ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅੱਲੋਵਾਲ ਫਿਲੌਰ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ ‘ਚ ਹਜ਼ਾਰਾਂ ਸੰਗਤਾਂ ਹਾਜ਼ਰੀ ਲਵਾਈ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ,‌‌21 ਜੁਲਾਈ ( ਸਰਬਜੀਤ ਸਿੰਘ)— ਹਰ ਮਹੀਨੇ ਦੀ ਤਰ੍ਹਾਂ ਸਾਵਣ ਮਹੀਨੇ ਦੇ ਗੁਰਮਤਿ ਸਮਾਗਮ’ਚ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਫਿਲੌਰ ਵਿਖੇ ਹਾਜ਼ਰੀ ਲਵਾਈ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ […]

Continue Reading

ਵਾਤਾਵਰਨ ਨੂੰ ਬਚਾਉਣ ਲਈ ਲੋਕ ਗੰਭੀਰ, ਪਰ ਜੰਗਲਾਤ ਵਿਭਾਗ ਲਾਪਰਵਾਹ- ਐਡਵੋਕੇਟ ਉੱਡਤ

ਬਜਟ ਦਾ ਪੂਰਾ ਪੈਸਾ ਪੌਦੇ ਉਗਾਉਣ ਲਈ ਵਰਤਿਆ ਹੁੰਦਾ ਤਾ ਸਰਕਾਰੀ ਨਰਸਰੀਆ ਵਿੱਚ ਪੌਦਿਆ ਦੀ ਘਾਟ ਨਾ ਰੜਕਦੀ ਮਾਨਸਾ, ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਗਲੋਬਲਾਈਨੇਸਨ ਦੇ ਵਾਤਾਵਰਨ ਤੇ ਪਏ ਮਾਰੂ ਪ੍ਰਭਾਵਾ ਤੋ ਚਿੰਤਤ ਆਮ ਲੋਕਾ , ਸਮਾਜਿਕ , ਸੱਭਿਆਚਾਰਕ , ਧਾਰਮਿਕ ਸੰਸਥਾਵਾ ਤੇ ਜਨਤਕ ਕਲੱਬਾ ਨੇ ਜਿੱਥੇ ਵਾਤਾਵਰਨ ਨੂੰ ਬਚਾਉਣ ਤੇ ਸੁੱਧ ਕਰਨ ਲਈ ਵੱਧ […]

Continue Reading

ਸਾਂਝੇ ਮੋਰਚੇ ਵੱਲੋਂ ਡੀ ਸੀ ਦਫ਼ਤਰ ਵਿਖੇ ਲਾਇਆ ਧਰਨਾ , ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਡੀ ਸੀ ਕੰਪਲੈਕਸ ਵਿੱਚ ‘ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ’ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਤੋਂ ਹਜ਼ਾਰਾਂ ਮਜ਼ਦੂਰ ਅਤੇ ਵੱਡੀ ਪੱਧਰ ਤੇ ਮਨਰੇਗਾ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਜੰਮਕੇ ਨਾਹਰੇਬਾਜੀ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ ਤੇ ਮੈਂਬਰ ਪਾਰਲੀਮੈਟ ਹਰਸਿਮਰਤ ਬਾਦਲ ਦੇ ਪ੍ਰਤੀਨਿਧੀ ਨੂੰ ਸੌਂਪਿਆ ਮੰਗ ਪੱਤਰ

ਦੇਸ਼ ਦੀ ਮੋਦੀ ਹਕੂਮਤ ਕਾਰਪੋਰੇਟ ਘਰਾਣਿਆਂ ਦੇ ਹੱਥਾ ਦੀ ਕੱਠਪੁਤਲੀ-ਐਡਵੋਕੇਟ ਉੱਡਤਮਾਨਸਾ, ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਦੇਸ ਵਿਆਪੀ ਸੱਦੇ ਤੇ ਲੋਕ ਸਭਾ ਹਲਕਾ ਬਠਿੰਡਾ ਤੋ ਮੈਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਪ੍ਰਤੀਨਿਧੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆ ਤੇ ਵਰਕਰਾ ਨੇ ਸਥਾਨਿਕ ਦਫਤਰ ਅਰਬਿੰਦ ਨਗਰ ਵਿੱਖੇ ਮੰਗ ਪੱਤਰ ਸੌਂਪਿਆ । ਜਿਕਰਯੋਗ […]

