ਮਜ਼ਦੂਰ ਮੰਗਾਂ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਨੇ ਘੇਰਿਆ ਡੀਸੀ ਕੰਪਲੈਕਸ

ਮਾਨਸਾ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਪਿੰਡਾਂ ਵਿੱਚ ਮਨਰੇਗਾ ਦੇ ਕੰਮ ਬੰਦ ਹੋਣ ਅਤੇ ਮੀਂਹਾਂ ਨਾਲ ਘਰਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਨੂੰ ਲੈਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਵਲੋਂ ਡੀਸੀ ਦਫ਼ਤਰ ਅੱਗੇ ਸੈਂਕੜੇ ਮਜ਼ਦੂਰ ਮਰਦ ਔਰਤਾਂ ਦੀ ਹਾਜ਼ਰੀ ਵਾਲਾ ਵਿਸਾਲ ਧਰਨਾ ਲਾਇਆ ਗਿਆ । ਇਸ ਧਰਨੇ ਦੀ ਪੰਜਾਬ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ […]

Continue Reading

ਭਗਤ ਸਿੰਘ ਤੋਂ ਸਿੱਖੀਏ, ਪੂੰਜੀਵਾਦ ਤੇ ਨਫ਼ਰਤ ਦਾ ਮੁਕਾਬਲਾ ਕਰੀਏ

ਮਾਨਸਾ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਨਮ ਦਿਵਸ ਦੇ ਮੌਕੇ ਲਿਬਰੇਸ਼ਨ ਦੇ ਆਗੂ ਕਾਮਰੇਡ ਰਾਜਵਿੰਦਰ ਰਾਣਾ, ਸੁਖਦੇਵ ਸ਼ਰਮਾ, ਅਕਾਸ਼ਦੀਪ ਗੇਹਲੇ , ਹਰਮੀਤ ਸਿੰਘ , ਪੁਰਸ਼ੋਤਮ ,ਫਰੀਡਮ ਫਾਈਟਰ ਉਤਰ ਅਧਿਕਾਰੀ ਸੰਸਥਾ ਦੇ ਆਗੂ ਚਤਿੰਨ ਸਿੰਘ, ਬਲਵੰਤ ਸਿੰਘ ਫ਼ਕਰ , ਹਰਬੰਸ ਸਿੰਘ ਨਿਧੜਕ, ਸੈਂਟਰਲ ਪਾਰਕ ਸੰਘਰਸ਼ ਕਮੇਟੀ ਦੇ ਆਗੂ ਮੇਜ਼ਰ ਸਿੰਘ ਗਿੱਲ, ਸ਼ਮਸ਼ੇਰ […]

Continue Reading

ਫਿਰਕੂ ਫਾਸੀ ਵਾਦੀ ਤਾਕਤਾਂ ਨੂੰ ਦੇਸ ਸੱਤਾ ਤੋਂ ਲਾਂਭੇ ਕਰਨਾ ਸ਼ਹੀਦੇ ਆਜਮ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ -ਚੌਹਾਨ, ਉੱਡਤ

ਸੀਪੀਆਈ ਵੱਲੋਂ ਸ਼ਹੀਦੇ ਆਜਮ ਭਗਤ ਸਿੰਘ ਉਨ੍ਹਾਂ ਦੇ 118 ਵੀ ਵਰੇਗੰਢ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਮਾਨਸਾ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਸ਼ਹੀਦੇ ਆਜਮ ਸ੍ਰ ਭਗਤ ਸਿੰਘ ਦੀ 118 ਵੀ ਵਰੇਗੰਢ ਮੌਕੇ ਸੀਪੀਆਈ ਵੱਲੋ ਸ਼ਹੀਦੇ ਆਜਮ ਸ੍ਰ ਭਗਤ ਸਿੰਘ ਦੇ ਬੁੱਤ ਤੇ ਫੁੱਲ ਮਾਲਾ ਚੜਾ ਕੇ ਉਨ੍ਹਾਂ ਨੂੰ ਸਰਧਾਜਲੀ ਭੇਟ ਕੀਤੀ । ਇਸ ਮੌਕੇ […]

Continue Reading

ਸੰਘੀ ਮਨੂੰਵਾਦੀ ਫਾਸ਼ੀਵਾਦ ਵਿਰੋਧੀ ਕਨਵੈਨਸ਼ਨ ਸਫ਼ਲਤਾ ਪੂਰਵਕ ਸਮਾਪਤ, ਇਕੱਠੇ ਹੋ ਕੇ ਫਾਸ਼ੀਵਾਦ ਦਾ ਮੁਕਾਬਲਾ ਕਰਨ ਦਾ ਸੱਦਾ

