ਇਸਤਰੀ ਸਭਾ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਇਸ ਗੁਨਾਹ ਲਈ ਮੋਦੀ ਦੇਸ਼ ਦੀਆਂ ਸਮੂਹ ਔਰਤਾਂ ਤੋਂ ਮਾਫ਼ੀ ਮੰਗਣ – ਏਪਵਾ ਆਗੂ ਨੱਤ, ਵੈਰਾਗੀ ਮਾਨਸਾ, ਗੁਰਦਾਸਪੁਰ, 1 ਮਈ ( ਸਰਬਜੀਤ ਸਿੰਘ)– ਪ੍ਰਗਤੀਸ਼ੀਲ ਇਸਤਰੀ ਸਭਾ (ਏਪਵਾ) ਨੇ ਢਾਈ ਹਜ਼ਾਰ ਤੋਂ ਵੱਧ ਔਰਤਾਂ ਨਾਲ ਰੇਪ ਤੇ ਹੋਰ ਕੁਕਰਮ ਕਰਨ ਵਾਲੇ ਐਨਡੀਏ ਦੇ ਇਕ ਅਤ ਘਿਨਾਉਣੇ ਉਮੀਦਵਾਰ ਪ੍ਰਜਵਲ ਰੇਵੰਨਾ ਲਈ ਚੋਣ ਪ੍ਰਚਾਰ ਕਰਨ ਬਦਲੇ ਪ੍ਰਧਾਨ ਮੰਤਰੀ […]

Continue Reading

ਚੋਣਾਂ ‘ਚ ਅਸਲ ਲੋਕ ਮੁੱਦੇ ਉਭਾਰਨ ਲਈ ਭਾਕਿਯੂ (ਏਕਤਾ-ਉਗਰਾਹਾਂ) ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ-ਜੋਗਿੰਦਰ ਸਿੰਘ ਉਗਰਾਹਾਂ

ਚੰਡੀਗੜ੍ਹ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਮੌਜੂਦਾ ਲੋਕ ਸਭਾਈ ਚੋਣਾਂ ਨੂੰ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀ ਲੋਕਾਂ ਉੱਤੇ ਹਮਲਾ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ- ਉਗਰਾਹਾਂ) ਨੇ ਇਸ ਮੌਕੇ ਲੋਕਾਂ ਦੇ ਹਕੀਕੀ ਮੁੱਦੇ ਉਭਾਰਨ ਦੀ ਰਣਨੀਤੀ ਉਲੀਕਣ ਲਈ 6 ਮਈ ਨੂੰ ਪੰਜਾਬ ਦੀਆਂ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੀ ਸੂਬਾਈ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਹੈ। ਯੂਨੀਅਨ […]

Continue Reading

ਕਿਸਾਨ ਸੰਘਰਸ਼ੀਆਂ ਦੀ ਚੜਦੀ ਕਲਾ ਲਈ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਵਿਖੇ ਪੰਜ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਕੀਰਤਨ ਕਰਵਾਇਆ ਗਿਆ- ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਦੋਆਬਾ ਖੇਤਰ’ਚ ਧਾਰਮਿਕ, ਸਮਾਜਿਕ ਕਾਰਜਾਂ ਅਤੇ ਦੇਸ਼ਾਂ ਵਿਦੇਸ਼ਾਂ ਵਿਚ ਸਿੱਖ ਪ੍ਰਚਾਰ ਸਮੇਤ ਲੰਗਰ ਲਾਉਣ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਮੁਕਤ ਕਰਵਾਉਣ ਹਿੱਤ ਖੇਡਾਂ ਨਾਲ ਜੋੜਨ ਦੇ ਮੋਹਰੀ ਜਾਣੇ ਜਾਂਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ […]

Continue Reading

ਲਿਬਰੇਸ਼ਨ ਨੇ ਕੀਤੀ ਮਜਦੂਰ ਆਗੂ ਨੂੰ ਧਾਰਮਿਕ ਤੇ ਜਾਤੀ ਤੌਰ ‘ਤੇ ਅਪਮਾਨਤ ਕਰਨ ਵਾਲੇ ਆੜਤੀਏ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ-ਕਾਮਰੇਡ ਰਾਣਾ, ਨੰਦਗੜ੍ਹ

