ਆਪ’ ਦੀ ਜਨਮ ਭੂਮੀ, ਹੁਣ ਇਸ ਦੇ ਪਤਨ ਦੀ ਕਹਾਣੀ ਲਿਖੇਗੀ -ਬਾਜਵਾ

ਬਰਨਾਲਾ, ਗੁਰਦਾਸਪੁਰ, 17 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਬਰਨਾਲਾ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਅਤੇ ਪਿੰਡ ਕਰਮਗੜ੍ਹ, ਜਲੂਰ, ਬਡਬਰ, ਹੰਢਿਆਇਆ ਅਤੇ ਬਰਨਾਲਾ ਸ਼ਹਿਰ ਵਿਖੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਹੋਏ ਇਕੱਠਾਂ ਨੂੰ ਸੰਬੋਧਨ ਕੀਤਾ। 2006 ਵਿੱਚ ਕਾਂਗਰਸ ਸਰਕਾਰ ਦੌਰਾਨ ਜ਼ਿਲ੍ਹੇ […]

Continue Reading

ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਸਫ਼ਲਤਾ ਪੂਰਵਕ ਸੰਪੰਨ

ਬਾਲ ਲੇਖਕਾਂ ਦੇ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾ ਕੰਮ ਕਰਦਾ ਰਹਾਂਗਾ: ਸੁੱਖੀ ਬਾਠ ਸੰਗਰੂਰ, ਗੁਰਦਾਸਪੁਰ, 17 ਨਵੰਬਰ ( ਸਰਬਜੀਤ ਸਿੰਘ ) — ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਜੀ ਦੇ ਉਪਰਾਲੇ ਸਦਕਾ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਤਹਿਤ ਅਕਾਲ ਕਾਲਜ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਕਰਵਾਏ ਜਾ ਰਹੇ ਦੋ ਰੋਜਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਅੱਜ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਤੀਜੇ ਦਿਨ 19 ਗਰੀਬ ਲੜਕੀਆਂ ਦੇ ਸਮੂਹਿਕ ਆਨੰਦ ਤੇ ਸੰਤ ਸੰਮੇਲਨ ਕਰਵਾਇਆ- ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 17 ਨਵੰਬਰ ( ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਵਿਖੇ 15 ਤੋਂ 19 ਨਵੰਬਰ ਤੱਕ ਚੱਲਣ ਵਾਲੇ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਤੀਜੇ ਗੇੜ’ਚ 19 ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ,ਸੰਤ ਸੁਮੇਲਨ ਕਰਵਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਅਨੇਕਾਂ ਪ੍ਰਕਾਰ […]

Continue Reading

30 ਦਸੰਬਰ ਦੀ ਮਾਨਸਾ ਰੈਲੀ ਲਾਮਿਸਾਲ ਤੇ ਇਤਿਹਾਸਕ ਹੋਵੇਗੀ- ਚੌਹਾਨ, ਉੱਡਤ

ਮਾਨਸਾ, ਗੁਰਦਾਸਪੁਰ, 17 ਨਵੰਬਰ ( ਸਰਬਜੀਤ ਸਿੰਘ)– ਇਥੋ ਥੋੜੀ ਦੂਰ ਸਥਿਤ ਪਿੰਡ ਭੂਪਾਲ ਵਿੱਖੇ 30 ਦਸੰਬਰ ਦੀ ਵਿਸਾਲ ਰਾਜਸੀ ਰੈਲੀ ਦੀ ਤਿਆਰੀ ਹਿੱਤ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਪੀਆਈ ਦੇ ਜਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਚੌਹਾਨ ਤੇ ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਸੀਪੀਆਈ ਦੀ ਜਨਮ ਸਤਾਬਦੀ ਨੂੰ ਸਮਰਪਿਤ ਵਿਸ਼ਾਲ ਰਾਜਸੀ ਰੈਲੀ ਲਾਮਿਸਾਲ […]

Continue Reading

22 ਅਤੇ 23 ਨਵੰਬਰ ਨੂੰ ਬਰਨਾਲਾ ਵਿਖੇ ਭਾਕਪਾ (ਮਾਲੇ) ਰੈੱਡ ਸਟਾਰ ਦੇ ਤਿੰਨ ਰੋਜ਼ਾ ਪਾਰਟੀ ਪਲੈਨਮ ਨੂੰ ਸਫ਼ਲ ਬਣਾਉਣ ਦੀ ਅਪੀਲ ਬਰਨਾਲਾ, ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦਾ ਕੁੱਲ ਹਿੰਦ ਪਲੈਨਮ 22 ਤੋਂ 24 ਨਵੰਬਰ ਨੂੰ ‘ਸ਼ਹੀਦ ਬੇਅੰਤ ਸਿੰਘ ਮੂਮ ਹਾਲ ਅਤੇ ਲੋਕ ਕਵੀ ਸੰਤ ਰਾਮ ਉਦਾਸੀ ਨਗਰ’, […]

Continue Reading

ਰੰਘਰੇਟਾ ਨਿਹੰਗ ਸਿੰਘ ਦਲਾਂ ਵੱਲੋਂ ਦਿੱਲੀ ਤੋਂ ਆਨੰਦਪੁਰ ਸਾਹਿਬ ਸ਼ੀਸ਼ ਭੇਂਟ ਵਿਸ਼ਾਲ ਨਗਰ ਕੀਰਤਨ 6 ਤੋ 10 ਦਸੰਬਰ ਤੱਕ, ਆਗਰੇ ਤੋਂ ਦਿੱਲੀ ਤੱਕ ਨਗਰ ਕੀਰਤਨ ਸਜਾਉਣ ਦੀ ਕੀਤੀ ਮੰਗ- ਭਾਈ ਵਿਰਸਾ ਸਿੰਘ

