ਔਰਤਾਂ ਨੇ ਨਸ਼ਿਆਂ ਖ਼ਿਲਾਫ਼ ਖੋਲਿਆ ਮੋਰਚਾ

ਮਾਨਸਾ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਵਾਰਡ ਨੰਬਰ 17 ਭਾਈ ਜੀਵਨ ਸਿੰਘ ਧਰਮਸ਼ਾਲਾ ਮੁਹੱਲੇ ਦੀਆਂ ਔਰਤਾਂ ਨੇ ਪੁਲਸ ਪ੍ਰਸ਼ਾਸਨ ਦੀ ਨਲਾਇਕੀ ਤੋਂ ਬਾਅਦ ਨਸ਼ਿਆਂ ਖ਼ਿਲਾਫ਼ ਮੋਰਚਾ ਲਗਾ ਦਿੱਤਾ ਗਿਆ ਹੈ।ਮੁਹੱਲੇ ਦੀਆਂ ਔਰਤਾਂ ਮਨਦੀਪ ਕੌਰ ਅਮਰਜੀਤ ਕੌਰ, ਸੀਤੋ ਕੌਰ ਕਮਲ ਕੌਰ, ਕਿਰਨਦੀਪ ਕੌਰ, ਜਸਵੀਰ ਕੌਰ ਨੇ ਦੱਸਿਆ ਕਿ ਇਸ ਮਜ਼ਦੂਰ ਮੁਹੱਲੇ ਵਿਚ ਨਜਾਇਜ਼ ਸ਼ਰਾਬ , ਸਮੈਕ […]

Continue Reading

ਮਨਰੇਗਾ ਮਜ਼ਦੂਰਾਂ ਨੇ ਬੀ ਡੀ ਪੀ ਓ ਦਫ਼ਤਰ ਘੇਰਕੇ ਕੰਮ ਨਾ ਮਿਲਣ ਦਾ ਲਾਇਆ ਦੋਸ਼

ਬਲਾਕ ਰਾਮਪੁਰਾ ਦੇ ਵੱਖ- ਵੱਖ ਪਿੰਡਾਂ ਤੋਂ ਆਏ ਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਵਿਖੇ ਧਰਨਾ ਲਾਕੇ ਘਿਰਾਓ ਕੀਤਾਰਾਮਪੁਰਾ -ਚਾਉਕੇ, ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਇੱਥੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਬਲਾਕ ਰਾਮਪੁਰਾ ਦੇ ਵੱਖ- ਵੱਖ ਪਿੰਡਾਂ ਤੋਂ ਆਏ ਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਵਿਖੇ ਧਰਨਾ ਲਾਕੇ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ […]

Continue Reading

ਲਿਬਰੇਸ਼ਨ ਵੱਲੋਂ ਸੁਨਾਮ ਵਿਚ ਲੱਗੇ ਮਜ਼ਦੂਰ ਮੋਰਚੇ ਦਾ ਸਮਰਥਨ

ਮਾਨ ਸਰਕਾਰ ਮਾਰੇ ਗਏ ਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਹਾਇਤਾ ਤੇ ਨੌਕਰੀ ਤੁਰੰਤ ਦੇਵੇ-ਕਾਮਰੇਡ ਨੱਤ ਮਾਨਸਾ, ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਪੰਜ ਦਿਨ ਪਹਿਲਾਂ ਸੁਨਾਮ ਨੇੜੇ ਸੜਕ ਹਾਦਸੇ ਵਿੱਚ ਮਾਰੇ ਗਏ 4 ਨਰੇਗਾ ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਦੀ ਸਾਰ ਨਾ ਲੈਣ ਅਤੇ ਮ੍ਰਿਤਕਾਂ ਲਈ ਇਨਸਾਫ ਮੰਗ ਰਹੇ ਅੰਦੋਲਨਕਾਰੀ ਮਜ਼ਦੂਰਾਂ ਦੀ ਕੋਈ ਸੁਣਵਾਈ ਨਾ ਕਰਨ ਬਦਲੇ […]

