ਹੜ੍ਹਾਂ ਨਾਲ ਪੰਜਾਬ ਤੇ ਗੁਆਂਢੀ ਸੂਬਿਆਂ ਵਿਚ ਹੋਈ ਤਬਾਹੀ ਇਕ ਮਨੁੱਖ ਨਿਰਮਿਤ ਸੰਕਟ, ਰਾਹਤ ਵਜੋਂ ਕੇਂਦਰ ਤੋਂ ਵੀਹ ਹਜ਼ਾਰ ਕਰੋੜ ਰੁਪਏ ਦੇਵੇ – ਲਿਬਰੇਸ਼ਨ

ਭ੍ਰਿਸ਼ਟਾਚਾਰ ਉਤੇ ਕਾਬੂ ਪਾਉਣ ਦੇ ਆਪ ਸਰਕਾਰ ਦੇ ਦਾਅਵੇ ਖੋਖਲੇ, ਸਮੂਹ ਗਜ਼ਟਿਡ ਅਫਸਰਾਂ ਅਤੇ ਸਿਆਸੀ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਹੋਵੇ ਟੈਰਿਫ ਜੰਗ, ਮੋਦੀ ਸਰਕਾਰ ਨੇ ਟਰੰਪ ਸਾਹਮਣੇ ਗੋਡੇ ਟੇਕੇ ਮਾਨਸਾ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਦੀ ਸੂਬਾ ਕਮੇਟੀ ਦੀ ਦੋ ਰੋਜ਼ਾ ਮੀਟਿੰਗ 17-18 ਅਕਤੂਬਰ ਨੂੰ ਕਾਮਰੇਡ ਨਛੱਤਰ ਸਿੰਘ ਖੀਵਾ ਦੀ […]

Continue Reading

ਪੰਜਾਬ ਦੇ ਉੱਚ ਖਿਡਾਰੀਆਂ ਨੂੰ ਸਨਮਾਨਿਤ ਕਰਨਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਫ਼ਿਲੌਰ ਦੇ ਪ੍ਰਬੰਧਕਾਂ ਦਾ ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਵੱਡਾ ਉਪਰਾਲਾ – ਭਾਈ ਵਿਰਸਾ ਸਿੰਘ ਖ਼ਾਲਸਾ

ਫ਼ਿਲੌਰ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਅੱਜ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਇੰਟਰਨੈਸ਼ਨਲ ਖਿਡਾਰੀ ਤੇ ਪੰਚਾਇਤ ਸੈਕਟਰੀ ਰਜਿੰਦਰ ਸਿੰਘ ਚੀਮਾ ਗੋਲਡਮੈਡਲਿਸਟ ਨਤਮਸਤਕ ਹੋਣ ਲਈ ਪਹੁੰਚੇ ਜਿੱਥੇ ਗੁਰਦੁਆਰਾ ਸਾਹਿਬ ਦੀ ਮਰਯਾਦਾ ਅਨੁਸਾਰ ਮੁੱਖ ਪ੍ਰਬੰਧਕ ਅਤੇ ਭਾਰਤੀਆਂ ਕਿਸਾਨ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਉਹਨਾਂ […]

Continue Reading

ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਫਿਲੌਰ ਵਿਖੇ 17 ਅਖੰਡ ਪਾਠ ਸਾਹਿਬ ਹੋਏ ਆਰੰਭ, ਭੋਗ 19 ਨੂੰ – ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ 14 ਆਖੰਡ ਪਾਠ ਸਾਹਿਬ,ਦੋ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ 17 ਲੜੀਵਾਰ ਅਖੰਡ ਪਾਠਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ […]

