20 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਵਿਸ਼ਾਲ ਕਿਸਾਨ-ਮਜ਼ਦੂਰ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਬੋਹਾ ਖੇਤਰ ਵਿੱਚ ਪਿੰਡ ਪੱਧਰੀ ਰੈਲੀ

ਬੋਹਾ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਆਲ ਇੰਡੀਆ ਕਿਸਾਨ ਮਹਾਂ ਸਭਾ ਦੇ 5ਵੇਂ ਕੇਂਦਰੀ ਇਜਲਾਸ ਦੇ ਮੌਕੇ 20 ਸਤੰਬਰ ਨੂੰ ਜਲੰਧਰ ਵਿਖੇ ਪੰਜਾਬ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਕਰਵਾਈ ਜਾ ਰਹੀ ਵਿਸ਼ਾਲ ਕਿਸਾਨ-ਮਜ਼ਦੂਰ ਕਾਨਫਰੰਸ ਦੀਆਂ ਤਿਆਰੀਆਂ ਤਹਿਤ ਬੋਹਾ ਖੇਤਰ ਦੇ ਪਿੰਡ ਬਰੇ ਵਿੱਚ ਇੱਕ ਪ੍ਰਭਾਵਸ਼ਾਲੀ ਰੈਲੀ ਕੀਤੀ ਗਈ। ਰੈਲੀ ਨੂੰ ਕਾਮਰੇਡ ਰਾਜਵਿੰਦਰ ਸਿੰਘ […]

Continue Reading

20 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਵਿਸ਼ਾਲ ਕਿਸਾਨ-ਮਜ਼ਦੂਰ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਬੋਹਾ ਖੇਤਰ ਵਿੱਚ ਪਿੰਡ ਪੱਧਰੀ ਰੈਲੀ

ਬੋਹਾ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਆਲ ਇੰਡੀਆ ਕਿਸਾਨ ਮਹਾਂ ਸਭਾ ਦੇ 5ਵੇਂ ਕੇਂਦਰੀ ਇਜਲਾਸ ਦੇ ਮੌਕੇ 20 ਸਤੰਬਰ ਨੂੰ ਜਲੰਧਰ ਵਿਖੇ ਪੰਜਾਬ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਕਰਵਾਈ ਜਾ ਰਹੀ ਵਿਸ਼ਾਲ ਕਿਸਾਨ-ਮਜ਼ਦੂਰ ਕਾਨਫਰੰਸ ਦੀਆਂ ਤਿਆਰੀਆਂ ਤਹਿਤ ਬੋਹਾ ਖੇਤਰ ਦੇ ਪਿੰਡ ਬਰੇ ਵਿੱਚ ਇੱਕ ਪ੍ਰਭਾਵਸ਼ਾਲੀ ਰੈਲੀ ਕੀਤੀ ਗਈ। ਰੈਲੀ ਨੂੰ ਕਾਮਰੇਡ ਰਾਜਵਿੰਦਰ ਸਿੰਘ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਫਰਵਰੀ 1762 ਈ਼ ਵਿਖੇ ਗੁਰੂ ਘਰ ਸਥਾਪਨਾ ਦਿਵਸ ਨੂੰ ਸਮਰਪਿਤ ਵੱਡਾ ਗੁਰਮਤਿ ਸਮਾਗਮ ਅੱਸੂ ਸੁਦੀ ਦਸਵੀਂ 21 ਸਤੰਬਰ ਨੂੰ ਹੋਵੇਗਾ – ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ, 5 ਫਰਵਰੀ 1762 ਈ, ਜੋਗੀ ਮਾਜਰਾ ਰੋਡ ਕੁੱਪ ਕਲਾਂ ਮਲੇਰਕੋਟਲਾ ਵਿਖੇ ਗੁਰਦੁਆਰਾ ਸਾਹਿਬ ਦੇ 27 ਵੇਂ ਨੀਹ ਪੱਥਰ ਨੂੰ ਸਮਰਪਿਤ ਇੱਕ ਬਹੁਤ ਵੱਡਾ ਗੁਰਮਤਿ ਸਮਾਗਮ ਅੱਸੂ ਸੁਦੀ ਦਸਵੀਂ ਮਿਤੀ 21 ਸਤੰਬਰ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ […]

Continue Reading

ਸਾਂਤਮਈ ਅੰਦੋਲਨ ਕਰ ਰਹੇ ਥਰਮਲ ਪਲਾਟ ਬਣਾਂਵਾਲੀ ਦੇ ਮੁਲਾਜਮਾ ਤੇ ਝੂਠੇ ਪੁਲਿਸ ਕੇਸ ਦਰਜ ਦੀ ਸਖਤ ਸਬਦਾ ਵਿੱਚ ਨਿਖੇਧੀ :  ਐਡਵੋਕੇਟ ਉੱਡਤ

