ਡਿਊਟੀ ਦੌਰਾਨ ਵਿਘਨ ਪਾਉਣ ਲਈ ਕੰਗਣਾ ਰਣੌਤ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ-ਲਾਭ ਸਿੰਘ ਅਕਲੀਆ

ਤਪਾ, ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)– ਕੱਲ ਚੰਡੀਗੜ੍ਹ ਹਵਾਈ ਅੱਡੇ ਤੇ ਕਿਸੇ ਗੱਲ ਨੂੰ ਲੈ ਕੇ ਤਕਰਾਰਬਾਜ਼ੀ ਦੌਰਾਨ ਸੀ ਆਈ ਐਸ ਐਫ਼ ਦੀ ਇੱਕ ਕਰਮਚਾਰਨ ਕੁਲਵਿੰਦਰ ਕੌਰ ਵੱਲੋਂ ਭਾਜਪਾ ਦੀ ਨਵੀਂ ਚੁਣੀ ਗਈ ਸੰਸਦ ਮੈਂਬਰ ਅਤੇ ਫ਼ਿਲਮੀ ਨਾਇਕਾ ਕੰਗਣਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਨੇ ਪੰਜਾਬ ਦੀ ਕਿਸਾਨੀ ਦੇ ਵਲੂੰਧਰੇ ਹਿਰਦਿਆਂ ਨੂੰ ਠਾਰ ਦਿੱਤਾ […]

Continue Reading

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ […]

Continue Reading

ਲਿਬਰੇਸ਼ਨ ਨੇ ਬਿਹਾਰ ਵਿਚ ਪਾਰਟੀ ਵੱਲੋਂ ਦੋ ਸੀਟਾਂ ਜਿੱਤਣ ਅਤੇ ਪੰਜਾਬ ਵਿਚ ਇੰਡੀਆ ਗੱਠਜੋੜ ਦੀ ਵੱਡੀ ਜਿੱਤ ਉਤੇ ਤਸੱਲੀ ਪ੍ਰਗਟਾਈ-ਕਾਮਰੇਡ ਨੱਤ

ਮਾਨਸਾ, ਗੁਰਦਾਸਪੁਰ, 4 ਜੂਨ ( ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਜਿਥੇ ਬਿਹਾਰ ਵਿਚ ਪਾਰਟੀ ਵਲੋਂ ਦੋ ਹਲਕਿਆਂ – ਕਾਰਾਕਾਟ ਤੇ ਆਰਾ ਸਮੇਤ ਇਕ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ‘ਤੇ ਖੁਸ਼ੀ ਜ਼ਾਹਰ ਕੀਤੀ ਹੈ, ਉਥੇ ਪੰਜਾਬ ਤੇ ਚੰਡੀਗੜ੍ਹ ਵਿਚੋਂ ਬੀਜੇਪੀ ਦੇ ਮੁਕੰਮਲ ਸਫਾਏ ਤੇ ਇੰਡੀਆ ਗੱਠਜੋੜ ਦੀ ਵੱਡੀ ਜਿੱਤ […]

Continue Reading

ਮਾਈਕਰੋ ਫਾਈਨਾਂਸ ਕੰਪਨੀ ਸੱਤਿਆ ਵੱਲੋਂ ਬਣਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ- ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ

ਝੁਨੀਰ, ਗੁਰਦਾਸਪੁਰ,‌‌ 4 ਜੂਨ ( ਸਰਬਜੀਤ ਸਿੰਘ )– ਪਿੰਡ ਰਾਮਾਨੰਦੀ ਵਿੱਚ ਸੱਤਿਆ ਕੰਪਨੀ ਵੱਲੋਂ ਸੁਖਪਾਲ ਕੌਰ ਪਤਨੀ ਜੁਗਰਾਜ ਸਿੰਘ ਨੂੰ ਬਣਦੀ ਯੋਗ ਮੁਆਵਜ਼ਾ ਰਾਸ਼ੀ ਨਾਂ ਦੇਣ ਦੇ ਕਾਰਨ ਮਜ਼ਦੂਰਾਂ ਵੱਲੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਆਇਰਲਾ) ਦੀ ਅਗਵਾਈ ਵਿੱਚ ਰੋਸ ਰੈਲੀ ਕੀਤੀ ਗਈ। ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਬਲਵਿੰਦਰ ਸਿੰਘ […]

