ਦੇਸ਼ ਭਗਤਾਂ, ਸੂਰਬੀਰਾਂ ਅਤੇ ਯੋਧਿਆਂ ਦੀਆਂ ਰਚਨਾਵਾਂ ਨੂੰ ਪੜਨ ਅਤੇ ਸਮਝਣ ਦੀ ਮੁੱਖ ਲੋੜ-ਗਗਨਦੀਪ ਕੌਰ

ਮਾਨਸਾ, ਗੁਰਦਾਸਪੁਰ 16 ਸਤੰਬਰ (ਸਰਬਜੀਤ ਸਿੰਘ )– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪੋਸਟਰ ਪ੍ਰਦਰਸ਼ਨੀ ਦੇ ਫੈਸਲੇ ਨੂੰ ਲਾਗੂ ਕਰਦਿਆਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਵੱਲੋਂ ਕਾਲਜ ਅੰਦਰ ਪੋਸਟਰ ਪ੍ਰਦਰਸ਼ਨੀ ਕੀਤੀ ਗਈ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ […]

Continue Reading

ਲਿਬਰੇਸ਼ਨ ਨੇ ਲਿਆ ਜਨਮ ਦਿਨ ਮੌਕੇ ਨਾਟਕਕਾਰ ਗੁਰਸ਼ਰਨ ਸਿੰਘ ਵੱਲੋਂ ਦਰਸਾਏ ਮਾਰਗ ਉੱਤੇ ਚੱਲਣ ਦਾ ਪ੍ਰਣ

ਮਾਨਸਾ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– 95ਵੇਂ ਜਨਮ ਦਿਵਸ ਮੌਕੇ ਅੱਜ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਪ੍ਰਮੁੱਖ ਇਨਕਲਾਬੀ ਚਿੰਤਕ ਅਤੇ ਨਾਟਕਕਾਰ ਗੁਰਸ਼ਰਨ ਸਿੰਘ ਜੀ ਨੂੰ ਯਾਦ ਕੀਤਾ ਗਿਆ ਅਤੇ ਹਮੇਸ਼ਾ ਉਨ੍ਹਾਂ ਵਲੋਂ ਦਰਸਾਏ ਇਨਕਲਾਬੀ ਰਾਹ ਉੱਤੇ ਚੱਲਣ ਦਾ ਪ੍ਰਣ ਲਿਆ ਗਿਆ।ਇਸ ਮੌਕੇ ਸੀਨੀਅਰ […]

Continue Reading

ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਪੰਜਾਬ ਦੀ ਮਾਨ ਸਰਕਾਰ- ਚੌਹਾਨ, ਉੱਡਤ

ਸੀਪੀਆਈ ਨੇ ਡਿਪਟੀ ਕਮਿਸ਼ਨਰ ਰਾਹੀ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ ਮਾਨਸਾ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)–ਦਿਨੋ-ਦਿਨ ਵੱਧ ਰਹੀਆ ਲੁੱਟਾਂ-ਖੋਹਾਂ ਤੇ ਚੋਰੀਆ ਦੀਆ ਵਾਰਦਾਤਾਂ ਕਾਰਨ ਲੋਕਾ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ , ਸਮਾਜ ਵਿਰੋਧੀ ਅਨਸਰਾ ਦੇ ਹੋਸਲੇ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਸੱਤਵੇ ਆਸਮਾਨ ਤੇ ਚੜ੍ਹੇ ਹੋਏ ਹਨ ਤੇ ਪ੍ਰਸ਼ਾਸਨ ਨਾਮ‌ ਦੀ ਕੋਈ […]

Continue Reading

ਨਸ਼ਾ ਤਸਕਰ ਡਰੱਗ ਇੰਸਪੈਕਟਰ ਸੀਸਨ ਮਿੱਤਲ ਦੇ ਸੰਬੰਧਾਂ ਦੀ ਉਚ ਪੱਧਰੀ ਜਾਂਚ ਕੀਤੀ ਜਾਵੇ- ਲਿਬਰੇਸ਼ਨ