ਬਣਦੀ ਕਾਰਵਾਈ ਨਾ ਹੋਣ ‘ਤੇ ਪੁਲਸ ਖਿਲਾਫ ਅੰਦੋਲਨ ਛੇੜਨ ਦੀ ਚੇਤਾਵਨੀ ਮਾਨਸਾ, ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਐਸਐਸਪੀ ਮਾਨਸਾ ਤੋਂ ਮੰਗ ਕੀਤੀ ਹੈ ਕਿ ਗੱਲਾ ਮਜ਼ਦੂਰਾਂ ਦੇ ਸੀਜ਼ਨ ਦੇ ਪੈਸਾ ਮਾਰਨ ਵਾਲੇ ਅਤੇ ਮਜ਼ਦੂਰ ਆਗੂ ਤਰਸੇਮ ਸਿੰਘ ਖਾਲਸਾ ਖਿਲਾਫ ਉਸ ਦੀ ਜਾਤੀ ਅਤੇ ਧਾਰਮਿਕ ਅਕੀਦੇ ਬਾਰੇ ਅਪਸ਼ਬਦ ਬੋਲ ਕੇ ਅਪਮਾਨਤ […]

Continue Reading

ਆਪ ਦੀਆਂ ਗਾਰੰਟੀਆਂ ਨੇ ਪੰਜਾਬ ਅਤੇ ਲੋਕਾਂ ਨੂੰ ਖੁਸ਼ਹਾਲ ਬਣਾਇਆ-ਖੁੱਡੀਆਂ

ਹਲਕੇ ਚ ਵਿਕਾਸ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਬੁਢਲਾਡਾ, ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਰਿਕਾਰਡ ਤੋੜ ਵਿਕਾਸ ਕਰਨ ਤੋਂ ਬਾਅਦ ਵਿਰੋਧੀ ਬੁਖਲਾਹਟ ਵਿੱਚ ਨਜਰ ਆ ਰਹੇ ਹਨ ਅਤੇ ਉਨ੍ਹਾਂ ਕੋਲ ਚੋਣ ਮੁੱਦਾ ਨਾ ਹੋਣ ਕਾਰਨ ਲੋਕਾਂ ਨੂੰ ਗੁਮਰਾਹਕੁੰਨ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ। ਇਹ ਸ਼ਬਦ ਅੱਜ ਇੱਥੇ ਲੋਕ ਸਭਾ […]

Continue Reading

ਝੂਠੇ ਤੇ ਨਫ਼ਰਤੀ ਪ੍ਰਚਾਰ ਦੇ ਵਿਰੋਧ ‘ਚ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਝੂਠਾ ਤੇ ਜ਼ਹਿਰੀਲਾ ਪ੍ਰਚਾਰ ਕਰਨ ਵਾਲੇ ਸਾਰੇ ਬੁਲਾਰਿਆਂ ਦੇ ਚੋਣ ਪ੍ਰਚਾਰ ਕਰਨ ਉਤੇ ਪਾਬੰਦੀ ਲਾਵੇ ਚੋਣ ਕਮਿਸ਼ਨ – ਕਾਮਰੇਡ ਰਾਣਾ, ਨੱਤ ਮਾਨਸਾ, ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)– ਇਥੇ ਸਖਤ ਗਰਮੀ ਦੇ ਬਾਵਜੂਦ ਮਹਾਂਰਿਸ਼ੀ ਵਾਲਮੀਕ ਚੌਂਕ ਵਿਖੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਅਗਵਾਈ ਵਿਚ ਵੱਖ ਵੱਖ ਮਜ਼ਦੂਰ ਕਿਸਾਨ, ਸਮਾਜਿਕ ਤੇ ਕਾਰੋਬਾਰੀ ਸੰਗਠਨਾਂ ਵਲੋਂ ਸ਼ਰਮਨਾਕ ਝੂਠਾ ਤੇ […]

Continue Reading

ਆਖਰੀ ਸਾਂਹ ਤੱਕ ਹਲਕੇ ਦੇ ਲੋਕਾਂ ਦੀ ਸੇਵਾ ਕਰਦੀ ਰਹਾਂਗੀ- ਹਰਸਿਮਰਤ ਕੌਰ ਬਾਦਲ

ਵਿਰੋਧੀ ਪਾਰਟੀਆਂ ਦੇ ਉਮੀਦਵਾਰ ਚੋਣਾਂ ਤੋਂ ਬਾਅਦ ਹੋ ਜਾਂਦੇ ਨੇ ਗਾਇਬ ਬੁਢਲਾਡਾ, ਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ)– ਆਖਰੀ ਸਾਂਹ ਤੱਕ ਲੋਕ ਸਭਾ ਹਲਕਾ ਬਠਿੰਡਾ ਦੀ ਸੇਵਾ ਕਰਦੀ ਰਹਾਂਗੀ। ਇਹ ਵਿਚਾਰ ਅੱਜ ਇੱਥੇ ਸ਼ਹਿਰ ਅੰਦਰ ਵੱਖ ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਹੇ। ਉਨ੍ਹਾਂ ਕਿਹਾ ਕਿ […]

