ਦੇਸ਼ ਦੀ ਆਜ਼ਾਦੀ ਦੀ ਬਹਾਲੀ ਲਈ ਧਰਮਨਿਰਪੱਖਤਾ ਤੇ ਕਮਿਊਨਿਸਟ ਪਾਰਟੀ ਦੀ ਮਜ਼ਬੂਤੀ ਅਤੀ ਜ਼ਰੂਰੀ।-ਅਰਸੀ

30 ਦਸੰਬਰ ਦੀ ਮਾਨਸਾ ਰੈਲੀ ਇਤਿਹਾਸਕ ਸਿੱਧ ਹੋਵੇਗੀ-ਚੋਹਾਨ/ਉੱਡਤਸ਼ਹਿਰੀ ਕਮੇਟੀ ਵੱਲੋਂ ਰਾਜਸੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਅਰੰਭ।ਮਾਨਸਾ, ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਆਰਥਿਕ ਸਮਾਜਿਕ ਨਾ ਬਰਾਬਰੀ ਕਰਕੇ ਦੇਸ਼ ਬਰਬਾਦੀ ਵੱਲ ਵਧ ਰਿਹੈ ਹੈ ਦੇਸ਼ ਦੇ ਹੁਕਮਰਾਨ ਸਰਮਾਏਦਾਰਾਂ ਦੇ ਝੋਲੀ ਬਣ ਚੁੱਕੇ ਹਨ। ਸੰਵਿਧਾਨ, ਲੋਕਤੰਤਰ ਤੇ ਧਰਮਨਿਰਪੱਖਤਾ ਖਤਮ ਹੋਣ ਕਿਨਾਰੇ ਹੈ ਜਿਸ ਦੇ ਬਚਾਅ ਤੇ ਦੇਸ਼ ਦੀ […]

Continue Reading

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਗਦਰ ਲਹਿਰ ਨੂੰ ਸਮਰਪਿਤ ਪਹਿਲੀ ਜਥੇਬੰਦਕ ਕਨਵੈਨਸ਼ਨ

ਮਾਨਸਾ, ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)- ਗਦਰ ਲਹਿਰ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਪਹਿਲੀ ਜਥੇਬੰਦਕ ਕਨਵੈਨਸ਼ਨ ਮਾਤਾ ਸੁੰਦਰੀ ਗਰਲਜ ਕਾਲਜ ਮਾਨਸਾ ਵਿਖੇ ਸੰਪੰਨ ਹੋਈ। ਇਸ ਮੌਕੇ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕਨਵੈਨਸ਼ਨ ਦੇ ਮੁੱਖ ਬੁਲਾਰੇ ਦੇ ਤੌਰ ਤੇ ਪ੍ਰਿੰਸੀਪਲ ਇਕਬਾਲ ਕੌਰ ਉਦਾਸੀ ਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) […]

Continue Reading

ਕਮਿਊਨਿਟੀ ਹੈਲਥ ਅਫਸਰਾਂ ਦੀ ਰੈਲੀ ਤੋਂ ਇੱਕ ਦਿਨ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਮਿਲਿਆ ਉੱਚ ਪੱਧਰੀ ਮੀਟਿੰਗ ਦਾ ਇੱਕ ਪੱਤਰ

ਸ੍ਰੀ ਮੁਕਤਸਰ ਸਾਹਿਬ , ਗੁਰਦਾਸਪੁਰ, 12 ਨਵੰਬਰ ( ਸਰਬਜੀਤ ਸਿੰਘ)– ਤਕਰੀਬਨ 2500 ਕਮਿਊਨਿਟੀ ਹੈਲਥ ਅਫਸਰ, ਸੂਬਾ ਪੰਜਾਬ ਵਿੱਚ ਐਨਐਚਐਮ ਅਧੀਨ ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਹਨ। ਜੋ ਪਿਛਲੇ ਲੰਬੇ ਸਮੇਂ ਤੋਂ ਫੀਲਡ ਵਿੱਚ ਕੰਮ ਕਰਦਿਆਂ ਆ ਰਹੀਆਂ ਮੁਸ਼ਕਲਾਂ ਅਤੇ ਆਪਣੀ ਕੁਝ ਜਾਇਜ਼ ਮੰਗਾਂ ਨੂੰ ਲੈ ਕੇ ਜੂਝ ਰਹੇ ਸਨ ।ਸਰਕਾਰ ਅਤੇ ਵਿਭਾਗ ਵੱਲੋਂ ਉਹਨਾਂ […]

