ਭੱਖਵੇਂ ਮੁੱਦਿਆਂ ਬਾਰੇ ਚਰਚਾ ਦੇ ਰੂਪ ਵਿੱਚ ਮਨਾਈ ਗਈ ਸ਼ਹੀਦ ਲਾਭ ਸਿੰਘ ਦੀ 45ਵੀਂ ਬਰਸੀ

ਕਮੇਟੀ ਵਲੋਂ ਦਿਲਜੋਤ ਸ਼ਰਮਾ ਨੂੰ ਇਨਸਾਫ ਦਿਵਾਉਣ ਲਈ ਕੱਲ ਮਾਨਸਾ ਕਚਿਹਰੀ ਵਿੱਚ ਦਿੱਤੇ ਜਾਣ ਵਾਲੇ ਰੋਸ ਧਰਨੇ ਵਿੱਚ ਪਹੁੰਚਣ ਦਾ ਸੱਦਾ ਮਾਨਸਾ, ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ)– ਜਨਤਾ ਤੇ ਇਨਕਲਾਬੀ ਲਹਿਰ ਅਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਦੀ, ਇਸ ਦਾ ਪ੍ਰਮਾਣ ਹੈ ਸੂਬੇ ਵਿੱਚ ਵਧੇ ਹੋਏ ਬੱਸ ਕਿਰਾਏ ਖਿਲਾਫ ਅੰਦੋਲਨ ਵਿੱਚ 21 ਜਨਵਰੀ 1981 ਨੂੰ ਪਿੰਡ […]

Continue Reading

ਲਿਬਰੇਸ਼ਨ ਵਲੋਂ ਲੋਕ ਆਵਾਜ਼ ਟੀਵੀ ਦਾ ਫੇਸਬੁੱਕ ਪੇਜ਼ ਬੰਦ ਕਰਨ ਦੀ ਸਖ਼ਤ ਨਿੰਦਾ

ਮਾਨਸਾ, ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ )– ਮਾਨ ਸਰਕਾਰ ਵਲੋਂ ਸਿਰਫ਼ ਕੁਝ ਸੁਆਲ ਪੁੱਛਣ ਬਦਲੇ ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨਾਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਤੋਂ ਬਾਅਦ ਹੁਣ ਇਕ ਹੋਰ ਹਮਲਾ ਕਰਦਿਆਂ ਲੋਕ ਆਵਾਜ਼ ਟੀਵੀ ਦਾ ਫੇਸਬੁੱਕ ਪੇਜ ਬੰਦ ਕਰਵਾ ਦੇਣ ਦੀ ਸੀਪੀਆਈ ਐਮ ਐਲ ਲਿਬਰੇਸ਼ਨ ਨੇ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਦੇ ਬੁਲਾਰੇ ਕਾਮਰੇਡ ਸੁਖਦਰਸ਼ਨ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਭੇਟ ਨੇੜੇ ਅਲੋਵਾਲ ਫਿਲੌਰ ‘ਚ ਮਾਘੀਂ ਨੂੰ ਸਮਰਪਿਤ ਸਮਾਗਮ ‘ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਭਰੀ-ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ , 19 ਜਨਵਰੀ ( ਸਰਬਜੀਤ ਸਿੰਘ)– ਮਾਘੀ ਅਤੇ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਅਲੋਵਾਲ ਫਿਲੌਰ ਲੁਧਿਆਣਾ ਵਿਖੇ ਮਹਿਨਾਵਾਰੀ ਮਰਯਾਦਾ ਅਨੁਸਾਰ ਅਖੰਡਪਾਠਾ ਦੇ ਭੋਗ ਪਾਏ ਗਏ ਅਤੇ ਧਾਰਮਿਕ ਦਿਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਮਹਾਨ ਵਿਦਵਾਨਾਂ ਨੇ ਆਈ ਸੰਗਤ ਨੂੰ ਮਾਘੀਂ ਦੇ ਪਾਵਨ ਇਤਿਹਾਸ ਤੇ ਚਾਲੀ ਮੁਕਤਿਆਂ […]

