ਐਸ ਪੀ ਐਸ ਹਸਪਤਾਲ ਦੀ ਟੀਮ ਵੱਲੋਂ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਮੁਫ਼ਤ ਜਾਂਚ ਕੈਂਪ 2 ਸਤੰਬਰ ਦਸਵੀਂ ਵਾਲੇ ਦਿਨ ਲਗਾਇਆ ਜਾ ਰਿਹਾ ਹੈ – ਭਾਈ ਮਨਪ੍ਰੀਤ ਸਿੰਘ
ਮਾਲੇਰਕੋਟਲਾ, ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਹਰ ਦਸਵੀਂ ਮੌਕੇ ਬ੍ਰਹਮ ਗਿਆਨੀ ਮਹਾਂਪੁਰਖ ਸੰਤ ਬਾਬਾ ਜੰਗ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਅਖੰਡ ਪਾਠਾਂ ਦੇ ਭੋਗ ਪਾਏ ਜਾਂਦੇ ਹਨ ਤੇ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਜਾਂਦਾ ਹੈ ਅਤੇ ਇਸੇ ਮਰਯਾਦਾ ਤਹਿਤ […]
Continue Reading

