ਦੋ ਖੱਬੇ ਪੱਖੀ ਕਮਿਊਨਿਸਟ ਆਗੂਆਂ ਦਾ ਸਦੀਵੀ ਵਿਛੋੜਾ ਲਹਿਰ ਲਈ ਵੱਡਾ ਘਾਟਾ

ਬਰਨਾਲਾ, ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)– ਦੋ ਦਿਨਾਂ ਵਿੱਚ ਦੋ ਸਿਰ ਕੱਢ ਕਮਿਊਨਿਸਟ ਇਨਕਲਾਬੀ ਆਗੂ ਇਨਕਲਾਬੀ ਜਮਹੂਰੀ ਲਹਿਰ ਨੂੰ ਸਦੀਵੀ ਅਲਵਿਦਾ ਕਹਿ ਗਏ ਹਨ, ਜਿਨ੍ਹਾਂ ਦੀ ਬੇਵਕਤੀ ਮੌਤ ਹੋਣ ਨਾਲ ਖੱਬੇ ਪੱਖੀ ਅਤੇ ਇਨਕਲਾਬੀ ਜਮਹੂਰੀ ਲਹਿਰ ਆਪਣੇ ਦੋ ਨਾਮਵਰ ਸਾਥੀਆਂ ਤੋਂ ਵਿਰਵੀ ਹੋ ਗਈ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਪੀਆਈ (ਐੱਮ ਐੱਲ) ਰੈੱਡ […]

Continue Reading

ਦੋ ਦਿਨਾਂ ਅੰਦਰ ਦੋ ਕਮਿਊਨਿਸਟ ਆਗੂਆਂ ਦਾ ਵਿਛੋੜਾ ਪੰਜਾਬ ਦੀ ਲੋਕ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ – ਲਿਬਰੇਸ਼ਨ

ਮਾਨਸਾ, ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਕੇਂਦਰੀ ਕਮੇਟੀ ਮੈਂਬਰ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਅਤੇ ਸੀਪੀਆਈ (ਐੱਮ.ਐੱਲ.) ਨਿਊ ਡੈਮੋਕਰੇਸੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਦੇ ਦੋ ਦਿਨਾਂ ਦੇ ਅੰਦਰ ਹੋਏ ਦੁਖਦਾਈ ਵਿਛੋੜੇ ‘ਤੇ ਸੀਪੀਆਈ (ਐੱਮ.ਐੱਲ.) ਲਿਬਰੇਸ਼ਨ ਨੇ ਡੂੰਘੇ ਦੁੱਖ ਦਾ […]

Continue Reading

ਆਇਸਾ ਪੰਜਾਬ ਦੀ ਮੀਟਿੰਗ ਵਿੱਚ ਵਿਦਿਆਰਥੀਆਂ ਦੇ ਮੁੱਦਿਆਂ ’ਤੇ ਜ਼ੋਰ, ਨਵੀਂ ਸਿੱਖਿਆ ਨੀਤੀ ਖ਼ਿਲਾਫ਼ ਮੋਰਚਾ-ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਸਰਗਰਮ ਆਗੂਆਂ ਦੀ ਮੀਟਿੰਗ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਮਾਨਸਾ ਵਿਖੇ ਗੁਰਪ੍ਰੀਤ ਸਿੰਘ ਹੀਰਕੇ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਆਇਸਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਖੋਖਰ ਕਲਾਂ ਨੇਂ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਅੰਦਰ ਵਿਦਿਆਰਥੀ-ਨੌਜਵਾਨਾਂ ਦੇ ਭਵਿੱਖ […]

Continue Reading

ਪੰਜਾਬ ਹਰਿਆਣਾ ਹਾਈਕੋਰਟ ਨੇ ਜੇਲ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਅਪ੍ਰੇਸ਼ਨ ਲਈ ਇਜ਼ਾਜ਼ਤ ਦੇ ਦਿੱਤੀ ਹੈ,ਪੀ ਜੀ ਆਈ ਚੰਡੀਗੜ੍ਹ ‘ਚ ਹੋਵੇਗਾ ਅਪਰੇਸ਼ਨ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 2 ਸਤੰਬਰ ( ਸਰਬਜੀਤ ਸਿੰਘ)– ਭਾਈ ਬਲਵੰਤ ਸਿੰਘ ਰਾਜੋਆਣਾ ਪੰਜਾਬ ਦੀ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਲੰਮੇ ਸਮੇਂ ਤੋਂ ਬੰਦ ਰਹਿਣ ਕਰਕੇ ਉਹਨਾਂ ਦੀਆਂ ਅੱਖਾਂ ਦੀ ਨਿਗ੍ਹਾ ਘਟਦੀ ਜਾ ਰਹੀ ਸੀ ਅਤੇ ਭਾਈ ਰਾਜੋਆਣਾ ਨੇ ਅੱਖਾਂ ਦੇ ਓਪਰੇਸ਼ਨ ਲਈ ਪੰਜਾਬ ਹਰਿਆਣਾ ਹਾਈਕੋਰਟ ਵਿਚ ਅਪੀਲ ਪਾਈ ਸੀ ਅਤੇ ਮਾਨਯੋਗ ਅਦਾਲਤ ਨੇ ਇਸ ਅਰਜ਼ੀ ਤੇ ਸੁਣਵਾਈ […]