Continue Reading

ਐਡਵੋਕੇਟ ਦਿਲਜੋਤ ਸ਼ਰਮਾ ਲਈ ਇਨਸਾਫ਼ ਦੀ ਮੰਗ ਨੂੰ ਲੈਕੇ ਐਕਸ਼ਨ ਕਮੇਟੀ ਵੱਲੋਂ 22 ਨੂੰ ਮਾਨਸਾ ਅਤੇ 2 ਫਰਵਰੀ ਨੂੰ ਲੁਧਿਆਣਾ ਵਿਖੇ ਰੋਸ ਵਿਖਾਵਾ ਕਰਨ ਦਾ ਐਲਾਨ

ਦਰਜਨਾਂ ਜਨਤਕ ਤੇ ਸਿਆਸੀ ਸੰਗਠਨਾਂ ਦੇ ਆਗੂ ਹੋਏ ਦਿਲਜੋਤ ਕੌਰ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਮਾਨਸਾ, ਗੁਰਦਾਸਪੁਰ, 18 ਜਨਵਰੀ ( ਸਰਬਜੀਤ ਸਿੰਘ)– ਲੁਧਿਆਣਾ ਵਿਖੇ ਸ਼ੱਕੀ ਢੰਗ ਨਾਲ ਮੌਤ ਦਾ ਸ਼ਿਕਾਰ ਹੋਈ ਐਡਵੋਕੇਟ ਲੜਕੀ ਕਾਮਰੇਡ ਦਿਲਜੋਤ ਕੌਰ ਸ਼ਰਮਾ ਦੀ ਅੰਤਮ ਅਰਦਾਸ ਅੱਜ ਗੁਰਦੁਆਰਾ ਸੰਗਤ ਸਰ ਸਾਹਿਬ ਪਿੰਡ ਰੱਲਾ ਵਿਖੇ ਹੋਈ। ਇਸ ਮੌਕੇ ਵੱਖ ਵੱਖ ਪਾਰਟੀਆਂ ਤੇ […]

Continue Reading

ਬਰਸੀ ਤੋਂ ਪਹਿਲਾਂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਬੁੱਤ ਤੇ ਚੌਂਕ ਦੀ ਸਾਫ਼ ਸਫ਼ਾਈ ਕੀਤੀ-ਨੱਤ

ਮਾਨਸਾ, ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਪਰਜਾ ਮੰਡਲ ਲਹਿਰ ਦੇ ਮੋਢੀ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 91 ਵੀ ਬਰਸੀ ਤੋਂ ਪਹਿਲਾਂ ਸਥਾਨਕ ਬੱਸ ਅੱਡੇ ਸਾਹਮਣੇ ਲੱਗੇ ਉਨ੍ਹਾਂ ਦੇ ਬੁੱਤ ਅਤੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਅੱਜ ਸ਼ਹਿਰ ਦੀਆਂ ਇਨਕਲਾਬੀ ਜਥੇਬੰਦੀਆਂ ਅਤੇ ਆਜ਼ਾਦੀ ਸੰਗਰਾਮੀਆਂ ਦੇ ਵਾਰਿਸਾਂ ਵਲੋਂ ਮਿਲ ਕੇ ਕੀਤੀ ਗਈ ਅਤੇ ਸ਼ਹੀਦ ਦੇ ਬੁੱਤ […]

Continue Reading

ਇੰਟਰਨੈਸ਼ਨਲ ਸੰਤ ਸਮਾਜ ਨੇ ਬਰਤਾਨੀਆ ਦੇ ਗੁਰੂ ਘਰ ‘ਚ ਹੋਈ ਬੇਅਦਬੀ ਵਾਲੀ ਘਟਨਾ ਦੀ ਨਿੰਦਾ – ਸੰਤ ਸਮਸੇਰ ਸਿੰਘ ਜੁਗੇੜੇ ਵਾਲੇ