Continue Reading

ਕਿਸਾਨ ਜਥੇਬੰਦੀਆਂ ਨੇ ਐਨ ਐਚ ਏ ਤੋਂ ਮੰਗਿਆ ਸਾਰਾ ਦਸਤਾਵੇਜ਼? ਨਹੀਂ ਤਾਂ ਲਾਡੋਵਾਲ ਟੋਲ ਪਲਾਜ਼ਾ ਰਹੇਗਾ ਲਗਾਤਾਰ ਲੋਕਾਂ ਲਈ ਪਰਚੀ ਮੁੱਕਤ – ਭਾਈ ਖਾਲਸਾ ।।

ਲਾਡੋਵਾਲ, ਗੁਰਦਾਸਪੁਰ, 17 ਜੁਲਾਈ ( ਸਰਬਜੀਤ ਸਿੰਘ)–ਅੱਜ ਭਾਰਤੀਆਂ ਕਿਸਾਨ ਤੇ ਮਜ਼ਦੂਰ ਯੂਨੀਅਨ ਭਾਰਤ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀਆਂ ਕਿਸਾਨ ਯੂਨੀਅਨ ਦੁਆਬਾ ਮਾਲਵਾ ਵੱਲੋਂ ਇੰਦਰਬੀਰ ਸਿੰਘ ਕਾਦੀਆਂ ਪੰਜਾਬ ਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਰ ਕਮੇਟੀ ਮੈਂਬਰ ਬਾਬਾ ਸੁੱਖਵਿੰਦਰ ਸਿੰਘ ਆਲੋਵਾਲ, ਸੁਰਿੰਦਰ ਸਿੰਘ ਪਵਾਰ ਹਲਕਾ ਗਿੱਲ, ਅਮਰੀਕ ਸਿੰਘ ਸਿਕਰੀ ਸੀਨੀਅਰ ਵਾਇਸ ਪ੍ਰਧਾਨ ਪੰਜਾਬ,ਨੇਕ ਸਿੰਘ […]

Continue Reading

ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ-ਜ਼ਿਲ੍ਹਾ ਸਕੱਤਰ ਰਾਜਦੀਪ

ਮਾਨਸਾ, ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ ) — ਆਲ਼ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਮਾਤਾ ਸੁੰਦਰੀ ਯੂਨਿਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਵੱਲੋਂ ਫ਼ੀਸਾਂ ਵਿੱਚ ਵਾਧਾ ਹੋਣ ਕਾਰਨ ਅਤੇ ਐੱਸ ਸੀ ਵਿਦਿਆਰਥੀਆਂ ਤੋਂ ਨਜਾਇਜ਼ ਪੀਟੀਏ ਫੰਡ ਵਸੂਲ ਕਰਨ ਦੇ ਖਿਲਾਫ ਕਾਲਜ ਦੇ ਗੇਟ ਉੱਪਰ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਇਸਾ ਦੇ […]

Continue Reading

ਬਾਬਾ ਸੁਖਵਿੰਦਰ ਸਿੰਘ ਆਲੋਵਾਲ ਆਲ ਇੰਡੀਆ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕੋਰ ਕਮੇਟੀ ਦੇ ਮੈਂਬਰ ਨਿਯੁਕਤ- ਭਾਈ ਖਾਲਸਾ

ਲੁਧਿਆਣਾ, ਗੁਰਦਾਸਪੁਰ,13 ਜੁਲਾਈ ( ਸਰਬਜੀਤ ਸਿੰਘ)– ਆਲ ਇੰਡੀਆ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਦੀ ਇੱਕ ਜ਼ਰੂਰੀ ਮੀਟਿੰਗ ਲੁਧਿਆਣਾ ਦੇ ਗੁਰੂਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਕੇਂਦਰੀ ਤੇ ਸੂਬਾ ਭਰ ਦੇ ਮੁੱਖ ਕਿਸਾਨ ਆਗੂ ਅਧਿਕਾਰੀਆਂ ਨੇ ਹਿੱਸਾ ਲਿਆ,। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਫਿਲੌਰ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ […]

