ਕਮਿਉਨਿਸਟ ਲਹਿਰ ਖਿਲਾਫ ਕੁਵੇਲੇ ਦੀਆਂ ਬਾਂਗਾਂ ਦੇਣ ਦੀ ਬਜਾਏ, ਸ਼ਾਹ ਮੋਦੀ ਸਰਕਾਰ ਦੀਆਂ ਨਾਕਾਮੀਆਂ ਬਾਰੇ ਸੋਚਣ – ਬੱਖਤਪੁਰਾ, ਰਾਣਾ, ਨੱਤ

ਮਾਨਸਾ, ਗੁਰਦਾਸਪੁਰ 11 ਫਰਵਰੀ (ਸਰਬਜੀਤ ਸਿੰਘ)– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਾਇਦ ਕੌਮਾਂਤਰੀ ਕਮਿਉਨਿਸਟ ਲਹਿਰ ਅਤੇ ਉਸ ਦੀਆਂ ਮਹਾਨ ਪ੍ਰਾਪਤੀਆਂ ਬਾਰੇ ਭੋਰਾ ਵੀ ਗਿਆਨ ਨਹੀਂ ਹੈ, ਇਸੇ ਲਈ ਉਹ ਛਤੀਸਗੜ੍ਹ ਤੋਂ ਅਜਿਹੇ ਬੇਤੁੱਕੇ ਬਿਆਨ ਦਾਗ ਰਹੇ ਹਨ। ਇਹ ਗੱਲ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਅਮਿਤ ਸ਼ਾਹ ਵਲੋਂ 8 ਫਰਵਰੀ ਨੂੰ ਛਤੀਸਗੜ੍ਹ ਦੀ ਰਾਜਧਾਨੀ ਰਾਏਪੁਰ […]

Continue Reading

ਮੋਦੀ ਸਰਕਾਰ ਦੀ ਕੀਤੀ ਅਮਰੀਕਾ ਨਾਲ ਡੀਲ ਖੇਤੀਬਾੜੀ ਨੂੰ ਤਬਾਹ ਕਰਕੇ ਰੱਖ ਦੇਵੇਗੀ- ਐਡਵੋਕੇਟ ਉੱਡਤ

12 ਫਰਬਰੀ ਦੀ ਦੇਸ ਵਿਆਪੀ ਹੜਤਾਲ ਲਾਮਿਸਾਲ ਤੇ ਇਤਿਹਾਸਕ ਹੋਵੇਗੀ ਮਾਨਸਾ, ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)– ਦੇਸ ਦੀ ਮੋਦੀ ਹਕੂਮਤ ਨੇ ਅਮਰੀਕਾ ਨਾਲ ਕੀਤਾ ਸਮਝੋਤਾ ਪਹਿਲਾ ਹੀ ਆਰਥਿਕ ਮੰਦਹਾਲੀ ਦਾ ਸਿਕਾਰ ਭਾਰਤੀ ਕਿਸਾਨ , ਮਜਦੂਰ , ਦੁਕਾਨਦਾਰ ਤੇ ਛੋਟੇ ਕਾਰੋਬਾਰੀ ਨੂੰ ਤਬਾਹ ਕਰਕੇ ਰੱਖ ਦੇਵੇਗਾ ਤੇ ਭਾਰਤੀ ਬਜਾਰ ਤੇ ਪੂਰੀ ਤਰ੍ਹਾ ਅਮਰੀਕਾ ਦਾ ਏਕਾਧਿਕਾਰ ਕਾਇਮ […]

Continue Reading

ਕਾਮਰੇਡ ਰਣਜੀਤ ਲਹਿਰਾ ਨੂੰ ਸ਼ਰਧਾਂਜਲੀ ਭੇਂਟ ਕੀਤੀ

ਮਾਨਸਾ, ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)– ਇੱਥੇ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਹਾਲ ਹੀ ਵਿੱਚ ਵਿਛੋੜਾ ਦੇ ਗਏ ਇੰਨਕਲਾਬੀ ਲੇਖਕ, ਸਾਬਕਾ ਵਿਦਿਆਰਥੀ ਆਗੂ ਦਰਜਨਾਂ ਕਿਤਾਬਾਂ ਦੇ ਲੇਖਕ ਅਨੁਵਾਦਕ ਅਤੇ ਕਾਲਮ ਨਵੀਸ ਅਤੇ ਲੋਕ ਚੇਤਨਾ ਮੰਚ ਲਹਿਰਗਾਗਾ ਦੇ ਆਗੂ ਕਾਮਰੇਡ ਰਣਜੀਤ ਸਿੰਘ ਲਹਿਰਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਹਨਾਂ ਦੀ ਯਾਦ […]