Continue Reading

ਬਾਜਵਾ ਨੇ ਦੁਖੀ ਕਿਸਾਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਕੇਜਰੀਵਾਲ, ਮਾਨ ਤੋਂ ਜਵਾਬਦੇਹੀ ਦੀ ਮੰਗ

ਸੰਗਰੂਰ, ਗੁਰਦਾਸਪੁਰ, 8 ਨਵੰਬਰ (‌ ਸਰਬਜੀਤ ਸਿੰਘ)– ਇੱਥੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਿੰਡ ਨਦਾਮਪੁਰ ਵਿਖੇ ਇੱਕ ਦੁਖੀ ਕਿਸਾਨ ਜਸਵਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਸ ਨੇ ਆਪਣੀ ਝੋਨੇ ਦੀ ਫਸਲ ਵੇਚਣ ਵਿੱਚ ਅਸਫਲ ਰਹਿਣ ਕਾਰਨ ਦੁਖਦਾਈ ਤੌਰ ‘ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕਰੀਬ 5 ਲੱਖ ਰੁਪਏ ਦੇ ਕਰਜ਼ੇ […]

Continue Reading

ਦੁਨੀਆਂ ਉੱਤੇ ਗੁਰੂ ਨਾਨਕ ਜੀ ” ਧਾਰਮਿਕ ਗੀਤ ਦੀ ਸਮੁੱਚੀ ਟੀਮ ਵੱਲੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਮੱਥਾ ਟੇਕਿਆ ਤੇ ਸੰਤਾਂ ਮਹਾਪੁਰਸ਼ਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਮਹਾਰਾਜ ਜੀ ਪ੍ਰਕਾਸ਼ ਪੂਰਬ ਜਲਦੀ ਹੀ ਆ ਰਿਹਾ ਹੈ ਅਤੇ ਇਸ ਸਬੰਧੀ ਧਾਰਮਿਕ ਖੇਤਰ ‘ਚ ਸਰਗਰਮ ਸੰਤ ਮਹਾਂਪੁਰਸ਼ ਆਪਣੇ ਆਪਣੇ ਧਾਰਮਿਕ ਅਸਥਾਨਾਂ ਤੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾ ਰਹੇ ਹਨ ਉਨ੍ਹਾਂ ਗੀਤਕਾਰ ਵੀ ਗੁਰੂ ਨਾਨਕ ਦੇਵ ਮਹਾਰਾਜ ਜੀ […]

Continue Reading

ਨੌਜਵਾਨਾਂ ਦੀ ਤਰੱਕੀ ਤੇ ਸਿਹਤਜਾਬੀ ਲਈ ਖੇਡਾਂ’ਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਧਾਰਮਿਕ ਮੁੱਖੀ ਅੱਗੇ ਆਉਣ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਦੇਸ਼ਾਂ ਵਿਦੇਸ਼ਾਂ ਵਿੱਚ ਸਿੱਖੀ ਪ੍ਰਚਾਰ ਤੇ ਸਮਾਜ ਭਲਾਈ ਦੇ ਕੰਮਾਂ ਰਾਹੀਂ ਦੁਆਬੇ ਖੇਤਰ ‘ਚ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਫਿਲੌਰ ਲੁਧਿਆਣਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਅਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵੱਲੋਂ ਨੌਜਵਾਨਾਂ ਨੂੰ ਖੇਡਾਂ ਲਈ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਲੁਧਿਆਣਾ ਵਿਖੇ 15 ਤੋਂ 19 ਨਵੰਬਰ ਤੱਕ ਕਰਵਾਇਆ ਜਾਵੇਗਾ ਪੰਜ ਰੋਜ਼ਾ ਗੁਰਮਤਿ ਸਮਾਗਮ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 6 ਨਵੰਬਰ ( ਸਰਬਜੀਤ ਸਿੰਘ)– ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਵਿਖੇ ਪੰਜ ਰੋਜ਼ਾ ਮਹਾਨ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਇਆ […]

