਦੁਬਾਰਾ ਲਏ ਜਾਣ,ਐਨਟੀਏ ਨੂੰ ਖ਼ਤਮ ਕਰਵਾਏ ਜਾਣ ਅਤੇ ਘੁਟਾਲੇ ਦੇ ਦੋਸ਼ੀਆਂ ਉੱਪਰ ਕਾਰਵਾਈ ਕਰਵਾਏ ਜਾਣ ਦੀ ਮੰਗ ਨੂੰ ਲੈ […]
Continue Reading