ਬਰਨਾਲਾ , ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਇੱਥੇ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੰਘੀ ਮਨੂੰਵਾਦੀ ਫਾਸ਼ੀਵਾਦ ਵਿਰੋਧੀ ਸਾਂਝੇ ਫ਼ੋਰਮ ਦੀ ਅਗਵਾਈ ਹੇਠ ਮਨੂੰਵਾਦੀ ਫਾਸ਼ੀਵਾਦ ਦੇ ਖ਼ਿਲਾਫ਼ ਕਨਵੈਨਸ਼ਨ ਸਫ਼ਲਤਾ ਪੂਰਵਕ ਸਮਾਪਤ ਹੋਈ। ਕਾਮਰੇਡ ਨਰਭਿੰਦਰ , ਲਾਭ ਅਕਲੀਆ, ਹਰਭਗਵਾਨ ਭੀਖੀ, ਬਿੱਕਰ ਸਿੰਘ ਔਲਖ, ਹਾਕਮ ਨੂਰ, ਵੀਰਪਾਲ ਕੌਰ ਬਰਨਾਲਾ, ਤਰਨਜੋਤ ਕੌਰ ਪੱਤੀ ਸੇਖਵਾਂ ਦੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ […]

Continue Reading

ਦੁਸਹਿਰੇ ਮਹਾਤਮ ਨੂੰ ਸਮਰਪਿਤ ਗੁਰਦੁਆਰਾ ਸਿਘਾਂ ਸ਼ਹੀਦਾਂ ਡੇਰਾ ਬਾਬਾ ਜਰਨੈਲ ਸਿੰਘ ਵਿਖੇ ਪੰਜ ਲੜੀਵਾਰ ਪਾਠਾਂ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ – ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸਹੀਦਾ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਹਰ ਐਤਵਾਰ ਸ਼ਰਧਾਲੂਆਂ ਵੱਲੋਂ ਕਰਵਾਏ ਅਖੰਡ ਪਾਠਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਇਸੇ ਮਰਯਾਦਾ ਤੇ ਪਹਿਰਾ ਦੇਂਦਿਆਂ ਇਸ ਐਤਵਾਰ ਨੂੰ ਦੁਸਹਿਰੇ ਮਹਾਤਮ ਨੂੰ ਮੁੱਖ ਰੱਖਦਿਆਂ ਤਿੰਨ ਆਦਿ ਗੁਰੂ ਗ੍ਰੰਥ ਸਾਹਿਬ ਜੀ,ਇੱਕ […]

Continue Reading

ਸ਼ਹਾਦਤ ਦਿਵਸ ਮੌਕੇ ਯਾਦ ਕਰਦਿਆਂ-

ਸੁਨਾਮ, ਭੀਖੀ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਸ਼ਹੀਦ ਬਲਦੇਵ ਸਿੰਘ ਮਾਨ ਦੇ 39 ਵੇਂ ਸ਼ਹਾਦਤ ਦਿਵਸ ਮੌਕੇ ਉਨ੍ਹਾਂ ਵੱਲੋਂ ਆਪਣੀ ਬੇਟੀ ਸੋਨੀਆ ਦੇ ਨਾਮ ਲਿਖੀ ਚਿੱਠੀ ਸਾਂਝੀ ਕਰ ਰਿਹਾ ਹਾਂ। 10ਸਤੰਬਰ ਨੂੰ ਸੋਨੀਆ ਦਾ ਜਨਮ ਹੋਇਆ ਤੇ 26ਸਤੰਬਰ ਨੂੰ ਮਾਨ ਦੀ ਸ਼ਹਾਦਤ।ਆਪਣੀ ਧੀ ਦੇ ਜਨਮ ਤੇ ਉਹ ਖੁਸ਼ ਸਨ ਉਨ੍ਹਾਂ ਆਪਣੀ ਧੀ ਦੇ ਨਾਮ ਜੋ […]

Continue Reading

ਲੱਦਾਖ ਨੂੰ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਸ਼ਾਮਲ ਕਰਨ ਅਤੇ ਸੂਬੇ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਅੰਦੋਲਨਕਾਰੀਆਂ ਉਤੇ ਗੋਲੀਬਾਰੀ ਅਤੇ ਚਾਰ ਨੌਜਵਾਨਾਂ ਦੀਆਂ ਜਾਨਾਂ ਲੈਣ ਦੀ ਲਿਬਰੇਸ਼ਨ ਵੱਲੋਂ ਸਖਤ ਨਿੰਦਾ

