ਮੁੱਲਾਂਪੁਰ ਰਾਈ ਕੋਟ ਤੇ ਬਣੇ ਟੋਲ ਪਲਾਜ਼ਾ ਨੂੰ ਖਤਮ ਹੋਣ ਤੋਂ ਬਾਅਦ ਬੱਸ ਸਵਾਰੀਆਂ ਲਈ ਅੱਡਾ ਤਿਆਰ ਕਰਨਾ ਬੁੱਢਾ ਦਲ ਤੇ ਸਥਾਨਕ ਪੰਚਾਇਤਾਂ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਬਰਨਾਲਾ, ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ)– ਮੁਲਾਂਪੁਰ ਰਾਏਕੋਟ ਰੋੜ ਤੇ ਬਣੇ ਟੋਲ ਪਲਾਜੇ ਤੇ ਬੱਸਾਂ ਰੁਕ ਜਾਂਦੀਆਂ ਸਨ ਅਤੇ ਮੁਲਾ ਪੁਰ ਲੁਧਿਆਣਾ ਜਾ ਰਾਏਕੋਟ ਬਰਨਾਲਾ ਜਾਣ ਵਾਲੀਆਂ ਸਵਾਰੀਆਂ ਤੋਂ ਇਲਾਵਾ ਰੋਜ ਜਾਣ ਵਾਲੇ ਸਕੂਲੀ ਬੱਚਿਆਂ ਨੂੰ ਬੱਸਾਂ ਤੇ ਚੜ੍ਹਨ ਦੀ ਵੱਡੀ ਸਹੂਲਤ ਮਿਲ ਜਾਂਦਾ ਸੀ, ਪਰ ਜਦੋਂ ਤੋਂ ਪੰਜਾਬ ਸਰਕਾਰ ਨੇ ਇਸ ਟੋਲ ਪਲਾਜ਼ਾ ਨੂੰ […]

Continue Reading

3 ਸਾਲਾਂ ਵਿੱਚ ਮਾਸਟਰ ਭਰਤੀ ਸਿਰਫ,‌  ਨਹੀਂ ਕੱਢੀ ਇੱਕ ਵੀ ਪੋਸਟ- ਸੁਖਵਿੰਦਰ ਸਿੰਘ ਢਿੱਲਵਾਂ

11 ਮਈ ਨੂੰ ਬੈੱਂਸ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਮਾਨਸਾ, ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ)– ਸਿੱਖਿਆ ਵਿਭਾਗ ਵਿੱਚ ਤਿੰਨ ਸਾਲਾਂ ਵਿੱਚ ਇੱਕ ਨਵੀਂ ਭਰਤੀ ਨਾ ਆਉਣ ਤੋਂ ਖ਼ਫ਼ਾ ਬੇਰੁਜ਼ਗਾਰਾਂ ਨੇ ਸਾਂਝੇ ਮੋਰਚੇ ਦੀ ਅਗਵਾਈ ਵਿੱਚ 11 ਮਈ ਦਿਨ ਐਤਵਾਰ ਨੂੰ ਸਿੱਖਿਆ ਹਰਜੋਤ ਬੈਂਸ ਦੀ ਸ਼੍ਰੀ ਆਨੰਦਪੁਰ ਸਾਹਿਬ ਨੇੜੇ ਪਿੰਡ ਗੰਭੀਰ ਪੁਰ ਵਿਖੇ ਘਿਰਾਓ ਦਾ […]

Continue Reading

ਸਮੂਹ ਸ਼ਹੀਦਾਂ ਦੀ ਯਾਦ ਵਿੱਚ ਆਰੰਭ ਹੋਏ 13 ਅਖੰਡ ਪਾਠ ਸਾਹਿਬ ਤੇ ਦੋ ਸੰਪਟ ਪਾਠਾਂ ਸਮੇਤ ਕੁੱਲ 15 ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੇ ਸਮੂਹ ਸ਼ਹੀਦਾਂ ਦੀ ਯਾਦ’ਚ 13 ਅਖੰਡ ਪਾਠਾਂ ਤੇ ਦੋ ਸੰਪਟ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ,ਅਤੇ ਵੱਖ ਵੱਖ ਧਾਰਮਿਕ […]

Continue Reading

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ,ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਰੋਸ ਰੈਲੀ ਕੀਤੀ

ਝੁਨੀਰ, ਗੁਰਦਾਸਪੁਰ 4 ਮਈ (ਸਰਬਜੀਤ ਸਿੰਘ)– ਪਿੰਡ ਰਾਮਾਨੰਦੀ,ਬਲਾਕ ਝੁਨੀਰ,ਜ਼ਿਲਾ ਮਾਨਸਾ ਵਿਖੇ ਪੰਜਾਬ ਸਰਕਾਰ ਵੱਲੋਂ ਜੁਮਲਾ ਮੁਸਤਰਕਾ ਜ਼ਮੀਨ ਦਾ ਸਰਕਾਰ ਵੱਲੋਂ ਕਬਜ਼ਾ ਲੈਣ ਲਈ ਜਾਰੀ ਕੀਤੇ ਗਏ ਸੰਮਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ,ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ(ਧਨੇਰ ਗਰੁੱਪ) ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਰੋਸ ਰੈਲੀ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ […]