ਥਰਮਲ ਪਲਾਟ ਦੇ ਮੁਲਜਮਾ ਤੇ ਸਮੱਰਥਕਾ ਤੇ ਕੀਤੇ ਪੁਲਿਸ ਕੇਸ ਵਾਪਸ ਲਵੋ ਸਰਦੂਲਗੜ੍ਹ/ ਝੁਨੀਰ, ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋ 1 ਮਈ ਨੂੰ ਮਜ਼ਦੂਰ ਦਿਹਾੜੇ ਤੇ ਕਿਰਤੀ ਲੋਕਾ ਦੀਆ ਉਜਰਤਾ ਵਿੱਚ ਕੀਤੇ 15 ਪ੍ਰਤੀਸਤ ਵਾਧੇ ਨੂੰ ਲਾਗੂ ਕਰਵਾਉਣ ਲਈ ਪਿਛਲੇ ਕਾਫੀ ਸਮੇ ਤੋ ਸਾਤਮਈ ਅੰਦੋਲਨ ਕਰ ਰਹੇ ਬਣਾਵਾਲੀ ਥਰਮਲ ਪਲਾਟ ਦੇ ਕਾਮਿਆ ਤੇ […]

Continue Reading

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੀਟਿੰਗ ਤੋਂ ਮੁਕਰਨ ਖਿਲਾਫ ਮੁੱਖ ਮੰਤਰੀ ਦਾ ਪੁਤਲਾ ਫੂਕਿਆ|

30 ਅਗਸਤ ਨੂੰ ਅਗਲੇ ਐਕਸ਼ਨ ਦਾ ਐਲਾਨ ਕਰਾਂਗੇ-ਆਗੂ ਮਾਨਸਾ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਅਤੇ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਅੱਜ ਅੱਜ ਮਾਨਸਾ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ 27 ਅਗਸਤ ਨੂੰ ਮੁੱਖ ਮੰਤਰੀ ਵੱਲੋਂ ਦਿੱਤੀ ਮੀਟਿੰਗ ਤੋਂ ਮੁਕਰਨ ਖਿਲਾਫ ਅੱਜ ਸਥਾਨਕ ਕਚਹਿਰੀਆਂ […]

Continue Reading

ਸੁਭਾਸ਼ ਚੰਦਰਾ ਦੀ ਕਰਜ਼ਾ ਮਾਫ਼ੀ ਨਹੀਂ, ਮੋਦੀ ਸਰਕਾਰ ਵੱਲੋਂ ਬੈਂਕਾਂ ਵਿੱਚ ਪਏ ਆਮ ਜਨਤਾ ਦੀਆਂ ਬੱਚਤਾਂ ਉਤੇ ਮਾਰਿਆ ਸਿੱਧਾ ਡਾਕਾ- ਕਾਮਰੇਡ ਸੁਖਦਰਸ਼ਨ ਸਿੰਘ ਨੱਤ

ਸਰਕਾਰੀ ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਲਈ ਸਰਵਿਸ ਬਾਂਡ ਦੇ ਨਾਲ ਦੋ ਅਚੱਲ ਜਾਇਦਾਦਾਂ ਦੀ ਜਾਮਨੀ ਦੀ ਸ਼ਰਤ ਪੰਜਾਬ ਸਰਕਾਰ ਤੁਰੰਤ ਰੱਦ ਕਰੇ ਮਾਨਸਾ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਐਨਸੀਐਲਟੀ ਦੇ ਫੈਸਲੇ ਦੀ ਆੜ ਵਿੱਚ ਮੋਦੀ ਸਰਕਾਰ ਵੱਲੋਂ ਜੀ ਟੀਵੀ ਦੇ ਮਾਲਕ ਅਤੇ ਬੀਜੇਪੀ ਦੇ ਅਰਬਪਤੀ ਸਾਬਕਾ ਐਮਪੀ ਸੁਭਾਸ਼ ਚੰਦਰਾ ਵੱਲ […]

Continue Reading

2 ਸਤੰਬਰ ਨੂੰ ਦਿੜ੍ਹਬੇ ਖਜ਼ਾਨਾ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣਗੇ ਮਿਡ-ਡੇ-ਮੀਲ ਵਰਕਰ- ਐਡਵੋਕੇਟ ਉੱਡਤ/ ਜਸਮੇਲ ਕੌਰ

ਜਿਲ੍ਹਾ ਪ੍ਰਸਾਸਨ ਰਾਹੀ ਮਿੱਡ-ਡੇ-ਮੀਲ ਵਰਕਰ ਯੂਨੀਅਨ ਨੇ ਮੁੱਖ ਮੰਤਰੀ ਨੂੰ ਭੇਜਿਆ ਮੈਮੋਰੰਡਮ ਮਾਨਸਾ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਮਿੱਡ-ਡੇ-ਮੀਲ ਵਰਕਰ ਯੂਨੀਅਨ ( ਸੀਟੂ) ਦੀ ਜਿਲ੍ਹਾ ਇਕਾਈ ਵੱਲੋ ਜਿਲ੍ਹਾ ਪ੍ਰਧਾਨ ਬਲਜਿੰਦਰ ਕੋਰ ਬੀਰੋਕੇ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਸਾਸਨ ਰਾਹੀ ਮੁੱਖ ਮੰਤਰੀ ਨੂੰ ਇੱਕ ਮੈਮੋਰੰਡਮ ਭੇਜਿਆ । ਪ੍ਰੈਸ ਬਿਆਨ ਰਾਹੀ ਇਹ ਜਾਣਕਾਰੀ ਦਿੰਦਿਆ ਸੈਟਰ ਆਫ ਇੰਡੀਅਨ ਟਰੇਡ […]

