ਮਨਰੇਗਾ ਮਜ਼ਦੂਰਾਂ ਨੇ ਬੀ ਡੀ ਪੀ ਓ ਦਫ਼ਤਰ ਵਿਖੇ ਲਾਇਆ ਧਰਨਾ , ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ-ਕਾਮਰੇਡ ਅਕਲੀਆ
ਰਾਮਪੁਰਾ, ਚਾਓਕੇ, ਗੁਰਦਾਸਪੁਰ, 2 ਅਗਸਤ ( ਸਰਬਜੀਤ ਸਿੰਘ)– ਇੱਥੇ ਬੀ ਡੀ ਪੀ ਓ ਦਫ਼ਤਰ ਰਾਮਪੁਰਾ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਗਿਆ। ਜਿਸ ਵਿੱਚ ਰਾਮਪੁਰਾ ਬਲਾਕ ਦੇ ਦਰਜ਼ਨਾਂ ਪਿੰਡਾਂ ਵਿੱਚੋਂ ਸੈਂਕੜੇ ਮਜ਼ਦੂਰ ਅਤੇ ਵੱਡੀ ਪੱਧਰ ਤੇ ਮਨਰੇਗਾ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਮਜ਼ਦੂਰਾਂ ਵੱਲੋਂ ਕੇਂਦਰ […]
Continue Reading