ਫਿਲੌਰ, ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)- ਇੰਟਰਨੈਸਨਲ ਸੰਤ ਸਮਾਜ ਰਜਿਸਰਟਡ ਦੇ ਪ੍ਰਧਾਨ ਸੰਤ ਸਮਸੇਰ ਸਿੰਘ ਜੁਗੇੜੇ ਵਾਲੇ ਤੇ ਜਨਰਲ ਸਕਤਰ ਸੰਤ ਸੁਖਵਿੰਦਰ ਸਿੰਘ ਫਿਲੌਰ ਨੇ ਇਕ ਸਾਝੇ ਲਿਖਤੀ ਪਰੈਸ ਬਿਆਨ ਰਾਹੀ ਬਰਤਾਨੀਆ ਦੇ ਗੁਰਦੁਵਾਰੇ’ਚ ਕਿਸੇ ਸਿਰਫਿਰੇ ਵਲੋ ਕਚਾ ਮਾਸ ਸੁਟਕੇ ਬੇਅਬਦੀ ਕਰਨ ਵਾਲੀ ਘਟਨਾ ਦੀ ਜੋਰਦਾਰ ਸਬਦਾ ਨਿੰਦਾ ਕਰਦਿਆ ਸਰੋਮਣੀ ਗੁਰਦੁਵਾਰਾ ਪਰਬੰਧਕ ਕਮੇਟੀ ਪਰਧਾਨ ਅਤੇ […]

Continue Reading

ਚਾਲੀ ਮੁਕਤਿਆਂ ਦੀ ਸ਼ਹੀਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਦੇ ਆਖਰੀ ਤੇ ਚੌਥੇ ਰੋਜ਼’ਚ ਨਿਹੰਗ ਸਿੰਘ ਜਥੇਬੰਦੀਆਂ ਨੇ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ – ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਸ੍ਰੀ ਮੁਕਤਸਰ ਸਾਹਿਬ, ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਮਾਘੀ ਦੇ ਪਾਵਨ ਦਿਹਾੜਿਆਂ ਤੇ ਸ੍ਰੀ ਮੁਕਤਸਰ ਦੀ ਪਾਵਨ ਪਵਿੱਤਰ ਸ਼ਹੀਦੀ ਧਰਤੀ ਤੇ ਜਿਥੇ ਦਲਪੰਥਾ ਦੇ ਉਤਾਰੇ ਹੋਏ ਸਨ ਉਥੇ ਹੀ ਉਦਾਸੀਨ ਟਕਸਾਲ ਇੰਟਰਨੈਸ਼ਨਲ ਦੇ ਮੁੱਖੀ ਬਾਬਾ ਗੁਰਪ੍ਰੀਤ ਸਿੰਘ ਜੀਆਂ ਵੱਲੋਂ ਇਸ ਸਾਲ ਫਿਰ ਉਦਾਸੀ ਪਰੰਪਰਾਂ ਨਾਲ਼ ਬਾਬਾ ਸ਼੍ਰੀਚੰਦ ਜੀ ਦਾ ਧੂਣਾ ਚੇਤਨ ਕਰਕੇ 48 ਘੰਟੇ ਅਖੰਡ […]