ਮਾਨਸਾ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਗਿਰਫ਼ਤਾਰ ਕੀਤੇ ਡਰੱਗ ਇੰਸਪੈਕਟਰ ਸੀਸਨ ਮਿੱਤਲ ਵੱਲੋਂ ਨਸ਼ਾ ਤਸ਼ਕਰੀ ਨਾਲ ਬਣਾਈ 7 ਕਰੋੜਾਂ ਰੁਪਏ ਦੀ ਨਕਦ ਰਾਸ਼ੀ 260 ਗ੍ਰਾਮ ਸੋਨਾ ਅਤੇ ਗੈਰ ਕਾਨੂੰਨੀ ਢੰਗ ਨਾਲ ਬਣਾਈ ਅਰਬਾਂ ਰੁਪਏ ਦੀ ਗੈਰ ਕਾਨੂੰਨੀ ਸੰਪਤੀ ਦੀ ਪਛਾਣ ਕੀਤੀ ਗਈ ਹੈ । ਇਸ ਇੰਸਪੈਕਟਰ ਦੇ ਜੇਲ੍ਹ ਵਿਚ ਬੰਦ […]

Continue Reading

ਮਜ਼ਦੂਰਾਂ ਵੱਲੋਂ ਸ਼ਹਿਰ ਵਿੱਚ ਮੁਜ਼ਾਹਰਾ ਕਰਨ ਤੋਂ ਬਾਅਦ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ -ਲਾਭ ਸਿੰਘ ਅਕਲੀਆ

ਤਪਾ ਮੰਡੀ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਇੱਥੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਪਰਜਾਪਤ ਧਰਮਸ਼ਾਲਾ ਵਿਖੇ ‘ਮਜ਼ਦੂਰ ਚੇਤਨਾ ਕਨਵੈਨਸ਼ਨ’ ਕੀਤੀ ਗਈ, ਜਿਸ ਵਿੱਚ ਸੈਂਕੜੇ ਮਨਰੇਗਾ ਮਜ਼ਦੂਰਾਂ ਅਤੇ ਔਰਤਾਂ ਨੇ ਭਾਗ ਲਿਆ। ਕਨਵੈਨਸ਼ਨ ਦੀ ਸ਼ੁਰੂਆਤ ਅਜਮੇਰ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਕੀਤੀ ਗਈ। ‘ਚੇਤਨਾ ਕਨਵੈਨਸ਼ਨ’ ਵਿੱਚ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ […]

Continue Reading

ਕਮਿਊਨਿਸਟ ਲਹਿਰ ਦੇ ਸਿਰਮੌਰ ਆਗੂ ਕਾਮਰੇਡ ਸੀਤਾ ਰਾਮ ਯੇਚੁਰੀ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਮਾਨਸਾ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਸੀਪੀਆਈ ਐਮ ਦੇ ਕੌਮੀ ਜਰਨਲ ਸਕੱਤਰ ਤੇ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਸਿਰਮੌਰ ਕਮਿਉਨਿਸਟ ਆਗੂ ਕਾਮਰੇਡ ਸੀਤਾ ਰਾਮ ਯੇਚੁਰੀ ਦੀ ਬੇਵਕਤ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਸੀਪੀਆਈ ਦੇ ਕੌਮੀ ਕੌਸਲ ਮੈਬਰ ਕਾਮਰੇਡ ਹਰਦੇਵ ਸਿੰਘ ਅਰਸੀ , ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸਨ ਚੋਹਾਨ , ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ , […]

Continue Reading

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਸ਼੍ਰੀ ਚੰਦ ਭਗਵਾਨ ਦਾ ਜਨਮ ਦਿਹਾੜਾ ਗੁਰੂਦੁਆਰਾ ਸਿੰਘਾ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਮਨਾਇਆ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 8 ਸਤੰਬਰ ( ਸਰਬਜੀਤ ਸਿੰਘ)– ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਸ਼੍ਰੀ ਚੰਦ ਭਗਵਾਨ ਦਾ ਜਨਮ ਦਿਹਾੜਾ ਗੁਰੂਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਆਲੋਵਾਲ ਤੇ ਸਰਪ੍ਰਸਤ ਸੰਤ ਜਰਨੈਲ ਸਿੰਘ ਆਲੋਵਾਲ ਦੀ ਦੇਖਰੇਖ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ […]