Continue Reading

ਉੱਘੇ ਮੁਲਾਜਮ ਆਗੂ ਕਰਮਜੀਤ ਫਫੜੇ ਨੂੰ ਵੱਖ-ਵੱਖ ਆਗੂਆਂ ਵੱਲੋ ਸ਼ਰਧਾਂਜਲੀਆਂ ਭੇਂਟ

ਮਾਨਸਾ, ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਫੀਲਡ ਵਰਕਸਾਪ ਵਰਕਰ ਯੂਨੀਅਨ ਪੰਜਾਬ ਵਿਗਿਆਨਕ ਦੇ ਸੂਬਾਈ ਆਗੂ ਕਰਮਜੀਤ ਸਿੰਘ ਫਫੜੇ ਦੀ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਨਿਧਾਨ ਸਿੰਘ ਨਗਰ ਮਾਨਸਾ ਦੇ ਗੁਰਦੁਆਰਾ ਸਾਹਿਬ ਵਿੱਖੇ ਕੀਤਾ ਗਿਆ , ਜਿਸ ਵਿੱਚ ਵੱਡੀ ਗਿਣਤੀ ਵਿੱਚ ਮੁਲਾਜਮ , ਕਿਸਾਨ , ਮਜਦੂਰ ਤੇ ਰਿਸ਼ਤੇਦਾਰਾ- ਸੁਨੇਹੀਆ ਨੇ ਸਿਰਕਤ ਕੀਤੀ । ਸਰਧਾਜਲੀ ਸਮਾਗਮ ਦੌਰਾਨ […]

Continue Reading

ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ‘ਚ ਗੋਇੰਦਵਾਲ ਸਾਹਿਬ ਵਿਖੇ ਰੰਗਰੇਟਾ ਨਿਹੰਗ ਸਿੰਘ ਫੌਜਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ- ਭਾਈ ਖਾਲਸਾ

ਗੋਇੰਦਵਾਲ ਸਾਹਿਬ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਗੁਰੂ ਰਾਮਦਾਸ ਮਹਾਰਾਜ ਜੀ ਦਾ ਗੁਰਗੱਦੀ ਦਿਵਸ ਅਤੇ ਗੁਰੂ ਅਮਰਦਾਸ ਮਹਾਰਾਜ ਜੀ ਦੇ ਜੋਤੀ ਜੋਤ ਸਤਾਬਦੀ ਦਿਵਸ ਨੂੰ ਦੇਸਾ ਵਿਦੇਸ਼ਾਂ ਦੀਆਂ ਸੰਗਤਾਂ ਜਿਥੇ ਬਹੁਤ ਹੀ ਸਰਧਾ ਭਾਵਨਾਵਾਂ ਅਤੇ ਉਤਸਾਹ ਨਾਲ ਮਨਾ ਕਿ ਗੁਰੂ ਮਹਾਰਾਜ ਦੀਆਂ ਖੁਸੀਆਂ ਪ੍ਰਾਪਤ ਕਰ ਰਹੀਆਂ ਹਨ ਉਥੇ ਨਿਹੰਗ ਸਿੰਘਾ ਦੀਆਂ ਲਾਡਲੀਆਂ ਫੌਜਾਂ ਵੱਲੋਂ ਸ਼ਾਨਦਾਰ […]

Continue Reading

ਮਾਲਵਿੰਦਰ ਮਾਲੀ ਉੱਪਰ ਦਰਜ ਝੂਠਾ ਕੇਸ ਰੱਦ ਕੀਤਾ ਜਾਵੇ – ਲਾਭ ਸਿੰਘ ਅਕਲੀਆ

ਰੂੜੇਕੇ ਕਲਾਂ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਪਿਛਲੇ ਦਿਨੀਂ ਉੱਘੇ ਚਿੰਤਕ ਅਤੇ ਸਾਬਕਾ ਵਿਦਿਆਰਥੀ ਆਗੂ ਮਾਲਵਿੰਦਰ ਮਾਲੀ ਉੱਪਰ ਮੁਹਾਲੀ ਦੇ ਇੱਕ ਥਾਣੇ ਵਿੱਚ ਇੱਕ ਸਾਜ਼ਿਸ਼ ਅਧੀਨ ਝੂਠੀ ਐਫ਼ ਆਈ ਆਰ ਦਰਜ ਕਰਕੇ ਗਿਰਫ਼ਤਾਰ ਕਰਨ ਦੀ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਵੱਲੋਂ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਪਾਰਟੀ ਦੇ ਸੂਬਾ ਸਕੱਤਰ ਕਾਮਰੇਡ […]

