ਅਧਿਆਪਕਾ ਰਸਵਿੰਦਰ ਕੌਰ ਤੇਜੇ ਦੁਆਰਾ ਸੰਪਾਦਿਤ ਪੰਜਾਬ ਪੱਧਰ ਦੇ ਪ੍ਰਾਇਮਰੀ ਸਕੂਲਾਂ ਦੇ ਬਾਲ ਲੇਖਕਾਂ ਦੀ ਕਿਤਾਬ ਲੋਕ ਅਰਪਣ ਕੀਤੀ ਗਈ
ਛੋਟੇ ਬਾਲ ਲੇਖਕਾਂ ਨੂੰ ਅੱਗੇ ਲਿਆਉਣ ਲਈ ਰਸਵਿੰਦਰ ਕੌਰ ਤੇਜੇ ਦਾ ਉਪਰਾਲਾ ਸਲਾਘਾਯੋਗ – ਸੁੱਖੀ ਬਾਠ ਪਟਿਆਲ਼ਾ, ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)— ਪੰਜਾਬ ਭਵਨ ਸਰੀ ਕੈਨੇਡਾ ਦੇ ਮੁੱਖ ਸੰਸਥਾਪਕ ਸੁੱਖੀ ਬਾਠ ਦੁਆਰਾ ਚਲਾਏ ਜਾ ਰਹੇ ਪ੍ਰੋਜੈਕਟ ‘ਨਵੀਆਂ ਕਲਮਾਂ ਨਵੀਂ ਉਡਾਣ’ ਅਧੀਨ ਅਕਾਲ ਕਾਲਜ ਮਸਤੂਆਣਾ ਸਾਹਿਬ ਵਿਖੇ ਬਾਲ ਸਾਹਿਤ ਉਤਸਵ ਕਰਵਾਇਆ ਗਿਆ ਜਿਸ ਵਿੱਚ ਛੇ ਜ਼ਿਲ੍ਹਿਆਂ […]
Continue Reading