Continue Reading

ਪਾਵਰ ਐਫ ਸੋਸ਼ਲ ਯੂਨਿਟ ਦੇ ਆਗੂਆਂ ਨੇ ਦਲਿਤ ਭਾਈਚਾਰੇ ਨਾਲ ਹੋ ਰਹੇ ਅਤਿਆਚਾਰਾਂ ਨੂੰ ਰੋਕਣ ਲਈ ਡੀ.ਸੀ ਮਲੇਰਕੋਟਲਾ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਣਾ ਵਧੀਆ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਮਲੇਰਕੋਟਲਾ, ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਪੂਰਨ ਕੁਮਾਰ ਆਈ ਪੀ ਐਸ ਅਫਸਰ ਦੀ ਗੁੱਦਗਸੀ ਦਾ ਮਾਮਲਾ ਸਮੁੱਚੇ ਦੇਸ਼ ਦੇ ਦਲਿਤ ਭਾਈਚਾਰੇ ਲਈ ਵੱਡੀ ਚੁਣੌਤੀ ਤੇ ਗੰਭੀਰ ਮਸਲਾ ਬਣ ਚੁੱਕਾ ਹੈ ਪਹਿਲਾਂ ਇਸ ਨੂੰ ਖੁਦਗਸੀ ਦੱਸਿਆ ਜਾ ਰਿਹਾ ਪਰ ਹੁਣ ਇਸ ਦੀ ਸਚਾਈ ਸਹਾਮਣੇ ਆ ਰਹੀ ਹੈ,ਅੱਜ ਇਥੇ ਪਾਵਰ ਔਫ ਸੋਸ਼ਲ ਯੂਨਿਟ ਪੋਸ ਦੇ ਕਰਮਚਾਰੀਆਂ ਵੱਲੋਂ […]

Continue Reading

ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਕਾਮੇ ਪੱਕੇ ਕੀਤੇ ਜਾਣ ਅਤੇ ਰੈਗੂਲਰ ਭਰਤੀ ਚਾਲੂ ਕੀਤੀ ਜਾਵੇ-ਚੇਅਰਮੈਨ ਮੇਜਰ ਸਿੰਘ

ਮਾਨਸਾ,ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)–  ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਜ਼ਿਲ੍ਹਾ ਮਾਨਸਾ ਦੀ ਚੋਣ ਮੇਜਰ ਸਿੰਘ ਬਾਜੇਵਾਲਾ, ਬੂਟਾ ਸਿੰਘ, ਹਰਬੰਸ ਸਿੰਘ ਫਰਵਾਹੀ, ਅਤੇ ਰਾਮ ਸਿੰਘ ਖੋਖਰ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਨਹਿਰੂ ਕਾਲਜ ਮਾਨਸਾ ਵਿਖੇ ਕੀਤੀ ਗਈ। ਜਿਸ ਵਿੱਚ ਸਰਬਸੰਮਤੀ ਨਾਲ ਚੇਅਰਮੈਨ ਮੇਜਰ ਸਿੰਘ ਬਾਜੇਵਾਲਾ, ਸਰਪ੍ਰਸਤ ਬੂਟਾ ਸਿੰਘ ਖੀਵਾ, ਸਲਾਹਕਾਰ ਰਾਮ ਸਿੰਘ , […]

Continue Reading

ਮਜ਼ਦੂਰ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਵਲੋਂ ਹਸਪਤਾਲ ਵਿੱਚ ਧਰਨਾ ਲਗਾਇਆ

ਮਾਨਸਾ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹੇ ਮਾਨਸਾ ਦੇ ਵੱਡੇ ਸਰਕਾਰੀ ਹਸਪਤਾਲ ਵਿਖੇ ਡਾਕਟਰ ਪਰਵੀਨ ਕੁਮਾਰ ਦੀ ਅਣਗੈਹਲੀ ਕਾਰਨ ਮਜ਼ਦੂਰ ਔਰਤ ਸੁਖਵਿੰਦਰ ਕੌਰ ਦਾ ਉਪ੍ਰੇਸ਼ਨ ਕਰਨ ਵੇਲੇ ਖਾਣੇ ਵਾਲੀ ਅੰਤੜੀ ਨੂੰ ਕੱਟ ਲਾ ਦਿੱਤਾ ਤੇ ਮਰੀਜ ਔਰਤ ਦਾ ਪਤੀ ਕਈ ਵਾਰੀ ਡਾਕਟਰ ਨੂੰ ਮਿਲਿਆ ਤੇ ਡਾਕਟਰ ਨੇ ਪੀੜਤ ਦੀ ਗੱਲ ਨਹੀਂ ਸੁਣੀ ਇਸ ਮਾਮਲੇ ਵਿਚ […]

Continue Reading

ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਬਿਲਕੁਲ ਫੇਲ੍ਹ  – ਕਾਮਰੇਡ ਰਾਜਵਿੰਦਰ ਸਿੰਘ ਰਾਣਾ