Continue Reading

48ਵੀਂ ਵਰ੍ਹੇਗੰਢ, ਮਾਓ ਜ਼ੇ ਤੁੰਗ ਦੇ ਯੋਗਦਾਨ ਦਾ ਮਹੱਤਵ- ਲਾਭ ਸਿੰਘ ਅਕਲੀਆ

ਮਾਨਸਾ, ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)– 9 ਸਤੰਬਰ 1976 ਨੂੰ ਚੀਨ ਦੀ ਕਮਿਊਨਿਸਟ ਪਾਰਟੀ ਦੇ ਮਹਾਨ ਆਗੂ ਕਾਮਰੇਡ ਮਾਓ ਜ਼ੇ ਤੁੰਗ ਦਾ ਦਿਹਾਂਤ ਹੋ ਗਿਆ ਸੀ। ਅੱਜ 48 ਸਾਲ ਬਾਅਦ ਵੀ ਇਸ ਦਿਨ ‘ਤੇ ਦੁਨੀਆਂ ਭਰ ਦੇ ਕਮਿਊਨਿਸਟ ਇਨਕਲਾਬੀਆਂ ਵੱਲੋਂ ਉਹਨਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਉਹਨਾਂ ਦਾ ਸਾਰਾ ਜੀਵਨ ਕ੍ਰਾਂਤੀਕਾਰੀ ਘਟਨਾਵਾਂ ਨਾਲ਼ ਭਰਪੂਰ […]

Continue Reading

ਪੰਚਾਇਤੀ ਚੋਣਾ ਵਿੱਚ ਆਪ ਪਾਰਟੀ ਨੂੰ ਸਬਕ ਸਿਖਾਉਣ ਦਾ ਦਿੱਤਾ ਸੱਦਾ – ਲਾਭ ਸਿੰਘ ਅਕਲੀਆ

ਚਾਉਕੇ-ਰਾਮਪੁਰਾ , ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)– ਅੱਜ ਇੱਥੋਂ ਨੇੜਲੇ ਪਿੰਡ ਬੱਲ੍ਹੋ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਮੀਟਿੰਗ ਕੀਤੀ ਗਈ। ਜਿਸ ਦੀ ਸ਼ੁਰੂਆਤ ਅਜਮੇਰ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਜ਼ਿਲ੍ਹਾ ਪ੍ਰਧਾਨ ਕਾਮਰੇਡ […]

Continue Reading

ਗੁਰਦੁਆਰਾ ਗਊ ਘਾਟ ਲੁਧਿਆਣਾ ਵਿਖੇ ਚੱਲ ਰਹੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਮਾਗਮਾਂ ਦੇ ਤੀਜੇ ਗੇੜ ‘ਚ ਮਹਾਨ ਕਵੀ ਦਰਬਾਰ ਕਰਵਾਇਆ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਲੁਧਿਆਣਾ, ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਗਊ ਘਾਟ ਲੁਧਿਆਣਾ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਮਾਗਮਾਂ ਨੂੰ ਸਮਰਪਿਤ ਮਹਾਨ ਸਮਾਗਮ ਚਲਾਏ ਜਾ ਰਹੇ ਹਨ ਇੰਨਾ ਚੱਲ ਰਹੇ ਸਮਾਗਮ ਦੇ ਤੀਜੇ ਗੇੜ ‘ਚ ਮਹਾਨ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਪੰਥ ਦੇ ਨਾਮਵਰ ਕਵੀਆਂ ਨੇ ਆਪਣੀਆਂ ਕਵਿਤਾਵਾਂ ਤੇ […]

Continue Reading