Continue Reading

ਸਿੱਖ ਕੌਮ ਦੇ ਮਹਾਨ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦੇ ਪੂਜਨੀਕ ਪਿਤਾ ਦੀ ਅੰਤਿਮ ਅਰਦਾਸ ਮੌਕੇ ਹਜ਼ਾਰਾਂ ਸੰਗਤਾਂ ਨੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ -ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ)– ਬੀਤੇ ਦਿਨੀਂ ਸਿੱਖ ਪੰਥ ਦੇ ਮਹਾਨ ਵਿਦਵਾਨ ਕਥਾ ਵਾਚਕਾਂ ਗਿਆਨੀ ਪਿੰਦਰਪਾਲ ਸਿੰਘ ਦੇ ਪਿਤਾ ਹਰਦਿਆਲ ਸਿੰਘ ਦੀ ਮੌਤ ਹੋ ਗਈ ਸੀ ਅਤੇ ਅੱਜ ਉਹਨਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਜਵੱਦੀ ਟਕਸਾਲ ਲੁਧਿਆਣਾ ਵਿਖੇ ਹੋਈ ਜਿਸ ਵਿੱਚ ਹਜ਼ਾਰਾਂ ਸੰਗਤਾਂ ਤੇ ਪੰਥ ਦੇ ਸਿੱਖ ਵਿਦਵਾਨਾਂ ਵੱਲੋਂ ਅੰਤਿਮ ਅਰਦਾਸ ਸ਼ਾਮਲ ਹੋ ਕੇ ਪ੍ਰਵਾਰ […]

Continue Reading

ਮਨਜੀਤ ਕੌਰ ਗਾਮੀਵਾਲਾ ਦੇ ਕਤਲ ਦੀ ਸਾਜ਼ਿਸ਼ ਤੋਂ ਪੁਲਸ ਪਰਦਾ ਚੁੱਕੇ-ਅਰਸੀ

ਮਨਜੀਤ ਗਾਮੀਵਾਲਾ ਕ਼ਤਲ ਕਾਂਡ ਸਬੰਧੀ ਇਨਸਾਫ਼ ਲਈ ਸੀ ਪੀ ਆਈ,ਐਸ ਕੇ ਐਮ ਵੱਲੋਂ ਘਿਰਾਓ ਕੀਤਾ ਗਿਆ। ਬੋਹਾ, ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– 8 ਮਾਰਚ ਨੂੰ ਵਹਿਸੀਅਨਾ ਢੰਗ ਨਾਲ ਹੋਏ ਕ਼ਤਲ ਸਬੰਧੀ ਪੁਲਸ ਵੱਲੋਂ ਇਨਸਾਫ਼ ਦਿਵਾਉਣ ਲਈ ਗੰਭੀਰਤਾ ਨਾ ਲੈਣ ਦੇ ਵਿਰੋਧ ਵਿੱਚ ਕੁਲ ਹਿੰਦ ਕਿਸਾਨ ਸਭਾ ਦੇ ਮਲਕੀਤ ਸਿੰਘ ਮੰਦਰਾਂ ਤੇ ਸੀ ਪੀ ਆਈ ਦੇ […]

Continue Reading

ਸ਼ਹੀਦਾਂ ਦੀ ਯਾਦ ‘ਚ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ 13 ਅਖੰਡ ਪਾਠ ਆਰੰਭ,4 ਨੂੰ ਭੋਗ ਤੋਂ ਬਾਅਦ ਸਜਾਏ ਜਾਣਗੇ ਕੀਰਤਨ ਦਰਬਾਰ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਦੁਆਬਾ ਖੇਤਰ’ਚ ਆਪਣੀਆਂ ਧਾਰਮਿਕ ਸਰਗਰਮੀਆਂ ਅਤੇ ਸਮਾਜ ਭਲਾਈ ਕੰਮਾਂ ਕਾਜਾਂ ਕਰਕੇ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਦੇ ਮੁੱਖੀ ਸੰਤ […]

Continue Reading

ਪੰਜਾਬ ਦੇ ਹਿੱਸੇ ਦਾ ਦਰਿਆਈ ਪਾਣੀ ਧੱਕੇ ਨਾਲ ਗੁਆਂਢੀ ਰਾਜਾਂ ਨੂੰ ਦੇਣਾ ਪੰਜਾਬ ਖਿਲਾਫ ਬੀਜੇਪੀ ਦੀ ਇਕ ਡੂੰਘੀ ਸਾਜ਼ਿਸ਼ – ਲਿਬਰੇਸ਼ਨ

