ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅੱਲੋਵਾਲ ਫਿਲੌਰ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ ‘ਚ ਹਜ਼ਾਰਾਂ ਸੰਗਤਾਂ ਹਾਜ਼ਰੀ ਲਵਾਈ- ਬਾਬਾ ਸੁਖਵਿੰਦਰ ਸਿੰਘ
ਫਿਲੌਰ, ਗੁਰਦਾਸਪੁਰ,21 ਜੁਲਾਈ ( ਸਰਬਜੀਤ ਸਿੰਘ)— ਹਰ ਮਹੀਨੇ ਦੀ ਤਰ੍ਹਾਂ ਸਾਵਣ ਮਹੀਨੇ ਦੇ ਗੁਰਮਤਿ ਸਮਾਗਮ’ਚ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਫਿਲੌਰ ਵਿਖੇ ਹਾਜ਼ਰੀ ਲਵਾਈ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ […]
Continue Reading

