ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ
ਚੰਡੀਗੜ੍ਹ, ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ। ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ […]
Continue Reading