Continue Reading

ਆਰ ਐੱਮ ਪੀ ਆਈ ਆਗੂ ਗੁਰਨਾਮ ਸਿੰਘ ਦਾਊਦ ਦਾ ਸੜਕ ਹਾਦਸੇ ‘ਚ ਦਿਹਾਂਤ

ਬਰਨਾਲਾ,ਗੁਰਦਾਸਪੁਰ 1 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੀ ਮਜ਼ਦੂਰ ਲਹਿਰ ਦੇ ਉੱਘੇ ਆਗੂ ਅਤੇ ਆਰ ਐਮ ਪੀ ਆਈ ਦੇ ਕੇਂਦਰੀ ਕਮੇਟੀ ਮੈਂਬਰ ਸਾਥੀ ਗੁਰਨਾਮ ਸਿੰਘ ਦਾਊਦ ਦੀ ਸੜਕ ਦੁਰਘਟਨਾ ਵਿੱਚ ਹੋਈ ਮੌਤ ਦੀ ਖ਼ਬਰ ਸੁਣਕੇ ਹਰ ਕਮਿਊਨਿਸਟ ਇਨਕਲਾਬੀ ਨੂੰ ਬਹੁਤ ਦੁੱਖ ਹੋਇਆ ਹੈ। ਉਹਨਾਂ ਦੇ ਵਿਛੋੜੇ ਨਾਲ ਪੰਜਾਬ ਦੀ ਖੱਬੇ ਪੱਖੀ ਲਹਿਰ, ਮਜ਼ਦੂਰਾਂ ਅਤੇ ਕਿਸਾਨਾਂ ਦੀਆਂ […]

Continue Reading

11ਵੀਂ ਪੰਜਾਬ ਸਟੇਟ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ ਦਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਖੇ ਸ਼ਾਨੋ ਸ਼ੌਕਤ ਨਾਲ ਆਗਾਜ਼- ਡਾ. ਰਜਿੰਦਰ ਸਿੰਘ ਸੋਹਲ

ਪੰਜਾਬ ਭਰ ਦੇ ਸਾਰੇ ਜਿਲਿਆਂ ਦੇ 1000 ਤੋਂ ਵੱਧ ਖਿਡਾਰੀਆਂ ਨੇ ਲਿਆ ਭਾਗ ਸ੍ਰੀ ਦਮਦਮਾ ਸਾਹਿਬ, ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)– ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ  ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ11ਵੀਂ ਚਾਰ ਰੋਜ਼ਾ ‘ਪੰਜਾਬ ਸਟੇਟ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਗਤਕਾ  ਚੈਂਪੀਅਨਸ਼ਿਪ’ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਭਰ ਦੇ ਸਾਰੇ ਜਿਲਿਆਂ ਦੇ  […]

Continue Reading

6 ਸਤੰਬਰ ਦੀ ਜਲੰਧਰ ਕਨਵੈਨਸਨ ਵਿੱਚ ਮਾਨਸਾ ਵਿੱਚੋ ਵੱਡੀ ਤਦਾਦ ਸੀਟੂ ਵਰਕਰ ਸਮੂਲੀਅਤ ਕਰਨਗੇ – ਐਡਵੋਕੇਟ ਉੱਡਤ

ਸੀਟੂ ਦੀ ਜਲੰਧਰ ਕਨਵੈਨਸਨ ਪੰਜਾਬ ਵਿੱਚ ਮਜਦੂਰ ਅੰਦੋਲਨ ਨੂੰ ਮਜ਼ਬੂਤੀ ਪ੍ਰਦਾਨ ਕਰੇਗੀ ਮਾਨਸਾ, ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)– ਮਿਹਨਤਕਸ ਵਿਰੋਧੀ ਚਾਰ ਲੇਬਰ ਕੋਡ ਰੱਦ ਕਰਵਾਉਣ, ਮਨਰੇਗਾ ਕਾਨੂੰਨ ਬਹਾਲ ਕਰਵਾਉਣ, ਕੱਚੇ ਕਾਮੇ ਪੱਕੇ ਕਰਵਾਉਣ, ਮਿਨੀਮਮ ਵੇਜ ਘੱਟੋ -ਘੱਟ 26000/ ਪ੍ਰਤੀ ਮਹੀਨਾ ਕਰਵਾਉਣ, ਆਸਾ, ਆਗਣਵਾੜੀ ਤੇ ਮਿਡ-ਡੇ-ਮੀਲ ਵਰਕਰਾ ਨੂੰ ਰੈਗੂਲਰ ਕਰਵਾਉਣ, ਮਹਿੰਗਾਈ ਨੂੰ ਠੱਲ ਪਵਾਉਣ ਆਦਿ ਮੰਗਾਂ […]