Continue Reading

ਕਿਰਤੀ ਕਿਸਾਨ ਯੂਨੀਅਨ ਨੇ ਬਠਿੰਡਾ ਵਿਖੇ ਕਿਸਾਨਾਂ ਉਪਰ ਕਰਵਾਏ ਲਾਠੀਚਾਰਜ ਖਿਲਾਫ ਪੰਜਾਬ ਸਰਕਾਰ ਦੀ ਸਾੜੀ ਅਰਥੀ

ਗੜਸ਼ੰਕਰ, ਗੁਰਦਾਸਪੁਰ , 8 ਫਰਵਰੀ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਵਲੋਂ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾ ਤੇ ਲਾਠੀਚਾਰਜ ਕਰਨ ਅਤੇ ਅਥਰੂ ਗੈਸ ਦੀ ਵਰਤੋਂ ਕਰਨ ਦੇ ਵਿਰੋਧ ਵਿੱਚ ਪਿੰਡ ਅਲੀਪੁਰ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ […]

Continue Reading

ਮਜ਼ਦੂਰ ਆਗੂਆਂ ਵੱਲੋਂ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਜ਼ੋਰਦਾਰ ਨਿਖੇਧੀ-ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵੱਲੋਂ ਕੱਲ੍ਹ ਅਮਨਪੂਰਵਕ ਧਰਨਾ ਦੇਣ ਦਾ ਰਹੇ ਕਿਸਾਨਾਂ ਉੱਤੇ ਬੇਤਹਾਸ਼ਾ ਲਾਠੀਚਾਰਜ ਕੀਤਾ ਗਿਆ ਅਤੇ ਕਿਸਾਨ ਆਗੂਆਂ ਨੂੰ ਗਿਰਫ਼ਤਾਰ ਕਰ ਲਿਆ ਗਿਆ।ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ […]

Continue Reading

ਇੰਡੋ-ਯੂਐਸ ਟਰੇਡ ਡੀਲ ਨਾਲ ਕਿਸਾਨਾਂ ’ਤੇ ਖਤਰਾ, ਇਕੱਠੇ ਹੋਣ ਦੀ ਅਪੀਲ:ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਸਤਾਵਿਤ ਇੰਡੋ-ਯੂਐਸ ਟਰੇਡ ਡੀਲ ਨੂੰ ਭਾਰਤੀ ਕਿਸਾਨਾਂ ਲਈ ਗੰਭੀਰ ਖਤਰਾ ਕਰਾਰ ਦਿੰਦਿਆਂ ਦੇਸ਼ ਭਰ ਦੇ ਕਿਸਾਨਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਪੰਜਾਬ ਸਮੇਤ ਪੂਰੇ ਭਾਰਤ ਦੇ ਕਿਸਾਨਾਂ ਨੂੰ ਭਾਰੀ ਸਬਸਿਡੀ […]

Continue Reading

ਭਾਰਤ-ਅਮਰੀਕਾ ਟੈਰਿਫ ਸਮਝੌਤੇ ‘ਤੇ ਕੇਂਦਰ ਸਰਕਾਰ ਦੇਸ਼ ਖ਼ਾਸ ਕਰਕੇ ਕਿਸਾਨਾਂ ਦੇ ਹਿੱਤਾਂ ਨਾਲ ਗ਼ਦਾਰੀ ਕਰ ਰਹੀ-ਕਾਮਰੇਡ ਬੱਖਤਪੁਰਾ

ਮਾਨਸਾ, ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮੋਦੀ ਸਰਕਾਰ ਉੱਤੇ ਦੋਸ਼ ਲਾਇਆ ਹੈ ਕਿ ਭਾਰਤ ਅਮਰੀਕਾ ਟੈਰਿਫ ਸਮਝੌਤੇ ਦੇ ਸੁਆਲ ‘ਤੇ ਉਹ ਦੇਸ਼ ਦੇ – ਖ਼ਾਸਕਰ ਕਿਸਾਨਾਂ ਦੇ ਹਿੱਤਾਂ ਨਾਲ ਗ਼ਦਾਰੀ ਕਰ ਰਹੀ ਹੈ ।ਅਮਰੀਕਾ ਨੇ ਭਾਰਤ ਨਾਲ ਇਹ ਸਮਝੌਤਾ ਉਸ ਸਮੇਂ ਇਕ ਦਬਾ ਵਿੱਚ ਸਹੀਬੰਦ ਕੀਤਾ ਹੈ ਜਦੋਂ ਭਾਰਤ ਦਾ […]