Continue Reading

ਕਮਿਊਨਿਟੀ ਹੈਲਥ ਅਫਸਰਾਂ ਨੇ ਲਗਾਇਆ ਐਮਡੀ ਐਨ ਐਚ ਐਮ ਦਫਤਰ ਚੰਡੀਗੜ੍ਹ ਵਿਖੇ ਧਰਨਾ

ਚੰਡੀਗੜ੍ਹ, ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਤਹਿਤ ਸੂਬਾ ਪੰਜਾਬ ਵਿੱਚ ਐਨ ਐਚ ਐਮ ਅਧੀਨ ਕੰਮ ਕਰਦੇ ਕਮਿਊਨਿਟੀ ਹੈਲਥ ਅਫਸਰਾਂ ਨੇ ਵੱਡੀ ਗਿਣਤੀ ਵਿੱਚ ਅੱਜ ਐਮਡੀ, ਐਨ ਐਚ ਐਮ ਦਫਤਰ , ਚੰਡੀਗੜ੍ਹ ਵਿਖੇ ਇਕੱਠ ਕੀਤਾ। ਉਹਨਾਂ ਦੇ ਮਨਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ । ਪੂਰੇ […]

Continue Reading

ਝੋਨੇ ਦੀ ਲਿਫਟਿੰਗ ਕਰਨ ਵਿੱਚ ਪੰਜਾਬ ਦੀ ਮਾਨ ਸਰਕਾਰ ਫੇਲ੍ਹ ਸਾਬਤ ਹੋਈ- ਕਾਮਰੇਡ ਅਰਸੀ

ਸੀਪੀਆਈ ਦੀ 100 ਵੀ ਵਰੇਗੰਢ ਪੂਰੇ ਇਨਕਲਾਬੀ ਜੋਸੋਖਰੋਸ ਨਾਲ ਮਨਾਈ ਜਾਵੇਗੀਮਾਨਸਾ, ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)— ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ ਵਿੱਖੇ ਸੀਪੀਆਈ ਜ਼ਿਲ੍ਹਾ ਕੌਸਲ ਮਾਨਸਾ ਦੀ ਜਰਨਲ ਬਾਡੀ ਮੀਟਿੰਗ ਕਾਮਰੇਡ ਵੇਦ ਪ੍ਰਕਾਸ਼ ਬੁਢਲਾਡਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਸੀਪੀਆਈ ਦੀ 100 ਵੀ ਵਰੇਗੰਢ ਮਨਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ ਤੇ ਫੈਸਲਾ ਕੀਤਾ […]

Continue Reading

ਜੱਥੇਬੰਦੀ ਵੱਲੋ ਬੰਬਰ ਸਿੰਘ ਟੈਕਨੀਕਲ ਹੈਲਪਰ ਦੀ ਰਿਟਾਇਰਮੈਂਟ ਤੇ ਸਾਨਦਾਰ ਵਿਦਾਇਗੀ ਸਮਾਗਮ ਦਾ ਆਯੋਜਨ

ਮਾਨਸਾ, ਜੋਗਾ, ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ)– ਬੰਬਰ ਸਿੰਘ ਟੈਕਨੀਕਲ ਹੈਲਪਰ ਨੂੰ 31 ਅਕਤੂਬਰ ਨੂੰ ਰਿਟਾਇਰ ਹੋਣ ਤੇ ਜੋਗਾ ਵਿਖੇ ਮਾਣ ਸਨਮਾਨ ਨਾਲ ਫ਼ੀਲਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ (ਵਿਗਿਆਨਕ) ਵੱਲੋਂ ਕੀਤੀ ਗਈ ਇਸ ਵਿਦਾਇਗੀ ਪਾਰਟੀ ਤੇ ਜਥੇਬੰਦੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਬਿੱਕਰ ਸਿੰਘ ਮਾਖਾ ਸੂਬਾਈ ਆਗੂ ਜਸਮੇਲ ਸਿੰਘ ਅਤਲਾ ਜ਼ਿਲ੍ਹਾ ਆਗੂ ਮੇਜਰ ਸਿੰਘ ਬਾਜੇਵਾਲਾ ਜਰਨਲ […]

Continue Reading