ਆਨੰਦਪੁਰ ਸਾਹਿਬ, ਗੁਰਦਾਸਪੁਰ, 16 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹਾਦਤੀ ਸ਼ੀਸ਼ ਦਿੱਲੀ ਤੋਂ ਪੈਦਲ ਚੱਲ ਕੇ ਆਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਟ ਕਰਕੇ (ਰੰਘਰੇਟੇ ਗੁਰ ਕੇ ਬੇਟੇ )ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ […]

Continue Reading

ਗੁਰਦੁਆਰਾ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਚੱਲ ਸਮਾਗਮਾ ਦੇ ਆਖਰੀ ਦਿਨ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਸੁਲਤਾਨਪੁਰ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸੁਲਤਾਨਪੁਰ ‘ਚ ਤਿੰਨ ਦਿਨਾਂ ਤੋਂ ਚੱਲ ਰਹੇ ਧਾਰਮਿਕ ਸਮਾਗਮਾ ਦੇ ਆਖਰੀ ਦਿਨ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਘੌੜ ਸਵਾਰੀ, ਗਤਕਾਬਾਜ਼ੀ, ਨੇਜ਼ਾ ਬਾਜ਼ੀ ਪੈਂਤੜੇ, ਕੱਢਣੇ ਕਿੱਲੀ […]

Continue Reading

ਸੀਪੀਆਈ ਸਬ ਡਵੀਜ਼ਨ ਸਰਦੂਲਗੜ੍ਹ ਦੀ ਅਹਿਮ ਜਰਨਲਬਾਡੀ ਮੀਟਿੰਗ 22 ਨਵੰਬਰ ਨੂੰ ਝੁਨੀਰ ਹੋਵੇਗੀ- ਰਾਮਾਨੰਦੀ / ਹੀਰਕੇ

30 ਦਸੰਬਰ ਦੀ ਮਾਨਸਾ ਰੈਲੀ ਦੀ ਤਿਆਰੀ ਹਿੱਤ ਵਿਚਾਰ ਚਰਚਾ ਕੀਤੀ ਜਾਵੇਗੀਝੁਨੀਰ/ ਸਰਦੂਲਗੜ੍ਹ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਸੀਪੀਆਈ ਸਬ ਡਵੀਜ਼ਨ ਸਰਦੂਲਗੜ੍ਹ ਦੀ ਇੱਕ ਅਹਿਮ ਜਰਨਲਬਾਡੀ ਮੀਟਿੰਗ 22 ਨਵੰਬਰ ਦਿਨ ਸੁੱਕਰਵਾਰ ਨੂੰ ਸਵੇਰੇ 11 ਵਜੇ ਬਾਬਾ ਧਿਆਨ ਦਾਸ ਜੀ ਦੇ ਡੇਰੇ ਵਿੱਖੇ ਆਯੋਜਿਤ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸੀਪੀਆਈ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ 30 […]

Continue Reading

ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਹੋਇਆ ਸ਼ਾਨਦਾਰ ਆਗਾਜ਼

ਸੰਗਰੂਰ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਜੀ ਦੇ ਉਪਰਾਲੇ ਸਦਕਾ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਤਹਿਤ ਅਕਾਲ ਕਾਲਜ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਕਰਵਾਏ ਜਾ ਰਹੇ ਦੋ ਰੋਜਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਅੱਜ ਆਗਾਜ਼ ਹੋਇਆ।ਇਸ ਦੌਰਾਨ ਪ੍ਰਧਾਨਗੀ ਮੰਡਲ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਸ਼ਮਾ ਰੋਸ਼ਨ ਕਰਦੇ ਹੋਏ ਰੀਬਨ ਕੱਟ […]

Continue Reading

ਮਨਰੇਗਾ ਕਾਨੂੰਨ ਨੂੰ ਸਾਰਥਿਕ ਰੂਪ ਵਿੱਚ ਲਾਗੂ ਕਰਨ ਵਿੱਚ ਫੇਲ੍ਹ ਸਾਬਤ ਹੋਈ ਮਾਨ ਸਰਕਾਰ- ਗੁਰਪਿਆਰ ਫੱਤਾ

ਬੀਡੀਪੀਓ ਦਫਤਰ ਸਰਦੂਲਗੜ੍ਹ ਵਿੱਖੇ ਮੀਰਪੁਰ ਕਲਾਂ ਦੇ ਮਨਰੇਗਾ ਵਰਕਰਾਂ ਨੇ ਕੀਤੀ ਨਾਅਰੇਬਾਜੀ ਸਰਦੂਲਗੜ੍ਹ/ ਝੁਨੀਰ, ਗੁਰਦਾਸਪੁਰ,‌ 14 ਨਵੰਬਰ (ਸਰਬਜੀਤ ਸਿੰਘ)– ਬੀਡੀਪੀਓ ਸਰਦੂਲਗੜ੍ਹ ਦੇ ਦਫਤਰ ਵਿੱਖੇ ਕੰਮ ਨਾ ਮਿਲਣ ਕਾਰਨ ਮੀਰਪੁਰ ਕਲਾਂ ਦੇ ਮਨਰੇਗਾ ਮਜਦੂਰਾ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਮੰਗ ਕੀਤੀ ਕਿ ਕਾਨੂੰਨ ਅਨੁਸਾਰ ਉਨ੍ਹਾਂ ਨੂੰ ਕੰਮ ਦਿੱਤਾ ਜਾਵੇ ਤੇ ਜਾਅਲੀ ਮਸਟੋਲ ਬਣਾ ਕੇ ਮਨਰੇਗਾ […]

Continue Reading