Continue Reading

ਰੇਲਵੇ ਵਿਭਾਗ ਅੰਦਰ ਖਾਲੀ ਪਈਆਂ ਲੱਖਾਂ ਅਸਾਮੀਆਂ ਤੇ ਰੈਗੂਲਰ ਭਰਤੀ ਕਰਨ ਦੀ ਮੰਗ- ਆਰ.ਵਾਈ.ਏ

ਇੰਨਕਲਾਬੀ ਨੌਜਵਾਨ ਸਭਾ ਪੰਜਾਬ ਦੀ ਜ਼ਿਲ੍ਹਾ ਮਾਨਸਾ ਇਕਾਈ ਵੱਲੋਂ ਮਾਨਸਾ ਰੇਲਵੇ ਸਟੇਸ਼ਨ ਤੇ ਰੈਲੀ ਕੀਤੀਮਾਨਸਾ, ਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ)– ਇਨਕਲਾਬੀ ਨੌਜਵਾਨ ਸਭਾ ਦੇ ਦੇਸ਼ ਵਿਆਪੀ ਸੱਦੇ ਤਹਿਤ ਅੱਜ ਇੰਨਕਲਾਬੀ ਨੌਜਵਾਨ ਸਭਾ ਪੰਜਾਬ ਦੀ ਜ਼ਿਲ੍ਹਾ ਮਾਨਸਾ ਇਕਾਈ ਵੱਲੋਂ ਮਾਨਸਾ ਰੇਲਵੇ ਸਟੇਸ਼ਨ ਤੇ ਰੈਲੀ ਕੀਤੀ ਗਈ। ਇਸ ਰੈਲੀ ਨੂੰ ਇੰਨਕਲਾਬੀ ਨੌਜਵਾਨ ਸਭਾ ਦੇ ਆਗੂ ਰਾਜਦੀਪ ਗੇਹਲੇ, […]

Continue Reading

ਭੋਲ਼ੇ ਬਾਬਾ ਦਾ ਐਫ਼ ਆਈ ਆਰ ਵਿੱਚ ਨਾਮ ਸ਼ਾਮਲ ਕੀਤੇ ਵਗੈਰ ਹੀ ਫਰਾਰ ਹੋ ਜਾਣਾ, ਫਾਸ਼ੀਵਾਦੀ ਸ਼ਾਸ਼ਕਾਂ ਦੇ ਨਾਲ ਗਹਿਰੇ ਸਬੰਧਾਂ ਨੂੰ ਉਜਾਗਰ ਕਰਦਾ- ਕਾਮਰੇਡ ਪੀ ਜੇ ਜੇਮਜ਼

ਮਾਨਸਾ, ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ)– ਹਾਥਰਸ ਭਗਦੜ ਵਿੱਚ ਮਰਨ ਵਾਲੇ ਲੋਕਾਂ ਦੀ ਸੰਖਿਆ 121 ਤੋਂ ਵੱਧ ਗਈ ਹੈ, ਇਹ ਪਿਛਲੇ ਇੱਕ ਦਹਾਕੇ ਵਿੱਚ ਸਭ ਤੋਂ ਵੱਡੀ ਦੁੱਖ ਦਾਇਕ ਘਟਨਾ ਹੈ। ਜਿਸ ਵਿੱਚ ਇੱਕ ਪੁਰਸ਼ ਨੂੰ ਛੱਡ ਕੇ ਬਾਕੀ ਸਾਰੀਆਂ ਔਰਤਾਂ ਅਤੇ ਬੱਚੇ ਸ਼ਾਮਲ ਹਨ। ਆਪਣੇ ਆਪ ਨੂੰ ਭਗਵਾਨ ਘੋਸ਼ਤ ਕਰਨ ਵਾਲਾ ਭੋਲ਼ੇ ਬਾਬਾ/ ਸ਼ੰਭੂ […]

Continue Reading

ਭਾਰਤੀ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਨੇ ਬਾਬਾ ਸੁਖਵਿੰਦਰ ਆਲੋਵਾਲ ਨੂੰ ਕੌਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 6 ਜੁਲਾਈ ( ਸਰਬਜੀਤ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੂੰ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਲਈ ਧੰਨਵਾਦ […]

Continue Reading