Continue Reading

ਪਿੰਡ ਰੋਡੇ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ-ਭਾਈ ਵਿਰਸਾ ਸਿੰਘ

ਫਰੀਦਕੋਟ, ਗੁਰਦਾਸਪੁਰ, 2 ਜੂਨ (ਸਰਬਜੀਤ ਸਿੰਘ)– ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਤੇ ਦੇਸ਼ਾਂ ਵਿਦੇਸ਼ਾਂ ਤੋਂ ਇਲਾਵਾ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਫੌਜ਼ਾਂ ਦੇ ਜਥੇਦਾਰ ਸਾਹਿਬਾਨ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਵੱਖ ਵੱਖਗਰੁਪਾਂ ਤੋਂ ਇਲਾਵਾ ਲੰਖਾ ਸੰਗਤਾਂ ਨੇ ਹਾਜ਼ਰੀ ਲਵਾਈ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸੰਤ ਖਾਲਸਾ ਪਿੰਡ ਰੋਡੇ ਫਰੀਦਕੋਟ ਵਿਖੇ […]

Continue Reading

ਇਨਸਾਫ ਨੂੰ ਲੈ ਕੇ ਅਹਿਮਦਪੁਰ ਚ ਹੋਈਆਂ 3 ਪ੍ਰਤੀਸ਼ਤ ਵੋਟਾਂ ਪੋਲ

ਬੁਢਲਾਡਾ, ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਬਠਿੰਡਾ ਅਧੀਨ ਬੁਢਲਾਡਾ ਹਲਕੇ ਦੇ ਪਿੰਡ ਅਹਿਮਦਪੁਰ ਵਿਖੇ ਇਨਸਾਫ ਦੀ ਮੰਗ ਕਰਦਿਆਂ ਵੋਟਾਂ ਦਾ ਬਾਈਕਾਟ ਕਰਨ ਵਾਲੇ ਪਿੰਡ ਵਾਲੇ ਲੋਕਾਂ ਦਾ ਵਿਰੋਧ ਲਗਾਤਾਰ ਜਾਰੀ ਸੀ। ਜਿਸ ਕਾਰਨ ਪਿੰਡ ਚ ਬਣੇ 4 ਬੂਥ ਕੇਂਦਰਾਂ ਤੇ 5 ਵਜੇ ਤੱਕ 3634 ਵੋਟਾਂ ਚੋ 165 ਵੋਟਾਂ (3 ਪ੍ਰਤੀਸ਼ਤ) ਹੀ ਵੋਟਾਂ […]

Continue Reading

ਮੋਦੀ ਦੇ ਮਹਾਂ ਭ੍ਰਿਸ਼ਟ ਰਾਜ ਦਾ ਅੰਤ ਨੇੜੇ- ਲਾਭ ਅਕਲੀਆ

ਬਰਨਾਲਾ, ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਇੱਕ ਜੂਨ ਨੂੰ ਪੰਜਾਬ ਵਿੱਚ ਅਠਾਰਵੀਂ ਲੋਕ ਸਭਾ ਦੀਆਂ ਚੋਣਾ ਦੇ ਲਈ ਵੋਟਾਂ ਪੈਣੀਆਂ ਹਨ। ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਇਹਨਾਂ ਚੋਣਾਂ ਵਿੱਚ ਭਾਜਪਾ ਨੂੰ ਸੱਤ੍ਹਾ ਤੋਂ ਪਾਸੇ ਕੀਤਾ ਜਾਵੇ। ਮੋਦੀ […]