ਕੇਂਦਰ ਸਰਕਾਰ ਨੂੰ ਇਤਿਹਾਸ ਤੋਂ ਸਬਕ ਸਿੱਖਣ ਦੀ ਜ਼ਰੂਰਤ ਮਾਨਸਾ,  ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਦਾ ਕਹਿਣਾ ਹੈ ਕਿ ‘ਮਾਨਵੀ ਅਧਾਰ’ ਦੀ ਆੜ ਵਿੱਚ ਬੀਬੀਐਮਬੀ ਵਲੋਂ ਹਰਿਆਣਾ ਨੂੰ ਪੰਜਾਬ ਦੇ ਹਿੱਸੇ ਵਿਚੋਂ ਵਾਧੂ ਦਰਿਆਈ ਪਾਣੀ ਦੇਣ ਵਿੱਚ ਕੀਤਾ ਜਾ ਰਿਹਾ ਧੱਕਾ ਮੋਦੀ ਸਰਕਾਰ ਵਲੋਂ ਪੰਜਾਬ ਦੇ ਅਧਿਕਾਰਾਂ ਨੂੰ ਪੈਰਾਂ ਹੇਠ […]

Continue Reading

ਮਾਨਸਾ ਵਿਖੇ ਸਾਂਝੇ ਤੌਰ ‘ਤੇ ਮਨਾਇਆ ਗਿਆ ਕੌਮਾਂਤਰੀ ਮਈ ਦਿਵਸ

ਮਾਨਸਾ, ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ)– ਅੱਜ ਮਾਨਸਾ ਵਿਖੇ ਸਮੂਹ ਟਰੇਡ ਯੂਨੀਅਨਾਂ, ਕਿਸਾਨ ਜਥੇਬੰਦੀਆਂ ਅਤੇ ਮਜ਼ਦੂਰ ਕਿਸਾਨ ਦੁਕਾਨਦਾਰ ਤੇ ਮੁਲਾਜ਼ਮ ਸੰਘਰਸ਼ ਕਮੇਟੀ ਮਾਨਸਾ ਵਲੋਂ ਮਈ ਦਿਵਸ ਦੇ ਸ਼ਹੀਦਾਂ ਨੂੰ – ਲਾਲ ਸਲਾਮ, ਫਾਸ਼ੀਵਾਦੀ ਮੋਦੀ ਸਰਕਾਰ – ਮੁਰਦਾਬਾਦ ਅਤੇ ਧਰਮਾਂ ਦੀ ਆੜ ਵਿੱਚ ਮਨੁੱਖਤਾ ਦਾ ਕਤਲੇਆਮ – ਬੰਦ ਕਰੋ ਦੇ ਨਾਹਰਿਆਂ ਤਹਿਤ ਸਾਂਝੇ ਤੌਰ ‘ਤੇ ਕੌਮਾਂਤਰੀ […]

Continue Reading

ਭਾਈ ਅਤਿੰਦਰਪਾਲ ਸਿੰਘ ਦੇ ਪਿਤਾ ਦੇ ਆਤਮ ਚਲਾਣੇ ਤੇ ਸੰਤ ਸੁਖਵਿੰਦਰ ਸਿੰਘ ਆਲੋਵਾਲ ਨੇ ਜਥੇ ਸਮੇਤ ਪੀੜਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ-ਭਾਈ ਵਿਰਸਾ ਸਿੰਘ ਖਾਲਸਾ

ਆਲੋਵਾਲ, ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ)- ਸਿੱਖ ਪੰਥ ਦੇ ਮਹਾਨ ਵਿਦਵਾਨ ਪ੍ਰਚਾਰਕ ਭਾਈ ਅਤਿੰਦਰਪਾਲ ਸਿੰਘ ਜੀ ਦੇ ਪੂਜਨੀਕ ਮਾਤਾ ਜੀ ਪਿਛਲੇ ਦਿਨੀਂ ਅਕਾਲ ਪੁਰਖ ਵੱਲੋਂ ਬਖਸ਼ਿਸ਼ ਕੀਤੀ ਸਵਾਸਾਂ ਰੂਪੀ ਪੂਜੀ ਭੂਗਦੇ ਹੋਏ ਗੁਰੂ ਚਰਨਾਂ’ਚ ਬਿਰਾਜ ਗਏ ਸਨ ਅਤੇ ਜਿਥੇ ਸਮੁੱਚੇ ਸਿੱਖ ਭਾਈਚਾਰੇ, ਸੰਤ ਸਮਾਜ, ਧਾਰਮਿਕ, ਸਿਆਸੀ ਸਮਾਜਿਕ ਆਗੂਆ ਵਲੋਂ ਇਸ ਦੁਖ ਦੀ ਘੜੀ ਵਿੱਚ ਪ੍ਰਵਾਰ […]

Continue Reading