Continue Reading

ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨਾ ਦੀਆਂ ਮੰਗਾਂ ਮੰਨਣ ਦੀ ਬਜਾਏ ਲਾਰੇ ਲੱਪੇ ਦੀ ਨੀਤੀ ਅਪਣਾ ਰਹੀ-ਚਾਹਲ

ਮਾਨਸਾ,ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਸੱਤ ਰੋਜ਼ਾ ਧਰਨੇ ਵਿੱਚ ਸਾਮਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਦਾ ਇੱਕ ਜਥਾ ਅੱਡਾ ਸਮੁੰਦੜੇ ਤੋਂ ਰਵਾਨਾ ਹੋਇਆ ਇਸ ਸਮੇ ਕਿਸਾਨਾ ਵਲੋ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰੈਸ ਨੂੰ ਬਿਆਨ […]

Continue Reading

ਮੋਹਾਲੀ ‘ਚ ਕਿਸਾਨ ਜਥੇਬੰਦੀਆਂ ਨੇ ਸਰਕਾਰ ਵਿਰੁੱਧ ਮੋਰਚਾ ਖੋਲ ਦਿੱਤਾ ਹੈ, 7 ਦਿਨ ਚੱਲਣ ਵਾਲਾ ਇਹ ਮੋਰਚਾ ਮੰਗਾਂ ਮੰਨਣ ਲਈ ਮਜਬੂਰ ਕਰ ਦੇਵੇਗਾ ਸਰਕਾਰ ਨੂੰ ਚੱਲੇਗਾ- ਭਾਈ ਵਿਰਸਾ ਸਿੰਘ ਖਾਲਸਾ

ਮੋਹਾਲੀ , ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)—ਆਖਿਰ ਕਿਸਾਨਾਂ ਦੀਆਂ 32 ਜਥੇਬੰਦੀਆਂ ਨੇ ਇੱਕ ਵਾਰ ਫਿਰ ਆਪਣੀਆਂ ਮੰਗਾਂ ਨੂੰ ਲੈਕੇ ਮੋਹਾਲੀ ਵਿਖੇ ਮੋਰਚਾ ਖੋਲ ਦਿੱਤਾ ਹੈ ਇਹ ਸੱਤ ਦਿਨਾਂ ਲਗਾਤਾਰ ਚੱਲਣ ਵਾਲਾ ਮੋਰਚਾ ਸਰਕਾਰ ਨੂੰ ਮੰਗਾਂ ਮੰਨਣ ਲਈ ਮਜਬੂਰ ਕਰ ਦੇਵੇਗਾ, ਕਿਉਂਕਿ ਇਸ ਮੋਰਚੇ ਦੌਰਾਨ ਮੰਤਰੀਆਂ ਦੀਆਂ ਰਿਹਾਇਸ਼ਾਂ ਤੇ ਡੀ ਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ,ਕਿਸਾਨ […]

Continue Reading

ਨੈਸ਼ਨਲ ਐਸ ਸੀ ਕਮਿਸ਼ਨ ਵੱਲੋਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗਿਰਫਤਾਰੀ ਦੇ ਹੁਕਮ ਦੇਣੇ ਸਮੇਂ ਤੇ ਦਲਿਤ ਭਰਾਵਾਂ ਦੀ ਮੰਗ ਵਾਲਾ ਫੈਸਲਾ ਸ਼ਲਾਘਾਯੋਗ ਫ਼ੈਸਲਾ-ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)– ਤਰਨਤਾਰਨ ਦੀ ਚੋਣ ਸਮੇਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਐਸ ਸੀ ਭਾਈ ਚਾਰੇ ਨਾਲ ਸਬੰਧਤ ਅਤੇ ਕਾਗਰਸੀ ਕੇਂਦਰ ਗ੍ਰਹਿ ਮੰਤਰੀ ਸ੍ਰ ਬੂਟਾ ਸਿੰਘ ਨੂੰ ਅਪਮਾਨਯੋਗ ਭੱਦੇ ਸ਼ਬਦਾਂ ਰਾਹੀਂ ਅਪਮਾਨਿਤ ਕੀਤਾ ਜਿਸ ਨੂੰ ਲੈਕੇ ਪੰਜਾਬ ਤੋਂ ਇਲਾਵਾ ਹੋਰ ਲੋਕਾਂ ਵੱਲੋਂ ਇਸ ਦਾ ਸਖਤ ਨੋਟਿਸ ਲੈਂਦਿਆਂ ਰਾਜਾ ਵੜਿੰਗ ਤੇ ਪਰਚਾ ਦਰਜ […]

Continue Reading