Continue Reading

ਮੁੱਖ ਮੁਲਜ਼ਮ ਭੀਮ ਸੈਨ ਨੂੰ ਖਾਨਾ ਨੰਬਰ ਇੱਕ ਮੁਲਜ਼ਮ ਵਿੱਚ ਕੀਤਾ ਜਾਵੇ

ਪੀੜਤ ਬੱਚੀ ਦੀ ਮਾਤਾ ਅਤੇ ਨਾਨੀ ਨੂੰ ਨਾਮਜਦ ਕਰਕੇ ਉਹਨਾਂ ਤੇ ਪਰਚਾ ਦਰਜ ਕੀਤਾ ਜਾਵੇ ਪੀੜਤ ਬੱਚੀ ਨੂੰ ਅਗਵਾਹ ਕਰਕੇ ਕੁੱਟਮਾਰ ਕਰਨ ਅਤੇ ਧਮਕਾਉਣ ਦੇ ਮੁਲਜ਼ਮਾਂ ਉੱਪਰ ਪਰਚਾ ਦਰਜ ਕੀਤਾ ਜਾਵੇ ਪੀੜਤ ਬੱਚੀ ਦੇ ਬਾਪ ਉੱਪਰ ਦਰਜ ਕੀਤਾ ਝੂਠਾ ਪਰਚਾ ਰੱਦ ਕਰਕੇ ਜੇਲ ਵਿੱਚੋਂ ਰਿਹਾਅ ਕੀਤਾ ਜਾਵੇ ਮਾਨਸਾ, ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)— ਅੱਜ ਮਜ਼ਦੂਰ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਚੱਲ ਰਹੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ ਦੇ ਦੂਜੇ ਦਿਨ ਵੈਦ ਰੁਲਦਾ ਸਿੰਘ ਜੀ ਦੀ 10ਵੀਂ ਬਰਸੀ ਦੇ ਭੋਗ ਉਪਰੰਤ ਢਾਡੀ ਦਰਬਾਰ ਸਜਾਏ : ਭਾਈ ਮਨਪ੍ਰੀਤ ਸਿੰਘ

ਮਾਲੇਰਕੋਟਲਾ, ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)–ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਜੋਗੀ ਮਾਜਰਾ ਰੋਡ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਮਹਾਨ 35000 ਸ਼ਹੀਦ ਸਿੰਘਾਂ ਦੀ ਯਾਦ ਵਿੱਚ 264 ਵਾਂ ਤਿੰਨ ਰੋਜ਼ਾ ਸਲਾਨਾ ਸ਼ਹੀਦੀ ਸਮਾਗਮ ਬਹੁਤ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਵਰੋਸਾਏ ਭਾਈ […]

Continue Reading

ਡ. ਦਿਲਜੋਤ ਕੌਰ ਸ਼ਰਮਾ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਦੋਸ਼ੀ ਦੀ ਗ੍ਰਿਫਤਾਰੀ ਤੇ ਮੁਕੰਮਲ ਜਾਂਚ ਨਾਂ ਹੋਣ ਦੀ ਸੂਰਤ ਵਿੱਚ ਮੁੜ ਸੰਘਰਸ਼ ਆਰੰਭਿਆ ਜਾਵੇਗਾ – ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ,5 ਫਰਵਰੀ (ਸਰਬਜੀਤ ਸਿੰਘ)– ਐਡਵੋਕੇਟ ਦਿਲਜੋਤ ਸ਼ਰਮਾ ਇਨਸਾਫ਼ ਕਮੇਟੀ ਵਿੱਚ ਸ਼ਾਮਲ ਵਿਦਿਆਰਥੀ ਜਥੇਬੰਦੀ ਆਇਸਾ ਦਾ ਕਹਿਣਾ ਹੈ ਕਿ ਲੁਧਿਆਣਾ ਪੁਲਿਸ ਵੱਲੋਂ ਜਾਂਚ ਲਈ ਕੁਝ ਹੋਰ ਸਮਾਂ ਮੰਗਣ ‘ਤੇ ਐਕਸ਼ਨ ਕਮੇਟੀ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਨੂੰ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਸੀ,ਪਰ ਇਹ ਹਫ਼ਤਾ ਬੀਤ ਜਾਣ ਤੇ ਵੀ ਪੁਲਿਸ […]

Continue Reading