ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦਾ 2026 ਦਾ ਕਲੰਡਰ ਮਾਨਸਾ ਤੋਂ ਜਾਰੀ
ਮਾਨਸਾ, ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦਾ ਸਾਲ 2026 ਦਾ ਕਲੰਡਰ ਮਾਨਸਾ ਮੰਡਲ ਨੰਬਰ 2 ਮਾਨਸਾ ਤੋਂ ਜਾਰੀ ਕੀਤਾ ਗਿਆ। ਜਥੇਬੰਦੀ ਨੇ ਆਪਣਾ ਕਲੰਡਰ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਦੇ ਸੂਬਾ ਪ੍ਰਧਾਨ ਸਾਥੀ ਗਗਨਦੀਪ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ […]
Continue Reading