Continue Reading

ਕਤਲ ਕੇਸ ਵਿਚ ਰਾਮ ਰਹੀਮ ਨੂੰ ਬਰੀ ਕਰਨਾ ਨਿਆਂ ਨਹੀਂ, ਨਿਆਂ ਦਾ ਕਤਲ ਹੈ -ਨੱਤ, ਬੱਖਤਪੁਰਾ

ਫੈਸਲਾ ਸੁਣਾਉਣ ਦੇ ਸਮੇਂ ਬਾਰੇ ਵੀ ਉਠਾਏ ਗੰਭੀਰ ਸੁਆਲ ਮਾਨਸਾ, ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਨੇ ਪੰਜਾਬ ਵਿਚ ਲੋਕ ਸਭਾ ਲਈ ਵੋਟਾਂ ਤੋਂ ਐਨ ਪਹਿਲਾਂ ਹਾਈਕੋਰਟ ਵਲੋਂ ਡੇਰਾ ਸਿਰਸਾ ਦੇ ਸਾਬਕਾ ਆਗੂ ਰਣਜੀਤ ਸਿੰਘ ਦੇ ਕਤਲ ਕੇਸ ਵਿਚੋਂ ਡੇਰਾ ਮੁੱਖੀ ਰਾਮ ਰਹੀਮ ਨੂੰ ਬਰੀ ਕਰਨ ‘ਤੇ ਵੱਡੀ ਹੈਰਾਨੀ ਤੇ ਅਫਸੋਸ ਜ਼ਾਹਰ ਕੀਤਾ […]

Continue Reading

12 ਜੂਨ ਨੂੰ ਕੀਤਾ ਜਾਵੇਗਾ ਲੇਬਰ ਅਫਸਰ ਦੇ ਦਫਤਰ ਦਾ ਘਿਰਾਓ – ਐਡਵੋਕੇਟ ਉੱਡਤ

ਮਾਨਸਾ, ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ)– ਪੰਜਾਬ ਖੇਤ ਮਜਦੂਰ ਸਭਾ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ( ਏਟਕ ) ਜਿਲ੍ਹਾ ਮਾਨਸਾ ਵੱਲੋ ਲੇਬਰ ਅਫਸਰ ਮਾਨਸਾ ਦੇ ਦਫਤਰ ਦਾ ਘਿਰਾਓ 29 ਮਈ ਦੀ ਥਾ ਤੇ ਹੁਣ 12 ਜੂਨ ਦਿਨ ਬੁੱਧਵਾਰ ਨੂੰ ਕੀਤਾ ਜਾਵੇਗਾ , ਇਹ ਜਾਣਕਾਰੀ ਪ੍ਰੈਸ ਬਿਆਨ ਰਾਹੀ ਸਾਝੀ ਕਰਦਿਆ ਸੀਪੀਆਈ ਤੇ ਆਲ ਇੰਡੀਆ […]

Continue Reading

ਭਾਜਪਾ ਨੂੰ ਸੱਤਾ ਤੋਂ ਦੂਰ ਕਰਨ ਦਾ ਆ ਗਿਆ ਸਮਾਂ-ਨਛੱਤਰ ਰਾਮਨਗਰ

ਰਾਮਪੁਰਾ – ਚਾਉਕੇ,‌‌ਗੁਰਦਾਸਪੁਰ, 28 ਮਈ ( ਸਰਬਜੀਤ ਸਿੰਘ)— ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਰਾਮਪੁਰਾ ਬਲਾਕ ਦੇ ਪਿੰਡ ਕਰਿਆੜਵਾਲਾ ਅਤੇ ਬੁਰਜ ਮਾਨਸਈਆ ਵਿਖੇ ਮਜ਼ਦੂਰਾਂ ਦੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਪਟੰਤਰ ਸਾਲ ਲੰਘ ਜਾਣ ਤੋਂ […]

Continue Reading