Continue Reading

ਮਹਿੰਗਾਈ ਨੂੰ ਠੱਲਣ ਵਿੱਚ ਸਮੇ ਦੇ ਹਾਕਮ ਪੂਰੀ ਤਰ੍ਹਾ ਨਾਕਾਮ : ਐਡਵੋਕੇਟ ਉੱਡਤ

ਸੀਟੂ ਨੇ ਮਹਿੰਗਾਈ ਵਿਰੁੱਧ ਅਰਥੀ ਫ਼ੂਕ ਮੁਜਾਹਰਾ ਕੱਢਿਆ ਮਾਨਸਾ, ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਸੈਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਦੇ ਸੂਬਾਈ ‌ਸੱਦੇ ਤੇ ਅਮਰਵੇਲ ਵਾਗ ਵਧ ਰਹੀ ਮਹਿੰਗਾਈ ਦੇ ਵਿਰੁੱਧ ਮੋਦੀ ਤੇ ਮਾਨ ਸਰਕਾਰ ਵਿਰੁੱਧ ਰੋਸ ਮੁਜਾਹਰਾ ਕੱਢਿਆ ਤੇ ਠੀਕਰੀਵਾਲਾ ਚੌਕ ਵਿੱਖੇ ਅਰਥੀ ਫੂਕੀ । ਇਸ ਮੌਕੇ ਤੇ ਸੰਬੋਧਨ ਕਰਦਿਆ ਸੈਟਰ ਆਫ ਇੰਡੀਅਨ ਟਰੇਡ […]

Continue Reading

ਪੰਜਾਬ ਸਰਕਾਰ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਮੰਗਾਂ ਨੂੰ ਲੈਕੇ ਮਹਾ ਹੜਤਾਲ ਦੇ ਦਿੱਤੇ ਸੱਦੇ ਦਰਮਿਆਨ ਮੁਲਾਜ਼ਮਾਂ ਦੀ ਮੁੱਖ ਮੰਤਰੀ ਨਾਲ ਗੱਲਬਾਤ ਹੋਣੀਂ ਚੰਗੀ ਗੱਲ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਅੱਜ ਮਹਾਹੜਤਾਲ ਦਾ ਸੱਦਾ ਦਿੱਤਾ ਸੀ ਅਤੇ ਇਸ ਦਰਮਿਆਨ ਪੰਜਾਬ ਦੇ ਸਾਰੇ ਦਫਤਰ ਕਰਮਚਾਰੀ ਹੜਤਾਲ ਤੇ ਚਲੇ ਗਏ ਜਿਸ ਨਾਲ ਸਰਕਾਰੀ ਕੰਮਕਾਜ ਵਿਚ ਰੁਕਾਵਟ ਪੈਦਾ ਹੋਈ ਕਿਉਂਕਿ ਸਿਰਫ ਸਰਕਾਰੀ ਬੱਸਾਂ ਤੋ ਇਲਾਵਾ ਸਾਰੇ ਸਰਕਾਰੀ ਅਦਾਰਿਆਂ ਵਿੱਚ ਹੜਤਾਲ ਦਾ ਅਸਰ […]

Continue Reading

ਆਪ ਪਾਰਟੀ ਐਮ ਪੀ ਕੰਗ ਵੱਲੋਂ ਗੁਮਾਡਾ ਨੂੰ ਭ੍ਰਿਸ਼ਟਾਚਾਰ,ਲੁੱਟ ਦਾ ਅੱਡਾ ਦੱਸ ਬੰਦ ਕਰਨ ਦੀ ਮੰਗ ਤੋਂ ਸਾਬਤ ਹੋਇਆ,”ਸਰਕਾਰ ਭ੍ਰਿਸ਼ਟਾਚਾਰ ਬੰਦ ਕਰਨ’ਚ ਬੁਰੀ ਤਰ੍ਹਾਂ ਫੇਲ ਹੋਈ- ਭਾਈ ਵਿਰਸਾ ਸਿੰਘ ਖਾਲਸਾ

ਮੋਹਾਲੀ, ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਆਪ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਰਾਜ਼ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪੰਜਾਬ ਰਾਜ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਬੀਤੇ ਸਾਡੇ ਚਾਰ ਸਾਲਾਂ ਦੌਰਾਨ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਡੀ ਆਈ ਜੀ ਸਮੇਤ ਵੱਡੇ ਵੱਡੇ ਪੁਲਿਸ ਅਧਿਕਾਰੀ ਤੇ ਮੁਲਾਜ਼ਮਾਂ ਦੇ ਨਾਲ ਨਾਲ ਸਰਕਾਰ ਦੇ ਵੱਡੇ ਵੱਡੇ ਮੰਤਰੀ ਵੀ ਇਹਨਾਂ […]

Continue Reading