ਡਾਕਟਰ ਦੀ ਅਣਗਿਹਲੀ ਖਿਲਾਫ ਸਿਵਲ ਹਸਪਤਾਲ ਮਾਨਸਾ ਵਿਚ ਧਰਨਾ ਦੇਣ ਦਾ ਐਲਾਨ ਮਾਨਸਾ, ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਸਿਵਲ ਹਸਪਤਾਲ ਮਾਨਸਾ ਵਿਖੇ ਸੁਖਵਿੰਦਰ ਕੌਰ ਪਤਨੀ ਲਵਪ੍ਰੀਤ ਰਮਦਿੱਤੇਵਾਲਾ ਚੌਕ ਆਪਣੇ ਪਿੱਤੇ ਦਾ ਅਪਰੇਸ਼ਨ ਕਰਵਾਉਣ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਹੋਈ ਸਿਵਲ ਹਸਪਤਾਲ ਵਿੱਚ ਤਾਇਨਾਤ ਡਾਕਟਰ ਪ੍ਰਵੀਨ ਕੁਮਾਰ ਨੇ ਸੁਖਵਿੰਦਰ ਕੌਰ ਦੇ ਪਿੱਤੇ ਦਾ ਅਪ੍ਰੇਸ਼ਨ ਕਰ […]

Continue Reading

ਮੋਦੀ ਰਾਜ ਦੌਰਾਨ ਦਲਿਤਾਂ ਉਤੇ ਹਮਲਿਆਂ ਅਤੇ ਉਨ੍ਹਾਂ ਨੂੰ ਜ਼ਲੀਲ ਕਰਨ ਦੀਆਂ ਵਧ ਰਹੇ ਘਟਨਾਵਾਂ ਵਿਰੁੱਧ ਰੋਸ ਪ੍ਰਦਰਸ਼ਨ, ਫੂਕਿਆ ਮਨੂੰਵਾਦ ਦਾ ਪੁਤਲਾ

ਚੀਫ਼ ਜਸਟਿਸ ਦੇ ਅਪਮਾਨ ਅਤੇ ਏਡੀਜੀਪੀ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਜਾਤ ਹੰਕਾਰੀ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਮਾਨਸਾ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)— ਅੱਜ ਇਥੇ ਸ਼ਹਿਰ ਦੇ ਕੇਂਦਰ ਗੁਰਦੁਆਰਾ ਚੌਂਕ ਵਿਖੇ ਸ਼ਹਿਰ ਦੀਆਂ ਸਮਾਜਿਕ ਸਿਆਸੀ ਅਤੇ ਕਿਸਾਨ ਤੇ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਵਲੋਂ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦਾ ਇਕ ‘ਸਨਾਤਨੀ’ ਵਕੀਲ […]

Continue Reading

ਗੁਰੂ ਰਾਮਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਫਿਲੌਰ ਵਿਖੇ ਤਿੰਨ ਆਖੰਡ ਪਾਠਾਂ ਦੇ ਭੋਗ ਉਪਰੰਤ ਭਾਰੀ ਦੀਵਾਨ ਸੱਜੇ -ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਮਾਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਤਿੰਨ ਆਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਭਾਰੀ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾ ਤੋਂ ਸੰਤ ਮਹਾਂਪੁਰਸ਼ਾਂ […]

Continue Reading

ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਹੋਈ ਚੋਣ

ਫਾਜ਼ਿਲਕਾ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਚੋਣ ਜ਼ਿਲ੍ਹਾ ਫਾਜ਼ਿਲਕਾ ਦੀ ਜ਼ਿਲ੍ਹਾ ਬਾਡੀ ਦੀ ਚੋਣ ਸੂਬਾਈ ਪ੍ਰਧਾਨ ਬਿੱਕਰ ਸਿੰਘ ਮਾਖਾ ਅਤੇ ਸੂਬਾਈ ਆਗੂ ਹਰਦੀਪ ਕੁਮਾਰ ਸ਼ਰਮਾ ਸੰਗਰੂਰ ਦੀ ਪ੍ਰਧਾਨਗੀ ਹੇਠ ਹੋਈ। ਇਸ ਚੋਣ ਦੌਰਾਨ ਪ,ਸ,ਸ,ਫ, ਵਿਗਿਆਨਕ ਦੇ ਜ਼ਿਲ੍ਹਾ ਆਗੂ ਜਸਵਿੰਦਰ ਸਿੰਘ ਅਤੇ ਰੇਸ਼ਮ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ […]

Continue Reading