ਪੰਜਾਬ ਦੀ ਜੰਨਤਾ ਤੇ ਲਾਏ ਤਿੰਨ ਹਜ਼ਾਰ ਕਰੋੜ ਰੁਪਏ ਦੇ ਟੈਕਸਾਂ ਨੇ ਮਾਨ ਸਰਕਾਰ ਦਾ ਅਸਲੀ ਚਿਹਰਾ ਬੇਪਰਦ ਕੀਤਾ- ਕਾਮਰੇਡ ਰਾਣਾ, ਭੀਖੀ
ਮਾਨਸਾ, ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਸੀਪੀਆਈ (ਐਮ.ਐਲ.) ਲਿਬਰੇਸ਼ਨ ਪਾਰਟੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਪੰਜਾਬ ਅੰਦਰ ਪਾਰਟੀ ਨੂੰ ਸਥਾਪਿਤ ਕਰਨ ਵਾਲੇ ਪਾਰਟੀ ਦੇ ਪੋਲਿਟ ਬਿਉਰੋ ਮੈਂਬਰ ਕਾਮਰੇਡ ਸਵਪਨ ਮੁਕਰਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ । ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਕੇਂਦਰੀ […]
Continue Reading