Continue Reading

ਹਰ ਇੱਕ ਲੌੜਵੰਦ ਲੋਕਾਂ ਨੂੰ ਪਲਾਂਟ ਤੇ ਮਕਾਨ ਬਣਾ ਕੇ ਦੇਵੇ ਸਰਕਾਰ- ਚੌਹਾਨ, ਉੱਡਤ

ਬਾਜੇ ਵਾਲਾ ਦੇ ਬਾਰਸ਼ਾਂ ਕਰਕੇ ਡਿੱਗੇ ਮਕਾਨਾਂ ਦੇ ਮੁਆਵਜ਼ੇ ਲਈ ਪੀੜਤਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਮਾਨਸਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਆਮ ਲੋਕਾਂ ਦੀ ਸਰਕਾਰ ਕਹਿ ਸੱਤਾ ਹਥਿਆਉਣ ਵਾਲੀ ਸੂਬੇ ਦੀ ਮਾਨ ਸਰਕਾਰ ਲੋੜਵੰਦ ਅਤੇ ਪੀੜਤ ਲੋਕਾਂ ਨੂੰ ਇਨਸਾਫ਼ ਦੇਣ ਦੀ ਬਜਾਏ ਗੁੰਮਰਾਹ ਕਰ ਰਹੀ ਹੈ। ਅਤੇ ਆਮ ਲੋਕ ਸਰਕਾਰ ਦੀ ਕਾਰਗੁਜ਼ਾਰੀ […]

Continue Reading

ਪੁਲਸ ਅੜਿੱਕੇ ਆਏ ਡਰੱਗ ਇੰਸਪੈਕਟਰ ਦੇ ਨੇੜਲਿਆਂ ‘ਤੇ ਕਾਰਵਾਈ ਲਈ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਇੰਸਪੈਕਟਰ ਨਾਲ ਰਲੇ ਦਵਾਈਆਂ ਵਾਲਿਆਂ ਅਤੇ ਪੁਲੀਸ ਅਧਿਕਾਰੀਆਂ ਦੀ ਜਾਇਦਾਦ ਜਬਤ ਕਰਨ ਦੀ ਮੰਗ-ਕਾਮਰੇਡ ਰਾਣਾਮਾਨਸਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਨਸ਼ਾ ਬੰਦੀ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੀਆਂ ਆ ਰਹੀਆਂ ਜਥੇਬੰਦੀਆਂ ਦੇ ਆਗੂਆਂ ਦਾ ਇੱਕ ਵਫਦ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਨੂੰ ਮਿਲਿਆ। ਡਿਪਟੀ ਕਮਿਸ਼ਨਰ ਰਾਹੀ ਮੁੱਖ ਮੰਤਰੀ ਪੰਜਾਬ ਦੇ ਨਾਮ […]

Continue Reading

ਲਿਬਰੇਸ਼ਨ ਵੱਲੋਂ ਮਾਲੀ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ

ਆਲੋਚਕਾਂ ਦੇ ਮੂੰਹ ਬੰਦ ਕਰ ਕੇ ਆਪਣੀਆਂ ਨਾਕਾਮੀਆਂ ਨੂੰ ਨਹੀਂ ਢੱਕ ਸਕਦੀ ਮਾਨ ਸਰਕਾਰ ਮਾਨਸਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ) — ਸੋਸ਼ਲ ਮੀਡੀਆ ਦੇ ਜਾਣੇ ਪਛਾਣੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਮੁਹਾਲੀ ਪੁਲੀਸ ਵੱਲੋਂ ਆਈਟੀ ਐਕਟ ਤਹਿਤ ਗ੍ਰਿਫਤਾਰ ਕੀਤੇ ਜਾਣ ਦੀ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਦਾ ਕਹਿਣਾ ਹੈ ਕਿ […]

Continue Reading

ਸੀਪੀਆਈ ਐਮ.ਐਲ ਲਿਬਰੇਸ਼ਨ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਰੋਸ਼ ਮਾਰਚ ਕਰਕੇ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਿਜੇ ਨੂੰ ਮੰਗ ਪੱਤਰ ਸੌਂਪਿਆ

ਪੰਜਾਬ ਨਾਲ ਨਿਰੰਤਰ ਕੀਤੇ ਜਾ ਰਹੇ ਧੱਕੇ ਵਿਤਕਰੇ ਅਤੇ ਸੂਬੇ ਦਾ ਅਮਨ ਭੰਗ ਕਰਨ ਦੀਆਂ ਹੋ ਰਹੀਆਂ ਸਾਜਿਸ਼ਾਂ ਬੰਦ ਕੀਤੀਆਂ ਜਾਣ- ਕਾਮਰੇਡ ਰਾਣਾ ਮਾਨਸਾ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ )– ਖੱਬੇ ਪੱਖੀ ਪਾਰਟੀਆਂ ਦੇ ਸਾਂਝੇ ਪ੍ਰੋਗਰਾਮ ਦੀ ਤਹਿਤ ਅੱਜ ਮਾਨਸਾ ਵਿਖੇ ਸੀਪੀਆਈ ਐਮ ਐਲ ਲਿਬਰੇਸ਼ਨ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਸਹਿਰ ਵਿੱਚ ਰੋਸ ਮਾਰਚ […]

Continue Reading