ਮੁਸਲਿਮ ਤੇ ਈਸਾਈ ਭਾਈਚਾਰਿਆਂ ਤੋਂ ਬਾਅਦ ਹੁਣ ਲਦਾਖ਼ ਦੇ ਬੋਧੀ ਵੀ ਬਣੇ ਬੀਜੇਪੀ ਹਕੂਮਤ ਦੇ ਹਮਲੇ ਦਾ ਨਿਸ਼ਾਨਾ ਮਾਨਸਾ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਲੱਦਾਖ ਆਦਿਵਾਸੀ ਖਿੱਤੇ ਨੂੰ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਸ਼ਾਮਲ ਕਰਨ ਅਤੇ ਇਸ ਵਿਸ਼ਾਲ ਖਿੱਤੇ ਨੂੰ ਸੂਬੇ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਵੱਡੇ ਪੱਧਰ ਉੱਤੇ ਹੋਏ ਵਿਰੋਧ ਪ੍ਰਦਰਸ਼ਨ […]

Continue Reading

ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ ਵੱਲੋਂ ਡਾਇਰੈਕਟਰ ਆਫ ਸਕੂਲ  ਐਜੂਕੇਸ਼ਨ (ਸੈਕੰਡਰੀ), ਪੰਜਾਬ ਨੂੰ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖਟੜਾ ਦੀ ਮੁਅੱਤਲੀ ਸਬੰਧੀ  ਦਿੱਤਾ ਮੰਗ ਪੱਤਰ

ਮੋਹਾਲੀ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)–  ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ  ਵੱਲੋਂ ਡੀਪੀਆਈ ਸਕੈਂਡਰੀ ਗੁਰਿੰਦਰ ਸਿੰਘ ਸੋਢੀ ਨਾਲ ਮਿਲ ਕੇ ਉਹਨਾਂ ਨੂੰ   ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਤੇ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖਟੜਾ ਨੂੰ ਐਸੋਸੀਏਸ਼ਨ ਦੀਆਂ ਨੀਤੀਆਂ ਦੇ ਵਿਰੁੱਧ ਜਾ ਕੇ ਮੀਟਿੰਗ […]

Continue Reading

ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੇਟ ਅੱਗੇ ਰੋਡ ਉੱਪਰ ਸਪੀਡ ਬ੍ਰੇਕਰ ਬਣਾਏ ਜਾਣ ਅਤੇ ਪੱਕਾ ਬੱਸ ਸਟੈਂਡ ਬਣਾਉਂਦਿਆਂ ਹਰੇਕ ਬੱਸਾਂ ਦਾ ਰੁਕਣਾ ਯਕੀਨੀ ਬਣਾਇਆ ਜਾਵੇ-ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਅੱਜ ਸਥਾਨਕ ਨਹਿਰੂ ਮੇਮੋਰਿਅਲ ਸਰਕਾਰੀ ਕਾਲਜ ਮਾਨਸਾ ਵਿੱਚ ਕਾਲਜ ਦੇ ਗੇਟ ਅੱਗੇ ਬੱਸਾਂ ਰੁਕਣੀਆਂ ਯਕੀਨੀ ਬਣਾਈਆਂ ਜਾਣ,ਕਾਲਜ ਦੇ ਵਿੱਚ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕੀਤਾ ਜਾਵੇ,1158 ਅਸਿਸਟੈਂਟ ਪ੍ਰੋਫ਼ੈਸਰਾਂ ਤੇ ਲਾਇਬ੍ਰੀਅਨਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਸਮੇਤ ਸਾਰੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ,ਨਵੀਂ ਸਿੱਖਿਆ ਨੀਤੀ ਤਹਿਤ ਲਿਆਂਦੇ ਗਏ ਵਾਧੂ ਵਿਸ਼ੇ […]

Continue Reading

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਵੱਲੋਂ ਡੀਸੀ ਨੂੰ ਸੌਂਪਿਆ ਮੰਗ ਪੱਤਰ

ਮਾਨਸਾ, ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ ਜ਼ਿਲ੍ਹਾ ਮਾਨਸਾ ਵੱਲੋਂ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਮਾਣਯੋਗ ਡਿਪਟੀ ਕਮਿਸ਼ਨਰ ਸਾਹਿਬ ਮਾਨਸਾ ਰਾਹੀਂ ਪ੍ਰਧਾਨ ਮੰਤਰੀ ਭਾਰਤ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਹਿੰਮਤ ਸਿੰਘ ਦੂਲੋਵਾਲ ਜਸਪ੍ਰੀਤ ਸਿੰਘ ਮਾਨਸਾ, ਗੁਰਸੇਵਕ ਸਿੰਘ ਭੀਖੀ, ਗੁਰਪ੍ਰੀਤ ਸਿੰਘ ਮਾਨਸਾ, […]

Continue Reading