Continue Reading

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਡੀਜੀਪੀ ਪੰਜਾਬ ਤੋਂ ਮੰਗ, ਉਹ ਲੁਧਿਆਣਾ ਪੁਲਸ ਨੂੰ ਤੁਰੰਤ ਕੇਸ ਦਰਜ ਕਰਨ ਦੀ ਹਿਦਾਇਤ ਕਰਨ ਮਾਨਸਾ, ਗੁਰਦਾਸਪੁਰ, 14 ਜਨਵਰੀ (ਸਰਬਜੀਤ ਸਿੰਘ)– ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੀ ਜੰਮਪਲ ਐਡਵੋਕੇਟ ਦਿਲਜੋਤ ਸ਼ਰਮਾ ਦੀ ਲੁਧਿਆਣਾ ਵਿਖੇ ਹੋਈ‌ ਮੌਤ ਦੇ ਮਾਮਲੇ ਨੂੰ ਲੈ ਕੇ ਮਾਨਸਾ ਜ਼ਿਲ੍ਹੇ ਦੀਆਂ ਮਜ਼ਦੂਰ, ਕਿਸਾਨ, ਵਿਦਿਆਰਥੀ ਅਤੇ ਹੋਰ ਜਨਤਕ ਜਥੇਬੰਦੀਆਂ ਦੀ ਇਥੇ ਹੋਈ ਇਕ […]

Continue Reading

ਮੋਦੀ ਹਕੂਮਤ ਕਿਰਤੀਆ ਨੂੰ ਬੰਧੂਆ ਮਜਦੂਰ ਬਣਾਉਣ ਤੇ ਤੁਲੀ – ਐਡਵੋਕੇਟ ਉੱਡਤ

ਰੋਸ ਪੰਦਰਵਾੜੇ ਤਹਿਤ ਪਿੰਡ ਬਾਜੇ ਵਾਲਾ ਤੇ ਛਾਪਿਆਵਾਲੀ ਵਿੱਖੇ ਰੋਸ ਪ੍ਰਦਰਸ਼ਨ ਕੀਤੇ ਝੁਨੀਰ/ ਸਰਦੂਲਗੜ੍ਹ,ਗੁਰਦਾਸਪੁਰ,12 ਜਨਵਰੀ (ਸਰਬਜੀਤ ਸਿੰਘ)– ਮਨਰੇਗਾ ਕਾਨੂੰਨ ਨੂੰ ਬਹਾਲ ਕਰਵਾਉਣ ਲਈ, ਮਜਦੂਰ ਵਿਰੋਧੀ ਚਾਰ ਲੇਬਰ ਕੌਡਾ ਨੂੰ ਰੱਦ ਕਰਵਾਉਣ ਲਈ, ਬਿਜਲੀ ਐਕਟ 2025 ਤੇ ਸੀਡ ਬਿੱਲ 2025 ਨੂੰ ਕਰਵਾਉਣ ਲਈ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ਏਟਕ ਤੇ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੱਦੇ […]

Continue Reading

ਐਸਜੀਪੀਸੀ ਕਹਿੰਦੀ!ਅਖੇ 362 ਪਾਵਨ ਸਰੂਪ ਗੁੰਮ ਮਾਮਲੇ’ਚ ਸਿੱਟ ਨੂੰ ਸੰਯੋਗ ਤੇ ਨਾ ਹੀ ਰਿਕਾਰਡ ਦੇਵਾਂਗੇ? ਧਾਮੀ ਸਾਹਿਬ ! ਤੁਸੀਂ ਸੰਯੋਗ ਤੇ ਰਿਕਾਰਡ ਵੀ ਦੇਵੋਂਗੇ, ਸਰਕਾਰ ਲੈਣਾ ਜਾਣਦੀ ਹੈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)— 362 ਸਰੂਪ ਲਾ ਪਤਾ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੁਰੀ ਤਰ੍ਹਾਂ ਫਸ ਚੁੱਕੀ ਹੈ ਕਿਉਂਕਿ ਸਰਕਾਰ ਨੇ ਇਸ ਮਸਲੇ ਤੇ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿੱਖ ਜਥੇਬੰਦੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਉਹਨਾਂ ਹੀ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ ਜੋ ਅਕਾਲ ਤਖ਼ਤ ਸਾਹਿਬ ਦੀ ਜਾਂਚ ਦੌਰਾਨ ਦੋਸ਼ੀ ਪਾਏ ਗਏ […]

Continue Reading