Continue Reading

ਨਰਿੰਦਰ ਮੋਦੀ, ਯੋਗੀ ਅਦਿੱਤਿਆਨਾਥ,ਅਮਿਤ ਸ਼ਾਹ ਅਤੇ ਗਿਰੀਰਾਜ ਕਿਸ਼ੋਰ ਵਰਗੇ ਸਟਾਰ ਪ੍ਰਚਾਰਕਾਂ ਖਿਲਾਫ ਚੋਣ ਜਾਬਤੇ ਦੀ ਖੁੱਲੇ ਆਮ ਉਲੰਘਣਾ ਕਰਨ ਬਦਲੇ ਕਾਰਵਾਈ ਕੀਤੀ ਜਾਵੇ-ਸੁਖਜੀਤ ਰਾਮਾਨੰਦੀ

ਮਾਨਸਾ, ਗੁਰਦਾਸਪੁਰ 25 ਅਪ੍ਰੈਲ (ਸਰਬਜੀਤ ਸਿੰਘ)– ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਵੱਲੋਂ ਕਾਰਜ ਵਾਹਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ,ਭਾਜਪਾ ਦੇ ਯੋਗੀ ਅਦਿੱਤਿਆਨਾਥ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਗਿਰੀਰਾਜ ਵਰਗੇ ਸਟਾਰ ਪ੍ਰਚਾਰਕਾਂ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਦਿਆਂ ਫਿਰਕੂ ਅਤੇ ਧਾਰਮਿਕ ਦੰਗੇ ਭੜਕਾਊ ਭਾਸ਼ਣ ਦੇਣ ਦੇ ਖਿਲਾਫ ਕਾਰਵਾਈ ਕਰਨ ਲਈ […]

Continue Reading

ਸਵਿੱਤਰੀ ਬਾਈ ਫੂਲੇ ਨੂੰ ਸਮਰਪਿਤ ਸੈਮੀਨਾਰ ਨਾ ਕਰਵਾਏ ਜਾਣ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦਿਆਂ ਰੋਸ ਰੈਲੀ ਕੀਤੀ

ਮਾਨਸਾ, ਗੁਰਦਾਸਪੁਰ,23 ਅਪ੍ਰੈਲ (ਸਰਬਜੀਤ ਸਿੰਘ)– ਆਧੁਨਿਕ ਭਾਰਤ ਦੀ ਪਹਿਲੀ ਅਧਿਆਪਕਾ ਸਵਿੱਤਰੀ ਬਾਈ ਫੂਲੇ ਜੀ ਨੂੰ ਸਮਰਪਿਤ ਸੈਮੀਨਾਰ ਨਾਂ ਕਰਵਾਏ ਜਾਣ ਦੇ ਵਿਰੋਧ ਵਿੱਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਕਾਰਕੁੰਨਾਂ ਵੱਲੋਂ ਮਾਤਾ ਸੁੰਦਰੀ ਗਰਲਜ ਯੂਨੀਵਰਸਿਟੀ ਕਾਲਜ ਮਾਨਸਾ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਜ਼ਿਲ੍ਹਾ ਖ਼ਜ਼ਾਨਚੀ ਗਗਨਦੀਪ ਕੌਰ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਵਲੀਨ […]

Continue Reading

ਕਾਮਰੇਡ ਲੈਨਿਨ ਦਾ ਜਨਮ ਦਿਨ ਤੇ ਲਿਬਰੇਸ਼ਨ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਆਯੋਜਿਤ

ਫਾਸੀਵਾਦੀ ਬੀਜੇਪੀ ਨੂੰ ਹਰਾਉਣਾ ਸਾਡਾ ਮੁੱਖ ਅਜੰਡਾ – ਲਿਬਰੇਸ਼ਨ ਵੋਟਰਾਂ ਨੂੰ ਅਪੀਲ ਬੀਜੇਪੀ ਜਾਂ ਬਾਦਲਾਂ ਵਲੋਂ ਵਿਰੋਧੀ ਧਿਰ ਦੀਆਂ ਵੋਟਾਂ ਵੰਡਣ ਲਈ ਮੈਦਾਨ ‘ਚ ਉਤਾਰੇ ਸ਼ੱਕੀ ਉਮੀਦਵਾਰਾਂ ਦੇ ਕਿਰਦਾਰ ਨੂੰ ਸਮਝੋ ਮਾਨਸਾ, ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਸੰਸਾਰ ਦੀ ਕਮਿਉਨਿਸਟ ਲਹਿਰ ਦੇ ਮਹਾਨ ਆਗੂ ਕਾਮਰੇਡ ਲੈਨਿਨ ਦੇ 154ਵੇਂ ਜਨਮ ਦਿਨ ਅਤੇ ਸੀਪੀਆਈ (ਐਮ ਐਲ) ਦੇ […]

Continue Reading